ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਸ਼ੁਰੂ, ਪ੍ਰਬੰਧ ਮੁਕੰਮਲ

ਮੋਗਾ, 16 ਅਪ੍ਰੈਲ –ਪੰਜਾਬ ਵਿੱਚ ਕਣਕ ਦੀ ਸਰਕਾਰੀ ਖਰੀਦ ਮਿਤੀ 1 ਅਪ੍ਰੈਲ ਤੋਂ ਸ਼ੁਰੂ ਹੋਈ ਹੈ। ਪਰ ਜ਼ਿਲ੍ਹਾ ਮੋਗਾ ਦੀਆਂ ਮੰਡੀਆਂ ਵਿੱਚੋਂ ਕਣਕ ਦੀ ਆਮਦ ਅੱਜ ਤੋਂ ਸ਼ੁਰੂ ਹੋਈ ਹੈ। ਅੱਜ ਪਹਿਲੇ ਦਿਨ 200 ਮੀਟ੍ਰਿਕ ਟਨ ਕਣਕ ਦੀ ਆਮਦ ਦਰਜ ਕੀਤੀ ਗਈ ਹੈ। ਅੱਜ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਨੇ ਮੋਗਾ ਦੀ ਮੁੱਖ ਦਾਣਾ ਮੰਡੀ […]

Continue Reading

ਐਤਕੀਂ ਪੋਲਿੰਗ ਸਟੇਸ਼ਨਾਂ ਉਤੇ ਲੱਗਣਗੀਆਂ ਠੰਢੇ ਮਿੱਠੇ ਜਲ ਦੀਆਂ ਛਬੀਲਾਂ

ਮੋਗਾ, 16 ਅਪ੍ਰੈਲ (000) – ਪੰਜਾਬ ਵਿੱਚ ਵੋਟਾਂ 1 ਜੂਨ, 2024 ਨੂੰ ਪੈਣੀਆਂ ਹਨ, ਇਸ ਦਿਨ ਗਰਮੀ ਨੂੰ ਧਿਆਨ ਵਿੱਚ ਰੱਖਦਿਆਂ ਮੁੱਖ ਚੋਣ ਦਫ਼ਤਰ ਪੰਜਾਬ ਵੱਲੋਂ ਹਰੇਕ ਪੋਲਿੰਗ ਸਟੇਸ਼ਨ ਉਤੇ ਵੋਟਰਾਂ ਨੂੰ ਗਰਮੀ ਤੋਂ ਰਾਹਤ ਦੇਣ ਲਈ ਠੰਡੇ ਮਿੱਠੇ ਜਲ ਦੀਆਂ ਛਬੀਲਾਂ ਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਸਬੰਧੀ ਮੁੱਖ ਚੋਣ ਅਫ਼ਸਰ, ਪੰਜਾਬ ਵੱਲੋਂ […]

Continue Reading

ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਨੂੰ ਕਟਾਈ ਉਪਰੰਤ ਤੁਰੰਤ ਚਲਾਉਣ ‘ਤੇ ਮੁਕੰਮਲ ਪਾਬੰਦੀ ਲਾਗੂ

ਮੋਗਾ, 16 ਮਾਰਚ:    ਵੇਖਣ ਵਿੱਚ ਆਇਆ ਹੈ ਕਿ ਕਿਸਾਨ ਕਣਕ ਦੀ ਫ਼ਸਲ ਦੀ ਕੰਬਾਈਨ ਨਾਲ ਕਟਾਈ ਕਰਨ ਤੋਂ ਤੁਰੰਤ ਬਾਅਦ ਹੀ ਆਪਣੇ ਖੇਤਾਂ ਵਿੱਚ ਸਟਰਾਅ ਰੀਪਰ/ਤੂੜੀ ਵਾਲੀ ਮਸ਼ੀਨ ਚਲਾ ਕੇ ਕਣਕ ਦੇ ਬਚੇ ਹੋਏ ਨਾੜ ਤੋਂ ਤੂੜੀ ਬਣਾਉਣ ਦਾ ਕੰਮ ਸ਼ੁਰੂ ਕਰ ਦਿੰਦੇ ਹਨ। ਜਦਕਿ ਕਣਕ ਦਾ ਨਾੜ ਉਸ ਸਮੇਂ ਸਲਾਬਾ/ਨਮੀ ਭਰਿਆ ਹੁੰਦਾ ਹੈ, […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਕਣਕ ਦੀ ਕਟਾਈ ਲਈ ਕੰਬਾਈਨ ਚਲਾਉਣ ਦਾ ਸਮਾਂ ਕੀਤਾ ਨਿਰਧਾਰਿਤ

ਮੋਗਾ 16 ਅਪ੍ਰੈਲ:ਮੰਡੀਆਂ ਵਿੱਚ ਕਣਕ ਦੀ ਖ੍ਰੀਦ ਨਿਯਮਿਤ ਢੰਗ ਨਾਲ ਕਰਨ ਲਈ ਅਤੇ ਫ਼ਸਲ ਨੂੰ ਨਮੀ ਰਹਿਤ ਯਕੀਨੀ ਬਨਾਉਣ ਲਈ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਮੋਗਾ ਦੀ ਹਦੂਦ ਅੰਦਰ ਕੰਬਾਇਨ ਮਸ਼ੀਨ ਨਾਲ ਕਣਕ ਦੀ ਕਟਾਈ ਕਰਨ ਦਾ ਸਮਾਂ ਨਿਰਧਾਰਿਤ ਕਰ ਦਿੱਤਾ ਗਿਅ ਹੈ।  ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ੍ਰ ਕੁਲਵੰਤ […]

Continue Reading

ਸਰਕਾਰੀ ਪ੍ਰਾਇਮਰੀ ਸਕੂਲ ਘੱਲ ਕਲਾਂ ਵਿਖੇ ਪਿੰਡ ਵਾਸੀਆਂ ਨੂੰ ਬਣ ਰਹੀਆਂ ਨਵੀਆਂ ਵੋਟਾਂ ਬਾਰੇ ਕੀਤਾ ਜਾਗਰੂਕ

ਮੋਗਾ, 15 ਅਪ੍ਰੈਲ:ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ. ਮੋਗਾ ਸ੍ਰ. ਸਾਰੰਗਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵੀਆਂ ਵੋਟਾ ਬਣਾਉਣ, ਵੋਟਾਂ ਦੀ ਮਹਤੱਤਾ ਬਾਰੇ ਜਾਗਰੂਕ ਕਰਨ ਲਈ ਸਵੀਪ ਟੀਮ ਵਲੋਂ ਅੱਜ ਬੂਥ ਨੰਬਰ 53, 54 ਸਰਕਾਰੀ ਪ੍ਰਾਇਮਰੀ ਸਕੂਲ ਘੱਲ ਕਲਾਂ ਵਿਖੇ ਸਵੀਪ ਗਤੀਵਿਧੀਆਂ ਆਯੋਜਿਤ ਕੀਤੀਆਂ ਗਈਆਂ। ਇਸ ਦੌਰਾਨ ਸੈਕਟਰ ਅਫ਼ਸਰ ਰੋਹਿਤ ਸਿੰਗਲਾ ਦੀ ਦੇਖ ਰੇਖ ਅਧੀਨ ਬੀ.ਐਲ.ਓਜ਼ ਨੇ ਵਿਦਿਆਰਥੀਆ […]

Continue Reading

ਜ਼ਿਲ੍ਹੇ ਵਿੱਚ ਇਸ ਵਾਰ ਵੋਟ ਫੀਸਦੀ ਦਾ ਗ੍ਰਾਫ 70 ਤੋਂ ਥੱਲੇ ਨਹੀਂ ਡਿੱਗਣ ਦਿੱਤਾ ਜਾਵੇਗਾ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 15 ਅਪ੍ਰੈਲ:ਜ਼ਿਲ੍ਹਾ ਮੋਗਾ ਵਿੱਚ ਵੋਟ ਫੀਸਦੀ ਨੂੰ ਹਰ ਹੀਲੇ 70 ਤੋਂ ਪਾਰ ਕਰਨ ਲਈ ਸਮੂਹ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਐਸ.ਡੀ.ਐਮ.ਜ਼ ਸਬੰਧਤ ਵਿਭਾਗਾਂ ਨਾਲ ਇੱਕਜੁੱਟ ਹੋ ਕੇ ਕੰਮ ਕਰਨ। ਜ਼ਿਲ੍ਹਾ ਮੋਗਾ ਵਿੱਚ ਇਸ ਵਾਰ ਵੋਟ ਫੀਸਦੀ ਦਾ ਗ੍ਰਾਫ਼ 70 ਤੋਂ ਥੱਲੇ ਨਹੀਂ ਡਿੱਗਣ ਦਿੱਤਾ ਜਾਵੇਗਾ।  ਸਵੀਪ ਗਤੀਵਿਧੀਆਂ ਨੂੰ ਇਸੇ ਤਰ੍ਹਾਂ ਹੀ ਪੂਰੇ ਉਤਸ਼ਾਹ ਨਾਲ ਜਾਰੀ ਰੱਖਿਆ ਜਾਵੇ।ਦਿਵਿਆਂਗਜਨ, […]

Continue Reading

ਆਰ ਟੀ ਓ ਮੋਗਾ ਵੱਲੋਂ ਸਕੂਲ ਪ੍ਰਬੰਧਕਾਂ ਅਤੇ ਸਕੂਲ ਵਾਹਨ ਚਾਲਕਾਂ ਨੂੰ ਹਦਾਇਤਾਂ ਜਾਰੀ

ਮੋਗਾ, 14 ਅਪ੍ਰੈਲ (000) –ਹਰਿਆਣਾ ਦੀ ਸਕੂਲ ਬੱਸ ਹਾਦਸੇ ਵਿੱਚ 6 ਬੱਚਿਆਂ ਦੀਆਂ ਜਾਨਾਂ ਗੁਆਉਣ ਤੋਂ ਬਾਅਦ ਜ਼ਿਲ੍ਹਾ ਮੋਗਾ ਦੇ ਆਰ ਟੀ ਓ ਸ੍ਰ ਸਾਰੰਗਪ੍ਰੀਤ ਸਿੰਘ ਨੇ ਬੱਚਿਆਂ ਨੂੰ ਸਕੂਲੀ ਬੱਸਾਂ ਵਿੱਚ ਸੁਰੱਖਿਅਤ ਰੱਖਣ ਲਈ ਨਵੇਂ ਨਿਯਮ ਜਾਰੀ ਕੀਤੇ ਹਨ ਤਾਂ ਜੋ ਜ਼ਿਲ੍ਹਾ ਮੋਗਾ ਵਿੱਚ ਕਿਸੇ ਅਣਗਹਿਲੀ ਕਾਰਨ ਕੋਈ ਵੱਡਾ ਸੜਕ ਹਾਦਸਾ ਨਾ ਵਾਪਰੇ ਅਤੇ […]

Continue Reading

ਹਰੇਕ ਨਾਗਰਿਕ ਵੋਟ ਦੇ ਸੰਵਿਧਾਨਿਕ ਹੱਕ ਦੀ ਸਹੀ ਤੇ ਬਿਨਾਂ ਲਾਲਚ ਤੋਂ ਵਰਤੋਂ ਕਰਕੇ ਬਾਬਾ ਸਾਹਿਬ ਡਾ. ਭੀਮ ਰਾਓ ਜੀ ਨੂੰ ਦੇਵੇ ਸ਼ਰਧਾਂਜਲੀ- ਡਿਪਟੀ ਕਮਿਸ਼ਨਰ

ਮੋਗਾ, 14 ਅਪ੍ਰੈਲ  –ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਤਰਫ਼ੋਂ ਇੱਕ ਸੰਖੇਪ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦੀ ਸ਼ੁਰੂਆਤ ਬਾਬਾ ਸਾਹਿਬ ਭੀਮ ਰਾਓ ਅੰਬੇਦਕਰ ਜੀ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿੱਚ ਸਥਾਪਿਤ ਬੁੱਤ ਉੱਪਰ ਡਿਪਟੀ ਕਮਿਸ਼ਨਰ ਮੋਗਾ ਸ੍ਰਂ ਕੁਲਵੰਤ ਸਿੰਘ ਅਤੇ […]

Continue Reading

ਡੀ ਐਮ ਕਾਲਜ ਮੋਗਾ ਵਿੱਚ ਹੋਈ ਸਵੀਪ ਗਤੀਵਿਧੀ ਚ ਸਵੀਪ ਆਇਕਨ ਗਿੱਲ ਰੌਂਤਾ ਨੇ ਨੌਜਵਾਨਾਂ ਨੂੰ  ਵੋਟਾਂ ਪਾਉਣ ਲਈ ਪ੍ਰੇਰਿਆ

ਮੋਗਾ 13 ਅਪ੍ਰੈਲ:ਡਿਪਟੀ ਕਮਿਸ਼ਨਰ ਮੋਗਾ ਕਮ ਜਿਲ੍ਹਾ ਚੋਣ ਅਫ਼ਸਰ ਮੋਗਾ ਸ੍ਰ ਕੁਲਵੰਤ ਸਿੰਘ ਦੀ ਯੋਗ ਅਗਵਾਈ ਵਿੱਚ ਚੱਲ ਰਹੇ ਸਵੀਪ ਪ੍ਰੋਗਰਾਮਾਂ ਦੀਆਂ ਗਤੀਵਿਧੀਆਂ ਦੀ ਲੜੀ ਵਿੱਚ ਅੱਜ ਜ਼ਿਲ੍ਹਾ ਮੋਗਾ ਦੀ ਪੁਰਾਣੀ ਤੇ ਮਸ਼ਹੂਰ ਸਿੱਖਿਆ ਸੰਸਥਾ ਡੀ ਐਮ ਕਾਲਜ ਵਿੱਚ ਜ਼ਿਲ੍ਹਾ ਮੋਗਾ ਦੀ ਸਵੀਪ ਟੀਮ ਅਤੇ ਹਲਕਾ ਮੋਗਾ ਦੀ ਸਵੀਪ ਟੀਮ ਵੱਲੋਂ ਇੱਕ ਸਵੀਪ ਪ੍ਰੋਗਰਾਮ ਕੀਤਾ […]

Continue Reading

ਨੌਜਵਾਨ ਵੋਟਰਾਂ ਦੇ ਸਵੀਪ ਆਇਕਨ ਗਿੱਲ ਰੌਂਤਾ ਯੂਨੀਵਰਸਿਟੀ ਕਾਲਜ ਕੜਿਆਲ ਵਿੱਚ ਨੌਜਵਾਨਾਂ ਨਾਲ ਹੋਏ ਰੂਬਰੂ

ਮੋਗਾ, 12 ਅਪ੍ਰੈਲ:ਜ਼ਿਲ੍ਹਾ ਮੋਗਾ ਵਿੱਚ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਇਸੇ ਸਿਲਸਿਲੇ ਨੂੰ ਜਾਰੀ ਰਖਦੇ ਹੋਏ ਅੱਜ ਹਲਕਾ ਨਿਹਾਲ ਸਿੰਘ ਵਾਲਾ ਵਿੱਚ ਨੌਜਵਾਨ ਵੋਟਰਾਂ ਨੂੰ ਉਤਸ਼ਾਹਿਤ ਕਰਨ ਲਈ ਬਣਾਏ ਗਏ ਸਵੀਪ ਆਈਕਾਨ ਗੁਰਵਿੰਦਰ ਸਿੰਘ ਗਿੱਲ ਰੌਂਤਾ ਨਾਲ ਨੌਜਵਾਨ ਵਿਦਿਆਰਥੀਆਂ ਨੂੰ […]

Continue Reading