ਅਲਿਮਕੋ ਦੇ ਦੂਸਰੇ ਸਹਾਇਕ ਸਮੱਗਰੀ ਵੰਡ ਕੈਂਪ ਵਿੱਚ 144 ਦਿਵਿਆਂਗਜਨਾਂ ਤੇ ਸੀਨੀਅਰ ਸਿਟੀਜ਼ਨਾਂ ਨੂੰ ਵੰਡੇ ਮੁਫ਼ਤ ਸਹਾਇਕ ਉਪਕਰਨ

ਮੋਗਾ, 12 ਨਵੰਬਰ: ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ […]

Continue Reading

ਮੈਰਿਜ ਪੈਲਸਾਂ ਵਿੱਚ ਹਥਿਆਰ ਲੈ ਕੇ ਆਉਣ/ਹਵਾਈ ਫਾਇਰ ਕਰਨ ਤੇ ਪੂਰਨ ਪਾਬੰਦੀ

ਮੋਗਾ, 11 ਨਵੰਬਰਜ਼ਿਲ੍ਹਾ ਮੋਗਾ ਵਿੱਚ ਕਾਫ਼ੀ ਗਿਣਤੀ ਵਿੱਚ ਮੈਰਿਜ ਪੈਲਸ ਚੱਲ ਰਹੇ ਹਨ, ਇਹਨਾਂ ਪੈਲਸਾਂ ਵਿੱਚ ਹੁੰਦੇ ਸਮਾਰੋਹ ਦੌਰਾਨ ਕਈ ਵਿਅਕਤੀਆਂ ਵੱਲੋਂ ਹਥਿਆਰ ਨਾਲ ਲੈ ਕੇ ਜਾਣ ਅਤੇ ਹਵਾਈ ਫਾਇਰ ਕਰਨਾ ਇੱਕ ਫੈਸ਼ਨ ਜਿਹਾ ਬਣ ਗਿਆ ਹੈ, ਜਿਸ ਨਾਲ ਕਈ ਵਾਰ ਅਣਸੁਖਾਵੀਆਂ ਘਟਨਾਵਾਂ ਵਾਪਰਨ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਚੱਲ ਰਹੇ […]

Continue Reading

ਨਿਹਾਲ ਸਿੰਘ ਵਾਲਾ ਵਿਖੇ ਲੱਗਿਆ ਅਲਿਮਕੋ ਦਾ ਪਹਿਲਾ ਸਹਾਇਤਾ ਸਮੱਗਰੀ ਵੰਡ ਕੈਂਪ ਸਫ਼ਲਤਾਪੂਰਵਕ ਸੰਪੰਨ

ਮੋਗਾ, 11 ਨਵੰਬਰ:ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਲਈ […]

Continue Reading

ਨਿਹਾਲ ਸਿੰਘ ਵਾਲਾ ਵਿਖੇ ਲੱਗਿਆ ਅਲਿਮਕੋ ਦਾ ਪਹਿਲਾ ਸਹਾਇਤਾ ਸਮੱਗਰੀ ਵੰਡ ਕੈਂਪ ਸਫ਼ਲਤਾਪੂਰਵਕ ਸੰਪੰਨ

ਮੋਗਾ, 11 ਨਵੰਬਰ:ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਅਤੇ ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪਹਿਲਕਦਮੀ ਉੱਤੇ ਕੇਂਦਰੀ ਸਮਾਜਿਕ ਨਿਆਂ ਅਤੇ ਸਸ਼ਕਤੀਕਰਨ ਮੰਤਰਾਲੇ ਅਧੀਨ ਕੰਮ ਕਰ ਰਹੇ ਕੇਂਦਰ ਅਲਿਮਕੋ (ਆਰਟੀਫਿਸ਼ਲ ਲਿੰਬਜ਼ ਮੈਨੁਫੈਕਚਰਿੰਗ ਕਾਰਪੋਰੇਸ਼ਨ ਆਫ ਇੰਡੀਆ ਐਗਜਿਲਰੀ ਪ੍ਰੋਡਕਸ਼ਨ ਸੈਂਟਰ) ਵੱਲੋਂ ਦਿਵਿਆਂਗਜਨਾਂ ਅਤੇ ਸੀਨੀਅਰ ਸਿਟੀਜ਼ਨਾਂ ਨੂੰ ਮੁਫ਼ਤ ਬਣਾਵਟੀ ਅੰਗ ਅਤੇ ਹੋਰ ਸਹਾਇਕ ਸਮੱਗਰੀ ਮੁਫ਼ਤ ਮੁਹੱਈਆ ਕਰਵਾਉਣ ਲਈ […]

Continue Reading

ਡੀ.ਏ.ਪੀ. ਖਾਦ ਦੀ ਜਮ੍ਹਾਖੋਰੀ ਤੇ ਕਾਲਾਬਾਜ਼ਾਰੀ ‘ਤੇ ਪ੍ਰਸ਼ਾਸਨ ਦੀ ਹੈ ਤਿੱਖੀ ਨਜ਼ਰ

ਮੋਗਾ, 10 ਨਵੰਬਰ (000) – ਜ਼ਿਲ੍ਹਾ ਮੋਗਾ ਦੇ ਕਿਸਾਨਾਂ ਲਈ ਡੀ.ਏ.ਪੀ. ਖਾਦ ਦੀ ਉਪਲਬਧਤਾ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਜ਼ਿਲ੍ਹੇ ਦੇ ਸਮੂਹ ਏ ਡੀ ਸੀਜ਼, ਐਸ.ਡੀ.ਐਮਜ਼ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੂੰ ਨਾਲ ਲੈ ਕੇ ਅੱਜ ਜ਼ਿਲ੍ਹੇ ਵਿਚਲੇ ਖਾਦ ਵਿਕਰੇਤਾਵਾਂ, ਡੀਲਰਾਂ ਅਤੇ ਸਹਿਕਾਰੀ ਸਭਾਵਾਂ ਦੀ ਚੈਕਿੰਗ ਕੀਤੀ। ਇਸ ਚੈਕਿੰਗ ਦਾ ਮੁੱਖ ਮੰਤਵ […]

Continue Reading

ਸਾਈਬਰ ਕੈਫੇ ਵਾਲਿਆਂ ਨੂੰ ਪਛਾਣ ਰਜਿਸਟਰ ਸਥਾਪਿਤ ਕਰਨ ਦੇ ਹੁਕਮ ਜਾਰੀ

ਮੋਗਾ 7 ਨਵੰਬਰਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ, 2024 ਤੱਕ ਲਾਗੂ ਰਹਿਣਗੇ।ਜ਼ਿਲ੍ਹੇ ਦੀਆਂ ਪਬਲਿਕ ਇਮਾਰਤਾਂ/ਸਰਕਾਰੀ ਥਾਂਵਾਂ ‘ਤੇ […]

Continue Reading

ਜ਼ਿਲ੍ਹੇ ‘ਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ

ਮੋਗਾ, 7 ਨਵੰਬਰ:  ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ( ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 31 ਦਸੰਬਰ, 2024 ਤੱਕ ਲਾਗੂ ਰਹਿਣਗੇ।ਦਰਿਆ ਸਤਲੁਜ ਵਿੱਚ ਪੈਂਦੇ […]

Continue Reading

ਡੀ. ਏ. ਪੀ. ਦੀ ਕਾਲਾਬਜ਼ਾਰੀ ਰੋਕਣ ਲਈ ਖਾਦ ਡੀਲਰਾਂ ਦੀਆਂ ਦੁਕਾਨਾਂ ਦੀ ਚੈਕਿੰਗ

ਮੋਗਾ 7 ਨਵੰਬਰਹਾੜ੍ਹੀ ਸੀਜ਼ਨ ਨੂੰ ਮੁੱਖ ਰੱਖਦੇ ਹੋਏ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਮੋਗਾ  ਦੇ ਖਾਦ ਦੀਆਂ ਰੀਟੇਲ ਅਤੇ ਹੋਲਸੋਲ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ ਖਾਦਾਂ ਦੇ ਗੋਦਾਮਾਂ ਅਤੇ ਪੀ.ਓ.ਐਸ. ਮਸ਼ੀਨਾਂ ਦੀ ਪੜ੍ਹਤਾਲ ਕੀਤੀ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਖਾਦ ਦੀ ਕਾਲਾਬਜ਼ਾਰੀ ਨਾ ਹੋਵੇ। ਚੈਕਿੰਗ ਟੀਮ […]

Continue Reading

ਐਸ ਡੀ ਐਮ ਸਵਾਤੀ ਨੇ ਪਰਾਲੀ ਨਾ ਸਾੜਨ ਵਾਲੇ 6 ਪਿੰਡਾਂ ਦੇ ਕਿਸਾਨਾਂ ਨੂੰ ਕੀਤਾ ਸਨਮਾਨਿਤ

ਮੋਗਾ 7 ਨਵੰਬਰਪੰਜਾਬ ਸਰਕਾਰ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਦੀਆਂ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਪਰਾਲੀ ਦੀਆਂ ਘਟਨਾਵਾਂ ਉੱਪਰ ਠੱਲ ਪਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਪਰਾਲੀ ਨੂੰ ਅੱਗ ਲਗਾਉਣ ਵਾਲੇ ਕਿਸਾਨਾਂ ਉੱਪਰ ਜਿੱਥੇ ਕਾਰਵਾਈ ਕੀਤੀ ਜਾ ਰਹੀ ਹੈ ਇਸਦੇ ਨਾਲ ਨਾਲ ਪਰਾਲੀ ਨੂੰ ਸਾੜਨ ਦੀ ਬਿਜਾਏ ਇਸਦਾ ਸੁਚੱਜਾ ਪ੍ਰਬੰਧਨ ਕਰਨ […]

Continue Reading

ਖੇਤੀਬਾੜੀ ਵਿਭਾਗ ਵੱਲੋਂ “ਪਰਾਲੀ ਪ੍ਰਬੰਧਨ” ਸਬੰਧੀ ਸਕੂਲਾਂ ’ਚ ਜਾਗਰੂਕਤਾ ਸੈਮੀਨਾਰ

ਮੋਗਾ, 6 ਨਵੰਬਰ,ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿੱਥੇ ਕਿਸਾਨਾਂ ਵਿੱਚ ਪਰਾਲੀ ਸਾੜਨ ਦੇ ਦੁਰਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਇਸਦੇ ਨਾਲ ਸਕੂਲੀ ਵਿਦਿਆਰਥੀਆਂ ਵਿੱਚ ਵੀ ਇਸ ਪ੍ਰਤੀ ਚੇਤਨਤਾ ਪੈਦਾ ਕੀਤੀ ਜਾ ਰਹੀ ਹੈ ਤਾਂ ਕਿ ਉਹ ਆਪਣੇ ਮਾਂ ਬਾਪ ਨੂੰ ਪਰਾਲੀ ਨਾ ਸਾੜਨ ਲਈ ਦੱਸਣ।ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰੇ ਅਤੇ ਚੁਗਾਵਾਂ ਵਿੱਚ ਪਰਾਲੀ ਨਾ […]

Continue Reading