ਡਿਪਟੀ ਕਮਿਸ਼ਨਰ ਮੋਗਾ ਨੇ ਰਾਈਟ ਟੂ ਬਿਜਨਸ ਐਕਟ ਦੇ ਕੇਸਾਂ ਦਾ ਨਿਪਟਾਰਾ ਕਰਨ ਲਈ ਬੁਲਾਈ ਮੀਟਿੰਗ

ਮੋਗਾ, 28 ਅਗਸਤਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਅੱਜ ਰਾਈਟ ਟੂ ਬਿਜਨਸ ਐਕਟ 2020 ਤਹਿਤ ਆਈਆਂ ਅਰਜੀਆਂ ਦੇ ਨਿਪਟਾਰੇ ਲਈ ਕਮੇਟੀ ਦੀ ਮੀਟਿੰਗ ਬੁਲਾਈ।  ਉਦਯੋਗ ਵਿਭਾਗ ਦੇ ਬਿਜਨਸ ਫਸਟ ਪੋਰਟਲ ਉੱਪਰ ਐਕਟ ਅਧੀਨ ਵੱਖ ਵੱਖ ਤਰ੍ਹਾਂ ਦੇ ਜ਼ਿਲ੍ਹਾ ਮੋਗਾ ਵਿੱਚ 2 ਕੇਸ ਪ੍ਰਾਪਤ ਹੋਏ ਸਨ।  ਇਸ ਐਕਟ ਦੀ ਪ੍ਰੋਵੀਜਨ ਅਨੁਸਾਰ ਇਹ ਸਾਰੀਆਂ ਐਨ.ਓ.ਸੀ ਇੰਡਸਟਰੀਅਲ […]

Continue Reading

30 ਸਤੰਬਰ ਤੱਕ 10 ਫੀਸਦੀ ਛੋਟ ਨਾਲ ਭਰਿਆ ਜਾ ਸਕਦੈ ਪ੍ਰਾਪਰਟੀ ਟੈਕਸ

ਮੋਗਾ, 28 ਅਗਸਤ,ਕਮਿਸ਼ਨਰ ਨਗਰ ਨਿਗਮ-ਕਮ-ਡਿਪਟੀ ਕਮਿਸ਼ਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਸਰਕਾਰ ਵੱਲੋਂ ਚਾਲੂ ਵਿੱਤੀ ਸਾਲ 2024-25 ਦੇ ਪ੍ਰਾਪਰਟੀ ਟੈਕਸ 10 ਫੀਸਦੀ ਛੋਟ ਦੇ ਨਾਲ ਜਮ੍ਹਾਂ ਕਰਵਾਉਣ ਦੀ ਆਖਰੀ ਮਿਤੀ 30 ਸਤੰਬਰ 2024 ਨਿਯਤ ਕੀਤੀ ਗਈ ਹੈ। ਸ਼ਹਿਰ ਵਾਸੀ ਆਪਣਾ ਬਣਦਾ ਸਾਲ 2024-25 ਦਾ ਪ੍ਰਾਪਰਟੀ ਟੈਕਸ ਇਸ ਮਿਤੀ ਤੱਕ ਜਮ੍ਹਾਂ ਕਰਵਾ […]

Continue Reading

28 ਤੇ 30 ਅਗਸਤ ਨੂੰ ਲੱਗਣ ਵਾਲੇ ਕੈਂਪ ਦਫਤਰੀ ਰੁਝੇਵਿਆਂ ਕਾਰਨ ਮੁਲਤਵੀ-ਡਿਪਟੀ ਕਮਿਸ਼ਨਰ

ਮੋਗਾ 27 ਅਗਸਤ‘ਆਪ ਸਰਕਾਰ ਆਪ ਦੇ ਦੁਆਰ’ ਤਹਿਤ ਆਮ ਲੋਕਾਂ ਨੂੰ ਉਹਨਾਂ ਦੇ ਦਰਾਂ ਦੇ ਨਜ਼ਦੀਕ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣ ਲਈ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਸੀ, ਜਿਸਦਾ ਅਗਾਉਂ ਸ਼ਡਿਊਲ ਵੀ ਜਾਰੀ ਕੀਤਾ ਗਿਆ ਸੀ। ਦਫਤਰੀ ਰੁਝੇਵਿਆਂ ਕਾਰਨ ਜ਼ਿਲ੍ਹੇ ਅੰਦਰ ਲੱਗ ਲਗਾਏ ਜਾ ਰਹੇ 28 ਤੇ 30 ਅਗਸਤ ਦੇ ਕੈਂਪਾਂ ਨੂੰ ਮੁਲਤਵੀ ਕਰ ਦਿੱਤਾ […]

Continue Reading

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਪੰਜ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਪ੍ਰਦਾਨ

ਮੋਗਾ, 24 ਅਗਸਤ (000) – ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਬੀਤੇ ਦਿਨੀਂ ਜ਼ਿਲ੍ਹਾ ਮੋਗਾ ਦੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਜਿੱਥੇ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਉਥੇ ਹੀ ਪ੍ਰਸ਼ਾਸ਼ਕ ਤੌਰ ਉੱਤੇ ਵਧੀਆ ਕਾਰਗੁਜ਼ਾਰੀ ਦੇਣ ਵਾਲੇ ਅਧਿਕਾਰੀਆਂ ਨੂੰ ਪ੍ਰਸ਼ੰਸਾ ਪੱਤਰ ਵੀ ਜਾਰੀ ਕੀਤੇ। […]

Continue Reading

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਲਦੀ ਮੀਟਿੰਗ ਵਿੱਚ ਜੇ ਈ ਮੁਅੱਤਲ

ਮੋਗਾ, 23 ਅਗਸਤ (000) – ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਵਿਭਾਗਾਂ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਅੱਜ ਮੋਗਾ ਵਿਖੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਮੂਹ ਜ਼ਿਲ੍ਹਾ ਮੁਖੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤਾਂ ਜਾਰੀ ਕੀਤੀਆਂ। ਮੀਟਿੰਗ ਦੌਰਾਨ ਜਿੱਥੇ ਉਹਨਾਂ ਨੇ ਵਧੀਆ ਕੰਮ ਕਰਨ ਵਾਲੇ ਚਾਰ […]

Continue Reading

ਪੰਜਾਬ ਸਰਕਾਰ ਐਨ ਐਚ ਏ ਆਈ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ – ਲੋਕ ਨਿਰਮਾਣ ਮੰਤਰੀ ਪੰਜਾਬ

ਮੋਗਾ, 23 ਅਗਸਤ (000) – ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਸਰਕਾਰ ਐਨ ਐਚ ਏ ਆਈ (ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ) ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਲਈ ਵਚਨਬੱਧ ਹੈ। ਇਸ ਲਈ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਨੇ ਆਪਣੇ ਪੱਧਰ ਉੱਤੇ ਮੀਟਿੰਗਾਂ […]

Continue Reading

ਚਾਰੂਮਿਤਾ ਨੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਅਹੁਦਾ ਸੰਭਾਲਿਆ

ਮੋਗਾ, 21 ਅਗਸਤ ( 000 ) – ਸ਼੍ਰੀਮਤੀ ਚਾਰੂਮਿਤਾ ਨੇ ਅੱਜ ਜ਼ਿਲ੍ਹਾ ਮੋਗਾ ਦੇ ਨਵੇਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਅਹੁਦਾ ਸੰਭਾਲ ਲਿਆ ਹੈ। ਪੰਜਾਬ ਸਰਕਾਰ ਵੱਲੋਂ ਕੁਝ ਦਿਨ ਪਹਿਲਾਂ ਕੀਤੇ ਗਏ ਤਬਾਦਲਿਆਂ ਵਿੱਚ ਉਹਨਾਂ ਨੂੰ ਫਿਰੋਜ਼ਪੁਰ ਤੋਂ ਪਦਉਨਤ ਕਰਕੇ ਮੋਗਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਵਜੋਂ ਤਾਇਨਾਤ ਕੀਤਾ ਗਿਆ ਹੈ।ਦੱਸਣਯੋਗ ਹੈ ਕਿ ਉਹ ਸਾਲ 2014 […]

Continue Reading

ਡਿਪਟੀ ਕਮਿਸ਼ਨਰ ਵੱਲੋਂ ਮਾਇਕਰੋ, ਸਮਾਲ ਇੰਟਰਪ੍ਰਾਈਜਜ਼ ਫੈਸੀਲੀਟੇਸ਼ਨ ਕੌਂਸਲ ਦੀ 25ਵੀਂ  ਮੀਟਿੰਗ ਆਯੋਜਿਤ

ਮੋਗਾ 20 ਅਗਸਤ       ਮਾਇਕਰੋ/ਸਮਾਲ ਇੰਟਰਪ੍ਰਾਈਜ਼ਜ਼ ਦੀ ਡੀਲੇਡ ਪੇਮੈਂਟ ਸੁਰਖਿਅੱਤ ਕਰਨ ਸਬੰਧੀ ਜ਼ਿਲ੍ਹਾ ਪੱਧਰੀ, ਮਾਇਕਰੋ/ਸਮਾਲ ਇੰਟਰਪ੍ਰਾਈਜ਼ਜ਼ ਫੈਸੀਲੀਟੇਸ਼ਨ ਕੌਂਸ਼ਲ ਮੋਗਾ ਦੀ 25 ਵੀਂ ਮੀਟਿੰਗ ਡਿਪਟੀ ਕਮਿਸ਼ਨਰ ਮੋਗਾ ਸ੍ਰੀ ਵਿਸ਼ੇਸ਼ ਸਾਰੰਗਲ ਦੀ ਪ੍ਰਧਾਨਗੀ ਹੇਠ ਹੋਈ। ਕੌਂਸਲ ਦੀ ਮੀਟਿੰਗ ਵਿੱਚ ਸ਼੍ਰੀ ਸੁਖਮਿੰਦਰ ਸਿੰਘ ਰੇਖੀ, ਸਕੱਤਰ-ਕਮ-ਜਨਰਲ ਮੈਨੇਜਰ ਜ਼ਿਲ੍ਹਾ ਉਦਯੋਗ ਕੇਂਦਰ ਮੋਗਾ, ਮੈਬਰ ਵਜੋਂ ਸ਼੍ਰੀ ਚਿਰਨਜੀਵ ਸਿੰਘ, ਲੀਡ ਡਿਸਟ੍ਰਿਕ […]

Continue Reading

ਹੁਣ ਐੱਨ ਆਰ ਆਈ ਪੰਜਾਬੀਆਂ ਨੂੰ ਕਾਂਊਟਰ ਸਾਈਨਾਂ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ

ਮੋਗਾ, 20 ਅਗਸਤ (000) – ਐੱਨ ਆਰ ਆਈ ਪੰਜਾਬੀਆਂ ਨੂੰ ਹੁਣ ਆਪਣੇ ਜ਼ਰੂਰੀ ਦਸਤਾਵੇਜ਼ਾਂ ਨੂੰ ਕਾਂਊਟਰ ਸਾਈਨ ਕਰਵਾਉਣ ਲਈ ਸਰਕਾਰੀ ਦਫ਼ਤਰਾਂ ਵਿੱਚ ਜਾਣ ਦੀ ਜ਼ਰੂਰਤ ਨਹੀਂ ਹੈ। ਐੱਨ ਆਰ ਆਈ ਲੋਕਾਂ ਦੀ ਇਸ ਖੱਜਲ ਖ਼ੁਆਰੀ ਨੂੰ ਖਤਮ ਕਰਨ ਲਈ ਸਰਕਾਰ ਵੱਲੋਂ ਇਕ ਆਨਲਾਈਨ ਪੋਰਟਲ ਬਣਾ ਦਿੱਤਾ ਗਿਆ ਹੈ। ਜਿਸ ਰਾਹੀਂ ਇਹ ਕੰਮ ਹੁਣ ਘਰ ਬੈਠੇ […]

Continue Reading

‘ਖੇਡਾਂ ਵਤਨ ਪੰਜਾਬ ਦੀਆਂ’ ਸੀਜ਼ਨ-3 ਦੀ ਮਸ਼ਾਲ ਜ਼ਿਲ੍ਹਾ ਮੋਗਾ ਪਹੁੰਚੀ

ਅਜੀਤਵਾਲ/ਮੋਗਾ/ਬਾਘਾਪੁਰਾਣਾ, 20 ਅਗਸਤ (000) – ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਉਤੇ ਸ਼ੁਰੂ ਕੀਤੀਆਂ ਗਈਆਂ ‘ਖੇਡਾਂ ਵਤਨ ਪੰਜਾਬ ਦੀਆਂ’ਦੇ ਦੋ ਸਾਲ ਦੀ ਸਫਲਤਾ ਤੋਂ ਬਾਅਦ ਸੀਜ਼ਨ-3 ਖੇਡਾਂ ਬਾਰੇ ਜਾਗਰੂਕਤਾ ਪੈਦਾ ਕਰਨ ਲਈ ਇਸ ਵਾਰ ਵੀ ਮਸ਼ਾਲ ਮਾਰਚ ਸ਼ੁਰੂ […]

Continue Reading