National Archives - Latest News, Breaking News, Crime News, Business News, Punjab News Updates: LiveGeoNews.com

ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ
The post ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹੁਣ ਤੱਕ 3 ਲੱਖ ਤੋਂ ਵੱਧ ਸ਼ਰਧਾਲੂਆਂ ਨੇ ਲਾਭ ਲਿਆ: ਸਪੀਕਰ ਕੁਲਤਾਰ ਸਿੰਘ ਸੰਧਵਾਂ appeared first on Latest News, Breaking News, Crime News, Business News, Punjab News Updates: LiveGeoNews.com.

एंटी चिट्टा अवेयरनेस फुटबॉल टूर्नामेंट: सेमीफाइनल मुकाबले रोमांचक रहे
*मंडी, 09 जुलाई 2026।*जिला प्रशासन के सहयोग से आयोजित एंटी चिट्टा अवेयरनेस फुटबॉल टूर्नामेंट के तहत गुरुवार को सेमीफाइनल मुकाबले उत्साह और रोमांच के बीच खेले गए। टूर्नामेंट का उद्देश्य युवाओं को खेलों के माध्यम से नशे के दुष्प्रभावों के प्रति जागरूक करना तथा “चिट्टा मुक्त मंडी–नशामुक्त हिमाचल” के संदेश को जन-जन तक पहुंचाना है। यह अभियान प्रदेश में चल रहे व्यापक एंटी-चिट्टा जनजागरण अभियान का हिस्सा है।

पहले सेमीफाइनल में सुंदरनगर एफसी और मैजीशियन एफसी के बीच मुकाबला हुआ, जिसमें मैजीशियन एफसी ने 3-0 से शानदार जीत दर्ज कर फाइनल में प्रवेश किया। दूसरे सेमीफाइनल में नेपोलियन एफसी ने एसपी-7 को 2-0 से हराकर फाइनल का टिकट हासिल किया। दोनों मुकाबलों में खिलाड़ियों ने उत्कृष्ट खेल कौशल, अनुशासन और खेल भावना का परिचय दिया।

मैचों से पूर्व सभी खिलाड़ियों को “चिट्टा मुक्त मंडी” की शपथ दिलाई गई तथा नशे से दूर रहकर स्वस्थ, सुरक्षित और सकारात्मक जीवन अपनाने का संकल्प कराया गया।

अब टूर्नामेंट का फाइनल मुकाबला 10 जुलाई को मैजीशियन एफसी और नेपोलियन एफसी के बीच खेला जाएगा।

मैचों के दौरान बड़ी संख्या में खेल प्रेमियों और युवाओं ने उपस्थित होकर खिलाड़ियों का उत्साहवर्धन किया। जिला प्रशासन ने युवाओं से नशे से दूर रहकर खेलों और रचनात्मक गतिविधियों से जुड़ने का आह्वान किया। पूरे आयोजन के दौरान “नशे को ना, खेलों को हां” का संदेश प्रमुख आकर्षण बना रहा।

The post एंटी चिट्टा अवेयरनेस फुटबॉल टूर्नामेंट: सेमीफाइनल मुकाबले रोमांचक रहे appeared first on Latest News, Breaking News, Crime News, Business News, Punjab News Updates: LiveGeoNews.com.

ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹਾ ਰੂਪਨਗਰ ‘ਚ 3 ਦਿਨਾਂ ਵਿੱਚ 100 ਫੀਸਦੀ ਟੀਚਾ ਹਾਸਲ
ਰੂਪਨਗਰ, 30 ਜੂਨ: ਸਿਹਤ ਵਿਭਾਗ ਵੱਲੋਂ ਚਲਾਈ ਗਈ ਪਲਸ ਪੋਲੀਓ ਮੁਹਿੰਮ ਤਹਿਤ ਜ਼ਿਲ੍ਹਾ ਰੂਪਨਗਰ ਅੰਦਰ ਤਿੰਨ ਦਿਨਾਂ ਦੌਰਾਨ ਵਿਸ਼ੇਸ਼ ਮੁਹਿੰਮ ਚਲਾ ਕੇ 0 ਤੋਂ 5 ਸਾਲ ਤੱਕ ਦੇ 57773 ਬੱਚਿਆਂ ਨੂੰ ਪੋਲੀਓ ਦੀਆਂ ਬੂੰਦਾਂ ਪਿਲਾਈਆਂ ਗਈਆਂ। ਸਿਹਤ ਕਰਮਚਾਰੀਆਂ, ਆਸ਼ਾ ਵਰਕਰਾਂ ਅਤੇ ਆੰਗਣਵਾੜੀ ਵਰਕਰਾਂ ਦੀ ਸਾਂਝੀ ਮਿਹਨਤ ਨਾਲ ਜ਼ਿਲ੍ਹੇ ਦਾ ਟੀਚਾ 100 ਫੀਸਦੀ ਤੋਂ ਜਿਆਦਾ ਹਾਸਲ ਕੀਤਾ ਗਿਆ।

ਮੁਹਿੰਮ ਦੇ ਪਹਿਲੇ ਦਿਨ ਜ਼ਿਲ੍ਹੇ ਦੇ 260 ਬੂਥਾਂ ‘ਤੇ ਵਿਸ਼ੇਸ਼ ਪ੍ਰਬੰਧ ਕਰਕੇ ਮਾਪਿਆਂ ਨੂੰ ਆਪਣੇ ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਉਣ ਲਈ ਪ੍ਰੇਰਿਤ ਕੀਤਾ ਗਿਆ। ਇਸ ਤੋਂ ਬਾਅਦ ਦੂਜੇ ਅਤੇ ਤੀਜੇ ਦਿਨ ਸਿਹਤ ਟੀਮਾਂ ਵੱਲੋਂ ਘਰ-ਘਰ ਜਾ ਕੇ ਉਨ੍ਹਾਂ ਬੱਚਿਆਂ ਤੱਕ ਪਹੁੰਚ ਬਣਾਈ ਗਈ ਜੋ ਕਿਸੇ ਕਾਰਨ ਕਰਕੇ ਬੂਥਾਂ ‘ਤੇ ਨਹੀਂ ਆ ਸਕੇ ਸਨ। ਟੀਮਾਂ ਵੱਲੋਂ ਦੂਰ-ਦਰਾਜ ਅਤੇ ਪਿੰਡਾਂ ਦੇ ਇਲਾਕਿਆਂ ਵਿੱਚ ਵੀ ਖਾਸ ਧਿਆਨ ਦਿੱਤਾ ਗਿਆ ਤਾਂ ਜੋ ਕੋਈ ਵੀ ਬੱਚਾ ਪੋਲੀਓ ਦੀ ਦਵਾ ਤੋਂ ਵਾਂਝਾ ਨਾ ਰਹਿ ਜਾਵੇ।

ਸਿਵਲ ਸਰਜਨ ਡਾ. ਰਮਨ ਕੁਮਾਰ ਗੁਪਤਾ ਨੇ ਦੱਸਿਆ ਕਿ ਇਸ ਮੁਹਿੰਮ ਦੀ ਸਫਲਤਾ ਲਈ ਪਹਿਲਾਂ ਹੀ ਵਿਸਥਾਰਪੂਰਵਕ ਯੋਜਨਾ ਤਿਆਰ ਕੀਤੀ ਗਈ ਸੀ ਅਤੇ ਵਿਆਪਕ ਜਾਗਰੂਕਤਾ ਅਭਿਆਨ ਚਲਾਇਆ ਗਿਆ। ਉਨ੍ਹਾਂ ਕਿਹਾ ਕਿ ਮਾਪਿਆਂ ਦਾ ਸਹਿਯੋਗ ਇਸ ਮੁਹਿੰਮ ਦੀ ਸਭ ਤੋਂ ਵੱਡੀ ਕਾਮਯਾਬੀ ਹੈ।

ਉਨ੍ਹਾਂ ਹੋਰ ਦੱਸਿਆ ਕਿ ਮੁਹਿੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹੇ ਵਿੱਚ ਕੁੱਲ 605 ਟੀਮਾਂ ਦਾ ਗਠਨ ਕੀਤਾ ਗਿਆ ਸੀ। ਇਸ ਤੋਂ ਇਲਾਵਾ ਝੁੱਗੀਆਂ-ਝੌਂਪੜੀਆਂ, ਇੱਟਾਂ ਦੇ ਭੱਠਿਆਂ, ਡੇਰਿਆਂ ਅਤੇ ਦੂਰ-ਦੁਰਾਡੇ ਦੇ ਖੇਤਰਾਂ ਵਿੱਚ ਰਹਿੰਦੇ ਬੱਚਿਆਂ ਤੱਕ ਪਹੁੰਚ ਯਕੀਨੀ ਬਣਾਉਣ ਲਈ 23 ਵਿਸ਼ੇਸ਼ ਮੋਬਾਈਲ ਟੀਮਾਂ ਵੀ ਤਾਇਨਾਤ ਕੀਤੀਆਂ ਗਈਆਂ।

ਰੂਪਨਗਰ ਜ਼ਿਲ੍ਹੇ ਦੇ ਤੀਸਰੇ ਦਿਨ ਬਲਾਕ ਕੀਰਤਪੁਰ ਸਾਹਿਬ ਵਿੱਚ 1082, ਬਲਾਕ ਭਰਤਗੜ੍ਹ ਵਿੱਚ 2469 ਬਲਾਕ ਨੂਰਪੁਰਬੇਦੀ ਵਿੱਚ 818 ਬਲਾਕ ਸ੍ਰੀ ਚਮਕੌਰ ਸਾਹਿਬ ਵਿੱਚ 1360 , ਰੂਪਨਗਰ ਸ਼ਹਿਰ ਵਿੱਚ 1404 ਸ੍ਰੀ ਅਨੰਦਪੁਰ ਸਾਹਿਬ ਸ਼ਹਿਰ ਵਿੱਚ 571 ਨੰਗਲ ਸ਼ਹਿਰ ਵਿੱਚ 282 ਅਤੇ ਮੋਰਿੰਡਾ ਸ਼ਹਿਰ ਵਿੱਚ 847 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ।

ਡਾ. ਰਮਨ ਗੁਪਤਾ ਸਿਵਲ ਸਰਜਨ ਵੱਲੋਂ ਸਾਰੇ ਮਾਪਿਆਂ ਦਾ ਪਲਸ ਪੋਲੀਓ ਮੁਹਿੰਮ ਵਿੱਚ ਸਹਿਯੋਗ ਲਈ ਧੰਨਵਾਦ ਕੀਤਾ ਅਤੇ ਉਹਨਾਂ ਨੂੰ ਅਪੀਲ ਕੀਤੀ ਗਈ ਕਿ ਆਉਣ ਵਾਲੀਆਂ ਮੁਹਿੰਮਾਂ ਵਿੱਚ ਵੀ ਆਪਣੇ ਬੱਚਿਆਂ ਨੂੰ ਲਾਜ਼ਮੀ ਤੌਰ ‘ਤੇ ਪੋਲੀਓ ਦੀਆਂ ਬੂੰਦਾਂ ਪਿਲਵਾਉਣ ਅਤੇ ਪੋਲੀਓ ਮੁਕਤ ਸਮਾਜ ਦੇ ਨਿਰਮਾਣ ਵਿੱਚ ਆਪਣਾ ਯੋਗਦਾਨ ਪਾਉਣ।

The post ਪਲਸ ਪੋਲੀਓ ਮੁਹਿੰਮ ਦੌਰਾਨ ਜ਼ਿਲ੍ਹਾ ਰੂਪਨਗਰ ‘ਚ 3 ਦਿਨਾਂ ਵਿੱਚ 100 ਫੀਸਦੀ ਟੀਚਾ ਹਾਸਲ appeared first on Latest News, Breaking News, Crime News, Business News, Punjab News Updates: LiveGeoNews.com.

ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੈਰਕਾਨੂੰਨੀ ਸੰਪਤੀ ਦੀ ਕਾਨੂੰਨੀ ਤੌਰ ‘ਤੇ ਢਾਹੁਣ ਲਈ ਪੁਲਿਸ ਸਹਾਇਤਾ ਮੁਹੱਈਆ
ਸ੍ਰੀ ਅਨੰਦਪੁਰ ਸਾਹਿਬ, 28 ਜੂਨ: ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ ਪੁਲਿਸ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ-ਨਿਰਦੇਸ਼ ਹੇਠ, ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੌਰਾਨ ਇੱਕ ਗੈਰਕਾਨੂੰਨੀ ਤੌਰ ‘ਤੇ ਬਣਾਈ ਗਈ ਸੰਪਤੀ ਨੂੰ ਢਾਹੁਣ ਲਈ ਨਗਰ ਕੌਂਸਲ, ਸ੍ਰੀ ਆਨੰਦਪੁਰ ਸਾਹਿਬ ਦੇ ਕਾਰਜਕਾਰੀ ਅਧਿਕਾਰੀ ਨੂੰ ਪੂਰਨ ਸਹਿਯੋਗ ਦਿੱਤਾ ਗਿਆ।

ਇਥੇ ਜਾਣਕਾਰੀ ਦਿੰਦਿਆਂ ਐਸ.ਪੀ. ਸ਼੍ਰੀ ਅਰਵਿੰਦ ਮੀਨਾ ਨੇ ਦੱਸਿਆ ਕਿ ਨਸ਼ਾ ਤਸਕਰ ਅਜਮੇਰ ਸਿੰਘ ਉਰਫ਼ ਸੋਨੀ ਵਿਰੁੱਧ ਸ੍ਰੀ ਆਨੰਦਪੁਰ ਸਾਹਿਬ ਦੇ ਇਲਾਕੇ ਨਾਲ ਸੰਬੰਧਿਤ ਨਸ਼ਾ ਤਸਕਰੀ ਦੀ ਗੈਰ ਕਾਨੂੰਨੀ ਗਤੀਵਿਧੀਆਂ ਦਾ ਲੰਮਾ ਰਿਕਾਰਡ ਹੈ ਅਤੇ ਉਸ ਦੇ ਖ਼ਿਲਾਫ਼ ਐਨ.ਡੀ.ਪੀ.ਐਸ. ਐਕਟ ਤਹਿਤ ਲਗਭਗ 10 ਮਾਮਲੇ ਦਰਜ ਹਨ। ਕੁੱਲ ਮਿਲਾਕੇ ਅਜਮੇਰ ਸਿੰਘ ਖ਼ਿਲਾਫ਼ 12 ਮਾਮਲੇ ਦਰਜ ਹਨ।

ਉਨ੍ਹਾਂ ਦੱਸਿਆ ਕਿ ਉਸ ਦੀ ਰਿਹਾਇਸ਼ ਨੂੰ ਢਾਹੁਣ ਦੀ ਕਾਰਵਾਈ ਸੰਬੰਧਿਤ ਸਿਵਲ ਅਥਾਰਟੀਆਂ ਵੱਲੋਂ ਸਾਰੀਆਂ ਲਾਜ਼ਮੀ ਕਾਨੂੰਨੀ ਕਾਰਵਾਈਆਂ ਪੂਰੀਆਂ ਕਰਨ ਤੋਂ ਬਾਅਦ ਕਾਨੂੰਨ ਅਨੁਸਾਰ ਕੀਤੀ ਗਈ। ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ਕਾਨੂੰਨ-ਵਿਵਸਥਾ ਬਣਾਈ ਰੱਖਣ, ਲੋਕਾਂ ਦੀ ਸੁਰੱਖਿਆ ਅਤੇ ਕਾਰਵਾਈ ਨੂੰ ਸ਼ਾਂਤੀਪੂਰਵਕ ਤਰੀਕੇ ਨਾਲ ਅੰਜ਼ਾਮ ਦੇਣ ਲਈ ਪੂਰੇ ਸੁਰੱਖਿਆ ਪ੍ਰਬੰਧ ਕੀਤੇ ਗਏ।

ਉਨ੍ਹਾਂ ਕਿਹਾ ਕਿ ਇਹ ਕਾਰਵਾਈ ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ, ਰੋਪੜ ਰੇਂਜ ਅਤੇ ਸੀਨੀਅਰ ਸੁਪਰਿੰਟੈਂਡੈਂਟ ਆਫ ਪੁਲਿਸ, ਰੂਪਨਗਰ ਸ਼੍ਰੀ ਮਨਿੰਦਰ ਸਿੰਘ ਦੀ ਨਿਗਰਾਨੀ ਹੇਠ ਬਿਨਾਂ ਕਿਸੇ ਅਣਚਾਹੀ ਘਟਨਾ ਦੇ ਸੁਚੱਜੇ ਢੰਗ ਨਾਲ ਪੂਰੀ ਕੀਤੀ ਗਈ।

ਸ਼੍ਰੀ ਮੀਨਾ ਨੇ ਦੱਸਿਆ ਕਿ ਇਹ ਕਾਰਵਾਈ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੀ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਸਹਾਰਾ ਦੇਣ ਵਾਲੇ ਗੈਰਕਾਨੂੰਨੀ ਢਾਂਚਿਆਂ ਅਤੇ ਵਿੱਤੀ ਪ੍ਰਣਾਲੀ ਦੇ ਵਿਰੁੱਧ ਕੀਤੀ ਸਖ਼ਤ ਕਾਰਵਾਈ ਹੈ। ਇਸ ਤਰ੍ਹਾਂ ਦੀਆਂ ਸਾਂਝੀਆਂ ਕਾਰਵਾਈਆਂ ਰਾਜ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਅਤੇ ਕਾਨੂੰਨ ਦੀ ਪਾਲਣਾ ਯਕੀਨੀ ਬਣਾਉਣ ਲਈ ਕੀਤੇ ਜਾ ਰਹੇ ਲਗਾਤਾਰ ਯਤਨਾਂ ਦਾ ਅਹਿਮ ਹਿੱਸਾ ਹਨ।

ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹਾ ਪੁਲਿਸ ਰੂਪਨਗਰ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੀਆਂ ਕਾਰਵਾਈਆਂ ਵਿੱਚ ਸਿਵਲ ਪ੍ਰਸ਼ਾਸਨ ਨੂੰ ਪੂਰਾ ਕਾਨੂੰਨੀ ਸਹਿਯੋਗ ਦੇਣ ਲਈ ਵਚਨਬੱਧ ਹੈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।

The post ਜ਼ਿਲ੍ਹਾ ਪੁਲਿਸ ਰੂਪਨਗਰ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਗੈਰਕਾਨੂੰਨੀ ਸੰਪਤੀ ਦੀ ਕਾਨੂੰਨੀ ਤੌਰ ‘ਤੇ ਢਾਹੁਣ ਲਈ ਪੁਲਿਸ ਸਹਾਇਤਾ ਮੁਹੱਈਆ appeared first on Latest News, Breaking News, Crime News, Business News, Punjab News Updates: LiveGeoNews.com.

नशामुक्त भारत अभियान से जुड़ें युवा, ऑनलाइन शपथ लेकर बनें नशामुक्त समाज के भागीदार : एडीसी
मंडी, 23 जून। भारत सरकार के सामाजिक न्याय एवं अधिकारिता मंत्रालय द्वारा संचालित नशामुक्त भारत अभियान के अंतर्गत देशभर में  नशा न करने की शपथ लेने का  ऑनलाइन  अभियान चलाया जा रहा है। इस अभियान के माध्यम से कोई भी युवा एवं नागरिक नशे से दूर रहने तथा दूसरों को भी नशे के दुष्प्रभावों के प्रति जागरूक करने का संकल्प ले सकता है।

यह जानकारी देते हुए  अतिरिक्त उपायुक्त मंडी गुरसिमर सिंह  ने बताया कि युवा किसी भी राष्ट्र की ऊर्जा होते हैं तथा युवाओं की शक्ति का समाज एवं देश के विकास में महत्वपूर्ण योगदान है। इसलिए यह अत्यंत आवश्यक है कि अधिक से अधिक युवा नशामुक्त भारत अभियान से जुड़ें और नशे के खिलाफ इस जन आंदोलन का हिस्सा बनें। उन्होंने कहा कि नशा न केवल व्यक्ति के स्वास्थ्य को प्रभावित करता है, बल्कि परिवार, समाज और राष्ट्र की प्रगति में भी बाधा उत्पन्न करता है। ऐसे में युवाओं की सक्रिय भागीदारी से ही नशामुक्त और स्वस्थ समाज का निर्माण संभव है।

एडीसी ने जिले के सभी युवाओं से इस राष्ट्रीय चुनौती को स्वीकार करने का आग्रह करते हुए कहा कि वे सामाजिक न्याय एवं अधिकारिता मंत्रालय की वेबसाइट पर जाकर ऑनलाइन शपथ लें। उन्होंने बताया कि शपथ लेने के लिए युवा नशामुक्त भारत अभियान के ई-शपथ पोर्टल https://nmba.dosje.gov.in/<wbr />content/take-a-pledge पर जाकर अपना विवरण दर्ज कर सकते हैं तथा नशे से दूर रहने और दूसरों को भी इसके प्रति जागरूक करने की शपथ ले सकते हैं।

उन्होंने बताया कि शपथ पूर्ण होने के बाद प्रतिभागी के नाम से एक डिजिटल प्रमाण-पत्र स्वतः जनरेट हो जाता है, जिसे डाउनलोड भी किया जा सकता है। उन्होंने कहा कि यह केवल एक शपथ नहीं, बल्कि स्वयं, परिवार और समाज को नशे की बुराइयों से मुक्त रखने का एक महत्वपूर्ण संकल्प है।

गुरसिमर सिंह  ने सभी शिक्षण संस्थानों, स्वयंसेवी संगठनों, युवा मंडलों तथा आम नागरिकों से भी अपील की कि वे अधिक से अधिक लोगों को इस अभियान से जोड़कर नशामुक्त भारत के निर्माण में अपनी भागीदारी सुनिश्चित करें।

The post नशामुक्त भारत अभियान से जुड़ें युवा, ऑनलाइन शपथ लेकर बनें नशामुक्त समाज के भागीदार : एडीसी appeared first on Latest News, Breaking News, Crime News, Business News, Punjab News Updates: LiveGeoNews.com.

ਐਨੀਮਲ’ ਦੇ ਇਸ ਅਦਾਕਾਰ ਦੀ ਪਾਲੀਵੁੱਡ ‘ਚ ਐਂਟਰੀ, ਫਿਲਮ “ਇਸ਼ਕਨਾਮਾ” ‘ਚ ਆਉਣਗੇ ਨਜ਼ਰ
The post ਐਨੀਮਲ’ ਦੇ ਇਸ ਅਦਾਕਾਰ ਦੀ ਪਾਲੀਵੁੱਡ ‘ਚ ਐਂਟਰੀ, ਫਿਲਮ “ਇਸ਼ਕਨਾਮਾ” ‘ਚ ਆਉਣਗੇ ਨਜ਼ਰ appeared first on Latest News, Breaking News, Crime News, Business News, Punjab News Updates: LiveGeoNews.com.

जनकल्याणकारी गतिविधियों में बढ़-चढ़कर भाग ले युवाः राज्यपाल
राज्यपाल कविन्द्र गुप्ता ने आज यहां हिमाचल प्रदेश राज्य रेडक्रॉस सोसायटी द्वारा आयोजित रक्तदान शिविर एवं निःशुल्क दंत स्वास्थ्य जांच शिविर में मुख्य अतिथि के रूप में भाग लिया।

राज्यपाल ने राज्य रेडक्रॉस सोसायटी तथा समाज के प्रति रक्तदाताओं के  अमूल्य प्रयासों की सराहना की। उन्होंने कहा कि रेडक्रॉस मानवता की सेवा में महत्वपूर्ण भूमिका निभाता है तथा पीड़ितों एवं जरूरतमंदों को सहायता प्रदान करने के साथ-साथ करुणा और सामुदायिक कल्याण की भावना को भी प्रोत्साहित करता है। उन्होंने कहा कि रक्तदान एक महान कार्य है, जिसमें जीवन बचाने और जरूरतमंद लोगों को नई आशा देने की क्षमता होती है। उन्होंने युवाओं से ऐसे मानवीय एवं जनहितकारी कार्यों में सक्रिय रूप से भाग लेने का आह्वान किया।

कार्यक्रम के दौरान राज्यपाल ने मोबाइल डेंटल क्लिनिक वैन का निरीक्षण किया और विशेष रूप से दूरदराज के क्षेत्रों में लोगों को गुणवत्तापूर्ण दंत स्वास्थ्य सेवाएं उपलब्ध करवाने के लिए किए जा रहे प्रयासों की सराहना की।

राज्यपाल ने रक्तदाताओं को प्रशंसा-पत्र प्रदान कर सम्मानित किया।

उन्होंने रेडक्रॉस सोसायटी को निरंतर सहयोग देने तथा वर्षों से नियमित रूप से रक्तदान करने के लिए राजकुमार को सम्मानित किया।

इस अवसर पर रेडक्रॉस सोसायटी की सदस्य डॉ. साधना ठाकुर, डॉ. किमी सूद, जन स्वास्थ्य दंत चिकित्सा विभाग आईजीएमसी के विभागाध्यक्ष डॉ. विनय भारद्वाज, रक्तदाता तथा अन्य गणमान्य व्यक्ति उपस्थित थे।

The post जनकल्याणकारी गतिविधियों में बढ़-चढ़कर भाग ले युवाः राज्यपाल appeared first on Latest News, Breaking News, Crime News, Business News, Punjab News Updates: LiveGeoNews.com.

एचआरटीसी पेंशनरों को समय पर मिलेगी पेंशन
मुख्यमंत्री ठाकुर सुखविन्द्र सिंह सुक्खू से आज यहां हिमाचल पथ परिवहन निगम (एचआरटीसी) पेंशनर्स ज्वाइंट एक्शन कमेटी के एक प्रतिनिधिमंडल ने भेंट की। इस अवसर पर मुख्यमंत्री ने कहा कि पेंशन का भुगतान हर माह निर्धारित तिथि पर समयबद्ध तरीके से सुनिश्चित किया जाएगा। उन्होंने कहा कि सभी एचआरटीसी पेंशनरों को प्रत्येक माह की 7 से 10 तारीख के बीच पेंशन प्रदान की जाएगी। इसके लिए राज्य सरकार हर माह 23 करोड़ रुपये की ग्रांट उपलब्ध करवाएगी। वर्तमान राज्य सरकार कर्मचारियों और पेंशनरों के कल्याण के लिए प्रतिबद्ध है तथा उनके हितों की रक्षा के लिए हर संभव प्रयास कर रही है।

इस पहल के लिए मुख्यमंत्री का आभार व्यक्त करते हुए पेंशनभोगियों ने कहा कि पिछली भाजपा सरकार के कार्यकाल में एचआरटीसी पेंशनरों को पेंशन प्राप्त करने के लिए दो से तीन माह तक इंतजार करना पड़ता था, जिससे उन्हें वित्तीय कठिनाइयों का सामना करना पड़ता था। उन्होंने कहा कि समय पर पेंशन के भुगतान से उनकी परेशानियां काफी हद तक कम होंगी।

मुख्यमंत्री ने कहा कि एचआरटीसी का राज्य के विकास में उल्लेखनीय योगदान है तथा पूर्व कर्मचारी और वर्तमान में कार्यरत कर्मचारी निगम को मजबूत बनाने में अहम भूमिका निभा रहे हैं।

उन्होंने एचआरटीसी प्रबंधन को निर्देश दिए कि अक्टूबर 2025 के बाद सेवानिवृत्त हुए उन कर्मचारियों को शीघ्र पेंशन लाभ प्रदान किए जाएं, जिनकी पेंशन अभी तक शुरू नहीं हुई है। उन्होंने कहा कि पेंशन सेवानिवृत्त कर्मचारियों का वैधानिक अधिकार है और इस संबंध में आवश्यक कार्रवाई करना सुनिश्चित की जाए। इसके अतिरिक्त मुख्यमंत्री ने एचआरटीसी के लंबित चिकित्सा प्रतिपूर्ति दावों के निपटारे के लिए 20 करोड़ रुपये जारी करने की घोषणा भी की।

मुख्यमंत्री ने कहा कि राज्य सरकार ने एचआरटीसी में सुधारात्मक कदम उठाएं हैं ताकि अविलंब वेतन और पेंशन का भुगतान सुनिश्चित किया जा सके। उन्होंने कहा कि एचआरटीसी को प्रतिवर्ष लगभग 1,500 करोड़ रुपये प्राप्त होते हैं जिनमें लगभग 800 करोड़ रुपये निगम की आय तथा 720 करोड़ रुपये राज्य सरकार से ग्रांट के रूप में प्राप्त होते हैं। उन्होंने कहा कि एचआरटीसी लगभग 3,000 बसों का संचालन सुनिश्चित करता है और इनके संचालन पर भारी व्यय होता है जिससे निगम का वित्तीय बोझ बढ़ता है।

इस अवसर पर प्रधान सचिव देवेश कुमार, मुख्यमंत्री के सचिव आशीष सिंहमार, एचआरटीसी के प्रबंध निदेशक डॉ. निपुण जिंदल तथा ज्वाइंट एक्शन कमेटी के सचिव राजेंद्र ठाकुर, देवराज ठाकुर, बृज लाल ठाकुर सहित अन्य सदस्य उपस्थित थे।

The post एचआरटीसी पेंशनरों को समय पर मिलेगी पेंशन appeared first on Latest News, Breaking News, Crime News, Business News, Punjab News Updates: LiveGeoNews.com.

मंत्रिमंडलीय उप-समिति की बैठक में सभी उपायुक्तों को भूमि की वेरिफिकेशन करने के निर्देश
राजस्व, बागवानी, जनजातीय विकास एवं जन शिकायत निवारण मंत्री जगत सिंह नेगी की अध्यक्षता में आज यहां मंत्रिमंडलीय उप-समिति की बैठक आयोजित की गई। बैठक में आवास, तकनीकी शिक्षा, व्यावसायिक व औद्योगिक प्रशिक्षण एवं नगर नियोजन मंत्री राजेश धर्माणी भी मौजूद रहे। सभी जिलों के उपायुक्त वर्चुअल माध्यम से बैठक में जुड़े।

बैठक में अवगत करवाया गया कि उद्योग विभाग के पास 849 हेक्टेयर, तकनीकी शिक्षा विभाग के पास 70 हेक्टेयर, शिक्षा विभाग के पास 50 हेक्टेयर, पर्यटन विभाग के पास 160 हेक्टेयर, परिवहन विभाग के पास 11 हेक्टेयर और पंचायती राज विभाग के पास 20 हेक्टेयर अनयूटिलाइज्ड लैंड है।

बैठक में सभी उपायुक्तों को शेष बची एंट्रीज को जल्द दर्ज करवाकर उनकी वेरिफिकेशन के निर्देश दिए गए। सभी विभागों को चार्ट सर्कुलेट किया जाएगा, जिससे वे अपनी भूमि को वेरिफाई कर सकें।

इसके अतिरिक्त सभी पीएसयू को दी गई भूमि का ब्यौरा भी मांगा गया है। इसके लिए स्प्रेड शीट के माध्यम से डाटा को भरा जाएगा।

बैठक में मुख्यमंत्री के सचिव राकेश कंवर, सचिव डिजिटल टेक्नोलॉजी एंड गवर्नेंस आशीष सिंहमार, सचिव आयुष ए.शायनामोल, सचिव पशुपालन रितेश चौहान, सचिव सहकारिता अमरजीत सिंह, अतिरिक्त सचिव राजस्व बलवान चंद और अन्य अधिकारी भी उपस्थित थे।

The post मंत्रिमंडलीय उप-समिति की बैठक में सभी उपायुक्तों को भूमि की वेरिफिकेशन करने के निर्देश appeared first on Latest News, Breaking News, Crime News, Business News, Punjab News Updates: LiveGeoNews.com.

ਭੀਖੋਵਾਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ
ਹੁਸ਼ਿਆਰਪੁਰ। ਅੱਜ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਦੇ ਪਿੰਡ ਭੀਖੋਵਾਲ ਵਿਖੇ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ, ਜਿਸ ਵਿੱਚ ਡਾ. ਮੁਕੇਸ਼ ਕਾਂਡਾ, ਜ਼ਿਲ੍ਹਾ ਪ੍ਰਧਾਨ ਗੁਰਵਿੰਦਰ ਸਿੰਘ ਪਾਬਲਾ, ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪਰਵਿੰਦਰ ਸਿੰਘ ਸੱਜਣ, ਬਲਾਕ ਕੋਆਰਡੀਨੇਟਰ ਰਜਵੰਤ ਕੌਰ ਧਾਮੀ, ਚੇਅਰਪਰਸਨ ਕਰਮਜੀਤ ਕੌਰ, ਸਰਪੰਚ ਅਮਨਦੀਪ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਪਾਰਟੀ ਆਗੂਆਂ, ਵਰਕਰਾਂ ਅਤੇ ਸਮਾਜ ਸੇਵੀਆਂ ਨੇ ਸ਼ਿਰਕਤ ਕੀਤੀ। ਮੀਟਿੰਗ ਦੌਰਾਨ ਡਾ. ਮੁਕੇਸ਼ ਕਾਂਡਾ ਅਤੇ ਗੁਰਵਿੰਦਰ ਪਾਬਲਾ ਨੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਕੱਢਣ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ। ਆਗੂਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਰਹੀ ਹੈ ਅਤੇ ਨਸ਼ਿਆਂ ਦੀ ਸਪਲਾਈ ਲੜੀ ਨੂੰ ਤੋੜਨ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਪੂਰੀ ਆਜ਼ਾਦੀ ਦਿੱਤੀ ਗਈ ਹੈ। ਹਲਕਾ ਸ਼ਾਮਚੁਰਾਸੀ ਦੇ ਕੋਆਰਡੀਨੇਟਰ ਪਰਵਿੰਦਰ ਸਿੰਘ ਸੱਜਣ ਨੇ ਕਿਹਾ ਕਿ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਅਤੇ ਨਸ਼ਿਆਂ ਦੇ ਖ਼ਾਤਮੇ ਦੀ ਲੜਾਈ ਹਰ ਵਰਗ ਦੀ ਸਾਂਝੀ ਜ਼ਿੰਮੇਵਾਰੀ ਹੈ। ਬਲਾਕ ਕੋਆਰਡੀਨੇਟਰ ਰਜਵੰਤ ਕੌਰ ਨੇ ਕਿਹਾ ਕਿ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਦੀ ਅਗਵਾਈ ਹੇਠ ਹਲਕਾ ਸ਼ਾਮਚੁਰਾਸੀ ਵਿੱਚ ਨਸ਼ਾ ਵਿਰੋਧੀ ਮੁਹਿੰਮ ਨੂੰ ਪਿੰਡ ਪੱਧਰ ਤੱਕ ਲਿਜਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਹਰ ਬਲਾਕ ਅਤੇ ਪਿੰਡ ਵਿੱਚ ਟੀਮਾਂ ਦਾ ਗਠਨ ਕਰਕੇ ਲੋਕਾਂ ਨੂੰ ਸਰਕਾਰ ਦੀਆਂ ਨੀਤੀਆਂ ਅਤੇ ਨਸ਼ਾ ਮੁਕਤੀ ਸਬੰਧੀ ਪ੍ਰੋਗਰਾਮਾਂ ਨਾਲ ਜੋੜਿਆ ਗਿਆ ਹੈ। ਰਜਵੰਤ ਕੌਰ ਧਾਮੀ ਨੇ ਕਿਹਾ ਕਿ ਮਹਿਲਾਵਾਂ ਸਮਾਜ ਵਿੱਚ ਬਦਲਾਅ ਲਿਆਉਣ ਦੀ ਸਭ ਤੋਂ ਵੱਡੀ ਤਾਕਤ ਹਨ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਵਿੱਚ ਉਨ੍ਹਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਨੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਹਲਕਾ ਸ਼ਾਮਚੁਰਾਸੀ ਦੇ ਵਿਕਾਸ, ਸਿੱਖਿਆ, ਸਿਹਤ ਅਤੇ ਨੌਜਵਾਨਾਂ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਵੀ ਸ਼ਲਾਘਾ ਕੀਤੀ। ਆਪ ਆਗੂਆਂ ਨੇ ਮੀਟਿੰਗ ਵਿੱਚ ਪੁੱਜੇ ਸਾਰੇ ਪੰਚਾਂ ਸਰਪੰਚਾਂ ਦਾ ਧੰਨਵਾਦ ਕੀਤਾ। ਇਸ ਮੌਕੇ ਬਲਾਕ ਕੋਆਰਡੀਨੇਟਰ ਮੀਨਾ ਰਾਣੀ, ਜੈਵੰਤੀ ਇੰਚਾਰਜ ਵੂਮੈਨ ਵਿੰਗ, ਮਨਜਿੰਦਰ ਰਿੰਕੂ, ਬਿਕਰਮ ਰੀਹਲ ਆਦਿ ਵੀ ਮੌਜੂਦ ਸਨ।

The post ਭੀਖੋਵਾਲ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਮੀਟਿੰਗ ਹੋਈ appeared first on Latest News, Breaking News, Crime News, Business News, Punjab News Updates: LiveGeoNews.com.