ਪੇਂਡੂ ਬੇਰੋਜ਼ਗਾਰ ਨੌਜਵਾਨਾ ਲਈ ਡੇਅਰੀ ਫਾਰਮਿੰਗ ਲਈ ਚਾਰ ਹਫ਼ਤੇ ਡੇਅਰੀ ਉੱਦਮ ਸਿਖਲਾਈ ਕੋਰਸ 20 ਜਨਵਰੀ ਤੋਂ 18 ਫਰਵਰੀ ਤੱਕ

ਪਠਾਨਕੋਟ 15 ਜਨਵਰੀ 2025(        ) ਜਿਲ੍ਹਾ ਪਠਾਨਕੋਟ ਨਾਲ ਸਬੰਧਤ ਡੇਅਰੀ ਫਾਰਮਰਾਂ ਨੂੰ ਕੁਸ਼ਲ ਡੇਅਰੀ ਮੈਨੇਜਰ ਬਣਾਉਣ ਲਈ 30 ਦਿਨਾਂ ਦਾ ਡੇਅਰੀ ਉੱਦਮ ਸਿਖਲਾਈ ਕੋਰਸ ਮਿਤੀ 20 ਜਨਵਰੀ 2025 ਤੋਂ 18 ਫਰਵਰੀ 2025 ਤੱਕ ਡੇਅਰੀ ਸਿਖਲਾਈ ਅਤੇ ਵਿਸਥਾਰ ਕੇਂਦਰ ਵੇਰਕਾ (ਅੰਮ੍ਰਿਤਸਰ) ਵਿਖੇ ਚਲਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਸ਼੍ਰੀ ਕਸ਼ਮੀਰ ਸਿੰਘ, ਸੰਯੁਕਤ […]

Continue Reading

ਸਥਾਨਕ ਮਲਟੀਪਰਪਜ ਸਪੋਰਟਸ ਸਟੇਡੀਅਮ, ਲਮੀਣੀ (ਪਠਾਨਕੋਟ) ਵਿਖੇ ਮਨਾਇਆ ਜਾਵੇਗਾ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ –ਸ੍ਰੀ ਹਰਦੀਪ ਸਿੰਘ

ਪਠਾਨਕੋਟ: 10 ਜਨਵਰੀ  2024 (     ) ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਜਿਲ੍ਹਾ ਪੱਧਰੀ ਸਮਾਰੋਹ ਆਯੋਜਿਤ ਕਰਨ ਸਬੰਧੀ ਅੱਜ ਸਥਾਨਕ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਵਿਖੇ ਸ੍ਰੀ ਹਰਦੀਪ ਸਿੰਘ ਵਧੀਕ ਡਿਪਟੀ ਕਮਿਸਨਰ(ਜ) ਜੀ ਦੀ ਪ੍ਰਧਾਨਗੀ ਵਿੱਚ ਵੱਖ ਵੱਖ ਵਿਭਾਗੀ ਅਧਿਕਾਰੀਆਂ ਨਾਲ ਇੱਕ ਵਿਸੇਸ ਮੀਟਿੰਗ ਆਯੋਜਿਤ ਕੀਤੀ ਗਈ। ਇਸ ਵਿੱਚ ਹੋਰਨਾਂ ਤੋਂ ਇਲਾਵਾ ਸਰਵਸ੍ਰੀ […]

Continue Reading

ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ

ਪਠਾਨਕੋਟ 2 ਜਨਵਰੀ 2025(        ) ਸ਼੍ਰੀ ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ, ਮੋਹਾਲੀ ਜੀ ਨੇ ਦੱਸਿਆ ਕਿ ਪਸੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿੱਨ, ਗੱਲਘੋਟੂ ਆਦਿ ਕਾਰਨ ਕਈ ਵਾਰ ਪਸੂਆਂ ਦੀ ਮੋਤ ਹੋ ਜਾਂਦੀ ਹੈ। ਇਨ੍ਹਾਂ ਮੋਤਾਂ ਨਾਲ ਛੋਟੇ ਅਤੇ ਦਰਮਿਆਣੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇ […]

Continue Reading

ਕੇਂਦਰ ਦੀ ਸਰਕਾਰ ਪਹਿਲਾ ਤੋਂ ਹੀ ਪੰਜਾਬ ਨਾਲ ਖੇਡ ਖੇਡਦੀ ਆ ਰਹੀ ਹੈ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਪਠਾਨਕੋਟ, 22 ਅਕਤੂਬਰ  —  ਪੂਰੇ ਪੰਜਾਬ ਅੰਦਰ ਝੋਨੇ ਦੀ ਖਰੀਦ ਨੂੰ ਲੈ ਕੇ ਚੰਗੀ ਵਿਵਸਥਾ ਕੀਤੀ ਗਈ ਹੈ। ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਜੀ ਵੱਲੋਂ ਵੀ ਹਰ ਰੋਜ ਸਮੀਖਿਆ ਮੀਟਿੰਗਾਂ ਕਰਕੇ ਮੰਡੀਆਂ ਦੀ ਤਾਜਾ ਸਥਿਤੀ ਬਾਰੇ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਇਸ ਸਾਲ ਪੰਜਾਬ ਅੰਦਰ ਝੋਨਾ ਬਹੁਤ ਵਧੀਆ ਹੋਇਆ ਹੈ ਅਤੇ ਪੈਦਾਵਾਰ […]

Continue Reading

ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ

ਚਮਰੋੜ ਪੱਤਣ (ਪਠਾਨਕੋਟ), 3 ਫਰਵਰੀ ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ। ਮੁੱਖ ਮੰਤਰੀ ਨੇ ਅੱਜ ਇੱਥੇ ਇਨ੍ਹਾਂ ਗਤੀਵਿਧੀਆਂ ਦਾ ਟਰਾਇਲ ਦੇਖਣ ਮਗਰੋਂ ਕਿਹਾ ਕਿ ਇਸ […]

Continue Reading

ਪਠਾਨਕੋਟ ਵਿੱਚ ਚਮਰੋੜ ਪੱਤਣ ਵਿਖੇ ਪਹਿਲੀ ‘ਐਨ.ਆਰ.ਆਈ. ਮਿਲਣੀ’ ਦੀ ਸ਼ੁਰੂਆਤ

ਚਮਰੋੜ ਪੱਤਣ (ਪਠਾਨਕੋਟ), 3 ਫਰਵਰੀਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵਿਸ਼ਵ ਭਰ ਵਿੱਚ ਵਸਦੇ ਐਨ.ਆਰ.ਆਈ. ਭਾਈਚਾਰੇ ਨੂੰ ਪੰਜਾਬ ਦੇ ਅਰਥਚਾਰੇ ਨੂੰ ਦੁਨੀਆ ਦੇ ਮੋਹਰੀ ਸੂਬੇ ਵਜੋਂ ਉਭਾਰਨ ਲਈ ਉਨ੍ਹਾਂ ਨੂੰ ਖੁੱਲ੍ਹੇ ਦਿਲ ਨਾਲ ਸਹਿਯੋਗ ਦੇਣ ਦਾ ਸੱਦਾ ਦਿੱਤਾ।ਇੱਥੇ ‘ਐਨ.ਆਰ.ਆਈ. ਮਿਲਣੀ’ ਦੌਰਾਨ ਪਰਵਾਸੀ ਪੰਜਾਬੀ ਭਾਈਚਾਰੇ ਦੇ ਵਿਸ਼ਾਲ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ […]

Continue Reading