ਨੈਸ਼ਨਲ ਲਾਈਵਸਟਾਕ ਮਿਸ਼ਨ ਅਧੀਨ ਪਸ਼ੂਆਂ ਦੇ ਬੀਮੇ ਦੀ ਰਾਸ਼ੀ ਤੇ 70 ਫੀਸਦੀ ਤੱਕ ਸਬਸਿਡੀ ਉਪਲੱਬਧ
ਪਠਾਨਕੋਟ 2 ਜਨਵਰੀ 2025( ) ਸ਼੍ਰੀ ਕਸ਼ਮੀਰ ਸਿੰਘ ਸੰਯੁਕਤ ਡਾਇਰੈਕਟਰ ਡੇਅਰੀ ਵਿਕਾਸ, ਮੋਹਾਲੀ ਜੀ ਨੇ ਦੱਸਿਆ ਕਿ ਪਸੂਆਂ ਨੂੰ ਹੋਣ ਵਾਲੀਆਂ ਬੀਮਾਰੀਆਂ ਮੂੰਹ ਖੁਰ, ਲੰਪੀ ਸਕਿੱਨ, ਗੱਲਘੋਟੂ ਆਦਿ ਕਾਰਨ ਕਈ ਵਾਰ ਪਸੂਆਂ ਦੀ ਮੋਤ ਹੋ ਜਾਂਦੀ ਹੈ। ਇਨ੍ਹਾਂ ਮੋਤਾਂ ਨਾਲ ਛੋਟੇ ਅਤੇ ਦਰਮਿਆਣੇ ਡੇਅਰੀ ਫਾਰਮਰਾਂ ਦਾ ਆਰਥਿਕ ਨੁਕਸਾਨ ਹੋ ਜਾਂਦਾ ਹੈ, ਭਾਵੇ […]
Continue Reading