ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਵੱਲੋਂ ਆਰੀਅਨ ਕਾਲਜ ਆਫ਼ ਲਾਅ ਲੀਗਲ ਏਡ ਕਲੀਨਿਕ ਦਾ ਦੌਰਾ
ਰਾਜਪੁਰਾ/ਪਟਿਆਲਾ, 7 ਮਾਰਚ:ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਮਨਜਿੰਦਰ ਸਿੰਘ, ਵਧੀਕ ਮੈਂਬਰ ਸਕੱਤਰ ਕ੍ਰਿਸ਼ਨ ਕੁਮਾਰ ਸਿੰਗਲਾ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਦੀ ਚੀਫ਼ ਜੁਡੀਸ਼ੀਅਲ ਮੈਜਿਸਟਰੇਟ-ਕਮ-ਸਕੱਤਰ ਦੀਪਤੀ ਗੋਇਲ ਨੇ ਆਰੀਅਨ ਕਾਲਜ ਆਫ਼ ਲਾਅ, ਰਾਜਪੁਰਾ ਵਿਖੇ ਲੀਗਲ ਏਡ ਕਲੀਨਿਕ ਦਾ ਦੌਰਾ ਕੀਤਾ। ਇਸ ਦੌਰਾਨ ਕਾਲਜ ਵਿੱਚ ਸਥਾਪਤ ਲੀਗਲ ਏਡ ਕਲੀਨਿਕ ਵਿੱਚ ਪੈਰਾ ਲੀਗਲ ਵਲੰਟੀਅਰ […]
Continue Reading