ਪੰਜਾਬ ਬਾਲ ਅਧਿਕਾਰ ਕਮਿਸ਼ਨ ਵੱਲੋਂ 10 ਸਾਲਾਂ ਬੱਚੇ ‘ਤੇ ਹੋਏ ਤਸ਼ੱਦਦ ਦਾ ਗੰਭੀਰ ਨੋਟਿਸ

ਪਟਿਆਲਾ, 3 ਫਰਵਰੀ:ਪੰਜਾਬ ਬਾਲ ਅਧਿਕਾਰ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਪਟਿਆਲਾ ਦੀ ਰਿਸ਼ੀ ਕਲੋਨੀ ਵਿਖੇ 10 ਸਾਲਾਂ ਬੱਚੇ ਉਤੇ ਹੋਏ ਤਸ਼ੱਦਦ ਦੀ ਵੱਖ ਵੱਖ ਚੈਨਲਾਂ ‘ਤੇ ਚੱਲ ਰਹੀ ਖਬਰ ਦੇ ਮਾਮਲੇ ‘ਤੇ ਸੂ-ਮੋਟੋ ਨੋਟਿਸ ਲੈਂਦਿਆਂ ਅੱਜ ਸਰਕਾਰੀ ਰਜਿੰਦਰਾ ਹਸਪਤਾਲ ਵਿਖੇ ਪੀੜਤ ਜੇਰੇ ਇਲਾਜ ਬੱਚੇ ਨਾਲ ਮੁਲਾਕਾਤ ਕੀਤੀ ਅਤੇ ਹਾਲਚਾਲ ਜਾਣਿਆ। ਇਸ ਤੋਂ ਬਾਅਦ ਉਨ੍ਹਾਂ […]

Continue Reading

ਯੁਵਕ ਸੇਵਾਵਾਂ ਵਿਭਾਗ ਨੇ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ

ਪਟਿਆਲਾ, 3 ਫਰਵਰੀ:ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਹੁਕਮਾਂ ਤਹਿਤ ਪੰਜਾਬ ਰਾਜ ਨੂੰ ਨਸ਼ਾ ਮੁਕਤ ਬਣਾਉਣ ਅਤੇ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾ ਕੇ ਮੁੜ ਰੰਗਲਾ ਪੰਜਾਬ ਸਿਰਜਣ ਲਈ ਜ਼ਿਲ੍ਹਾ ਪੱਧਰੀ ਨਸ਼ਾ ਵਿਰੋਧੀ ਜਾਗਰੂਕਤਾ ਅਭਿਆਨ ਪਿੰਡਾਂ ਵਿੱਚ ਕੰਮ ਕਰ ਰਹੇ ਸਰਗਰਮ […]

Continue Reading

ਭਾਸ਼ਾ ਵਿਭਾਗ ਵੱਲੋਂ ਨਵੀਂ ਦਿੱਲੀ ਦੇ ਪੰਜਾਬ ਭਵਨ ਵਿੱਚ 20 ਹੋਰ ਦਾਨਸ਼ਵਰਾਂ ਦੀਆਂ ਤਸਵੀਰਾਂ ਸਥਾਪਿਤ

ਪਟਿਆਲਾ 1 ਫਰਵਰੀਭਾਸ਼ਾ ਵਿਭਾਗ, ਪੰਜਾਬ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕੇਵਲ ਸਿਧਾਂਤਕ ਤੌਰ ‘ਤੇ ਕਾਰਜ ਨਹੀਂ ਕਰਦਾ ਸਗੋਂ ਇਸ ਦੀ ਵਿਹਾਰਕਤਾ ਇਸ ਤੋਂ ਵੀ ਕਿਤੇ ਜ਼ਿਆਦਾ ਹੈ। ਇਸ ਲੜੀ ਵਿਚ ਭਾਸ਼ਾ ਵਿਭਾਗ, ਪੰਜਾਬ ਪੰਜਾਬੋਂ ਬਾਹਰ ਵੀ ਪੰਜਾਬ, ਪੰਜਾਬੀ ਤੇ ਪੰਜਾਬੀਅਤ ਨੂੰ ਪ੍ਰਸਾਰਨ ਲਈ ਕਾਰਜ ਕਰ ਰਿਹਾ ਹੈ। ਬੀਤੇ ਕੱਲ੍ਹ ਨਵੀਂ ਦਿੱਲੀ ਦੇ ਪੰਜਾਬ ਭਵਨ ਵਿਖੇ […]

Continue Reading

ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਵੱਲੋਂ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ

ਪਾਤੜਾਂ/ਪਟਿਆਲਾ, 28 ਜਨਵਰੀ:  ਐਸ.ਡੀ.ਐਮ. ਪਾਤੜਾਂ ਅਸ਼ੋਕ ਕੁਮਾਰ ਨੇ ਅੱਜ ਪਾਤੜਾਂ ਸ਼ਹਿਰ ਵਿੱਚ ਪਤੰਗ ਵੇਚਣ ਵਾਲੀਆਂ ਦੁਕਾਨਾਂ ਦੀ ਚੈਕਿੰਗ ਕੀਤੀ। ਪੁਲੀਸ ਅਤੇ ਨਗਰ ਕੌਂਸਲ ਪਾਤੜਾਂ ਦੀ ਟੀਮ ਨੂੰ ਨਾਲ ਲੈ ਕੇ ਐਸ.ਡੀ.ਐਮ. ਪਾਤੜਾਂ ਨੇ ਸ਼ਹਿਰ ਦੀਆਂ ਪੰਜ ਦੁਕਾਨਾਂ ਦੀ ਚੈਕਿੰਗ ਕਰਕੇ ਚਾਈਨਾ ਡੋਰ ਦੀ ਜਾਂਚ ਕੀਤੀ, ਪਰ ਕਿਸੇ ਵੀ ਦੁਕਾਨ ‘ਤੇ ਚਾਈਨਾ ਡੋਰ ਨਹੀਂ ਮਿਲੀ।  ਐਸ.ਡੀ.ਐਮ. […]

Continue Reading

ਐਸਡੀਐਮ ਦੂਧਨ ਸਾਧਾਂ ਵੱਲੋਂ ਸੁਰੱਖਿਅਤ ਵਾਹਨ ਨੀਤੀ ਤੇ ਸੜਕ ਸੁਰੱਖਿਆ ਤਹਿਤ ਦੇਵੀਗੜ੍ਹ ‘ਚ 5 ਚਲਾਨ ਕੱਟੇ

ਦੇਵੀਗੜ੍ਹ, 28 ਜਨਵਰੀ:ਸਕੂਲ ਜਾਣ ਵਾਲੇ ਨਾਬਾਲਗ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ, ਸਬ-ਡਵੀਜ਼ਨਲ ਮੈਜਿਸਟਰੇਟ ਦੁੱਧਨ ਸਾਧਾਂ , ਕਿਰਪਾਲਵੀਰ ਸਿੰਘ ਨੇ ਦੇਵੀਗੜ੍ਹ ਵਿਖੇ ਸੁਰੱਖਿਅਤ ਵਾਹਨ ਨੀਤੀ ਦੇ ਤਹਿਤ ਇੱਕ ਚੈਕਿੰਗ ਮੁਹਿੰਮ ਚਲਾਈ। ਮੁਹਿੰਮ ਦੌਰਾਨ, ਉਲੰਘਣਾ ਕਰਨ ਵਾਲਿਆਂ ਦੇ ਪੰਜ ਚਲਾਨ ਕੱਟੇ ਗਏ। ਐਸਡੀਐਮ ਕਿਰਪਾਲਵੀਰ ਸਿੰਘ ਨੇ […]

Continue Reading

ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨੂੰ ਡਿਊਟੀ ਪ੍ਰਤੀ ਸ਼ਾਨਦਾਰ ਸਮਰਪਣ ਲਈ ਮੁੱਖ ਮੰਤਰੀ ਰਕਸ਼ਕ ਪਦਕ ਅਤੇ ਮੁੱਖ ਮੰਤਰੀ ਮੈਡਲ ਨਾਲ ਕੀਤਾ ਸਨਮਾਨਿਤ

ਪਟਿਆਲਾ, 26 ਜਨਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਗਣਤੰਤਰ ਦਿਵਸ ਸਮਾਰੋਹ ਦੌਰਾਨ ਸਮਾਜ ਅਤੇ ਸੂਬੇ ਪ੍ਰਤੀ ਆਪਣਾ ਸ਼ਾਨਦਾਰ ਯੋਗਦਾਨ ਦੇਣ ਲਈ ਵੱਖ-ਵੱਖ ਅਧਿਕਾਰੀਆਂ/ਕਰਮਚਾਰੀਆਂ, ਭਾਗੀਦਾਰਾਂ ਅਤੇ ਵਿਭਿੰਨ ਖੇਤਰਾਂ ਨਾਲ ਸਬੰਧਤ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ। ਇਸ ਸਮਾਗਮ ਦੌਰਾਨ ਭਗਵੰਤ ਸਿੰਘ ਮਾਨ ਨੇ ਸਹਾਇਕ ਸਬ ਇੰਸਪੈਕਟਰ ਮੰਨਾ ਸਿੰਘ ਅਤੇ ਰਜਿੰਦਰ ਸਿੰਘ, ਲੇਡੀ ਸੀਨੀਅਰ ਕਾਂਸਟੇਬਲ […]

Continue Reading

ਪੰਜਾਬ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਵਾਂਗੇ-ਮੁੱਖ ਮੰਤਰੀ

ਪਟਿਆਲਾ, 26 ਜਨਵਰੀ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਦੀਆਂ ਦੁਸ਼ਮਣ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣ ਦਾ ਅਹਿਦ ਲੈਂਦਿਆਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਅਮਨ-ਸ਼ਾਂਤੀ, ਫਿਰਕੂ ਸਦਭਾਵਨਾ, ਏਕਤਾ ਅਤੇ ਭਾਈਚਾਰਕ ਸਾਂਝ ਵਿੱਚ ਵਿਘਨ ਪਾਉਣ ਦੇ ਮਨਸੂਬੇ ਕਿਸੇ ਵੀ ਕੀਮਤ ’ਤੇ ਸਫਲ ਨਹੀਂ ਹੋਣ ਦਿੱਤੇ ਜਾਣਗੇ।ਅੱਜ ਇੱਥੋਂ ਦੇ ਪੋਲੋ ਗਰਾਊਂਡ ਵਿਖੇ 76ਵੇਂ ਗਣਤੰਤਰ ਦਿਵਸ ਮੌਕੇ […]

Continue Reading

ਨਵੇਂ ਬੱਸ ਅੱਡੇ ਨੇੜੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਇੱਕ ਹੋਰ ਨਵੀਂ ਸੜਕ ਬਣੇਗੀ : ਡਿਪਟੀ ਕਮਿਸ਼ਨਰ

ਪਟਿਆਲਾ, 20 ਜਨਵਰੀਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਸ਼ਾਮ ਨਵੇਂ ਬੱਸ ਅੱਡੇ ਦਾ ਦੌਰਾ ਕੀਤਾ ਅਤੇ ਬੱਸ ਅੱਡੇ ਸਾਹਮਣੇ ਟਰੈਫ਼ਿਕ ਸਮੱਸਿਆ ਦੇ ਹੱਲ ਲਈ ਲੋਕ ਨਿਰਮਾਣ ਵਿਭਾਗ, ਐਨਐਚ ਡਵੀਜ਼ਨ ਦੇ ਅਧਿਕਾਰੀਆਂ ਨੂੰ 126 ਮੀਟਰ ਦੇ ਕਰੀਬ ਪੱਕੀ ਸੜਕ ਬਣਾਉਣ ਦੀ ਹਦਾਇਤ ਕੀਤੀ।  ਡਾ. ਪ੍ਰੀਤੀ ਯਾਦਵ ਨੇ ਕਿਹਾ ਕਿ ਬੱਸ ਅੱਡੇ ਦੇ ਬਾਹਰ […]

Continue Reading

ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਸਰਾਲਾ ਹੈਡ ਅਤੇ ਨਾਲ ਲਗਦੇ ਪਿੰਡਾਂ ਦਾ ਦੌਰਾ

ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ:ਪੰਜਾਬ ਦੇ ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਵੇਰੇ ਅਚਨਚੇਤ ਰਾਜਪੁਰਾ ਸਬ ਡਵੀਜ਼ਨ ਦੇ ਪਿੰਡ ਸਰਾਲਾ ਕਲਾਂ ਅਤੇ ਨਾਲ ਲੱਗਦੇ ਹੋਰਨਾਂ ਪਿੰਡਾਂ ਦਾ ਦੌਰਾ ਕੀਤਾ ਤੇ ਭਾਰੀ ਟਰੈਫ਼ਿਕ ਕਾਰਨ ਟੁੱਟੀਆਂ ਸੜਕਾਂ ਦਾ ਪੈਦਲ ਚੱਲਕੇ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਆਪਣੇ ਅਧੀਨ […]

Continue Reading

19 ਕਰੋੜ ਰੁਪਏ ਦੀ ਲਾਗਤ ਨਾਲ ਘਨੌਰ ਖੇਤਰ ਦੀਆਂ ਸੜਕਾਂ ਦੀ ਕੀਤੀ ਜਾਵੇਗੀ ਕਾਇਆ ਕਲਪ : ਡਾ. ਬਲਬੀਰ ਸਿੰਘ

ਘਨੌਰ/ਰਾਜਪੁਰਾ/ਪਟਿਆਲਾ, 19 ਜਨਵਰੀ:ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਘਨੌਰ ਖੇਤਰ ਦੀਆਂ ਸੜਕਾਂ ‘ਤੇ ਕਰੀਬ 19 ਕਰੋੜ ਰੁਪਏ ਖਰਚੇ ਜਾਣਗੇ। ਇਹ ਪ੍ਰਗਟਾਵਾਂ ਉਨ੍ਹਾਂ ਸਰਾਲਾ ਹੈੱਡ ਦਾ ਦੌਰਾ ਕਰਦਿਆਂ ਸੜਕਾਂ ਦੀ ਹਾਲਤ ਦਾ ਜਾਇਜ਼ਾ ਲੈਂਦਿਆ ਕੀਤਾ। ਇਸ ਮੌਕੇ ਉਨ੍ਹਾਂ ਪੀ.ਡਬਲਿਊ.ਡੀ, ਪੰਜਾਬ ਮੰਡੀ ਬੋਰਡ, ਪੰਚਾਇਤੀ ਰਾਜ ਤੇ ਬੀ.ਐਮ.ਐਲ ਦੇ ਅਧਿਕਾਰੀਆਂ ਨੂੰ ਆਪਣੇ ਅਧੀਨ ਪੈਂਦੀਆਂ […]

Continue Reading