ਨਸ਼ਿਆਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਸੱਭਿਆਚਾਰਕ ਕਦਰਾਂ ਕੀਮਤਾਂ ਨਾਲ ਜੋੜਨਾ ਲਾਜ਼ਮੀ: ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ

ਫ਼ਤਹਿਗੜ੍ਹ ਸਾਹਿਬ, 23 ਮਾਰਚ  ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਹਨਾਂ ਨੂੰ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਲਾਜ਼ਮੀ ਹੈ ਤਾਂ ਜੋ […]

Continue Reading

ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੀ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ

ਮੋਗਾ 23 ਮਾਰਚਪ੍ਰਾਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾਂ ਮੋਹਾਲੀ ਪੰਜਾਬ ਵੱਲੋਂ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਲਈ ਬਲਾਕ ਪੱਧਰ ਤੇ ਤਿੰਨ ਰੋਜਾ ਮਿਤੀ 17  ਤੋਂ 22 ਮਾਰਚ 2025 ਤੱਕ ਮੁੱਢਲਾ ਸਿਖਲਾਈ ਪ੍ਰੋਗਰਾਮ  ਕਰਨ ਦੇ ਸੰਦਰਭ ਵਿੱਚ ਬੀ.ਡੀ.ਪੀ.ਓ ਸ਼੍ਰੀਮਤੀ ਰੁਪਿੰਦਰ ਕੌਰ ਨਿਹਾਲ ਸਿੰਘ ਵਾਲਾ ਵਾਧੂ ਚਾਰਜ ਬਾਘਾਪੁਰਾਣਾ ਦੀ ਅਗਵਾਈ ਹੇਠ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ […]

Continue Reading

ਸ਼ਹੀਦ-ਏ-ਆਜ਼ਮ  ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ

ਲੁਧਿਆਣਾ, 23 ਮਾਰਚ (000) – ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ, ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਵਿਧਾਇਕ ਮਦਨ ਲਾਲ ਬੱਗਾ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਜਗਰਾਓਂ ਪੁੱਲ ‘ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ  ਸਾਂਝੇ ਤੌਰ ‘ਤੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ […]

Continue Reading

ਮਹਾਰਾਜਾ ਅਗਰਸੈਨ ਦੇ ਫ਼ਲਸਫੇ ਨੂੰ ਅੱਗੇ ਵਧਾਉਣ ‘ਤੇ ਕੀਤਾ ਜਾਵੇਗਾ ਕੰਮ: ਮੰਤਰੀ ਬਰਿੰਦਰ ਗੋਇਲ

ਤਪਾ, 23 ਮਾਰਚ      ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇੱਥੇ ਅੱਗਰਵਾਲ ਸਭਾ (ਰਜਿ.) ਵਲੋਂ ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ।          ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਗਰਵਾਲ ਸਮਾਜ ਦੀ ਸਮਾਜਸੇਵਾ ਦੇ ਖੇਤਰ ਵਿੱਚ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰਾਈਡੈਂਟ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ 30 ਨੂੰ; ਇਤਿਹਾਸਕ ਨਾਟਕ ‘ਸਰਹਿੰਦ ਦੀ ਦੀਵਾਰ’ ਦਾ ਹੋਵੇਗਾ ਮੰਚਨ

ਬਰਨਾਲਾ, 23 ਮਾਰਚ          ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਦਰਸਾਉਂਦਾ ਨਾਟਕ ‘ਸਰਹਿੰਦ ਦੀ ਦੀਵਾਰ’ ਦਾ ਮੰਚਨ ਹੋਵੇਗਾ। ਇਸ ਤੋਂ ਇਲਾਵਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ।       […]

Continue Reading

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਤੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਤੇ ਬੁੱਤ ਤੇ ਕੀਤੇ ਸ਼ਰਧਾ ਸੁਮਨ ਭੇਂਟ

ਮਲੋਟ 23 ਮਾਰਚ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਥਾਨਕ ਸ੍ਰੀ ਮੁਕਤਸਰ ਸਾਹਿਬ ਚੌਂਕ ਵਿੱਚ ਲੱਗੇ ਸ਼ਹੀਦ ਸਰਦਾਰ ਭਗਤ ਸਿੰਘ ਦੇ ਬੁੱਤ ਤੇ ਸ਼ਰਧਾ ਸੁਮਨ ਭੇਂਟ ਕੀਤੇ। ਇਸ ਤੋਂ ਬਾਅਦ ਉਹਨਾਂ ਨੇ ਇਸ ਦੇ ਨਜ਼ਦੀਕ ਹੀ ਨਵੇਂ ਬਣੇ ਸ਼ਹੀਦ ਭਗਤ ਸਿੰਘ ਪਾਰਕ ਦਾ ਉਦਘਾਟਨ […]

Continue Reading

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ‘ਚ ਯੋਗਦਾਨ ਦੇਣ ਨੌਜਵਾਨ: ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 23 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ  ਸ. ਭਗਤ ਸਿੰਘ ਚੌਕ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਇਨ੍ਹਾਂ ਅਮਰ ਇਨਕਲਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਇਕੱਠ ਨੂੰ ਸੰਬੋਧਨ ਕੀਤਾ।ਵਿਧਾਇਕ ਜਿੰਪਾ ਨੇ ਕਿਹਾ […]

Continue Reading

ਸਰਕਾਰ ਵੱਲੋਂ ਅਮਰਗੜ੍ਹ ਹਲਕੇ ਦੇ ਪਿੰਡਾਂ ਦੀ ਨੁਹਾਰ ਨੂੰ ਸੰਵਾਰਨ ਵਿੱਚ ਕੋਈ ਕਸਰ

ਮਾਲੇਰਕੋਟਲਾ 23ਮਾਰਚ :                        ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਧਾਨ ਸਭਾ ਹਲਕਾ ਅਮਰਗੜ੍ਹ ਅਧੀਨ ਆਉਂਦੇ ਪਿੰਡਾਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਿਆਪਕ ਪੱਧਰ ‘ਤੇ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪਿਛਲੇ ਦਿਨੀਂ ਵਿਧਾਇਕ ਅਮਰਗੜ੍ਹ ਪ੍ਰੋ.ਜਸਵੰਤ ਸਿੰਘ ਗੱਜਣ ਮਾਜਾਰ ਵੱਲੋਂ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸੱਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕਿਹਾ।            ਉਹਨਾਂ ਵਿਕਾਸ ਕਾਰਜ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਸਾਂਝੀ ਲੋੜ ਅਤੇ ਉਨ੍ਹਾਂ ਦੇ ਸੁਝਾਅ ਅਨੁਸਾਰ ਆਰੰਭੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਕਾਸ ਕਾਰਜਾਂ ਦਾ ਫਾਇਦਾ ਹੋ ਸਕੇ ।ਉਨ੍ਹਾਂ ਕਿਹਾ ਕਿ ਅਮਰਗੜ੍ਹ ਹਲਕੇ ਵਿੱਚ ਗਲੀਆਂ ਨਾਲੀਆਂ ਬਣਾਉਣ ਦੇ ਨਾਲ ਨਾਲ ਧਰਮਸ਼ਾਲਾਵਾਂ ਦੇ ਨਿਰਮਾਣ, ਖੇਡ ਸਟੇਡੀਅਮ, ਪਾਰਕ, ਲਾਇਬ੍ਰੇਰੀਆਂ, ਸੋਲਰ ਲਾਈਟਾਂ, ਸੁੱਕਾ ਕੂੜਾ ਅਤੇ ਗਿੱਲਾ ਕੂੜਾ ਵੱਖ-ਵੱਖ ਇਕੱਤਰ ਕਰਨ ਆਦਿ ਸਮੇਤ ਹਰ ਜਰੂਰਤ ਨੂੰ ਪੂਰਾ ਕਰਨ ਲਈ ਯੋਜਨਾਬੱਧ ਉਪਰਾਲੇ ਜਾਰੀ ਹਨ ।                   ਉਹਨਾਂ ਵਿਕਾਸ ਕਾਰਜ ਏਜੰਸੀਆਂ ਦੇ ਨੁਮਾਇੰਦਿਆਂ ਨੂੰ ਦਿਸ਼ਾ ਨਿਰਦੇਸ਼ ਦਿੰਦਿਆ ਕਿਹਾ ਕਿ ਪਿੰਡਾਂ ਵਿੱਚ ਵਿਕਾਸ ਕਾਰਜ ਲੋਕਾਂ ਦੀ ਸਾਂਝੀ ਲੋੜ ਅਤੇ ਉਨ੍ਹਾਂ ਦੇ ਸੁਝਾਅ ਅਨੁਸਾਰ ਆਰੰਭੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਕਾਸ ਕਾਰਜਾਂ ਦਾ ਫਾਇਦਾ ਹੋ ਸਕੇ । ਉਨ੍ਹਾਂ ਹੋਰ ਕਿਹਾ ਕਿ ਕੰਮ ਸਮੇਂ ਸਿਰ ਮੁਕੰਮਲ ਕੀਤੇ ਜਾਣ ਅਤੇ ਕੰਮ ਦੀ ਕੁਆਲਟੀ ਦਾ ਵਿਸ਼ੇਸ ਧਿਆਨ ਰੱਖਿਆ ਜਾਵੇ ।                          ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਵਦੀਪ ਕੌਰ, ਡੀ.ਡੀ.ਪੀ.ਓ ਰਿੰਪੀ ਗਰਗ, ਰਾਜੀ ਤੋ ਇਲਾਵਾ ਵੱਖ ਵੱਖ ਵਿਕਾਸ ਏਜੰਸੀਆਂ ਦੇ ਨੁਮਾਇੰਦੇ ਮੌਜੂਦ ਸਨ

Continue Reading

ਪੰਜਾਬ ਪੁਲਿਸ ਨੇ ਨਾਰਕੋ-ਅੱਤਵਾਦ ਮਾਡਿਊਲ ਦਾ ਕੀਤਾ ਪਰਦਾਫਾਸ਼; 4 ਕਿਲੋ ਹੈਰੋਇਨ ਨਾਲ ਪਿਓ-ਪੁੱਤਰ ਸਮੇਤ ਚਾਰ ਵਿਅਕਤੀ ਕਾਬੂ

ਡੀਗੜ੍ਹ/ਅੰਮ੍ਰਿਤਸਰ, 23 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਅਹਿਮ ਸਫ਼ਲਤਾ ਹਾਸਲ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਚਾਰ ਵਿਅਕਤੀਆਂ ਨੂੰ 4 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕਰਕੇ ਪੰਜਾਬ ਵਿੱਚ ਸਰਗਰਮ ਨਾਰਕੋ-ਅੱਤਵਾਦ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ […]

Continue Reading

ਦਹਾਕਿਆਂ ਤੋਂ ਅਣਗੌਲੇ ਦੋਆਬਾ ਖੇਤਰ ਨੂੰ ਮੁੱਖ ਮੰਤਰੀ ਦੇ ਯਤਨਾਂ ਸਦਕਾ 36 ਮਹੀਨਿਆਂ ਵਿੱਚ ਤੀਜਾ ਮੈਡੀਕਲ ਕਾਲਜ ਮਿਲਿਆ

ਸ਼ਹੀਦ ਭਗਤ ਸਿੰਘ ਨਗਰ, 23 ਮਾਰਚ: ਕਈ ਦਹਾਕਿਆਂ ਤੋਂ ਅਣਗੌਲੇ ਰਹੇ ਸੂਬੇ ਦੇ ਦੋਆਬਾ ਖੇਤਰ ਨੂੰ 36 ਮਹੀਨਿਆਂ ਦੇ ਅੰਦਰ ਉਦੋਂ ਆਪਣਾ ਤੀਜਾ ਮੈਡੀਕਲ ਕਾਲਜ ਮਿਲ ਗਿਆ, ਜਦੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲਗਪਗ 300 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸ਼ਹੀਦ ਭਗਤ ਸਿੰਘ ਸਰਕਾਰੀ ਮੈਡੀਕਲ ਕਾਲਜ ਦਾ ਨੀਂਹ ਪੱਥਰ ਰੱਖਿਆ। […]

Continue Reading