ਵਿਸਾਖੀ ਮੌਕੇ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਜਾਣਗੇ ਸੁਚਾਰੂ ਪ੍ਰਬੰਧ- ਜਸਪ੍ਰੀਤ ਸਿੰਘ
ਸ੍ਰੀ ਅਨੰਦਪੁਰ ਸਾਹਿਬ 08 ਅਪ੍ਰੈਲ ()ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਵਿਸਾਖੀ ਦੇ ਤਿਉਹਾਰ ਮੌਕੇ 11 ਤੋ 13 ਅਪ੍ਰੈਲ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਵਿਭਾਗਾ ਨਾਲ ਸਬੰਧਿਤ ਸੁਚਾਰੂ ਪ੍ਰਬੰਧ ਕਰਨ ਦੀ ਨਿਰਦੇਸ਼ ਦਿੱਤੇ ਹਨ। ਐਸ.ਡੀ.ਐਮ ਨੇ ਕਿਹਾ ਹੈ ਕਿ […]
Continue Reading