ਅਜਨਾਲਾ ਸ਼ਹਿਰ ਵਿੱਚ ਕੈਮਰੇ ਲਗਾਉਣ ਲਈ 68 ਲੱਖ ਰੁਪਏ ਜਾਰੀ- ਧਾਲੀਵਾਲ

ਅਜਨਾਲਾ, 15 ਨਵੰਬਰਅਜਨਾਲਾ ਸ਼ਹਿਰ ਵਿੱਚ ਸੁਰੱਖਿਆ ਨੂੰ ਲੈ ਕੇ ਲਗਾਏ ਜਾਣ ਵਾਲੇ ਸੀਸੀਟੀਵੀ ਕੈਮਰਿਆਂ ਲਈ ਪੰਜਾਬ ਸਰਕਾਰ ਵੱਲੋਂ 68.22 ਲੱਖ ਰੁਪਏ ਜਾਰੀ ਕਰ ਦਿੱਤੇ ਗਏ ਹਨ ਅਤੇ ਛੇਤੀ ਹੀ ਇਹਨਾਂ ਦਾ ਟੈਂਡਰ ਲਗਾ ਦਿੱਤਾ ਜਾਵੇਗਾ।  ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਕਰਦੇ ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦਾ […]

Continue Reading

“ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਹੋਈ ਮੀਟਿੰਗ

ਅੰਮ੍ਰਿਤਸਰ 14 ਨਵੰਬਰ 2024 —ਵਧੀਕ ਡਿਪਟੀ ਕਮਿਸ਼ਨਰ (ਜ.) ਅੰਮ੍ਰਿਤਸਰ ਸ਼੍ਰੀਮਤੀ ਜੌਤੀ ਬਾਲਾ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਸਹਿਬਾਨ/ਉਹਨਾਂ ਦੇ ਨੁਮਾਇਂਦੇ ਨਾਲ “ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ ਅਧੀਨ ਜਿਲ੍ਹਾ ਟਾਸਕ ਫੋਰਸ ਦੀ ਮੀਟਿੰਗ  ਦੀ ਪ੍ਰਧਾਨਗੀ ਕੀਤੀ।ਸ਼੍ਰੀਮਤੀ ਹਰਦੀਪ ਕੌਰ, ਜਿਲ੍ਹਾ ਪ੍ਰੋਗਰਾਮ ਅਫਸਰ ਅੰਮ੍ਰਿਤਸਰ ਨੇ ਮੀਟਿੰਗ ਵਿੱਚ ਹਾਜ਼ਰ ਅਫਸਰਾਂ ਨੂੰ ਜੀ ਆਇਆਂ ਆਖਿਆ ਅਤੇ“ਬੇਟੀ ਬਚਾਓ ਬੇਟੀ ਪੜ੍ਹਾਓ” ਸਕੀਮ […]

Continue Reading

ਨਦੀਨ ਨਾਸ਼ਕਾਂ ਦੀ ਹਰ ਸਾਲ ਅਦਲ-ਬਦਲ ਕੇ ਵਰਤੋਂ ਕਰਨੀ ਚਾਹੀਦੀ ਹੈ—ਮੁੱਖ ਖੇਤੀਬਾੜੀ ਅਫਸਰ

ਅੰਮ੍ਰਿਤਸਰ 15 ਨਵੰਬਰਮੁੱਖ ਖੇਤੀਬਾੜੀ ਅਫਸਰ ਅੰਮ੍ਰਿਤਸਰ ਸ. ਤਜਿੰਦਰ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫਸਲਾਂ ਵਿੱਚ ਖਾਦਾਂ ਅਤੇ ਦਵਾਈਆਂ ਦੀ ਵਰਤੋਂ ਕੇਵਲ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਕੀਤੀ ਜਾਵੇ। ਉਹਨਾਂ ਦੱਸਿਆ ਕਿ ਕਿਸਾਨਾਂ ਵੱਲੋਂ ਕਣਕ ਦੀ ਬਿਜਾਈ ਲਈ ਡੀ.ਏ.ਪੀ, ਟ੍ਰਿਪਲ ਸੁਪਰ ਫਾਸਫੇਟ 46% ਖਾਦ ਤੋਂ ਇਲਾਵਾ ਬਾਜਾਰ ਵਿਚ ਉਪਲਬਧ ਹੋਰਨਾਂ ਫਾਸਫੇਟਿਕ ਖਾਦਾਂ ਸਿੰਗਲ […]

Continue Reading

ਧਾਲੀਵਾਲ ਵੱਲੋਂ ਅਜਨਾਲਾ ਵਿੱਚ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ

ਅਜਨਾਲਾ , 15 ਨਵੰਬਰਕੈਬਨਿਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅਜਨਾਲਾ ਵਿੱਚ ਕੋਚ ਵਰਿੰਦਰ ਸਿੰਘ ਵੱਲੋਂ ਖੋਲੀ ਗਈ ਫੁੱਟਬਾਲ ਅਕੈਡਮੀ ਦੀ ਸ਼ੁਰੂਆਤ ਕਰਦੇ ਉਹਨਾਂ ਨੂੰ ਵਧਾਈ ਦਿੱਤੀ ਅਤੇ ਇਲਾਕੇ ਦੇ ਲੋਕਾਂ ਨੂੰ ਸੱਦਾ ਦਿੱਤਾ ਕਿ ਉਹ ਆਪਣੇ ਬੱਚਿਆਂ ਨੂੰ ਖੇਡ ਮੈਦਾਨਾਂ ਤੱਕ ਲੈ ਕੇ ਆਉਣ ਤਾਂ ਜੋ ਉਹ ਮਾਨਸਿਕ ਅਤੇ ਸਰੀਰਕ ਰੂਪ ਵਿੱਚ ਤੰਦਰੁਸਤ ਰਹਿ […]

Continue Reading

ਸਕੇ ਭਰਾਵਾਂ ਦੀ ਜੋੜੀ ਬਾਣੀ ਕਿਸਾਨਾਂ ਲਈ ਪ੍ਰੇਰਣਾ ਸ੍ਰੋਤ

ਫਾਜ਼ਿਲਕਾ, 15 ਨਵੰਬਰ ਮੁੱਖ ਖੇਤੀਬਾੜੀ ਅਫਸਰ ਡਾ. ਸੰਦੀਪ ਕੁਮਾਰ ਰਿਣਵਾ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਦੀ ਵੱਖ-ਵੱਖ ਤਰੀਕਿਆ ਰਾਹੀਂ ਵਰਤੋਂ ਵਿਚ ਲਿਆਉਣ ਲਈ ਸਰਕਾਰ ਵੱਲੋਂ ਖੇਤੀਬਾੜੀ ਸੰਦ ਸਬਸਿਡੀ ਤੇ ਮੁਹੱਈਆ ਕਰਵਾਏ ਜਾ ਰਹੇ ਹਨ ਤਾਂ ਜੋ ਪਰਾਲੀ ਸਾੜਨ ਦੇ ਰੁਝਾਨ ਨੂੰ ਰੋਕਿਆ ਜਾ ਸਕੇ ਅਤੇ ਵਾਤਾਵਰਣ ਨੂੰ ਵੀ ਗੰਧਲਾ […]

Continue Reading

ਡੀ ਏ ਪੀ ਖਾਦ ਦੀ ਜਮਾਂਖੋਰੀ ਅਤੇ ਕਾਲਾਬਜ਼ਾਰੀ ਰੋਕਣ ਲਈ ਖਾਦ ਵਿਕਰੇਤਾਵਾਂ ਅਤੇ ਸਹਿਕਾਰੀ ਸਭਾਵਾਂ ਦੀ ਨਿਰੰਤਰ ਚੈਕਿੰਗ ਜਾਰੀ 

ਕੋਟਕਪੂਰਾ 15 ਨਵੰਬਰ  2024 : ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ   ਦੇ ਹੁਕਮਾਂ ਤੇ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਕੀਤੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ  ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹੇ ਵਿੱਚ ਚਲਾਈ ਜਾ ਰਹੀ […]

Continue Reading

ਗੁਰਪੁਰਬ ਦੇ ਮੱਦੇਨਜਰ ਸਰਕਾਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇੇ ਕਰਵਾਇਆ ਸੁਖਮਨੀ ਸਾਹਿਬ ਦਾ ਪਾਠ

ਫਾਜ਼ਿਲਕਾ, 15 ਨਵੰਬਰਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਫਾਜ਼ਿਲਕਾ ਵਿਖੇ ਸੁਖਮਨੀ ਸਾਹਿਬ ਦਾ ਪਾਠ ਕਰਵਾਇਆ। ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਦੀ ਧਰਮਪਤਨੀ ਖੁਸ਼ਬੂ ਸਾਵਨਸੁਖਾ ਸਵਨਾ ਨੇ ਸ਼ਿਰਕਤ ਕੀਤੀ ਅਤੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ।ਖੁਸ਼ਬੂ ਸਵਨਾ ਨੇ ਵਿਦਿਆਰਥਣਾਂ ਤੇ ਅਧਿਆਪਕਾਂ ਅਤੇ ਹੋਰ […]

Continue Reading

ਮਨੁੱਖਤਾ ਦੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਿਰਤ ਕਰੋ, ਨਾਮ ਜਪੋ ਅਤੇ ਵੰਡ ਛਕੋ ਦਾ ਦਿੱਤਾ ਸੰਦੇਸ਼ ; ਕੁਲਵੰਤ ਸਿੰਘ 

 ਮੋਹਾਲੀ 15 ਨਵੰਬਰ ( ) : ਪਹਿਲੀ ਪਾਤਸ਼ਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਮੌਕੇ ਅੱਜ ਮੋਹਾਲੀ ਹਲਕੇ ਦੇ ਲਗਭਗ ਸਭਨਾ ਗੁਰਦੁਆਰਾ ਸਾਹਿਬਾਨ ਦੇ ਵਿੱਚ ਬੜੀ ਹੀ ਧੂਮਧਾਮ ਅਤੇ ਸ਼ਰਧਾ ਨਾਲ ਸ਼ਰਧਾ ਨਾਲ ਮਨਾਇਆ ਗਿਆ, ਗੁਰਦੁਆਰਾ ਸਾਹਿਬਾਨ ਅੰਦਰ ਸਵੇਰ ਵੇਲੇ ਤੋਂ ਹੀ ਰਾਗੀ ਸਿੰਘਾਂ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫਲਸਫੇ ਅਤੇ ਗੁਰਬਾਣੀ […]

Continue Reading

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਨੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ

ਅੰਮ੍ਰਿਤਸਰ, 15 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਮੱਥਾ ਟੇਕਿਆ ਅਤੇ ਸੂਬੇ ਤੇ ਇੱਥੋਂ ਦੇ ਵਾਸੀਆਂ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਮੁੱਖ ਮੰਤਰੀ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਪੁਰਖ ਅੱਗੇ ਸੂਬੇ […]

Continue Reading

ਪਰਾਲੀ ਨੂੰ ਅੱਗ ਲਗਾਉਣ ਦੇ 230 ਕੇਸਾਂ ਵਿੱਚ ਐਫ ਆਈ ਆਰ, ਰੈਡ ਐਂਟਰੀ ,10 ਲੱਖ ਦੇ ਕਰੀਬ ਜੁਰਮਾਨੇ -ਵਿਨੀਤ ਕੁਮਾਰ

ਫਰੀਦਕੋਟ 15 ਨਵੰਬਰ () ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਚਲਾਈ ਗਈ ਜਾਗਰੂਕਤਾ ਮੁਹਿੰਮ ਤਹਿਤ ਛੁੱਟੀ ਵਾਲੇ ਦਿਨ ਵੀ ਪ੍ਰਸ਼ਾਸਨਿਕ ਅਧਿਕਾਰੀ , ਨੋਡਲ ਅਤੇ ਕਲੱਸਟਰ ਅਫਸਰ ਫੀਲਡ ਵਿੱਚ ਡਟੇ ਰਹੇ ਅਤੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ  ਲਗਾਉਣ ਲਈ ਵੱਧ ਤੋਂ ਵੱਧ […]

Continue Reading