ਇਕੱਲੇ-ਇਕੱਲੇ ਸਰਕਾਰੀ ਸਕੂਲ ਦੀ ਕਾਇਆ ਕਲਪ ਕਰਨ ਲਈ ਮਾਨ ਸਰਕਾਰ ਨੇ ਕੀਤੀ ‘ਪੰਜਾਬ ਸਿੱਖਿਆ ਕ੍ਰਾਂਤੀ’ ਦੀ ਸ਼ੁਰੂਆਤ: ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ
ਚੰਡੀਗੜ੍ਹ/ਦਿੜ੍ਹਬਾ/ ਸੰਗਰੂਰ, 7 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸਕੂਲ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਦੇ ਮਕਸਦ ਨਾਲ ਸ਼ੁਰੂ ਕੀਤੀ ਗਈ ‘ਪੰਜਾਬ ਸਿੱਖਿਆ ਕ੍ਰਾਂਤੀ ਤਹਿਤ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਦਿੜ੍ਹਬਾ ਹਲਕੇ ਦੇ ਪਿੰਡ ਕਮਾਲਪੁਰ ਤੇ ਮੌੜਾਂ ਦੇ ਸਰਕਾਰੀ ਸਕੂਲਾਂ ਦੇ ਨਾਲ-ਨਾਲ ਦਿੜ੍ਹਬਾ ਦੇ ਸਕੂਲ ਆਫ […]
Continue Reading