ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ‘ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ / ਪੱਟੀ,15 ਅਪਰੈਲ: ਸਿੱਖਿਆ ਕ੍ਰਾਂਤੀ ਨਾਲ ਸੂਬੇ ਦੇ ਸਰਕਾਰੀ ਸਕੂਲਾਂ ‘ਚ ਸਿੱਖਿਆ ਪ੍ਰਬੰਧ ਅਤੇ ਬੁਨਿਆਦੀ ਸਹੂਲਤਾਂ ‘ਚ ਸੁਧਾਰ ਹੋਇਆ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਇਤਿਹਾਸ ਵਿਚ ਪਹਿਲੀ ਵਾਰ ਸਿੱਖਿਆ ਦੇ ਖੇਤਰ ਵਿਚ 12 ਫੀਸਦੀ ਬਜਟ ਦਾ ਵਾਧਾ ਕਰ ਕੇ ਇਤਿਹਾਸ ਸਿਰਜਿਆ ਹੈ। ਇਹਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਪੱਟੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ […]

Continue Reading

ਵਿਧਾਇਕ ਜਿੰਪਾ ਨੇ ਵਾਰਡ ਨੰਬਰ 20 ‘ਚ ਸ਼ਮਸ਼ਾਨਘਾਟ ਤੇ ਡੰਪਿੰਗ ਗਰਾਊਂਡ ਦੇ ਵਿਕਾਸ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 15 ਅਪ੍ਰੈਲ:  ਸ਼ਹਿਰ ਦੇ ਵਾਰਡ ਨੰਬਰ 20 ਵਿੱਚ ਸਥਿਤ ਪਿੱਪਲਾਵਾਲਾ, ਸ਼ਮਸ਼ਾਨਘਾਟ ਦੇ ਨੇੜੇ ਡੰਪਿੰਗ ਗਰਾਊਂਡ ਨੂੰ ਸੁਰੱਖਿਅਤ ਅਤੇ ਸੁਚੱਜਾ ਬਣਾਉਣ ਲਈ ਇੱਕ ਮਹੱਤਵਪੂਰਨ ਪਹਿਲ ਕੀਤੀ ਗਈ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 23.50 ਲੱਖ ਕਰੋੜਾਂ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਦੀਵਾਰ ਅਤੇ ਹੋਰ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਇਹ […]

Continue Reading

ਖੇਲੋ ਇੰਡੀਆ ਯੂਥ ਗੇਮਜ਼ ਲਈ ਮੱਲਖੰਭ ਦੇ ਟ੍ਰਾਇਲ 17 ਅਪ੍ਰੈਲ ਨੂੰ ਗੁਰਦਾਸਪੁਰ ਵਿਖੇ ਹੋਣਗੇ

ਚੰਡੀਗੜ੍ਹ, 15 ਅਪ੍ਰੈਲ ਬਿਹਾਰ ਵਿਖੇ 4 ਮਈ ਤੋਂ 15 ਮਈ ਤੱਕ ਹੋਣ ਵਾਲੀਆਂ ਖੇਲੋ ਇੰਡੀਆ ਯੂਥ ਗੇਮਜ਼ ਲਈ ਪੰਜਾਬ ਦੀ ਮੱਲਖੰਭ (ਮੁੰਡੇ ਤੇ ਕੁੜੀਆਂ) ਟੀਮ ਲਈ ਹੋਣ ਵਾਲੇ ਟ੍ਰਾਇਲ 17 ਅਪ੍ਰੈਲ ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਗੁਰਦਾਸਪੁਰ ਵਿਖੇ ਹੋਣਗੇ। ਖੇਡ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਟ੍ਰਾਇਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ […]

Continue Reading

ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਬਾਬਾ ਸਾਹਿਬ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਮੁੱਖ ਮੰਤਰੀ ਦੀ ਕੀਤੀ ਸ਼ਲਾਘਾ

ਪਟਿਆਲਾ, 14 ਅਪਰੈਲ  ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਲਈ 429.24 ਕਰੋੜ ਰੁਪਏ ਦੇ ਫੰਡ ਵੰਡਣ ਦੀ ਸ਼ਲਾਘਾ ਕੀਤੀ ਤਾਂ ਜੋ ਵਿਦਿਆਰਥੀਆਂ ਨੂੰ ਮਿਆਰੀ ਉੱਚ ਸਿੱਖਿਆ ਪ੍ਰਦਾਨ ਕਰਕੇ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਦੇ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਡਾ. ਬੀ.ਆਰ. ਅੰਬੇਡਕਰ ਵੱਲੋਂ ਦਿਖਾਏ ਗਏ ਮਾਰਗ ‘ਤੇ ਚੱਲਣ ਦਾ ਸੱਦਾ ਦਿੱਤਾ

ਚੰਡੀਗੜ੍ਹ /ਦੀਨਾਨਗਰ/ਗੁਰਦਾਸਪੁਰ, 14 ਅਪ੍ਰੈਲ   ਸੂਬੇ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਜੰਗਲਾਤ ਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਦੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਨੌਜਵਾਨਾਂ ਨੂੰ ਸੱਦਾ ਦਿੱਤਾ ਹੈ ਕਿ ਉਹ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਦੀ ਵਿਚਾਰਧਾਰਾ ਉੱਪਰ ਚੱਲਦੇ ਹੋਏ ਇੱਕ ਬਰਾਬਰੀ ਵਾਲੇ ਅਤੇ ਪ੍ਰਗਤੀਸ਼ੀਲ ਸਮਾਜ ਦੀ ਸਿਰਜਨਾ ਕਰਨ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ […]

Continue Reading

ਮਾਨ ਸਰਕਾਰ ਨੇ ਡਾ. ਅੰਬੇਡਕਰ ਦਾ ਸੁਪਨਾ ਪੂਰਾ ਕੀਤਾ; ਅਨੁਸੂਚਿਤ ਜਾਤੀ ਭਾਈਚਾਰੇ ਨੂੰ ਕੈਬਨਿਟ ਨੁਮਾਇੰਦਗੀ, ਇਤਿਹਾਸਕ ਏ.ਜੀ. ਦਫ਼ਤਰ ਰਾਖਵਾਂਕਰਨ ਅਤੇ ਸੁਚਾਰੂ ਸਕਾਲਰਸ਼ਿਪ ਪ੍ਰਣਾਲੀ ਯਕੀਨੀ ਬਣਾਈ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ/ਬੁਢਲਾਡਾ, 14 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਡੀ ਲੋਕ ਪ੍ਰਤੀਨਿਧਤਾ ਅਤੇ ਬੇਮਿਸਾਲ ਸੁਧਾਰਾਂ ਰਾਹੀਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦੇ ਸੁਪਨੇ ਨੂੰ ਪੂਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਤਿਹਾਸ ਵਿੱਚ ਪਹਿਲੀ ਵਾਰ ਹੋਇਆ ਹੈ ਕਿ ਮਾਨ […]

Continue Reading

ਕੈਬਨਿਟ ਵਿੱਚ ਅਨੁਸੂਚਿਤ ਜਾਤੀ ਵਰਗ ਦੇ 6 ਮੰਤਰੀਆਂ, ਪਹਿਲੀ ਵਾਰ ਏ.ਜੀ. ਦਫ਼ਤਰ ਵਿੱਚ ਰਾਖਵਾਂਕਰਨ ਲਾਗੂਕਰਨ ਅਤੇ ਐਸ.ਸੀ. ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੀ ਮੁਸ਼ਕਲ ਰਹਿਤ ਵੰਡ ਵਰਗੇ ਕਾਰਜਾਂ ਰਾਹੀਂ ‘ਆਪ’ ਸਰਕਾਰ ਬਾਬਾ ਸਾਹਿਬ ਦੇ ਸੁਪਨੇ ਨੂੰ ਸਾਕਾਰ ਕਰਨ ‘ਚ ਜੁਟੀ

ਚੰਡੀਗੜ੍ਹ/ਜਲੰਧਰ, 14 ਅਪ੍ਰੈਲ: ਡਾ. ਬੀ.ਆਰ. ਅੰਬੇਡਕਰ ਦੇ ਸਿਧਾਤਾਂ ਨੂੰ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ (ਆਪ) ਸਰਕਾਰ ਦੁਆਰਾ ਕੀਤੀਆਂ ਗਈਆਂ ਅਹਿਮ ਪਹਿਲਕਦਮੀਆਂ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਕਿਹਾ ਕਿ ਕੈਬਨਿਟ ਵਿੱਚ ਛੇ ਅਨੁਸੂਚਿਤ ਜਾਤੀ (ਐਸ.ਸੀ) ਵਰਗ ਦੇ ਮੰਤਰੀਆਂ ਦੇ ਨਾਲ ‘ਆਪ’ ਸਰਕਾਰ ਨੇ ਪ੍ਰਤੀਨਿਧਤਾ ਅਤੇ ਸਮਾਵੇਸ਼ […]

Continue Reading

ਨਸ਼ਿਆਂ ਵਿਰੁੱਧ ਨਾਟਕ ‘ਨਵੀਂ ਜ਼ਿੰਦਗੀ’ ਦਾ ਮੰਚਨ

ਬਰਨਾਲਾ, 14 ਅਪ੍ਰੈਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਜ਼ਿਲ੍ਹਾ ਬਰਨਾਲਾ ਵਿੱਚ ਨਾਟਕਾਂ ਰਾਹੀਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਜਾ ਰਿਹਾ ਹੈ।     ਇਸ ਤਹਿਤ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ਼੍ਰੀ ਟੀ ਬੈਨਿਥ […]

Continue Reading

ਵਿਧਾਇਕ ਰਜਨੀਸ਼ ਦਹੀਯਾ ਤੇ ਡਿਪਟੀ ਕਮਿਸ਼ਨਰ ਨੇ ਕਣਕ ਦੀ ਖਰੀਦ ਕਰਵਾਈ ਸ਼ੁਰੂ

ਫ਼ਿਰੋਜ਼ਪੁਰ 14 ਅਪ੍ਰੈਲ : ਜ਼ਿਲ੍ਹੇ ਵਿੱਚ ਕਣਕ ਦੇ ਖਰੀਦ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ ਅਤੇ ਲੇਬਰ ਨੂੰ ਕਿਸੇ ਪ੍ਰਕਾਰ ਦੀ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਸਰਕਾਰ ਵੱਲੋਂ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਦੇ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਫ਼ਿਰੋਜ਼ਪੁਰ ਦਿਹਾਤੀ ਸ਼੍ਰੀ ਰਜਨੀਸ਼ ਦਹੀਯਾ  ਨੇ ਅੱਜ ਅਨਾਜ ਮੰਡੀ ਫ਼ਿਰੋਜ਼ਪੁਰ ਛਾਉਣੀ […]

Continue Reading

ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਦਕਾ ਉਚੇਰੀ ਸਿੱਖਿਆ ਹਾਸਲ ਕਰਨ ਦਾ ਮਿਲਿਆ ਮੌਕਾ: ਵਿਦਿਆਰਥੀ

ਹੁਸ਼ਿਆਰਪੁਰ, 14 ਅਪ੍ਰੈਲ: ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 134ਵੇਂ ਜਨਮ ਦਿਨ ਮੌਕੇ ਸਥਾਨਕ ਸਰਕਾਰੀ ਕਾਲਜ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਗਮ ਦੌਰਾਨ ਵੱਖ-ਵੱਖ ਵਿਦਿਅਕ ਅਦਾਰਿਆਂ ਦੇ ਵਿਦਿਆਰਥੀਆਂ ਨੇ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਸਦਕਾ ਉਨ੍ਹਾਂ ਨੂੰ ਉਚੇਰੀ ਸਿੱਖਿਆ ਹਾਸਲ ਕਰਨ ਦਾ ਮੌਕਾ ਮਿਲਿਆ ਹੈ ਜਿਸ ਲਈ ਉਹ ਪੰਜਾਬ ਸਰਕਾਰ ਦੇ […]

Continue Reading