ਪੰਜਾਬ ਸਰਕਾਰ ਵੱਲੋਂ ‘ਸਕੂਲ ਮੈਂਟਰਸ਼ਿਪ ਪ੍ਰੋਗਰਾਮ’ ਸ਼ੁਰੂ; ਆਈਏਐੱਸ ਤੇ ਆਈਪੀਐੱਸ ਅਧਿਕਾਰੀ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦਾ ਕਰਨਗੇ ਮਾਰਗਦਰਸ਼ਨ
ਚੰਡੀਗੜ੍ਹ, 4 ਅਪ੍ਰੈਲ: ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਐਲਾਨ ਕੀਤਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮਰੱਥ ਬਣਾਉਣ ਦੀ ਦਿਸ਼ਾ ਵਿੱਚ ਨਿਵੇਕਲਾ ਤੇ ਅਹਿਮ ਕਦਮ ਚੁੱਕਦਿਆਂ ਸੂਬਾ ਸਰਕਾਰ ਵੱਲੋਂ ਦੇਸ਼ ਭਰ ਵਿੱਚ ਆਪਣੀ ਕਿਸਮ ਦਾ ਪਹਿਲਾ “ਸਕੂਲ ਮੈਂਟਰਸ਼ਿਪ ਪ੍ਰੋਗਰਾਮ” ਸ਼ੁਰੂ ਕੀਤਾ ਗਿਆ ਹੈ, ਜਿਸ ਵਿੱਚ ਵਿਦਿਆਰਥੀਆਂ ਨੂੰ ਆਪਣੀ ਜ਼ਿੰਦਗੀ ਦੇ […]
Continue Reading