ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ ਐਸ.ਐਮ.ਓ. ਵਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ 

ਬੂਥਗੜ੍ਹ, 10 ਨਵੰਬਰ ( ) : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਜਿਥੇ ਕਿਤੇ ਡੇਂਗੂ ਦਾ ਕੇਸ ਸਾਹਮਣੇ ਆਉਂਦਾ ਹੈ ਤਾਂ ਸਿਹਤ ਟੀਮਾਂ ਉਸ ਜਗ੍ਹਾ ਦੇ […]

Continue Reading

ਸਹਾਇਕ ਲੇਬਰ ਕਮਿਸ਼ਨਰ ਤੇ ਉਸਦੀ ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ

ਚੰਡੀਗੜ੍ਹ 10 ਨਵੰਬਰ 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਹਰਪ੍ਰੀਤ ਸਿੰਘ ਪੀ.ਸੀ.ਐਸ., ਸਹਾਇਕ ਲੇਬਰ ਕਮਿਸ਼ਨਰ ਹੁਸਿ਼ਆਰਪੁਰ ਤੇ ਉਸਦੇ ਦਫ਼ਤਰ ਵਿੱਚ ਤਾਇਨਾਤ ਅਲਕਾ ਸ਼ਰਮਾ, ਕੰਪਿਊਟਰ ਅਪ੍ਰੇਟਰ ਖ਼ਿਲਾਫ਼ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਵੱਲੋਂ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਕੇਸ ਵਿੱਚ ਕੰਪਿਊਟਰ ਅਪ੍ਰੇਟਰ ਅਲਕਾ ਸ਼ਰਮਾ ਨੂੰ 30,000 ਰੁਪਏ […]

Continue Reading

ਜ਼ੀਰੋ ਫ਼ੀਸਦੀ ਪਰਾਲੀ ਨਾ ਸਾੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਦਿੱਤੀ ਜਾਵੇਗੀ 5 ਲੱਖ ਰੁਪਏ ਦੀ ਸਪੈਸ਼ਲ ਗਰਾਂਟ : ਡਿਪਟੀ ਕਮਿਸ਼ਨਰ

ਬਠਿੰਡਾ, 10 ਨਵੰਬਰ : ਜ਼ਿਲ੍ਹੇ ਦੀਆਂ ਜ਼ੀਰੋ ਫੀਸਦੀ ਪਰਾਲੀ ਨਾ ਸੜਨ ਵਾਲੇ ਪਿੰਡਾਂ ਦੀਆਂ ਪੰਚਾਇਤਾਂ ਨੂੰ 5 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਜਾਵੇਗੀ। ਇਹਨਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਿੰਡ ਰਾਮਨਗਰ ਅਤੇ ਭਗਵਾਨਪੁਰਾ ਦੇ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਪੁਲਿਸ […]

Continue Reading

ਕਲਾ ਉਤਸਵ ਮੁਕਾਬਲਿਆਂ ਵਿਚ ਜ਼ਿਲ੍ਹਾ ਫਾਜ਼ਿਲਕਾ ਨੇ ਰਾਜ ਪੱਧਰ *ਤੇ ਹਾਸਲ ਕੀਤਾ ਪਹਿਲਾ ਸਥਾਨ

ਫਾਜ਼ਿਲਕਾ, 10 ਨਵੰਬਰਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਉਜਾਗਰ ਕਰਨ ਤੇ ਕਲਾ ਨੂੰ ਹੋਰ ਨਿਖਾਰਨ ਦੇ ਮੰਤਵ ਤਹਿਤ ਸਿਖਿਆ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ਗਤੀਵਿਧੀਆਂ ਰੰਗ ਲਿਆ ਰਹੀਆਂ ਹਨ। ਇਸੇ ਤਹਿਤ ਕਲਾ ਉਤਸਵ ਮੁਕਾਬਲਿਆਂ ਵਿਚ ਜ਼ਿਲ੍ਹਾ ਫਾਜ਼ਿਲਕਾ ਨੇ ਰਾਜ ਪੱਧਰ *ਤੇ ਪਹਿਲਾ ਸਥਾਨ ਹਾਸਲ ਕਰਕੇ ਕਿਸੇ ਪੱਖੋਂ ਵੀ ਕਲਾ ਦੀ ਘਾਟ ਨਾ ਹੋਣ ਦਾ ਸਬੂਤ ਦਿੱਤਾ ਹੈ […]

Continue Reading

ਬੇਲਰ ਮਾਲਕਾਂ  ਨੁੰ ਪਰਾਲੀ ਦੀਆਂ ਗੱਠਾਂ ਦੀ ਸੰਭਾਲ ਲਈ ਪੰਚਾਇਤੀ ਜ਼ਮੀਨ ਬਿਨਾਂ ਕਿਸੇ ਕਿਰਾਏ ਤੇ ਦਿੱਤੀ ਜਾਵੇਗੀ- ਡੀ ਸੀ

ਫਰੀਦਕੋਟ:10 ਨਵੰਬਰ 2024 ()  ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੀ ਅਗਵਾਈ ਹੇਠ ਜ਼ਿਲਾ ਫ਼ਰੀਦਕੋਟ ਵਿੱਚ ਪਰਾਲੀ ਨੁੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਕਰਨ ਲਈ ਵੱਡੇ ਪੱਧਰ ਤੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਘੱਟ ਤੋਂ ਘੱਟ ਕੀਤਾ ਜਾ ਸਕੇ।ਅਜਿਹੇ ਉਪਰਾਲਿਆਂ ਵਿਚ ਇਕ ਉਪਰਾਲਾ ਬੇਲਰ […]

Continue Reading

ਬੀਤੀਂ ਸ਼ਾਮ ਤੱਕ  479547  ਮੀਟਰਕ ਟਨ ਝੋਨੇ ਦੀ ਹੋਈ ਖਰੀਦ-ਡੀ.ਸੀ

ਫਰੀਦਕੋਟ 10  ਨਵੰਬਰ,2024 ( ) ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਝੋਨੇ ਦੀ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਦਾ ਕੰਮ ਜੰਗੀ ਪੱਧਰ ਤੇ ਜਾਰੀ ਹੈ ਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਕਿਸੇ ਤਰਾਂ ਦੀ ਦਿੱਕਤ ਨਹੀ ਆਉਣ ਦਿੱਤੀ ਜਾ ਰਹੀ ਹੈ। ਕਿਸਾਨਾਂ ਨੂੰ ਹੁਣ ਤੱਕ ਖ਼ਰੀਦੇ ਝੋਨੇ ਦੀ 987 ਕਰੋੜ ਰੁਪਏ ਦੀ ਅਦਾਇਗੀ […]

Continue Reading

 ਲੋਕ ਪੁਰਾਣੀਆਂ ਬਿਮਾਰੀਆਂ ਤੋਂ ਮੁਕਤ ਹੋ ਕੇ ਹੋਰਾਂ ਨੂੰ ਵੀ ਦੱਸ ਰਹੇ ਨੇ ਯੋਗਾ ਦੇ ਲਾਭ –ਐਸ ਡੀ ਐਮ ਦਮਨਦੀਪ ਕੌਰ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਨਵੰਬਰ, 2024:   ਸੀ ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਲੋਕ ਪੁਰਾਣੇ ਰੋਗਾਂ ਤੋਂ ਮੁਕਤ ਹੋ ਰਹ ਹਨ। ਮੋਹਾਲੀ ਦੇ ਸੈਕਟਰ 71, 77, 78, 88 ਅਤੇ ਫੇਜ਼-1 ’ਚ ਰੋਜ਼ਾਨਾ 6 ਯੋਗਾ ਸੈਸ਼ਨ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ 150 ਤੋਂ ਵਧੇਰੇ ਸ਼ਹਿਰ ਵਾਸੀ ਸ਼ਾਮਿਲ ਹੋ ਕੇ ਆਪਣੀ […]

Continue Reading

ਬਾਸਰਕੇ ਗਿੱਲਾਂ ਦਾ ਅਗਾਂਹ ਵਧੂ ਕਿਸਾਨ ਪਰਾਲੀ ਨੂੰ ਖੇਤਾਂ ਵਿੱਚ ਵਾਹ ਕੇ ਲੈ ਰਿਹਾ ਫਸਲਾਂ ਦਾ ਵਾਧੂ ਝਾੜ

ਅੰਮ੍ਰਿਤਸਰ, 10 ਨਵੰਬਰ 2024–     ਜਿੱਥੇ ਸਾਡੇ ਕੁਝ ਕਿਸਾਨ ਵੀਰ ਪਰਾਲੀ ਨੂੰ ਖੇਤਾਂ ਵਿੱਚ ਅੱਗ ਲਾ ਕੇ ਜਮੀਨ ਦੇ ਜਰੂਰੀ ਤੱਤਾਂ ਨੂੰ ਸਾੜ ਰਹੇ ਹਨ ਉਸ ਨਾਲ ਹੀ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟ ਰਹੀ ਹੈ ਅਤੇ ਕੁਦਰਤੀ ਵਾਤਾਵਰਣ ਨੂੰ ਵੀ ਵੱਡਾ ਨੁਕਸਾਨ ਪਹੁੰਚਾ ਰਹੇ ਹਨ। ਉਥੇ ਹੀ ਸਾਡੇ ਕੁਝ ਕਿਸਾਨ ਵੀਰ ਜੋ ਕਿ ਅੱਗੇ […]

Continue Reading

ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗਤੱਕਾ ਅਤੇ ਰਗਬੀ ਦਾ ਤੀਜਾ ਦਿਨ

ਅੰਮ੍ਰਿਤਸਰ 10 ਨਵੰਬਰ 2024–                                ਪੰਜਾਬ ਸਰਕਾਰ ਅਤੇ ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਰਾਜ ਪੱਧਰੀ ਖੇਡਾਂ ਗੱਤਕਾ ਅਤੇ ਰਗਬੀ 10-11-2024 ਤੱਕ ਖਾਲਸਾ ਕਾਲਜ ਸੀ:ਸੈ:ਸਕੂਲ ਅੰਮ੍ਰਿਤਸਰ ਵਿਖੇ ਕਰਵਾਈਆ ਜਾ ਰਹੀਆ ਹਨ। ਅੱਜ ਖੇਡਾਂ ਦੀ ਸ਼ੁਰੂਆਤ ਸ੍ਰੀ ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਕੀਤੀ ਗਈ।  ਉਹਨਾਂ ਨੇ ਖਿਡਾਰੀਆ ਨੂੰ ਸੰਬੋਧਿਤ […]

Continue Reading

100 ਛੋਟੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਜਿਲਾ ਪ੍ਰਸ਼ਾਸਨ ਨੇ ਦਿੱਤੀ ਵਿੱਤੀ ਸਹਾਇਤਾ

ਅੰਮ੍ਰਿਤਸਰ 11 ਨਵੰਬਰ 2024– ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਮੈਡਮ ਸਾਕਸ਼ੀ ਸਾਹਨੀ ਵੱਲੋਂ ਮੁੱਖ ਮੰਤਰੀ ਪੰਜਾਬ ਦੇ ਨਿਰਦੇਸ਼ਾਂ ਉੱਤੇ ਜਿਲੇ ਦੇ ਸੌ ਛੋਟੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਮਦਦ ਦੇਣ ਦਾ ਜੋ ਉਪਰਾਲਾ ਕੀਤਾ ਗਿਆ ਸੀ ਉਸ ਤਹਿਤ ਅੱਜ ਡਿਪਟੀ ਕਮਿਸ਼ਨਰ ਨੇ ਖੁਦ ਪਿੰਡ ਧਾਰੜ ਵਿਖੇ ਪਹੁੰਚ ਕਿ ਕਿਸਾਨਾਂ ਨੂੰ ਆਰਥਿਕ ਸਹਾਇਤਾ ਦਾ ਚੈੱਕ ਦਿੱਤਾ ਤੇ […]

Continue Reading