ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ ਵਿਖੇ ਲੀਗਲ ਸਰਵਿਸਜ਼ ਦਿਹਾੜਾ ਮਨਾਇਆ ਗਿਆ – ਸ੍ਰੀ ਰਾਜ ਕੁਮਾਰ ਜਿਲ੍ਹਾ ਅਤੇ ਸੈਸ਼ਨ ਜੱਜ

ਸ੍ਰੀ ਮੁਕਤਸਰ ਸਾਹਿਬ 9  ਨਵੰਬਰ                             ਕਾਰਜਕਾਰੀ ਚੇਅਰਮੈਨ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਦਿਸ਼ਾ ਨਿਰੇਦਸ ਅਨੁਸਾਰ ਜਿਲ੍ਹਾ ਕਾਨੂੰਨੀ ਅਥਾਰਟੀ ਸ਼੍ਰੀ ਮੁਕਤਸਰ ਸਾਹਿਬ ਵੱਲੋਂ ਪੰਜਾਬ ਯੂਨੀਵਰਸਿਟੀ ਰੀਜਨਲ ਸੈਂਟਰ ਸ੍ਰੀ ਮੁਕਤਸਰ ਸਾਹਿਬ  ਦੇ ਸਹਿਯੋਗ ਨਾਲ ਇੱਕ ਪ੍ਰੋਗਰਾਮ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਸ਼੍ਰੀ […]

Continue Reading

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਜਾਰੀ : ਸ਼ੌਕਤ ਅਹਿਮਦ ਪਰੇ

ਬਠਿੰਡਾ, 8 ਨਵੰਬਰ : ਜ਼ਿਲ੍ਹੇ ਦੀਆਂ 95 ਫੀਸਦੀ ਮੰਡੀਆਂ ਵਿੱਚ ਝੋਨੇ ਦੀ ਖਰੀਦ ਤੇ ਲਿਫਟਿੰਗ ਦਾ ਕੰਮ ਨਿਰਵਿਘਨ ਚੱਲ ਰਿਹਾ ਹੈ ਤੇ 5 ਫੀਸਦੀ ਮੰਡੀਆਂ ਵਿੱਚ ਥੋੜੀ ਬਹੁਤੀ ਸਮੱਸਿਆ ਹੈ ਜੋ ਕਿ ਜਲਦ ਹੱਲ ਕਰ ਦਿੱਤੀ ਜਾਵੇਗੀ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾਂ ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਪਿੰਡ ਸਿਰੀਏਵਾਲਾ ਦੀ ਆਨਾਜ ਮੰਡੀ ਦਾ […]

Continue Reading

ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ  ‘ਲਾਈਵ ਸਰਟੀਫਿਕੇਟ’ ਅਪਲੋਡ ਕਰਨ ਲਈ ਕੀਤੀ ਜਾਵੇਗੀ ਵਿਸ਼ੇਸ਼ ਮੁਹਿੰਮ ਦੀ  ਸ਼ੁਰੂਆਤ : ਮਹਿੰਦਰ ਭਗਤ

ਚੰਡੀਗੜ੍ਹ, 8 ਨਵੰਬਰ ਪੰਜਾਬ ਸਰਕਾਰ ਦਾ ਰੱਖਿਆ ਭਲਾਈ ਵਿਭਾਗ ਵੱਲੋਂ ਸਾਬਕਾ ਸੈਨਿਕਾਂ ਅਤੇ ਵਿਧਵਾਵਾਂ ਲਈ ਆਪਣੇ ਜੀਵਨ ਪ੍ਰਮਾਣ ਪੱਤਰ (ਲਾਈਵ ਸਰਟੀਫਿਕੇਟ) ਅਪਲੋਡ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮਹਿੰਦਰ ਭਗਤ ਨੇ ਕਿਹਾ ਕਿ  ਰੱਖਿਆ ਭਲਾਈ ਵਿਭਾਗ ਪੰਜਾਬ ਵਿੱਚ ਰਹਿ ਰਹੇ ਸਾਬਕਾ ਸੈਨਿਕਾਂ, ਵਿਧਵਾਵਾਂ ਅਤੇ ਉਨ੍ਹਾਂ ਦੇ ਆਸ਼ਰਿਤਾਂ ਦੀ […]

Continue Reading

ਪੰਜਾਬ ਪੁਲਿਸ ਨੇ ਪੁਰਤਗਾਲ ਅਧਾਰਤ ਮੰਨੂ ਘਨਸ਼ਾਮਪੁਰੀਆ ਗੈਂਗ ਦੇ ਦੋ ਕਾਰਕੁਨਾਂ ਨੂੰ ਕੀਤਾ ਗ੍ਰਿਫ਼ਤਾਰ; ਗਲੌਕ ਸਮੇਤ ਚਾਰ ਪਿਸਤੌਲ ਬਰਾਮਦ

ਚੰਡੀਗੜ੍ਹ/ਅੰਮ੍ਰਿਤਸਰ, 8 ਨਵੰਬਰ: ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦਾ ਪਰਦਾਫਾਸ਼ ਕਰਦਿਆਂ, ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਪੁਰਤਗਾਲ ਅਧਾਰਤ ਗੈਂਗਸਟਰ ਮਨਪ੍ਰੀਤ ਸਿੰਘ ਉਰਫ਼ ਮੰਨੂ ਘਨਸ਼ਾਮਪੁਰੀਆ ਦੇ ਦੋ ਕਾਰਕੁਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਦੇ ਅਮਰੀਕਾ ਅਧਾਰਤ ਗੈਂਗਸਟਰ ਬਲਵਿੰਦਰ ਸਿੰਘ ਉਰਫ ਡੋਨੀ ਬੱਲ ਅਤੇ ਪ੍ਰਭਦੀਪ ਸਿੰਘ ਉਰਫ਼ ਪ੍ਰਭ ਦਾਸੂਵਾਲ ਨਜ਼ਦੀਕੀ ਸਬੰਧ ਹਨ। ਇਹ ਜਾਣਕਾਰੀ ਅੱਜ […]

Continue Reading

ਮੂੰਹ-ਖੁਰ ਦੀ ਬਿਮਾਰੀ ਤੋਂ ਬਚਾਅ ਲਈ 18 ਦਿਨਾਂ ਦੇ ਅੰਦਰ 48 ਫ਼ੀਸਦੀ ਤੋਂ ਵੱਧ ਪਸ਼ੂਆਂ ਦਾ ਟੀਕਾਕਰਨ ਕੀਤਾ: ਗੁਰਮੀਤ ਸਿੰਘ ਖੁੱਡੀਆਂ

ਚੰਡੀਗੜ੍ਹ, 8 ਨਵੰਬਰ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਦੱਸਿਆ ਕਿ ਪਸ਼ੂਆਂ ਨੂੰ ਮੂੰਹ-ਖੁਰ ਦੀ ਬਿਮਾਰੀ (ਐਫ.ਐਮ.ਡੀ.) ਤੋਂ ਬਚਾਉਣ ਲਈ 21 ਅਕਤੂਬਰ ਨੂੰ ਸ਼ੁਰੂ ਕੀਤੀ ਗਈ ਸੂਬਾ ਪੱਧਰੀ ਟੀਕਾਕਰਨ ਮੁਹਿੰਮ ਦੇ 18 ਦਿਨਾਂ ਦੇ ਅੰਦਰ ਹੀ ਸੂਬੇ ਭਰ ਦੇ 48 ਫ਼ੀਸਦ ਤੋਂ ਵੱਧ ਪਸ਼ੂਆਂ ਨੂੰ […]

Continue Reading

ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ ਲੜਾਂਗੇ: ਮੀਤ ਹੇਅਰ

ਚੰਡੀਗੜ੍ਹ, 8 ਨਵੰਬਰ ਮੈਂਬਰ ਪਾਰਲੀਮੈਂਟ ਗੁਰਮੀਤ ਸਿੰਘ ਮੀਤ ਹੇਅਰ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗਿਣੀ ਮਿੱਥੀ ਸਾਜ਼ਿਸ਼ ਤਹਿਤ ਨੂੰ ਖਤਮ ਕਰਨ ਲਈ ਨਿਰੰਤਰ ਕੋਝੇ ਯਤਨ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਕਤਈ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੀਤ ਹੇਅਰ ਨੇ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਰੁਤਬੇ ਨੂੰ ਕਾਇਮ ਰੱਖਣ ਲਈ ਹਰ ਮੁਹਾਜ਼ ਉਤੇ […]

Continue Reading

ਸੀ.ਆਈ.ਏ. ਸਟਾਫ ਦਾ ਏ.ਐਸ.ਆਈ. ਤੇ ਸੀਨੀਅਰ ਸਿਪਾਹੀ ਖਿਲਾਫ ਨਸ਼ਾ ਤਸਕਰ ਤੋਂ 60,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਅਧੀਨ ਮੁਕੱਦਮਾ ਦਰਜ

ਚੰਡੀਗੜ੍ਹ 8 ਨਵੰਬਰ, 2024 –  ਮੁੱਖ ਮੰਤਰੀ ਪੰਜਾਬ ਸ. ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼਼ਟਾਚਾਰ ਵਿਰੁੱਧ ਅਪਣਾਈ ਜੀਰੋ ਸਹਿਣਸ਼ੀਲਤਾ ਨੀਤੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਜਾਰੀ ਮੁਹਿੰਮ ਦੌਰਾਨ ਸੀ.ਆਈ.ਏ. ਸਟਾਫ ਮਲੋਟ, ਜਿਲਾ ਮੁਕਤਸਰ ਦੇ ਏ.ਐਸ.ਆਈ. ਬਲਜਿੰਦਰ ਸਿੰਘ (ਨੰਬਰ 890/Mks) ਅਤੇ ਸੀਨੀਅਰ ਸਿਪਾਹੀ ਗੁਰਪ੍ਰੀਤ ਸਿੰਘ ਉਰਫ ਗੋਪੀ (ਨੰਬਰ 183/Mks) ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ […]

Continue Reading

ਸਕੂਲੀ ਵਿਦਿਆਰਥੀਆਂ ਨੂੰ ਸਿਹਤ ਮੰਦ ਰਹਿਣ ਅਤੇ ਟ੍ਰੈਫਿਕ ਨਿਯਮਾਂ ਬਾਰੇ ਜਾਗਰੂਕਤਾ ਸੈਮੀਨਾਰ ਲਗਾਇਆ

ਫਿਰੋਜ਼ਪੁਰ 8 ਨਵੰਬਰ (               )                    ਸਿਹਤ ਵਿਭਾਗ ਅਤੇ ਟ੍ਰਾਂਸਪੋਰਟ ਵਿਭਾਗ ਵਲੋ ਸਾਂਝੇ ਤੌਰ ਤੇ ਉਪਰਾਲਾ ਕਰਦਿਆਂ ਅੱਜ  ਡੀ ਸੀ ਮਾਡਲ ਇੰਟਰਨੈਸ਼ਨਲ ਸਕੂਲ, ਕੱਚਾ ਜ਼ੀਰਾ ਰੋਡ ਦੇ ਵਿਦਿਆਰਥੀਆਂ ਨੂੰ ਸਿਹਤਮੰਦ ਰਹਿਣ ਅਤੇ ਟ੍ਰੈਫ਼ਿਕ ਨਿਯਮਾਂ ਦੀ ਜਾਣਕਾਰੀ ਦੇਣ ਲਈ ਜਾਗਰੂਕਤਾ ਸੈਮੀਨਾਰ ਕੀਤਾ […]

Continue Reading

ਕੇਵੀਕੇ ਦੀ ਸੱਤਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਅਗਲੇ ਸਾਲ ਦੀ ਕਾਰਜ ਯੋਜਨਾ ‘ਤੇ ਚਰਚਾ ਕੀਤੀ ਗਈ

ਅਬੋਹਰ, 8 ਨਵੰਬਰ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸਥਿਤ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸੱਤਵੀਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਸੀਫੈਟ ਕੈਂਪਸ ਅਬੋਹਰ ਵਿਖੇ ਹੋਈ। ਮੀਟਿੰਗ ਦੀ ਪ੍ਰਧਾਨਗੀ ਵਿਗਿਆਨਕ ਸਲਾਹਕਾਰ ਕਮੇਟੀ ਦੇ ਚੇਅਰਮੈਨ ਅਤੇ ਆਈਸੀਏਆਰ ਸੀਫੈਟ  ਲੁਧਿਆਣਾ ਦੇ ਡਾਇਰੈਕਟਰ ਡਾ: ਨਚੀਕੇਤ ਕੋਤਵਾਲੀਵਾਲੇ ਨੇ ਕੀਤੀ।  ਮੀਟਿੰਗ ਵਿੱਚ ਡਾ: ਅਮਿਤ ਨਾਥ ਮੁਖੀ ਖੇਤਰੀ ਸਟੇਸ਼ਨ ਅਬੋਹਰ, ਐਸ.ਕੇ.ਵਰਮਾ ਆਈ.ਸੀ.ਏ.ਆਰ. ਸੀ.ਆਈ.ਸੀ.ਆਰ. ਸਿਰਸਾ, ਡਾ: ਅਨਿਲ ਸਾਂਗਵਾਨ […]

Continue Reading

ਸੰਕੇਤਕ ਭਾਸ਼ਾ ਸੁਣਨ ਤੇ ਬੋਲਣ ਤੋਂ ਅਸਮਰੱਥ ਵਿਅਕਤੀਆਂ ਦੁਆਰਾ ਵਿਚਾਰ ਪ੍ਰਗਟ ਕਰਨ ਲਈ ਸਹਾਈ-ਵਿਧਾਇਕ ਵਿਜੈ ਸਿੰਗਲਾ

ਮਾਨਸਾ, 08 ਨਵੰਬਰ:ਸੰਕੇਤਕ ਭਾਸ਼ਾ ਸੁਣਨ ਤੇ ਬੋਲਣ ਤੋਂ ਅਸਮਰੱਥ ਵਿਅਕਤੀਆਂ ਦੁਆਰਾ ਆਪਣੇ ਵਿਚਾਰ ਪ੍ਰਗਟ ਕਰਨ ਲਈ ਸਹਾਈ ਹੈ, ਜਿਸ ਰਾਹੀਂ ਉਹ ਆਪਣੇ ਨਜ਼ਦੀਕੀਆਂ ਨਾਲ ਆਪਣੀ ਗੱਲਬਾਤ ਦਾ ਆਦਾਨ ਪ੍ਰਦਾਨ ਕਰ ਸਕਦੇ ਹਨ।  ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਅੰਤਰਰਾਸ਼ਟਰੀ ਸੰਕੇਤਕ ਭਾਸ਼ਾ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ […]

Continue Reading