ਥਰਮਲ ਪਲਾਂਟ ਘਨੌਲੀ ਲਈ ਪਹੁੰਚ ਮਾਰਗ ਨੂੰ ਦਰੁਸਤ ਕਰਨ ਲਈ ਸਾਰੀਆਂ ਧਿਰਾਂ ਦੀ ਜਲਦ ਉਚ ਪੱਧਰੀ ਮੀਟਿੰਗ ਕੀਤੀ ਜਾਵੇਗੀ : ਹਰਭਜਨ ਸਿੰਘ ਈ.ਟੀ.ਉ.
ਚੰਡੀਗੜ੍ਹ, 24 ਮਾਰਚ: ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ.ਹਰਭਜਨ ਸਿੰਘ ਈ.ਟੀ.ਉ. ਨੇ ਇਕ ਧਿਆਨ ਦਿਵਾਊ ਮਤੇ ਤੇ ਜਵਾਬ ਦਿੰਦਿਆਂ ਕਿਹਾ ਕਿ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਘਨੌਲੀ ਲਈ ਪਹੁੰਚ ਮਾਰਗ ਨੂੰ ਦਰੁਸਤ ਕਰਨ ਲਈ ਸਾਰੀਆਂ ਧਿਰਾਂ ਦੀ ਜਲਦ ਉਚ ਪੱਧਰੀ ਮੀਟਿੰਗ ਕੀਤੀ ਜਾਵੇਗੀ। ਹਲਕਾ ਰੂਪਨਗਰ ਤੋਂ ਵਿਧਾਇਕ ਦਿਨੇਸ਼ ਕੁਮਾਰ ਚੱਢਾ ਵਲੋਂ ਵਿਧਾਨ ਸਭਾ ਦੇ […]
Continue Reading