ਨਹਿਰੂ ਯੁਵਾ ਕੇਂਦਰ ਬਰਨਾਲਾ, ਐੱਸ.ਐੱਸ.ਡੀ ਕਾਲਜ ਵੱਲੋਂ ਪੀਣ ਵਾਲੇ ਪਾਣੀ ਸਬੰਧੀ ਜਾਗਰੂਕਤਾ ਕੈਂਪ ਆਯੋਜਿਤ
ਬਰਨਾਲਾ, 24 ਮਾਰਚ ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਦੇ ਅਦਾਰੇ ਨਹਿਰੂ ਯੁਵਾ ਕੇਂਦਰ ਬਰਨਾਲਾ ਵਲੋਂ ਐੱਸ.ਐੱਸ.ਡੀ ਕਾਲਜ ਬਰਨਾਲਾ ਦੇ ਸਹਿਯੋਗ ਨਾਲ ਵਿਸ਼ਵ ਪਾਣੀ ਦਿਵਸ ਮੌਕੇ ਜ਼ਿਲ੍ਹੇ ਦੇ ਪਿੰਡਾਂ ਵਿੱਚ ਪ੍ਰੋ. ਚਰਨਜੀਤ ਸਿੰਘ ਅਤੇ ਮੈਡਮ ਪਰਵਿੰਦਰ ਕੌਰ ਦੀ ਅਗਵਾਈ ਹੇਠ ਪੀਣ ਵਾਲੇ ਪਾਣੀ ਦੀ ਗੁਣਵੱਤਾ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਵਿਸ਼ੇਸ਼ ਕੈਂਪ ਆਯੋਜਿਤ ਕੀਤਾ। […]
Continue Reading