‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ‘ਚ ਚਲਾਇਆ ਕਾਸੋ ਆਪ੍ਰੇਸ਼ਨ

ਪਟਿਆਲਾ, 29 ਮਾਰਚ:ਪਟਿਆਲਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ‘ਚ 23 ਥਾਵਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਲਾਈ ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸੂਬੇ ‘ਚੋਂ ਨਸ਼ਿਆਂ ਦੀ ਖ਼ਾਤਮੇ […]

Continue Reading

ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਵੱਡੀ ਕਾਰਵਾਈ

ਬਟਾਲਾ/ਚੰਡੀਗੜ੍ਹ, 29 ਮਾਰਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਅੱਜ ਪਿੰਡ ਸ਼ੇਖੂਪੁਰਾ ਸਮੇਤ ਹਾਟ ਸਪਾਟ ਖੇਤਰਾਂ ਅੰਦਰ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ […]

Continue Reading

ਕਾਰਡਨ ਐਂਡ ਸਰਚ ਆਪਰੇਸਨ” ਗਗਨ ਅਜੀਤ ਸਿੰਘ ਦੀ ਨਿਗਰਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਚੱਲਿਆ ਸਰਚ ਅਭਿਆਨ

ਮਾਲੇਰਕੋਟਲਾ 29 ਮਾਰਚ:                                   ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਅਨੁਸਾਰ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਨਿਗਰਾਨੀ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਸਮੱਗਲਰਾਂ ਨੂੰ ਕਾਬੂ ਕਰਨ ਲਈ ਕਪਤਾਨ ਪੁਲਿਸ ਇੰਨਵੈਸਟੀਗੇਸਨ ਵੈਭਵ ਸਹਿਗਲ ਦੀ ਦੇਖ-ਰੇਖ ਹੇਠ ਸਬ-ਡਵੀਜਨ ਅਹਿਮਦਗੜ੍ਹ ਅਤੇ ਸਬ-ਡਵੀਜਨ ਮਾਲੇਰਕੋਟਲਾ ਵਿਖੇ ਸਮੂਹ ਗਜਟਿਡ ਅਫਸਰਾਨ ਅਤੇ ਮੁੱਖ ਅਫਸਰਾਨ ਸਮੇਤ ਭਾਰੀ ਪੁਲਿਸ ਫੋਰਸ ਵਲੋਂ “ਕਾਰਡਨ ਐਂਡ ਸਰਚ ਆਪਰੇਸਨ” ਕੀਤਾ ਗਿਆ, ਇਸ ਕਾਰਵਾਈ ਦੌਰਾਨ ਮਾੜੇ ਅਨਸਰਾਂ/ਸ਼ੱਕੀ ਨਸ਼ਾਂ ਤਸਕਰਾਂ ਅਤੇ ਨਸ਼ਾਂ ਤਸਕਰੀ ਦੇ ਕੇਸਾਂ ਵਿੱਚ ਜਮਾਨਤ ਤੇ ਆਏ ਦੋਸ਼ੀਆਂ ਦੇ ਘਰਾਂ ਵਿੱਚ ਸਰਚ/ਰੇਡ ਕੀਤੀ ਗਈ ।             ਸੀਨੀਅਰ ਕਪਤਾਨ ਪੁਲਿਸ ਮਾਲੇਰਕੋਟਲਾ ਵੱਲੋਂ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ  ਓਪਰੇਸ਼ਨ ਦੌਰਾਨ ਮੁਹੱਲਾ ਭੂਮਸੀ ਵਿੱਚ ਖਾਸ ਤੌਰ ਆਮ ਪਬਲਿਕ ਦੀ ਮਦਦ ਨਾਲ ਚੈਕਿੰਗ ਕੀਤੀ ਗਈ, ਇਸ ਆਪਰੇਸ਼ਨ ਦੌਰਾਨ ਮਾਲੇਰਕੋਟਲਾ ਸ਼ਹਿਰ ਦੇ ਨਿਵਾਸ਼ੀਆ ਵੱਲੋਂ ਜਿਲ੍ਹਾ ਮਾਲੇਰਕੋਟਲਾ ਪੁਲਿਸ ਨੂੰ ਭਰਭੂਰ ਸਾਥ ਦਿੱਤਾ ਗਿਆ ਅਤੇ ਪੰਜਾਬ ਪੁਲਿਸ ਦੇ ਕੰਮ ਦੀ ਸਲਾਘਾ ਕੀਤੀ ਗਈ,  ਇਸ ਤੋਂ ਇਲਾਵਾ ਇਸ ਆਪਰੇਸਨ ਦੌਰਾਨ ਕਈ ਸੱਕੀ ਵਿਅਕਤੀਆਂ ਨੂੰ ਰਾਊਡ ਅੱਪ ਕੀਤਾ ਗਿਆ ਹੈ, ਜਿੰਨਾ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ । ਉਨ੍ਹਾਂ  ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਓਪਰੇਸਨ ਦਾ ਮੁੱਖ ਉਦੇਸ ਨਸ਼ਿਆਂ ਦੀ ਰੋਕਥਾਮ, ਮਾੜੇ ਅਨਸ਼ਰਾਂ ਨੂੰ ਕਾਬੂ ਕਰਨ ਅਤੇ ਆਮ ਪਬਲਿਕ ਵਿੱਚ ਸੁਰੱਖਿਆ ਦੀ ਭਾਵਨਾਂ ਪੈਦਾ ਕਰਨਾ ਹੈ ਅਤੇ ਭਵਿੱਖ ਵਿੱਚ ਵੀ ਮਾੜੇ ਅਨਸਰਾਂ ਅਤੇ ਨਸ਼ਾਂ ਤਸਕਰਾਂ ਨੂੰ ਗ੍ਰਿਫਤਾਰ ਕਰਨ ਲਈ ਅਜਿਹੀਆਂ ਕੋਸ਼ਿਸ਼ਾਂ ਕੀਤੀਆ ਜਾਣਗੀਆਂ, ਤਾਂ ਜੋ ਮੁੱਖ ਮੰਤਰੀ ਪੰਜਾਬ ਵੱਲੋਂ ਜਾਰੀ ਦਿਸਾ ਨਿਰਦੇਸਾਂ ਅਨੁਸਾਰ ਜਿਲ੍ਹਾ ਮਾਲੇਰਕੋਟਲਾ ਨੂੰ ਨਸ਼ਾ ਮੁਕਤ ਬਣਾਇਆ ਜਾ ਸਕੇ।

Continue Reading

ਨਸ਼ਿਆਂ ਨੂੰ ਛੱਡਣਾ ਸੰਭਵ, ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ’ਚ ਢੁਕਵਾਂ ਇਲਾਜ ਅਤੇ ਇੰਤਜ਼ਾਮ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 29 ਮਾਰਚ : ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ’ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਿਆਂ ਦੀ ਗ੍ਰਿਫਤ ਵਿਚ ਆਏ ਵਿਅਕਤੀਆਂ ਦੇ ਮੁੜ ਵਸੇਬੇ ਲਈ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਕਰਕੇ ਇਨ੍ਹਾਂ ਵਿਅਕਤੀਆਂ ਨੂੰ ਜ਼ਿਲ੍ਹਾ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰ ਦੀ ਮਦਦ […]

Continue Reading

ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ: ਪੰਜਾਬ ਪੁਲਿਸ ਦਾ ਐਮਰਜੈਂਸੀ ਰਿਸਪਾਂਸ ਸਮਾਂ ਘਟਾ ਕੇ 8 ਮਿੰਟ ਕਰਨ ਦਾ ਟੀਚਾ

ਚੰਡੀਗੜ੍ਹ, 28 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਆਪਣੇ ਐਮਰਜੈਂਸੀ ਰਿਸਪਾਂਸ ਸਪੋਰਟ ਸਿਸਟਮ (ਈਆਐਸਐਸ) ਜਾਂ ਡਾਇਲ 112 ਨੂੰ ਅਪਗ੍ਰੇਡ ਕਰਨ ਲਈ 178 ਕਰੋੜ ਰੁਪਏ ਅਲਾਟ ਕਰਨ ਦੇ ਨਾਲ, ਪੰਜਾਬ ਪੁਲਿਸ ਨੇ ਐਮਰਜੈਂਸੀ ਸੇਵਾਵਾਂ ਨਾਲ ਸਬੰਧਤ ਚਾਰ ਮੁੱਖ ਵਿਭਾਗਾਂ – ਪੁਲਿਸ, ਸਿਹਤ, ਅੱਗ ਬੁਝਾਊ ਅਤੇ ਆਫ਼ਤ ਪ੍ਰਬੰਧਨ ਨੂੰ […]

Continue Reading

ਪਿੰਡ ਖਾਰਾ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕੀਤੀ ਕਾਊਂਸਲਿੰਗ

ਫ਼ਰੀਦਕੋਟ 28 ਮਾਰਚ ()     ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ, ਚੰਗੀ ਸੇਧ ਦੇਣ ਅਤੇ ਨਸ਼ਿਆਂ ਦਾ ਖਾਤਮਾ ਕਰਨ ਦੇ ਲਈ “ਯੁੱਧ ਨਸ਼ਿਆ ਵਿਰੁੱਧ ਮੁਹਿੰਮ” ਤਹਿਤ ਜਿਲ੍ਹਾ ਫ਼ਰੀਦਕੌਟ ਦੇ ਸਰਕਾਰੀ ਹਾਈ ਸਕੂਲ ਪਿੰਡ ਖਾਰਾ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕੀਤਾ ਗਿਆ । ਇਸ ਦੇ ਨਾਲ ਹੀ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਫ਼ਰੀਦਕੋਟ ਦੇ ਨੁੰਮਾਇਦਿਆਂ ਵੱਲੋਂ ਸਿਵਲ ਹਸਪਤਾਲ ਫਰੀਦਕੋਟ ਵਿਖੇ ਓਟ ਸੈਂਟਰ ਵਿਖੇ ਮੌਜੂਦ ਮਰੀਜਾਂ ਨੂੰ ਸਕਿੱਲ ਕੋਰਸਾਂ ਦੀ ਮਹੱਤਤਾ ਦੱਸਦੇ ਹੋਏ ਕਾਊਂਸਲਿੰਗ ਕਰਕੇ ਉਨ੍ਹਾਂ ਦੀ ਰੁੱਚੀ ਦੇ ਆਧਾਰ ਤੇ ਰਜਿਸਟਰ ਕੀਤਾ ਜਾ ਰਿਹਾ ਹੈ ਤਾਂ ਜੋ ਉਹ ਕੋਈ ਵੀ ਹੱਥੀ ਹੁਨਰ ਸਿੱਖ ਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਗੁਜ਼ਾਰਾ ਹੋਰ ਵੀ ਵਧੀਆ ਤਰੀਕੇ ਨਾਲ ਕਰ ਸਕਣ। ਇਸ ਤੋਂ ਇਲਾਵਾ ਸ੍ਰੀ ਗੁਰਤੇਜ ਸਿੰਘ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜਿਲ੍ਹਾ ਫ਼ਰੀਦਕੋਟ ਦੇ ਬੇਰੁਜਗਾਰ ਪ੍ਰਾਰਥੀ ਕਿਸੇ ਵੀ ਕੰਮ ਕਾਜ ਵਾਲੇ ਦਿਨ ਦਫ਼ਤਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਲਵੰਡੀ ਬਾਈਪਾਸ, ਨੇੜੇ ਪੁਰਾਣਾ ਸੰਧੂ […]

Continue Reading

ਐਸ.ਡੀ.ਐਮ ਅਮਰਗੜ੍ਹ ਵਲੋਂ ਫੌਗਿੰਗ ਸਪਰੇਅ ਸ਼ਡਿਊਲ ਜਾਰੀ

ਅਮਰਗੜ੍ਹ/ਮਾਲੇਰਕੋਟਲਾ 28 ਮਾਰਚ:               ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਐਸ.ਡੀ.ਐਮ ਅਮਰਗੜ੍ਹ ਰਾਕੇਸ਼ ਪ੍ਰਕਾਸ਼ ਗਰਗ ਨੇ ਸ਼ਹਿਰ ’ਚ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਇਹਤਿਆਤ ਵਰਤਣ ਦੀ ਜ਼ਰੂਰਤ ਤੇ ਜੋਰ ਦਿੱਤਾ। ਉਨ੍ਹਾਂ ਨਗਰ ਪੰਚਾਇਤ ਅਮਰਗੜ੍ਹ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਵਿੱਚ ਲਗਾਤਾਰ ਫੌਗਿੰਗ ਕਰਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਜਿਹੇ ਖੇਤਰਾਂ, ਜਿੱਥੇ ਪਾਣੀ ਇੱਕਤਰ ਹੈ ,ਉਥੇ ਮੱਛਰਾਂ ਦੀ ਪੈਦਾਵਾਰ ਰੋਕਣ ਲਈ ਖੜ੍ਹੇ ਪਾਣੀ ‘ਚ ਤੇਲ ਤੇ ਮੱਛਰ ਮਾਰ ਦਵਾਈ ਦਾ ਛਿੜਕਾਅ ਕੀਤਾ ਜਾਵੇ ।           ਉਨ੍ਹਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੱਛਰ ਦੇ ਕੱਟਣ ਨਾਲ ਹੋਣ ਵਾਲੀਆਂ ਬਿਮਾਰੀਆਂ ਮਲੇਰੀਆਂ, ਡੇਂਗੂ ਤੇ ਚਿਕਨਗੁਨੀਆਂ ਦੀ ਰੋਕਥਾਮ ਲਈ ਜ਼ਰੂਰੀ ਹੈ ਕਿ ਖੜੇ ਪਾਣੀ ਦੇ ਸਰੋਤਾਂ ਦੀ ਨਿਰੰਤਰ ਜਾਂਚ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਸਮੇਂ ਸਮੇਂ ‘ਤੇ ਸੁੱਕਾ ਰੱਖਿਆ ਜਾਵੇ, ਇਸ ਲਈ ਸਾਰਿਆਂ ਨੂੰ ਰਲ ਕੇ ਹੰਭਲਾ ਮਾਰਨ ਦੀ ਜ਼ਰੂਰਤ ਹੈ ਤੇ ਇਸ ਦੀ ਰੋਕਥਾਮ ਲਈ ਸਭ ਦਾ ਜਾਗਰੂਕ ਹੋਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਅੰਦਰ ਫੌਗਿੰਗ ਸਪਰੇਅ ਹੋਣ ਦੌਰਾਨ ਜਨਤਾ ਆਪਣੇ ਘਰਾਂ ਦੇ ਦਰਵਾਜ਼ੇ ਅਤੇ ਖਿੜਕੀਆਂ ਖੁੱਲੀਆਂ ਰੱਖਣ ਤਾਂ ਜੋ ਫੋਗਿੰਗ ਸਪਰੇਅ ਨਾਲ ਮੱਛਰਾਂ ਦਾ ਖਾਤਮਾ ਹੋ ਸਕੇ।            ਕਾਰਜ ਸਾਧਕ ਅਫ਼ਸਰ ਨਗਰ ਪੰਚਾਇਤ ਅਮਰਗੜ ਗੁਰਇੰਦਰ ਦੀਪ ਸਿੰਘ ਨੇ ਦੱਸਿਆ ਕਿ ਅਮਰਗੜ੍ਹ ਦੇ ਸਮੁੱਚੇ ਵਾਰਡਾਂ […]

Continue Reading

ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡਾਂ ਵਿੱਚ ਆਧੁਨਿਕ ਢੰਗ ਨਾਲ ਖੇਡ ਗਰਾਊਂਡ,ਪਾਰਕ ਅਤੇ ਛੱਪੜਾਂ ਦਾ ਕੀਤਾ ਜਾਵੇ ਨਿਰਮਾਣ, ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 28  ਮਾਰਚ  ਜਿ਼ਲ੍ਹੇ ਦੇ ਵੱਖ—ਵੱਖ ਪਿੰਡਾਂ ਵਿੱਚ ਬਣਨ ਵਾਲੇ ਖੇਡ ਗਰਾਊਂਡ, ਪਾਰਕ ਅਤੇ ਛੱਪੜਾਂ ਦਾ ਨਿਰਮਾਣ ਆਧੁਨਿਕ ਤਰੀਕੇ ਨਾਲ ਕੀਤਾ ਜਾਵੇ।ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਇਹ ਦਿਸ਼ਾ ਨਿਰਦੇਸ਼ ਦਿੰਦਿਆਂ ਕਿਹਾ ਕਿ ਜਿ਼ਲ੍ਹੇ ਦੇ ਪਿੰਡ ਨਿਵਾਸੀਆਂ, ਬੱਚਿਆਂ ਅਤੇ ਖੇਡ ਪ੍ਰੇਮੀਆਂ ਦੀ ਮੰਗ ਅਨੁਸਾਰ ਹੀ […]

Continue Reading

ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਵਚਨਬੱਧ:- ਏ.ਡੀ.ਸੀ. ਸੁਰਿੰਦਰ ਸਿੰਘ ਧਾਲੀਵਾਲ*

ਫ਼ਤਹਿਗੜ੍ਹ ਸਾਹਿਬ, 28 ਮਾਰਚ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਜਾ ਰਹੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ, ਜਿਨ੍ਹਾਂ ਦੀ ਲੜੀ ਤਹਿਤ ਹੀ ਪਿੰਡ ਬੋਰਾਂ ਵਿਖੇ ਨਸ਼ਿਆਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਹਿਤ ਨਾਟਕ “ਮਿੱਟੀ ਰੁਦਨ ਕਰੇ” ਖੇਡਿਆ ਗਿਆ ਅਤੇ […]

Continue Reading

ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ

ਚੰਡੀਗੜ੍ਹ, 28 ਮਾਰਚ: ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਹੁਣ ਦੂਜੇ ਰਾਜਾਂ ਵਿੱਚ ਭੇਜਿਆ ਜਾ ਸਕੇਗਾ। ਪੰਜਾਬ ਦੇ ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਪੇਸ਼ ਕੀਤਾ ‘ਦ ਟਰਾਂਸਫਰ ਆਫ ਪ੍ਰੀਜ਼ਨਰਜ਼ (ਪੰਜਾਬ ਸੋਧਨਾ ਬਿਲ 2025) ਅੱਜ ਪੰਜਾਬ ਵਿਧਾਨ ਸਭਾ ਨੇ ਸਰਸਸੰਮਤੀ ਨਾਲ ਪਾਸ ਕਰ ਦਿੱਤਾ। ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਇੱਕ […]

Continue Reading