‘ਯੁੱਧ ਨਸ਼ਿਆਂ ਵਿਰੁੱਧ’ 23ਵੇਂ ਦਿਨ ਵੀ ਜਾਰੀ: ਪੰਜਾਬ ਪੁਲਿਸ ਵੱਲੋਂ 109 ਨਸ਼ਾ ਤਸਕਰ ਕਾਬੂ; 8.6 ਕਿਲੋ ਹੈਰੋਇਨ, 2.9 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ, 23 ਮਾਰਚ:ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 23ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 109 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.6 ਕਿਲੋ ਹੈਰੋਇਨ, 3.3 ਕਿਲੋ ਅਫੀਮ, 40 ਕਿਲੋ ਭੁੱਕੀ ਅਤੇ 2.9 ਲੱਖ ਰੁਪਏ […]

Continue Reading

ਪੰਜਾਬ ਸਰਕਾਰ ਸਿੱਖਿਆ ਦਾ ਪੱਧਰ ਉੱਚਾ ਚੁੱਕਣ ਲਈ ਵਚਨਬੱਧ-ਵਿਧਾਇਕ ਰੁਪਿੰਦਰ ਹੈਪੀ

ਬਸੀ ਪਠਾਣਾ/ਫਤਹਿਗੜ੍ਹ ਸਾਹਿਬ, 23 ਮਾਰਚ  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਅੰਦਰ ਸਿੱਖਿਆ ਦੇ ਮਿਆਰ ਨੂੰ ਹੋਰ ਵਧੇਰੇ ਉੱਪਰ ਲਿਜਾਉਣ ਲਈ ਯੋਗ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਹਰੇਕ ਵਿਅਕਤੀ ਸਿੱਖਿਆ ਹਾਸਲ ਕਰਕੇ ਬਿਹਤਰ ਜਿੰਦਗੀ ਬਤੀਤ ਕਰ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬੱਸੀ ਪਠਾਣਾ ਦੇ ਵਿਧਾਇਕ ਸਰਦਾਰ ਰੁਪਿੰਦਰ ਸਿੰਘ ਹੈਪੀ ਨੇ […]

Continue Reading

ਕੈਬਨਿਟ ਮੰਤਰੀਆਂ ਡਾ. ਬਲਜੀਤ ਕੌਰ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਹੀਦਾਂ ਨੂੰ ਕੀਤੇ ਸ਼ਰਧਾ ਦੇ ਫੁੱਲ ਭੇਟ

ਫ਼ਿਰੋਜ਼ਪੁਰ, 23 ਮਾਰਚ 2025.     ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਦੇਸ਼ ਦੇ ਕੋਨੇ-ਕੋਨੇ ਤੋਂ ਪਹੁੰਚ ਕੇ ਲੋਕ ਸ਼ਹੀਦਾਂ ਨੂੰ ਨਤਮਸਤ ਹੋਏ। ਦੇਸ਼ ਵਾਸੀਆਂ  ਨੇ ਆਪਣੇ ਨਵੇਕਲੇ ਪਹਿਰਾਵੇ ਅਤੇ ਢੰਗ ਨਾਲ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।             ਪੰਜਾਬ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਸਸ਼ਕਤੀਕਰਨ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਅਤੇ ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ, ਖੇਤੀਬਾੜੀ ਅਤੇ […]

Continue Reading

ਨਸ਼ਿਆਂ ਤੋਂ ਬਚਾਉਣ ਲਈ ਨੌਜਵਾਨਾਂ ਨੂੰ ਸੱਭਿਆਚਾਰਕ ਕਦਰਾਂ ਕੀਮਤਾਂ ਨਾਲ ਜੋੜਨਾ ਲਾਜ਼ਮੀ: ਜ਼ਿਲ੍ਹਾ ਪੁਲੀਸ ਮੁਖੀ ਸ਼ੁਭਮ ਅਗਰਵਾਲ

ਫ਼ਤਹਿਗੜ੍ਹ ਸਾਹਿਬ, 23 ਮਾਰਚ  ਮੁੱਖ ਮੰਤਰੀ, ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੇ ਸਾਰਥਕ ਸਿੱਟੇ ਸਾਹਮਣੇ ਆ ਰਹੇ ਹਨ। ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਉਹਨਾਂ ਨੂੰ ਸੱਭਿਆਚਾਰਕ ਕਦਰਾਂ-ਕੀਮਤਾਂ ਨਾਲ ਜੋੜਨਾ ਵੀ ਲਾਜ਼ਮੀ ਹੈ ਤਾਂ ਜੋ […]

Continue Reading

ਸਰਪੰਚਾਂ/ਪੰਚਾਂ ਨੂੰ ਬਲਾਕ ਪੱਧਰ ਤੇ ਮੁੱਢਲੀ ਸਿਖਲਾਈ ਪ੍ਰੋਗਰਾਮ ਦੌਰਾਨ ਕੀਤਾ ਜਾਗਰੂਕ

ਮੋਗਾ 23 ਮਾਰਚਪ੍ਰਾਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾਂ ਮੋਹਾਲੀ ਪੰਜਾਬ ਵੱਲੋਂ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਲਈ ਬਲਾਕ ਪੱਧਰ ਤੇ ਤਿੰਨ ਰੋਜਾ ਮਿਤੀ 17  ਤੋਂ 22 ਮਾਰਚ 2025 ਤੱਕ ਮੁੱਢਲਾ ਸਿਖਲਾਈ ਪ੍ਰੋਗਰਾਮ  ਕਰਨ ਦੇ ਸੰਦਰਭ ਵਿੱਚ ਬੀ.ਡੀ.ਪੀ.ਓ ਸ਼੍ਰੀਮਤੀ ਰੁਪਿੰਦਰ ਕੌਰ ਨਿਹਾਲ ਸਿੰਘ ਵਾਲਾ ਵਾਧੂ ਚਾਰਜ ਬਾਘਾਪੁਰਾਣਾ ਦੀ ਅਗਵਾਈ ਹੇਠ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ […]

Continue Reading

ਸ਼ਹੀਦ-ਏ-ਆਜ਼ਮ  ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਨੂੰ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ

ਲੁਧਿਆਣਾ, 23 ਮਾਰਚ (000) – ਸ਼ਹੀਦ-ਏ-ਆਜ਼ਮ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ, ਰਾਜ ਸਭਾ ਮੈਂਬਰ ਸੰਜੀਵ ਅਰੋੜਾ, ਵਿਧਾਇਕ ਮਦਨ ਲਾਲ ਬੱਗਾ, ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਸਥਾਨਕ ਜਗਰਾਓਂ ਪੁੱਲ ‘ਤੇ ਸਥਾਪਿਤ ਸ਼ਹੀਦਾਂ ਦੇ ਬੁੱਤਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦਿਆਂ  ਸਾਂਝੇ ਤੌਰ ‘ਤੇ ਕਿਹਾ ਕਿ ਸ਼ਹੀਦ ਭਗਤ ਸਿੰਘ, ਸ਼ਹੀਦ ਸੁਖਦੇਵ […]

Continue Reading

ਮਹਾਰਾਜਾ ਅਗਰਸੈਨ ਦੇ ਫ਼ਲਸਫੇ ਨੂੰ ਅੱਗੇ ਵਧਾਉਣ ‘ਤੇ ਕੀਤਾ ਜਾਵੇਗਾ ਕੰਮ: ਮੰਤਰੀ ਬਰਿੰਦਰ ਗੋਇਲ

ਤਪਾ, 23 ਮਾਰਚ      ਜਲ ਸਰੋਤ ਮੰਤਰੀ ਪੰਜਾਬ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇੱਥੇ ਅੱਗਰਵਾਲ ਸਭਾ (ਰਜਿ.) ਵਲੋਂ ਕਰਵਾਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਹਲਕਾ ਵਿਧਾਇਕ ਸ. ਲਾਭ ਸਿੰਘ ਉੱਗੋਕੇ ਵੀ ਮੌਜੂਦ ਸਨ।          ਇਸ ਮੌਕੇ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਅੱਗਰਵਾਲ ਸਮਾਜ ਦੀ ਸਮਾਜਸੇਵਾ ਦੇ ਖੇਤਰ ਵਿੱਚ […]

Continue Reading

ਜ਼ਿਲ੍ਹਾ ਪ੍ਰਸ਼ਾਸਨ ਵਲੋਂ ਟ੍ਰਾਈਡੈਂਟ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ 30 ਨੂੰ; ਇਤਿਹਾਸਕ ਨਾਟਕ ‘ਸਰਹਿੰਦ ਦੀ ਦੀਵਾਰ’ ਦਾ ਹੋਵੇਗਾ ਮੰਚਨ

ਬਰਨਾਲਾ, 23 ਮਾਰਚ          ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਟ੍ਰਾਈਡੈਂਟ ਗਰੁੱਪ ਦੇ ਸਹਿਯੋਗ ਨਾਲ ਲਾਈਟ ਐਂਡ ਸਾਊਂਡ ਸ਼ੋਅ ਕਰਵਾਇਆ ਜਾ ਰਿਹਾ ਹੈ, ਜਿਸ ਵਿੱਚ ਛੋਟੇ ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਦਰਸਾਉਂਦਾ ਨਾਟਕ ‘ਸਰਹਿੰਦ ਦੀ ਦੀਵਾਰ’ ਦਾ ਮੰਚਨ ਹੋਵੇਗਾ। ਇਸ ਤੋਂ ਇਲਾਵਾ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਵੀ ਗਤੀਵਿਧੀਆਂ ਕਰਵਾਈਆਂ ਜਾਣਗੀਆਂ।       […]

Continue Reading

ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਸ਼ਹੀਦ ਏ ਆਜ਼ਮ ਭਗਤ ਸਿੰਘ ਤੇ ਸ਼ਹੀਦੀ ਦਿਹਾੜੇ ਮੌਕੇ ਸ਼ਹੀਦ ਤੇ ਬੁੱਤ ਤੇ ਕੀਤੇ ਸ਼ਰਧਾ ਸੁਮਨ ਭੇਂਟ

ਮਲੋਟ 23 ਮਾਰਚ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਅੱਜ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਵਸ ਮੌਕੇ ਸਥਾਨਕ ਸ੍ਰੀ ਮੁਕਤਸਰ ਸਾਹਿਬ ਚੌਂਕ ਵਿੱਚ ਲੱਗੇ ਸ਼ਹੀਦ ਸਰਦਾਰ ਭਗਤ ਸਿੰਘ ਦੇ ਬੁੱਤ ਤੇ ਸ਼ਰਧਾ ਸੁਮਨ ਭੇਂਟ ਕੀਤੇ। ਇਸ ਤੋਂ ਬਾਅਦ ਉਹਨਾਂ ਨੇ ਇਸ ਦੇ ਨਜ਼ਦੀਕ ਹੀ ਨਵੇਂ ਬਣੇ ਸ਼ਹੀਦ ਭਗਤ ਸਿੰਘ ਪਾਰਕ ਦਾ ਉਦਘਾਟਨ […]

Continue Reading

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ‘ਚ ਯੋਗਦਾਨ ਦੇਣ ਨੌਜਵਾਨ: ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ, 23 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ‘ਤੇ  ਸ. ਭਗਤ ਸਿੰਘ ਚੌਕ ਵਿਖੇ ਪਹੁੰਚ ਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਉਨ੍ਹਾਂ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਇਨ੍ਹਾਂ ਅਮਰ ਇਨਕਲਾਬੀਆਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ ਅਤੇ ਇਕੱਠ ਨੂੰ ਸੰਬੋਧਨ ਕੀਤਾ।ਵਿਧਾਇਕ ਜਿੰਪਾ ਨੇ ਕਿਹਾ […]

Continue Reading