ਉਦਯੋਗਿਕ ਸਿਖਲਾਈ ਵਿਭਾਗ ਦੀਆਂ ਸੰਸਥਾਂ ਪੱਧਰ ਦੀਆਂ ਖੇਡਾਂ ਸੰਪੰਨ
ਨੰਗਲ 22 ਮਾਰਚ ()ਤਕਨੀਕੀ ਸਿੱਖਿਆਂ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਚੱਲ ਰਹੇ ਉਦਯੋਗਿਕ ਸਿਖਲਾਈ ਵਿਭਾਗ ਦੇ ਡਾਇਰੈਕਟਰ ਵਲੋਂ ਜਾਰੀ ਨਿਰਦੇਸ਼ਾ ਅਨੁਸਾਰ ,ਪੰਜਾਬ ਇੰਡਸਟ੍ਰੀਅਲ ਟਰੇਨਿੰਗ ਸਪੋਰਟ ਐਸੋਸੀਏਸ਼ਨ (ਪਿਟਸਾ) ਦੀ ਅਗਵਾਈ ਹੇਠ ਉਦਯੋਗਿਕ ਸਿਖਲਾਈ ਸੰਸਥਾਂ ਨੰਗਲ ਵਿਖੇ ਸੰਸਥਾਂ ਪੱਧਰ ਦੀਆਂ ਖੇਡਾਂ ਕਰਵਾਈਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈਟੀਆਈ ਨੰਗਲ ਦੇ ਪ੍ਰਿੰਸੀਪਲ ਗੁਰਨਾਮ ਸਿੰਘ ਭੱਲੜੀ ਨੇ […]
Continue Reading