ਜਿਲਾ ਵਿਕਾਸ ਤੇ ਪੰਚਾਇਤ ਅਫਸਰ ਫਾਜ਼ਿਲਕਾ ਨੇ ਸਲੇਮਸ਼ਾਹ ਦੀ ਸਰਕਾਰੀ ਗਊਸ਼ਾਲਾ ਵਿਖੇ ਪਹੁੰਚ ਕੇ ਗਊਮਾਤਾ ਨੂੰ ਦਾਨ ਕੀਤਾ
ਫਾਜ਼ਿਲਕਾ 30 ਮਾਰਚ 2025… ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫਸਰ ਮੈਡਮ ਨੀਰੂ ਗਰਗ ਨੇ ਪਿੰਡ ਸ਼ਲੇਮ ਸਾਹਿਬ ਵਿਖੇ ਜਿਲਾ ਐਨੀਮਲ ਵੈਲਫੇਅਰ ਸੋਸਾਇਟੀ ਦੀ ਸਰਕਾਰੀ ਗਊਸ਼ਾਲਾ ਵਿੱਚ ਪਰਿਵਾਰ ਸਮੇਤ ਪਹੁੰਚ ਕੇ ਗਊ ਮਾਤਾ ਨੂੰ ਸਵਾਮਨੀ (ਦਾਨ) ਕੀਤਾ ਤੇ ਗਊਮਾਤਾ ਦਾ ਅਸ਼ੀਰਵਾਦ ਲਿਆ! ਇਸ ਮੌਕੇ ਮੈਡਮ ਨੀਰੂ ਗਰਗ ਨੇ ਕਿਹਾ ਤੇ ਗਊਸ਼ਾਲਾ ਵਿੱਚ ਗਊ ਮਾਤਾ ਕਿਸੇ ਵੀ ਤਰ੍ਹਾਂ […]
Continue Reading