ਗੁਰਵਿੰਦਰ ਸਿੰਘ ਪਾਬਲਾ ਨੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਹੁਸ਼ਿਆਰਪੁਰ, 19 ਮਾਰਚ : ਪੰਜਾਬ ਸਰਕਾਰ ਵਲੋਂ ਨਿਯੁਕਤ ਕੀਤੇ ਸਥਾਨਕ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਵਿੰਦਰ ਸਿੰਘ ਪਾਬਲਾ ਨੇ ਅੱਜ ਇਥੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਦੀ ਮੌਜੂਦਗੀ ਵਿਚ ਆਪਣਾ ਅਹੁਦਾ ਸੰਭਾਲਦਿਆਂ ਕਿਹਾ ਕਿ ਟਰੱਸਟ ਦੀ ਕਾਰਗੁ਼ਜ਼ਾਰੀ ਨੂੰ ਹੋਰ ਵੀ ਬਿਹਤਰ ਬਣਾਇਆ ਜਾਵੇਗਾ।           ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ […]

Continue Reading

ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਪੰਚਾਂ-ਸਰਪੰਚਾਂ ਤੇ ਮੋਹਤਬਰਾਂ ਨਾਲ ਪਿੰਡਾਂ ਵਿੱਚ ਵਿਕਾਸ ਕਾਰਜ ਕਰਵਾਉਣ ਅਤੇ ਨਸ਼ਿਆਂ ਨੂੰ ਖਤਮ ਕਰਨ ਲਈ ਅੱਗੇ ਆਉਣ ਸਬੰਧੀ ਕੀਤੀ ਮੀਟਿੰਗ

ਬਟਾਲਾ, 19 ਮਾਰਚ (     ) ਸ. ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਦੀ ਪ੍ਰਧਾਨਗੀ ਹੇਠ ਹਲਕਾ ਫਤਿਹਗੜ੍ਹ ਚੂੜੀਆਂ ਵਿੱਚ ਪੈਂਦੇ ਬਟਾਲਾ ਬਲਾਕ ਦੇ ਪੰਚਾਂ, ਸਰਪੰਚਾਂ, ਬਲਾਕ ਪ੍ਰਧਾਨਾਂ ਅਤੇ ਪਿੰਡਾਂ ਦੀ ਮੋਹਤਬਰਾਂ ਨਾਲ ਬਟਾਲਾ ਕਲੱਬ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਬੀ.ਡੀ.ਪੀ.ਓ ਪਰਮਜੀਤ ਕੌਰ ਅਤੇ ਤਰੁਣ ਕਲਸੀ ਸਰਪੰਚ ਕੋਟਲਾ ਸ਼ਾਹੀਆਂ ਵੀ ਮੋਜੂਦ ਸਨ। ਮੀਟਿੰਗ ਦੌਰਾਨ ਚੇਅਰਮੈਨ ਬਲਬੀਰ ਸਿੰਘ ਪਨੂੰ ਨੇ […]

Continue Reading

ਸਿਵਲ ਸਰਜਨ ਵੱਲੋਂ ਟੀ.ਬੀ. ਦੇ ਖਾਤਮੇ ਲਈ ਸਿਹਤ ਵਿਭਾਗ ਦਾ ਸਹਿਯੋਗ ਦੇਣ ਦੀ ਕੀਤੀ ਅਪੀਲ

ਫਾਜਿਲਕਾ 19 ਜਨਵਰੀ ( ) ਪੰਜਾਬ ਸਰਕਾਰ ਲੋਕਾਂ ਨੂੰ ਚੰਗੀ ਸਿਹਤ ਘਰਾਂ ਦੇ ਨੇੜੇ ਦੇਣ ਲਈ ਵਚਨਬੱਧ ਹੈ। ਸਰਕਾਰ ਵੱਲੋਂ ਚਲਾਏ ਜਾ ਰਹੇ ਰਾਸ਼ਟਰੀ ਟੀਬੀ ਮੁਕਤ ਅਭਿਆਨ ਪ੍ਰੋਗਰਾਮ ਅਧੀਨ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਸਾਲ 2025 ਤੱਕ ਪੰਜਾਬ ਨੂੰ ਟੀ.ਬੀ. ਮੁਕਤ ਕਰਨ ਦੇ ਟੀਚੇ ਨਾਲ ਪੰਜਾਬ ਵਿੱਚ 100 ਦਿਨਾਂ ਟੀ.ਬੀ. ਮੁਹਿੰਮ ਸ਼ੁਰੂ ਕੀਤੀ ਹੋਈ ਹੈ। ਫਾਜ਼ਿਲਕਾ ਜ਼ਿਲ੍ਹੇ ਵਿੱਚ ਇਹ ਮੁਹਿੰਮ […]

Continue Reading

ਸਿਆਸੀ ਪਾਰਟੀਆਂ ਆਪਣੇ ਬੂਥ ਲੈਵਲ ਏਜੰਟ ਜਰੂਰ ਲਗਾਉਣ-ਜ਼ਿਲ੍ਹਾ ਚੋਣ ਅਫਸਰ

ਫ਼ਤਹਿਗੜ੍ਹ ਸਾਹਿਬ, 19 ਮਾਰਚ:           ਮੁੱਖ ਚੋਣ ਅਫਸਰ ਪੰਜਾਬ ਅਤੇ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।           ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ: ਸੋਨਾ ਥਿੰਦ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੀਆਂ […]

Continue Reading

15,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ; ਗ੍ਰਿਫ਼ਤਾਰੀ ਤੋਂ ਬਚਦਾ ਬੀ.ਡੀ.ਪੀ.ਓ. ਮੌਕੇ ਤੋਂ ਹੋਇਆ ਫਰਾਰ

ਚੰਡੀਗੜ੍ਹ, 18 ਮਾਰਚ, 2025 –ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਝੱਲ ਬੀਂਬੜੀ ਦੇ ਪੰਚਾਇਤ ਸਕੱਤਰ ਪਰਮਜੀਤ ਸਿੰਘ ਨੂੰ 15,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਕੇਸ ਦਾ ਸਹਿ-ਦੋਸ਼ੀ, ਕਪੂਰਥਲਾ ਦਾ ਬਲਾਕ ਵਿਕਾਸ ਅਤੇ ਪੰਚਾਇਤ ਅਧਿਕਾਰੀ (ਬੀ.ਡੀ.ਪੀ.ਓ.) ਹਰਦਿਆਲ ਸਿੰਘ ਗ੍ਰਿਫ਼ਤਾਰੀ ਤੋਂ […]

Continue Reading

ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ/ ਮੋਗਾ, 18 ਮਾਰਚ : ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਮੰਗਲਵਾਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਗਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ […]

Continue Reading

ਵਧੀਕ ਡਿਪਟੀ ਕਮਿਸ਼ਨਰ ਨੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ 18 ਮਾਰਚ                        ਮੁੱਖ ਚੋਣ ਅਫਸਰ ਪੰਜਾਬ ਦੀਆਂ ਹਦਾਇਤਾਂ ਤੇ ਸ੍ਰੀ ਸੁਰਿੰਦਰ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਕਮ ਵਧੀਕ ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜਿ਼ਲ੍ਹੇ ਦੇ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਆਪਣੇ ਦਫਤਰ ਵਿਖੇ ਮੀਟਿੰਗ ਕੀਤੀ।  ਮੀਟਿੰਗ ਦੌਰਾਨ […]

Continue Reading

ਨਸ਼ੇ ਦੇ ਸੌਦਾਗਰਾਂ ਨੂੰ ਹੁਣ ਪੰਜਾਬ ਵਿੱਚ ਨਹੀਂ ਰਹਿਣ ਦਿੱਤਾ ਜਾਵੇਗਾ-ਵਿਧਾਇਕ ਰਾਏ

ਫ਼ਤਹਿਗੜ੍ਹ ਸਾਹਿਬ, 18 ਮਾਰਚ:           ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਗਈ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਸੂਬੇ ਦੇ ਨੌਜਵਾਨਾਂ ਨੂੰ ਨਸ਼ਿਆਂ ਦੀ ਲਾਹਣਤ ਵਿੱਚੋਂ ਬਾਹਰ ਕੱਢਣ ਲਈ ਪੰਜਾਬ ਸਰਕਾਰ ਦਾ ਇੱਕ ਇਤਿਹਾਸਕ ਫੈਸਲਾ ਹੈ ਅਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚ ਫਸਾਉਣ ਵਾਲੇ ਨਸ਼ਾ […]

Continue Reading

ਬਸੀ ਪਠਾਣਾ ਦੇ ਅਧੂਰੇ ਵਿਕਾਸ ਕਾਰਜਾਂ ਨੂੰ ਛੇਤੀ ਕੀਤਾ ਜਾਵੇਗਾ ਪੂਰਾ -ਵਿਧਾਇਕ ਰੁਪਿੰਦਰ ਸਿੰਘ ਹੈਪੀ

ਬਸੀ ਪਠਾਣਾ/ ਫ਼ਤਹਿਗੜ੍ਹ ਸਾਹਿਬ 18 ਮਾਰਚ:         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਪਿੰਡਾਂ ਤੇ ਸ਼ਹਿਰਾਂ ਦਾ ਸਰਵਪੱਖੀ ਵਿਕਾਸ ਕਰਵਾਉਣ ਲਈ ਵਚਨਬੱਧ ਹੈ ਅਤੇ ਬਸੀ ਪਠਾਣਾ ਦੇ ਅਧੂਰੇ ਪਏ ਵਿਕਾਸ ਕਾਰਜਾਂ ਨੂੰ ਛੇਤੀ ਮੁਕੰਮਲ ਕਰਵਾ ਕੇ ਸ਼ਹਿਰ ਨੂੰ ਨਮੂਨੇ ਦਾ ਬਣਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. […]

Continue Reading

ਸਿਹਤ ਵਿਭਾਗ ਦੀ ਟੀਮ ਨੇ ਬੱਸ ਸਟੈਂਡ ਰੂਪਨਗਰ ਵਿਖੇ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾਕੇ ਕੀਤਾ ਜਾਗਰੂਕ 

ਰੂਪਨਗਰ, 18 ਮਾਰਚ: ਪੰਜਾਬ ਸਰਕਾਰ ਵਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਣ ਲਈ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਹਿਮਾਂਸ਼ੂ ਜੈਨ ਅਤੇ ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਹੁਕਮ ਅਨੁਸਾਰ ਸਿਹਤ ਵਿਭਾਗ ਰੂਪਨਗਰ ਦੀ ਟੀਮ ਵੱਲੋਂ ਬੱਸ ਸਟੈਂਡ ਰੂਪਨਗਰ ਵਿਖੇ ਲੋਕਾਂ ਨੂੰ ਨਸ਼ਾ ਛੱਡਣ ਸਬੰਧੀ ਸੈਮੀਨਾਰ ਲਗਾ ਕੇ ਜਾਗਰੂਕ ਕੀਤਾ।  ਇਸ ਮੌਕੇ ਡਿਪਟੀ ਮਾਸ ਮੀਡੀਆ ਅਫਸਰ ਰਿਤੂ, […]

Continue Reading