ਮਾਹਿਰ ਡਾਕਟਰ ਦੀ ਮਦਦ ਨਾਲ, ਕੋਈ ਵੀ ਵਿਅਕਤੀ ਬਿਨਾਂ ਕਿਸੇ ਦਰਦ ਦੇ ਨਸ਼ਾ ਛੱਡ ਸਕਦਾ ਹੈ: ਡਾ. ਸੈਣੀ

ਫਾਜ਼ਿਲਕਾ, 18 ਮਾਰਚ ਸਿਹਤ ਵਿਭਾਗ ਦੀ ਯੋਗ ਅਗਵਾਈ ਹੇਠ ਜ਼ਿਲ੍ਹੇ ਵਿੱਚੋਂ ਨਸ਼ੇ ਦੀ ਬੁਰਾਈ ਨੂੰ ਖਤਮ ਕਰਨ ਦੇ ਉਦੇਸ਼ ਨਾਲ ਨਿਰੰਤਰ ਯਤਨ ਕੀਤੇ ਜਾ ਰਹੇ ਹਨ ਅਤੇ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ। ਸਿਵਲ ਸਰਜਨ ਫਾਜ਼ਿਲਕਾ ਡਾ. ਚੰਦਰ ਸ਼ੇਖਰ, ਸਹਾਇਕ ਸਿਵਲ ਸਰਜਨ ਡਾ. ਰੋਹਿਤ ਗੋਇਲ ਦੀ ਯੋਗ ਅਗਵਾਈ ਹੇਠ ਅਤੇ ਡੀਐਫਪੀਓ ਡਾ. ਕਵਿਤਾ ਸਿੰਘ, ਡਾ. ਮਹੇਸ਼ ਕੁਮਾਰ ਨੋਡਲ […]

Continue Reading

ਪੰਜਾਬ ਸਰਕਾਰ ਵਲੋਂ 4 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ ਚੱਬੇਵਾਲ-ਬਜਰਾਵਰ-ਪੱਟੀ ਲਿੰਕ ਰੋਡ : ਡਾ. ਰਾਜ ਕੁਮਾਰ

ਹੁਸ਼ਿਆਰਪੁਰ, 18 ਮਾਰਚ : ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਹਲਕਾ ਚੱਬੇਵਾਲ ਦੀ ਚੱਬੇਵਾਲ-ਬਜਰਾਵਰ-ਪੱਟੀ-ਸਸੋਲੀ ਤੋਂ ਸੀਣਾ ਲਿੰਕ ਰੋਡ ਨੂੰ ਬਣਾਉਣ ਅਤੇ ਚੌੜਾ ਕਰਨ ਦੇ ਕਾਰਜ਼ ਨੂੰ ਪ੍ਰਵਾਨਗੀ ਦਿੱਤੀ ਗਈ ਹੈ ਜਿਸ ਤਹਿਤ ਕਈ ਪਿੰਡਾਂ ਨੂੰ ਜੋੜਨ ਵਾਲੀ ਇਹ ਸੜਕ ਆਉਂਦੇ ਸਮੇਂ ’ਚ 18 ਫੁੱਟ ਚੌੜੀ ਬਣੇਗੀ।           ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਇਸ […]

Continue Reading

ਡਾ.  ਬਲਜੀਤ ਕੌਰ ਦੇ ਯਤਨਾਂ ਨੇ ਮਲੋਟ ਵਿਖੇ ਜਲ ਸਰੋਤ ਵਿਭਾਗ ਵਿੱਚ ਸੁਧਾਰ ਅਤੇ ਮੈਪਿੰਗ ਪਹਿਲਕਦਮੀ ਕੀਤੀ

 ਚੰਡੀਗੜ੍ਹ, 18 ਮਾਰਚ:  ਪੰਜਾਬ ਸਰਕਾਰ ਜਲ ਸਰੋਤ ਵਿਭਾਗ ਵਿੱਚ ਕੁਸ਼ਲਤਾ ਵਧਾਉਣ ਅਤੇ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਕਦਮ ਚੁੱਕ ਰਹੀ ਹੈ।  ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਦੇ ਲਗਾਤਾਰ ਕੀਤੇ ਯਤਨਾਂ ਦੇ ਨਤੀਜੇ ਵਜੋਂ ਲਾਈਨਿੰਗ ਸਬ-ਡਵੀਜ਼ਨ ਨੰ. 12, ਮਲੋਟ ਨੂੰ ਕਾਰਜਕਾਰੀ ਇੰਜੀਨੀਅਰ, ਅਬੋਹਰ (ਪੀ.ਡਬਲਿਊ.ਆਰ.ਐਮ.ਡੀ.ਸੀ. ਡਵੀਜ਼ਨ, ਅਬੋਹਰ) ਨਾਲ ਅਟੈਚ ਕੀਤਾ ਗਿਆ […]

Continue Reading

 ਪੰਜਾਬ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਕੀਤਾ ਪਰਦਾਫਾਸ;  8.08 ਕਿਲੋ ਹੈਰੋਇਨ, ਇੱਕ ਪਿਸਤੌਲ ਸਮੇਤ ਇੱਕ ਵਿਅਕਤੀ ਗਿਰਫਤਾਰ

 ਚੰਡੀਗੜ/ਅੰਮਿ੍ਤਸਰ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਨਸ਼ਿਆਂ ਵਿਰੁੱਧ ਚੱਲ ਰਹੀ ਜੰਗ ਤਹਿਤ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਕਮਿਸ਼ਨਰੇਟ ਪੁਲਿਸ ਅੰਮਿ੍ਤਸਰ ਨੇ ਇੱਕ ਵਿਅਕਤੀ ਨੂੰ, 8.08 ਕਿਲੋ ਹੈਰੋਇਨ ਅਤੇ ਇੱਕ .30 ਬੋਰ ਪਿਸਤੌਲ ਸਮੇਤ ਪੰਜ ਕਾਰਤੂਸਾਂ ਨਾਲ ਗਿ੍ਰਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਡਰੱਗ ਕਾਰਟਲ ਦਾ ਪਰਦਾਫਾਸ਼ […]

Continue Reading

ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਰੋਜ਼ਗਾਰ ਮੇਲੇ ਸਹਾਈ-ਵਿਧਾਇਕ ਬੁੱਧ ਰਾਮ

ਬੁਢਲਾਡਾ/ਮਾਨਸਾ, 18 ਮਾਰਚ:ਹੁਨਰ ਵਿਕਾਸ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵਿਚ ਰੋਜ਼ਗਾਰ ਮੇਲੇ ਅਤੇ ਪਲੇਸਮੈਂਟ ਕੈਂਪ ਸਹਾਈ ਹੁੰਦੇ ਹਨ। ਇਸ ਨਾਲ ਹੁਨਰਮੰਦ ਨੌਜਵਾਨਾਂ ਅਤੇ ਉਦਯੋਗਾਂ ਵਿਚਕਾਰ ਪਾੜਾ ਖ਼ਤਮ ਹੁੰਦਾ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ. ਬੁੱਧ ਰਾਮ ਨੇ ਸਰਕਾਰੀ ਆਈ.ਟੀ.ਆਈ. ਬੁਢਲਾਡਾ ਵਿਖੇ ਆਯੋਜਿਤ ਪਲੇਸਮੈਂਟ ਕੈਂਪ ਅਤੇ ਅਪ੍ਰੈਂਟਸ਼ਿਪ ਮੇਲੇ ਦੀ ਸ਼ੁਰੂਆਤ ਕਰਦਿਆਂ ਕੀਤਾ। […]

Continue Reading

ਵਧੀਕ ਡਿਪਟੀ ਕਮਿਸ਼ਨਰ  ਦੀ ਅਗਵਾਈ ਹੇਠ ਬੂਥ ਲੇਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਸਬੰਧੀ ਜਿਲ੍ਹੇ ਦੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਵਿਸ਼ੇਸ਼ ਮੀਟਿੰਗ

ਮਾਲੇਰਕੋਟਲਾ 18 ਮਾਰਚ :           ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਮ ਚੋਣ ਨੂੰ ਸੁਤੰਤਰ, ਨਿਰਪੱਖ ਤੇ ਸ਼ਾਂਤੀਪੂਰਣ ਢੰਗ ਨਾਲ ਸੰਪੂਰਣ ਕਰਾਉਣ ਦੇ ਸਬੰਧੀ ਬੂਥ ਪੱਧਰ ‘ਤੇ ਬੂਥ ਲੇਵਲ ਏਜੰਟ (ਬੀ.ਐਲ.ਏ) ਨਿਯੁਕਤ ਕਰਨ ਸਬੰਧੀ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਦੇ ਨਾਲ ਇਕ ਮੀਟਿੰਗ ਦਾ ਆਯੋਜਨ ਕੀਤਾ ਗਈ […]

Continue Reading

ਯੁੱਧ ਨਸ਼ਿਆਂ ਵਿਰੁੱਧ: ਸੰਗਰੂਰ ਵਿੱਚ ਨਸ਼ਾ ਤਸਕਰਾਂ ਦੁਆਰਾ ਬਣਾਈਆਂ 2 ਨਜਾਇਜ਼ ਉਸਾਰੀਆਂ ਬੁਲਡੋਜ਼ਰ ਨਾਲ ਢਾਹੀਆਂ

ਸੰਗਰੂਰ/ਚੰਡੀਗੜ੍ਹ, 18 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਸਖ਼ਤ ਹਦਾਇਤਾਂ ‘ਤੇ ਨਸ਼ਾ ਤਸਕਰਾਂ ਖਿਲਾਫ਼ ਸੂਬੇ ਵਿੱਚ ਵਿੱਢੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਸੰਗਰੂਰ ਸ਼ਹਿਰ ਦੀ ਰਾਮ ਨਗਰ ਬਸਤੀ ਵਿਖੇ ਨਸ਼ਾ ਤਸਕਰਾਂ ਦੁਆਰਾ ਬਣਾਈਆਂ ਗਈਆਂ 2 ਨਜਾਇਜ਼ ਉਸਾਰੀਆਂ ਨੂੰ ਬੁਲਡੋਜ਼ਰ ਨਾਲ ਢਾਹੁਣ ਦੀ […]

Continue Reading

ਸੜਕ ਸੁਰੱਖਿਆ ਨੂੰ ਬਿਹਤਰ ਬਣਾਉਣ ਲਈ ਪੁਲਿਸ, ਟ੍ਰਾਂਸਪੋਰਟ, ਹਾਈਵੇਅ ਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਟ੍ਰੇਨਿੰਗ ਦਿੱਤੀ

ਰੂਪਨਗਰ, 18 ਮਾਰਚ: ਸੜਕ ਸੁਰੱਖਿਆ ਨੂੰ ਬਿਰਤਰ ਬਣਾਉਣ ਦੇ ਮੰਤਵ ਨਾਲ ਐੱਨ.ਆਈ.ਸੀ. ਰੂਪਨਗਰ ਵਲੋਂ ਪੁਲਿਸ, ਟ੍ਰਾਂਸਪੋਰਟ, ਹਾਈਵੇਅ ਅਤੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਇੰਟੀਗ੍ਰੇਟਿਡ ਰੋਡ ਐਕਸੀਡੈਂਟ ਡਾਟਾਬੇਸ/ਈ-ਡਿਟੇਲਡ ਐਕਸੀਡੈਂਟ ਰਿਪੋਰਟ (ਆਈ.ਆਰ.ਏ.ਡੀ./ਈ.ਡੀ.ਏ.ਆਰ) ਦੀ ਵਿਸਥਾਰ ਵਿਚ ਟ੍ਰੇਨਿੰਗ ਦਿੱਤੀ ਗਈ।  ਇਸ ਮੌਕੇ ਆਰ.ਟੀ.ਓ. ਰੂਪਨਗਰ ਸ. ਗੁਰਵਿੰਦਰ ਸਿੰਘ ਜੌਹਲ ਨੇ ਕਿਹਾ ਕਿ ਆਈ.ਆਰ..ਏ.ਡੀ ਪ੍ਰਾਜੈਕਟ ਸੜਕ ਆਵਾਜਾਈ ਅਤੇ ਰਾਜ ਮਾਰਗ ਮੰਤਰਾਲੇ […]

Continue Reading

ਸਿਹਤ ਹੈ ਤਾਜ, ਨਿਯਮਤ ਜਾਂਚ ਹੈ ਰਾਜ’ – ਹਿਰਦਾਪੁਰ ‘ਚ ਐਨ.ਸੀ.ਡੀ. ਸਕ੍ਰੀਨਿੰਗ ਕੈਂਪ ਸਫਲਤਾਪੂਰਵਕ ਆਯੋਜਿਤ

ਰੂਪਨਗਰ, 18 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਐਨ.ਸੀ.ਡੀ. ਸਕ੍ਰੀਨਿੰਗ ਡਰਾਈਵ ਪ੍ਰੋਗਰਾਮ ਅਧੀਨ ਅਯੁਸ਼ਮਾਨ ਆਰੋਗਿਆ ਕੇਂਦਰ, ਹਿਰਦਾਪੁਰ ਵਿਖੇ ਗੈਰ-ਸੰਕਰਮਣੀ ਰੋਗ ਸਕ੍ਰੀਨਿੰਗ ਕੈਂਪ ਲਗਾਇਆ ਗਿਆ। ਇਸ ਕੈਂਪ ਦੀ ਆਯੋਜਨਾ ਕਮਿਉਨਿਟੀ ਹੈਲਥ ਅਫਸਰ ਰਾਜਪਾਲ ਕੌਰ, ਹੈਲਥ ਵਰਕਰ ਹਰਜੀਤ ਕੌਰ ਅਤੇ ਹੈਲਥ ਵਰਕਰ ਗੁਰਸ਼ਰਨ ਸਿੰਘ ਵੱਲੋਂ ਕੀਤੀ ਗਈ। ਕੈਂਪ ਦੌਰਾਨ ਹਾਈ ਬਲੱਡ ਪ੍ਰੈਸ਼ਰ, ਸ਼ੂਗਰ (ਮਧੂਮੇਹ), ਦਿਲ ਦੀਆਂ […]

Continue Reading

ਪੰਜਾਬ ਦੀ ਜਵਾਨੀ ਦਾ ਘਾਣ ਕਰਨ ਵਾਲੇ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ : ਤਰੁਨਪ੍ਰੀਤ ਸਿੰਘ ਸੌਂਦ

ਮੋਗਾ, 18 ਮਾਰਚ :ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਅਧੀਨ ਮੰਗਲਵਾਰ ਨੂੰ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ, ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ਼੍ਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਮੋਗਾ ਜ਼ਿਲ੍ਹੇ ਦੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਨਾਲ […]

Continue Reading