ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨਵੀਨੀਕਰਨ ਮਗਰੋਂ ਲੁਧਿਆਣਾ ਦਾ ਸਿਵਲ ਹਸਪਤਾਲ ਲੋਕਾਂ ਨੂੰ ਸਮਰਪਿਤ

ਲੁਧਿਆਣਾ, 18 ਮਾਰਚ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੰਭਾਲ ਸੇਵਾਵਾਂ ਮੁਹੱਈਆ ਕਰਨ ਦੇ ਮੰਤਵ ਨਾਲ ਇਕ ਹੋਰ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੀਂ ਦਿੱਖ ਮਿਲਣ ਮਗਰੋਂ ਸਿਵਲ ਹਸਪਤਾਲ ਲੋਕਾਈ ਨੂੰ ਸਮਰਪਿਤ ਕੀਤਾ। ਸੂਬਾ ਸਰਕਾਰ ਅਤੇ ਰਾਜ ਸਭਾ ਮੈਂਬਰ ਸੰਜੀਵ ਅਰੋੜਾ […]

Continue Reading

ਵਿਕਾਸ ਕਾਰਜਾਂ ਲਈ ਸਪੀਕਰ ਸੰਧਵਾਂ ਨੇ ਪਿੰਡ ਚਮੇਲੀ ਨੂੰ ਦਿੱਤਾ ਪੰਜ ਲੱਖ ਰੁਪਏ ਦਾ ਚੈੱਕ

ਕੋਟਕਪੂਰਾ, 17 ਮਾਰਚ (       ) ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ ਅਤੇ ਪਿੰਡਾਂ/ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਚਮੇਲੀ ਵਿਖੇ ਸਰਪੰਚ ਦਿਲਬਾਗ ਸਿੰਘ […]

Continue Reading

ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਕੌਂਸਲਰਾਂ, ਸਰਪੰਚਾਂ ਤੇ ਨੰਬਰਦਾਰਾਂ ਨੂੰ ਨਸ਼ਾ ਤਸਕਰਾਂ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦਾ ਸੱਦਾ

ਚੰਡੀਗੜ੍ਹ/ ਪਟਿਆਲਾ, 17 ਮਾਰਚ: ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਜੰਗ ’ਚ ਜ਼ਮੀਨੀ ਪੱਧਰ ਦੇ ਪ੍ਰਸ਼ਾਸਨ ਦੇ ਮਜ਼ਬੂਤ ਥੰਮ ਕੌਂਸਲਰ, ਸਰਪੰਚ ਅਤੇ ਨੰਬਰਦਾਰਾਂ ਨੂੰ ਪਾਰਟੀਬਾਜ਼ੀ ਤੇ ਨਿੱਜੀ ਸਾਂਝ ਤੋਂ ਉਪਰ ਉੱਠ ਕੇ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਨੀਤੀ […]

Continue Reading

ਪੰਜਾਬ ਸਰਕਾਰ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਨੂੰ ਪਾਰਦਰਸ਼ੀ ਅਤੇ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜਲਦ ਹੀ ਆਨ-ਲਾਈਨ ਪੋਰਟਲ ਕਰ ਰਹੀ ਹੈ ਲਾਂਚ:-ਡਾ ਬਲਜੀਤ ਕੌਰ

ਚੰਡੀਗੜ੍ਹ, 17 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੱਚਿਆਂ ਦਾ ਸਰਵਪੱਖੀ ਵਿਕਾਸ ਅਤੇ ਬੱਚਿਆਂ ਦੀ ਸ਼ੁਰੂਆਤੀ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਨਿੱਜ਼ੀ ਪਲੇਅ-ਵੇਅ ਸਕੂਲਾਂ […]

Continue Reading

ਯੁੱਧ ਨਸ਼ਿਆਂ ਵਿਰੁੱਧ: ਅਮਨ ਅਰੋੜਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਜ਼ੀਰੋ ਟੋਲਰੈਂਸ ਅਪਣਾਉਣ ਲਈ ਸਮਾਜ ਦੇ ਮੋਹਤਬਰ ਵਿਅਕਤੀਆਂ ਨੂੰ ਅੱਗੇ ਆਉਣ ਦਾ ਸੱਦਾ

ਪਟਿਆਲਾ, 17 ਮਾਰਚ:ਪੰਜਾਬ ਦੇ ਕੈਬਨਿਟ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਸੂਬੇ ’ਚ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਫ਼ੈਸਲਾਕੁਨ ਲੜਾਈ ’ਚ ਜ਼ਮੀਨੀ ਪੱਧਰ ਦੇ ਪ੍ਰਸ਼ਾਸਨ ਦੇ ਮਜ਼ਬੂਤ ਹਿੱਸੇ ਕੌਂਸਲਰ, ਸਰਪੰਚ ਅਤੇ ਨੰਬਰਦਾਰਾਂ ਨੂੰ ਸਮਾਜਿਕ ਸਰੋਕਾਰਾਂ ਤੋਂ ਉਪਰ ਉਠਕੇ ਨਸ਼ਾ ਤਸਕਰਾਂ ਖ਼ਿਲਾਫ਼ ਜ਼ੀਰੋ ਟੋਲਰੈਂਸ ਅਪਣਾਉਣ ਦੀ ਅਪੀਲ ਕੀਤੀ ਹੈ। ਸਥਾਨਕ […]

Continue Reading

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਨ.ਸੀ.ਈ.ਆਰ.ਟੀ. “ਪੰਜਾਬੀ ਪ੍ਰਾਈਮਰ” ਪਾਠ ਪੁਸਤਕ ਵਿੱਚ ਜ਼ਰੂਰੀ ਸੁਧਾਰਾਂ ਸਬੰਧੀ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਅਰਧ-ਸਰਕਾਰੀ ਪੱਤਰ ਲਿਖਿਆ

 ਚੰਡੀਗੜ੍ਹ, 17 ਮਾਰਚ: ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਭਾਰਤ ਦੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਇੱਕ ਅਰਧ-ਸਰਕਾਰੀ ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਨੈਸ਼ਨਲ ਕੌਂਸਲ ਆਫ਼ ਐਜੂਕੇਸ਼ਨਲ ਰਿਸਰਚ ਐਂਡ ਟ੍ਰੇਨਿੰਗ (ਐਨ.ਸੀ.ਈ.ਆਰ.ਟੀ.), ਨਵੀਂ ਦਿੱਲੀ ਅਧੀਨ ਪ੍ਰਕਾਸ਼ਿਤ ਪੰਜਾਬੀ ਪਾਠ ਪੁਸਤਕ “ਪੰਜਾਬੀ ਪ੍ਰਾਈਮਰ” (ਪੰਜਾਬੀ ਕਾਇਦਾ) ਵਿੱਚ ਕਈ ਗਲਤੀਆਂ ਵੱਲ ਦਿਵਾਇਆ ਹੈ। ਇਹ ਕਿਤਾਬ […]

Continue Reading

ਮੋਗਾ ਪੁਲਿਸ ਵੱਲੋਂ ਦਵਿੰਦਰ ਬੰਬੀਹਾ ਗੈਂਗ ਦਾ ਗੁਰਗਾ ਕਾਬੂ,32 ਬੋਰ ਪਿਸਟਲ ਬਰਾਮਦ

ਮੋਗਾ, 17 ਮਾਰਚ,ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਸ਼ਿਆ, ਲੁੱਟਾਂ ਖੋਹਾਂ ਅਤੇ ਫਿਰੌਤੀ ਮੰਗਣ ਵਾਲੇ ਗਿਰੋਹਾਂ  ਨੂੰ ਨੱਥ ਪਾਉਣ ਲਈ ਵਿੱਢੀ ਮੁਹਿੰਮ ਨੂੰ ਸਫਲਤਾ ਹਾਸਲ ਹੋਈ। ਸ਼੍ਰੀ ਬਾਲ ਕ੍ਰਿਸ਼ਨ ਸਿੰਗਲਾ ਐਸ.ਪੀ(ਡੀ) ਮੋਗਾ, ਸ਼੍ਰੀ ਰਮਨਦੀਪ ਸਿੰਘ ਡੀ.ਐੱਸ.ਪੀ ਧਰਮਕੋਟ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇੰਸਪੈਕਟਰ ਗੁਰਵਿੰਦਰ ਸਿੰਘ ਭੁੱਲਰ ਮੁੱਖ ਅਫਸਰ ਥਾਣਾ ਮਹਿਣਾ ਸਮੇਤ ਪੁਲਿਸ ਪਾਰਟੀ ਚੈਕਿੰਗ ਦੌਰਾਨ ਸ਼ੱਕੀ ਪੁਰਸ਼ਾਂ […]

Continue Reading

ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਜਾ ਰਹੇ ਹਨ ਈ ਚਲਾਨ

ਮਾਲੇਰਕੋਟਲਾ 17 ਮਾਰਚ –ਐਸ.ਐਸ.ਪੀ ਮਾਲੇਰਕੋਟਲਾ ਸ. ਗਗਨ ਅਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਸਪੈਸ਼ਲ ਬ੍ਰਾਂਚ ਕਮ ਟਰੈਫਿਕ ਮਾਲੇਰਕੋਟਲਾ ਰਣਜੀਤ ਸਿੰਘ ਬੈਂਸ ਅਤੇ ਇੰਚਾਰਜ ਟਰੈਫਿਕ ਐਸ.ਆਈ ਬਲਵੀਰ ਸਿੰਘ ਅਤੇ ਏ.ਐਸ.ਆਈ ਗੁਰਮੁੱਖ ਸਿੰਘ ਵੱਲੋਂ  ਸ਼ਹਿਰ ਵਿੱਚ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹਨਾ ਯਤਨਾਂ ਸਦਕਾਂ  ਸ਼ਹਿਰ ਵਿੱਚ ਬਹੁਤ ਹੱਦ […]

Continue Reading

ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੁਨੀਆ ਟਾਵਰ ਤੋਂ ਡੀ.ਸੀ ਰਿਹਾਇਸ਼ ਰੋਡ ਤੱਕ 600 ਮੀਟਰ ਸੀਵਰੇਜ਼ ਪਾਈਪਲਾਈਨ ਪਾਉਣ ਦੇ ਕੰਮ ਦੀ ਸ਼ੁਰੂਆਤ

ਸੰਗਰੂਰ, 17 ਮਾਰਚ:         ਸੰਗਰੂਰ ਵਾਸੀਆਂ ਨੂੰ ਦਰਪੇਸ਼ ਸੀਵਰੇਜ਼ ਦੀ ਵੱਡੀ ਸਮੱਸਿਆ ਦਾ ਸਥਾਈ ਤੌਰ ‘ਤੇ ਹੱਲ ਕਰਨ ਦੇ ਉਦੇਸ਼ ਨਾਲ ਅੱਜ ਵਿਧਾਇਕ ਨਰਿੰਦਰ ਕੌਰ ਭਰਾਜ ਵੱਲੋਂ ਪੁਨੀਆ ਟਾਵਰ ਤੋਂ ਡੀ.ਸੀ ਰਿਹਾਇਸ਼ ਰੋਡ ਤੱਕ ਨਵੀਂ ਸੀਵਰੇੇਜ਼ ਪਾਈਪਲਾਈਨ ਪਾਉਣ ਦੇ ਕੰਮ ਦਾ ਰਸਮੀ ਆਗਾਜ਼ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਵਿਧਾਇਕ ਨਰਿੰਦਰ ਕੌਰ […]

Continue Reading

ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਪੰਚਾਇਤ ਤੇ ਬਲਾਕ ਅਫ਼ਸਰਾਂ ਨਾਲ ਕੀਤੀ ਮੀਟਿੰਗ

ਪਟਿਆਲਾ, 17 ਮਾਰਚ:  ਜ਼ਿਲ੍ਹਾ ਯੋਜਨਾ ਕਮੇਟੀ ਦਫ਼ਤਰ ਪਟਿਆਲਾ ਵਿਖੇ ਅੱਜ ਜਸਵੀਰ ਸਿੰਘ ਜੱਸੀ ਸੋਹੀਆਂ ਵਾਲਾ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਪਟਿਆਲਾ ਵੱਲੋਂ ਜ਼ਿਲ੍ਹਾ ਵਿਕਾਸ ਪੰਚਾਇਤ ਅਫ਼ਸਰ ਸ਼ਵਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਪੰਚਾਇਤੀ ਰਾਜ ਰਣਜੀਤ ਸਿੰਘ ਸ਼ੇਰਗਿੱਲ ਅਤੇ ਸਮੂਹ ਬੀ.ਡੀ.ਪੀ.ਓਜ. ਨਾਲ ਮੀਟਿੰਗ ਕੀਤੀ ਗਈ।  ਮੀਟਿੰਗ ਦੌਰਾਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਵੱਲੋਂ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੇ […]

Continue Reading