ਆਵਾਜਾਈ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੀਤੇ ਜਾ ਰਹੇ ਹਨ ਈ ਚਲਾਨ
ਮਾਲੇਰਕੋਟਲਾ 17 ਮਾਰਚ –ਐਸ.ਐਸ.ਪੀ ਮਾਲੇਰਕੋਟਲਾ ਸ. ਗਗਨ ਅਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੀ.ਐਸ.ਪੀ ਸਪੈਸ਼ਲ ਬ੍ਰਾਂਚ ਕਮ ਟਰੈਫਿਕ ਮਾਲੇਰਕੋਟਲਾ ਰਣਜੀਤ ਸਿੰਘ ਬੈਂਸ ਅਤੇ ਇੰਚਾਰਜ ਟਰੈਫਿਕ ਐਸ.ਆਈ ਬਲਵੀਰ ਸਿੰਘ ਅਤੇ ਏ.ਐਸ.ਆਈ ਗੁਰਮੁੱਖ ਸਿੰਘ ਵੱਲੋਂ ਸ਼ਹਿਰ ਵਿੱਚ ਟਰੈਫਿਕ ਸਮੱਸਿਆ ਨੂੰ ਹੱਲ ਕਰਨ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਹਨਾ ਯਤਨਾਂ ਸਦਕਾਂ ਸ਼ਹਿਰ ਵਿੱਚ ਬਹੁਤ ਹੱਦ […]
Continue Reading