ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਸਫ਼ਲ ਬਣਾਉਣ ਲਈ ਸਭ ਦਾ ਸਹਿਯੋਗ ਜ਼ਰੂਰੀ: ਐੱਸ ਡੀ ਐਮ

ਬਰਨਾਲਾ, 17 ਮਾਰਚ     ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਗਤੀਵਿਧੀਆਂ ਜ਼ਿਲ੍ਹਾ ਬਰਨਾਲਾ ਵਿੱਚ ਵਿਆਪਕ ਪੱਧਰ ‘ਤੇ ਜਾਰੀ ਹਨ।          ਇਸ ਮੁਹਿੰਮ ਤਹਿਤ ਐਸ ਡੀ ਐਮ ਬਰਨਾਲਾ ਗੁਰਬੀਰ ਸਿੰਘ ਕੋਹਲੀ ਅਤੇ ਡੀ ਐਸ ਪੀ  (ਹੈਡਕੁਆਰਟਰ) ਸਤਵੀਰ ਸਿੰਘ ਵਲੋਂ ਟੀਮ ਸਮੇਤ ਬੱਸ ਸਟੈਂਡ ਨੇੜੇ ਸੈਂਸੀ ਬਸਤੀ […]

Continue Reading

ਪੀ.ਏ.ਯੂ. ਕੇ.ਵੀ.ਕੇ. ਰੋਪੜ ਵੱਲੋਂ ਪਰਾਲੀ ਪ੍ਰਬੰਧਨ `ਤੇ ਖੇਤ ਦਿਵਸ ਦਾ ਆਯੋਜਨ ਕੀਤਾ

ਰੂਪਨਗਰ, 17 ਮਾਰਚ:  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਆਈ.ਸੀ.ਏ.ਆਰ.- ਜ਼ੋਨ-1 ਦੇ ਸਹਿਯੋਗ ਹੇਠ ਪੀ.ਏ.ਯੂ ਕ੍ਰਿਸ਼ੀ ਵਿਗਿਆਨ ਕੇਂਦਰ ਰੋਪੜ ਨੇ ਫੂਲ ਖੁਰਦ ਵਿੱਖੇ ਕੇਵੀਕੇ ਫਾਰਮ ਉਤੇ ਪਰਾਲੀ ਪ੍ਰਬੰਧਨ ਵਿਸ਼ੇ ਉਤੇ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਹ ਗਤੀਵਿਧੀ ਡਿਪਟੀ ਡਾਇਰੈਕਟਰ (ਟ੍ਰੇਨਿੰਗ) ਡਾ. ਸਤਬੀਰ ਸਿੰਘ ਦੇ ਮਾਰਗਦਰਸ਼ਨ ਹੇਠ ਆਯੋਜਿਤ ਕੀਤੀ ਗਈ ਜਿਸ ਵਿੱਚ ਜ਼ਿਲ੍ਹਾ ਰੋਪੜ ਦੇ 48 […]

Continue Reading

ਚੋਣਕਾਰ ਰਜਿਸਟਰੇਸ਼ਨ ਅਫਸਰ ਰੂਪਨਗਰ ਨੇ ਬੂਥ ਲੈਵਲ ਏਜੰਟਾਂ ਦੀ ਨਿਯੁਕਤ ਕਰਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ

ਰੂਪਨਗਰ, 17 ਮਾਰਚ: ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟਰੇਟ, ਰੂਪਨਗਰ ਸ਼੍ਰੀ ਸਚਿਨ ਪਾਠਕ ਦੀ ਪ੍ਰਧਾਨਗੀ ਹੇਠ ਵੋਟਰ ਸੂਚੀ, ਚੋਣਾਂ ਦਾ ਕੰਡਕਟ, ਬੂਥ ਲੈਵਲ ਏਜੰਟਾਂ ਨਿਯੁਕਤ ਕਰਨ ਸਬੰਧੀ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਪਾਰਟੀ ਦੇ ਨੁਮਾਇੰਦਿਆਂ ਨੂੰ ਆਪਣੇ ਖੇਤਰ ਅਧੀਨ ਬੀ.ਐਲ.ਏ ਦੀ ਨਿਯੁਕਤੀ ਸਬੰਧੀ ਸ਼ਰਤਾ ਬਾਰੇ ਜਾਣੂ ਕਰਵਾਇਆ ਗਿਆ। ਮੀਟਿੰਗ ਦੌਰਾਨ […]

Continue Reading

ਵਿਧਾਇਕ ਸਿੱਧੂ ਦੀ ਅਗਵਾਈ ‘ਚ ਨਿਊ ਜਨਤਾ ਨਗਰ ਵਿਖੇ ‘ਫੈਕਟਰੀ ਲਾਇਸੈਂਸ’ ਕੈਂਪ ਆਯੋਜਿਤ

ਲੁਧਿਆਣਾ, 17 ਮਾਰਚ (000) –  ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਹੇਠ ਨਿਊ ਜਨਤਾ ਨਗਰ ਵਿਖੇ ਫੈਕਟਰੀ ਲਾਇਸੈਂਸ ਕੈਂਪ ਦਾ ਆਯੋਜਨ ਕੀਤਾ। ਸਥਾਨਕ ਗੁਰਦੁਆਰਾ ਸ਼੍ਰੀ ਨਾਮ ਸਿਮਰਨ ਸਾਹਿਬ, ਗਲੀ ਨੰਬਰ 1 ਵਿਖੇ ਕੈਂਪ ਦੌਰਾਨ ਵਿਧਾਇਕ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵਸਨੀਕਾਂ ਨੂੰ ਸੁਚਾਰੂ, ਨਿਰਵਿਘਨ ਤੇ ਪਾਰਦਰਸ਼ੀ ਪ੍ਰਸ਼ਾਸ਼ਕੀ ਸੇਵਾਵਾਂ […]

Continue Reading

ਪੰਜਾਬ ਸਰਕਾਰ ਹਰ ਵਰਗ ਨੂੰ ਉਚਾ ਚੁੱਕਣ ਲਈ ਹੈ ਹਰ ਸੰਭਵ ਯਤਨ

ਮਲੋਟ / ਸ੍ਰੀ ਮੁਕਤਸਰ ਸਾਹਿਬ 17 ਮਾਰਚਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਹਰ ਵਰਗ ਦਾ ਸਮਾਜਿਕ ਤੇ ਆਰਥਿਕ ਪੱਧਰ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਪੰਜਾਬ ਡਾ. ਬਲਜੀਤ ਕੌਰ ਨੇ ਅੱਜ ਮਲੋਟ ਵਿਖੇ ਕਰਵਾਏ ਗਏ ਸਮਾਗਮ ਦੀ […]

Continue Reading

ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਿਕਾਸ ਕੰਮਾਂ ਸਬੰਧੀ ਹੋਈ ਸਮੀਖਿਆ ਬੈਠਕ

ਸ੍ਰੀ ਮੁਕਤਸਰ ਸਾਹਿਬ 17 ਮਾਰਚ ਇਤਿਹਾਸਕ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅੱਜ ਇੱਥੇ ਇੱਕ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਅਭੀਜੀਤ ਕਪਲਿਸ਼ ਨੇ ਕੀਤੀ, ਜਦੋਂ ਕਿ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ ਜਗਦੀਪ ਸਿੰਘ ਕਾਕਾ ਬਰਾੜ ਅਤੇ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਕ੍ਰਿਸ਼ਨ ਕੁਮਾਰ ਸ਼ੰਮੀ ਤੇਰੀਆ ਵੀ ਵਿਸ਼ੇਸ਼ ਤੌਰ ਤੇ ਇਸ […]

Continue Reading

ਸਿਵਲ ਅਧਿਕਾਰੀਆਂ ਦੀ ਅਗਵਾਈ ਵਿੱਚ ਮੋਗਾ ਪੁਲਿਸ ਨੇ ਚਲਾਈ ਮੈਡੀਕਲ ਸਟੋਰਾਂ ਦੀ ਸਪੈਸ਼ਲ ਚੈਕਿੰਗ ਮੁਹਿੰਮ

ਮੋਗਾ, 17 ਮਾਰਚ,ਪੰਜਾਬ ਸਰਕਾਰ ਵੱਲੋਂ “ਯੁੱਧ ਨਸ਼ਿਆਂ ਵਿਰੁੱਧ“ ਚਲਾਈ ਗਈ ਮੁਹਿੰਮ ਤਹਿਤ ਮੋਗਾ ਪੁਲਿਸ ਅਤੇ ਪ੍ਰਸ਼ਾਸ਼ਨ ਮਿਲ ਕੇ ਕੜੀ ਮਿਹਨਤ ਕਰ ਰਹੇ ਹਨ ਤਾਂ ਕਿ ਨਸ਼ੇ ਨੂੰ ਥੋੜੇ ਸਮੇਂ ਵਿੱਚ ਹੀ ਜੜ੍ਹ ਤੋਂ ਖਤਮ ਕੀਤਾ ਜਾ ਸਕੇ।ਇਸੇ ਮੁਹਿੰਮ ਦੀ ਲਗਾਤਾਰਤਾ ਵਿੱਚ ਅੱਜ ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਦੇ ਦਿਸ਼ਾ-ਨਿਰਦੇਸ਼ ਹੇਠ ਸ਼੍ਰੀ ਸੰਦੀਪ ਵਡੇਰਾ ਕਪਤਾਨ ਪੁਲਿਸ […]

Continue Reading

 ‘ਯੁੱਧ ਨਸ਼ਿਆਂ ਵਿਰੁੱਧ: ਪੰਜਾਬ ਪੁਲਿਸ ਵੱਲੋਂ 16ਵੇਂ ਦਿਨ 424 ਥਾਵਾਂ ‘ਤੇ ਛਾਪੇਮਾਰੀ; 63 ਨਸ਼ਾ ਤਸਕਰ ਕਾਬੂ

ਚੰਡੀਗੜ੍ਹ, 16 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਇਆ ਜਾ ਰਿਹਾ “ਯੁੱਧ ਨਸ਼ਿਆਂ ਵਿਰੁੱਧ” ਨੂੰ ਲਗਾਤਾਰ 16ਵੇਂ ਦਿਨ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 424 ਥਾਵਾਂ ‘ਤੇ ਛਾਪੇਮਾਰੀ ਕੀਤੀ ਜਿਸ ਦੌਰਾਨ ਸੂਬੇ ਭਰ ਵਿੱਚ 63 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 45 ਐਫਆਈਆਰ ਦਰਜ ਕੀਤੀਆਂ ਹਨ। ਇਸ ਨਾਲ ਸਿਰਫ਼ […]

Continue Reading

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਵਿਖਾਈ

ਚੰਡੀਗੜ੍ਹ/ਲਹਿਰਾ/ ਸੰਗਰੂਰ, 16 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਹਲਕਾ ਲਹਿਰਾ ਦੇ ਨਿਵਾਸੀਆਂ ਨੂੰ ਲਗਾਤਾਰ ਵੱਡੀਆਂ ਸੌਗਾਤਾਂ ਦੇਣ ਦੀ ਦਿਸ਼ਾ ਵਿੱਚ ਇੱਕ ਹੋਰ ਸ਼ਾਨਦਾਰ ਕਦਮ ਪੁੱਟਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਲਹਿਰਾ ਬੱਸ ਸਟੈਂਡ ਤੋਂ ਦੋ ਨਵੇਂ ਰੂਟਾਂ ਉੱਤੇ ਚੱਲਣ ਵਾਲੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ […]

Continue Reading

ਵਿਧਾਇਕ ਜਿੰਪਾ ਨੇ ਵਾਰਡ ਨੰਬਰ 40 ਦੇ ਚੌਕ ਸੁਰਾਜਾ ’ਚ 16.50 ਲੱਖ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਕੀਤਾ ਸ਼ੁਭ ਆਰੰਭ

ਹੁਸ਼ਿਆਰਪੁਰ, 16 ਮਾਰਚ : ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦਿੰਦੇ ਹੋਏ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 40 ਦੇ ਚੌਕ ਸੁਰਾਜਾ ਵਿਖੇ 16.50 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਦੇ ਨਿਰਮਾਣ ਕਾਰਜ਼ ਦਾ ਸ਼ੁਭ ਆਰੰਭ ਕੀਤਾ। ਇਸ ਮੌਕੇ ਉਨ੍ਹਾਂ ਨੇ ਅਧਿਕਾਰੀਆਂ ਨੂੰ ਸਪੱਸ਼ਟ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਵਿਚ […]

Continue Reading