ਮਾਪੇ-ਅਧਿਆਪਕ ਮਿਲਣੀ ਨੇ ਲਿਖਿਆ ਸਫ਼ਲਤਾ ਦਾ ਨਵਾਂ ਅਧਿਆਏ; 20 ਲੱਖ ਤੋਂ ਵੱਧ ਮਾਪੇ ਹੋਏ ਸ਼ਾਮਲ: ਹਰਜੋਤ ਬੈਂਸ
ਚੰਡੀਗੜ੍ਹ, 30 ਮਾਰਚ:ਸੂਬੇ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਰਵਾਈ ਗਈ ਮੈਗਾ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਵਿੱਚ ਸੂਬੇ ਭਰ ਤੋਂ 20.13 ਲੱਖ ਤੋਂ ਵੱਧ ਮਾਪਿਆਂ ਨੇ ਸਰਗਰਮੀ ਨਾਲ ਹਿੱਸਾ ਲਿਆ। ਉਨ੍ਹਾਂ ਨੇ ਇਸ ਪਹਿਲਕਦਮੀ ਨੂੰ ਵਿਦਿਆਰਥੀਆਂ ਦੀ ਵਿਦਿਅਕ ਉੱਤਮਤਾ ਨੂੰ ਹੋਰ ਬਿਹਤਰ ਕਰਨ ਲਈ ਸਕੂਲਾਂ ਅਤੇ ਬੱਚਿਆਂ ਦੇ ਪਰਿਵਾਰਾਂ […]
Continue Reading