ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰੀ, ਕੈਬਨਿਟ ਮੰਤਰੀਆਂ ਨੇ ਸੰਭਾਲਿਆ ਮੋਰਚਾ

ਚੰਡੀਗੜ੍ਹ, 4 ਮਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ‘ਚ ਪੁੱਜ ਗਈ ਹੈ। ਮਾਨ ਸਰਕਾਰ ਨਸ਼ਿਆਂ ਵਿਰੁੱਧ ਜੰਗ ਵਿੱਚ ਉਤਰ ਗਈ ਹੈ ਅਤੇ ਸਮੂਹ ਕੈਬਨਿਟ ਮੰਤਰੀਆਂ ਨੇ ਮੋਰਚਾ ਸੰਭਾਲਦਿਆਂ ਪੰਜਾਬ ਭਰ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮਾਂ ਅਤੇ ਪਿੰਡ ਰੱਖਿਆ ਕਮੇਟੀਆਂ ਰਾਹੀਂ […]

Continue Reading

ਵਿਦਿਆਰਥੀਆਂ ਦਾ ਸਨਮਾਨ ਸਭ ਤੋਂ ਉੱਪਰ, ਤੁਰੰਤ ਕਾਰਵਾਈ ਕੀਤੀ: ਹਰਜੋਤ ਬੈਂਸ

ਚੰਡੀਗੜ੍ਹ, 4 ਮਈ:ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੇ ਨਿਰਦੇਸ਼ਾਂ ‘ਤੇ ਤਰਨ ਤਾਰਨ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਗੋਇੰਦਵਾਲ ਸਾਹਿਬ ਦੇ ਇੰਚਾਰਜ ਨੂੰ ਸਕੂਲ ਵਿੱਚ ਇੱਕ ਸਮਾਗਮ ਦੌਰਾਨ ਵਿਦਿਆਰਥੀਆਂ ਤੋਂ ਵੇਟਰ ਦਾ ਕੰਮ ਕਰਵਾਉਣ (ਸਨੈਕਸ ਵਰਤਵਾਉਣ) ਦੇ ਮਾਮਲੇ ਵਿੱਚ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ ਸੁਰੱਖਿਅਤ ਅਤੇ […]

Continue Reading

ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ/ਫਾਜ਼ਿਲਕਾ, 4 ਮਈ: ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਪੰਜਾਬ ਦੇ ਖੇਤਾਂ ਨੂੰ ਸੁਕਾ ਕੇ ਕਿਸੇ ਹੋਰ ਨੂੰ ਪਾਣੀ ਨਹੀਂ ਦਿੱਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਹਰ […]

Continue Reading

ਚੋਣ ਕਮਿਸ਼ਨ ਜਲਦ ਹੀ 40 ਐਪਸ ਦੀ ਥਾਂ ਇੱਕ ਐਪ ਕਰੇਗਾ ਜਾਰੀ: ਸਿਬਿਨ ਸੀ

ਚੰਡੀਗੜ੍ਹ, 4 ਮਈ:ਇੱਕ ਵੱਡੀ ਪਹਿਲਕਦਮੀ ਕਰਦਿਆਂ ਭਾਰਤੀ ਚੋਣ ਕਮਿਸ਼ਨ ਵੋਟਰਾਂ ਅਤੇ ਇਸਦੇ ਹੋਰ ਹਿੱਸੇਦਾਰਾਂ ਜਿਵੇਂ ਕਿ ਚੋਣ ਅਧਿਕਾਰੀਆਂ, ਸਿਆਸੀ ਪਾਰਟੀਆਂ ਅਤੇ ਆਮ ਨਾਗਰਿਕਾਂ ਲਈ ਇੱਕ ਨਵਾਂ ਡਿਜੀਟਲ ਐਪ ਵਿਕਸਤ ਕਰ ਰਿਹਾ ਹੈ। ਨਵਾਂ ਵਨ-ਸਟਾਪ ਪਲੇਟਫਾਰਮ ਈਸੀਆਈਨੈੱਟ (ECINET) ਚੋਣ ਕਮਿਸ਼ਨ ਦੇ 40 ਤੋਂ ਵੱਧ ਮੌਜੂਦਾ ਮੋਬਾਈਲ ਅਤੇ ਵੈੱਬ ਐਪਲੀਕੇਸ਼ਨਾਂ ਦੀ ਥਾਂ ਲਵੇਗਾ। ਪੰਜਾਬ ਦੇ ਮੁੱਖ ਚੋਣ […]

Continue Reading

ਖ਼ਰਾਬ ਮੌਸਮ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵਲੋਂ ਖ਼ਰੀਦ ਕੇਂਦਰਾਂ ’ਚ ਤਰਪਾਲਾਂ ਦੇ ਸੁਚੱਜੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ

ਜਲੰਧਰ, 4 ਮਈ :   ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਜਿੱਥੇ ਮੰਡੀਆਂ ਵਿੱਚ ਕਿਸਾਨਾਂ ਦੀ ਨਿਰਵਿਘਨ ਕਣਕ ਖ਼ਰੀਦੀ ਜਾ ਰਹੀ ਹੈ, ਉੱਥੇ ਕਿਸਾਨਾਂ ਅਤੇ ਮਜ਼ਦੂਰਾਂ ਦੀ ਸਹੂਲਤ ਲਈ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਤੋਂ ਇਲਾਵਾ ਸਰਕਾਰ ਵਲੋਂ ਖ਼ਰਾਬ ਮੌਸਮ ਦੇ ਮੱਦੇਨਜ਼ਰ ਮੰਡੀਆਂ ਵਿੱਚ ਹਰ ਬੰਦੋਬਸਤ ਕਰਨ ਦੀ ਹਦਾਇਤ ਕੀਤੀ […]

Continue Reading

ਮੁੱਖ ਮੰਤਰੀ ਨੇ ਦੇਸ਼ ਵਿਰੋਧੀ ਗਤੀਵਿਧੀਆਂ ਵਿੱਚ ਸ਼ਾਮਲ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕਰਨ ਲਈ ਪੰਜਾਬ ਪੁਲਿਸ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 4 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਾਸੂਸੀ ਵਿੱਚ ਸ਼ਾਮਲ ਗੱਦਾਰਾਂ ਨੂੰ ਗ੍ਰਿਫ਼ਤਾਰ ਕਰ ਕੇ ਪ੍ਰਭਾਵਸ਼ਾਲੀ ਪੁਲਿਸਿੰਗ ਬਾਰੇ ਇੱਕ ਹੋਰ ਮਾਪਦੰਡ ਸਥਾਪਤ ਕਰਨ ਲਈ ਪੰਜਾਬ ਪੁਲਿਸ ਦੀ ਸ਼ਲਾਘਾ ਕੀਤੀ। ਇੱਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਪੰਜਾਬ ਪੁਲਿਸ ਦੀ ਵੱਡੀ ਪ੍ਰਾਪਤੀ ਹੈ, ਜਿਸ ਨੇ ਦੇਸ਼ ਦੀ ਏਕਤਾ, ਅਖੰਡਤਾ ਅਤੇ ਪ੍ਰਭੂਸੱਤਾ […]

Continue Reading

ਚਾਈਨਾ ਡੋਰ ਵੇਚਣ/ਸਟੋਰ/ਵਰਤੋਂ ‘ਤੇ ਪਾਬੰਦੀ ਆਦੇਸ਼ ਜਾਰੀ

ਮੋਗਾ 4 ਮਈ  ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਕੁੱਝ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ 2025 ਤੱਕ ਲਾਗੂ ਰਹਿਣਗੇ। *ਆਮ ਜਨਤਾ ਲਈ ਲਾਇਸੰਸੀ ਤੇ […]

Continue Reading

ਜਿਲ੍ਹਾ ਮੋਗਾ ਦੇ ਦੁੱਧ ਉਤਪਾਦਕ ਕਿਸਾਨ ਪਸ਼ੂਧਨ ਬੀਮਾ ਯੋਜਨਾ ਦਾ ਲਾਭ ਜ਼ਰੂਰ ਲੈਣ-ਡਿਪਟੀ ਡਾਇਰੈਕਟਰ ਸੁਰਿੰਦਰ ਸਿੰਘ

ਮੋਗਾ 4 ਮਈ  ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਰਾਸ਼ਟਰੀ ਪਸ਼ੂਧਨ ਮਿਸ਼ਨ ਹੇਠ ਚੱਲ ਰਹੀ ਪਸ਼ੂ ਬੀਮਾ ਯੋਜਨਾ ਤਹਿਤ ਪਸ਼ੂਆਂ ਦਾ ਬੀਮਾ ਕਰਵਾ ਕੇ ਇਸ ਦੀ ਸੁਰੱਖਿਆ ਲਾਭ ਲਿਆ ਜਾ ਸਕਦਾ ਹੈ। ਇਹ ਯੋਜਨਾ ਪੰਜ ਦੁੱਧ ਦੇਣ ਵਾਲੇ ਪਸ਼ੂਆਂ ਤੱਕ ਸੀਮਤ ਹੈ ਅਤੇ ਇਸਦਾ ਉਦੇਸ਼ ਕਿਸਾਨਾਂ ਨੂੰ ਪਸ਼ੂਆਂ ਦੀ ਮੌਤ ਦੀ ਸਥਿਤੀ ਵਿੱਚ ਆਰਥਿਕ ਸੁਰੱਖਿਆ ਦੇਣਾ […]

Continue Reading

ਪੰਜਾਬ ਦੇ ਲੋਕ ਨਸ਼ਿਆਂ ਖਿਲਾਫ਼ ਸ਼ੁਰੂ ਕੀਤੀ ਜੰਗ ਵਿੱਚ ਰਾਜ ਸਰਕਾਰ ਦਾ ਡਟ ਕੇ ਦੇ ਰਹੇ ਹਨ ਸਾਥ-ਤਰੁਨਪ੍ਰੀਤ ਸਿੰਘ ਸੌਂਦ

ਮਾਲੇਰੋਕਟਲਾ, 4 ਮਈ:               ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਗੁਰੂਆਂ ਪੀਰਾਂ ਦੀ ਧਰਤੀ ਪੰਜਾਬ ਨੂੰ ਖੁਸ਼ਹਾਲ ਅਤੇ ਨਸ਼ਾ ਰਹਿਤ ਬਣਾਉਣ ਲਈ ਵਿੱਢੀ ਮੁਹਿੰਮ ਦੀ ਰਾਜ ਦੇ ਲੋਕਾਂ ਵੱਲੋਂ ਖੂਬ ਸ਼ਲਾਘਾ ਕੀਤੀ ਜਾ ਰਹੀ ਹੈ। ਪੰਜਾਬ ਦੀ ਧਰਤੀ ਜੁਝਾਰੂ ਲੋਕਾਂ ਦੀ ਧਰਤੀ ਹੈ ਅਤੇ ਪੰਜਾਬੀ ਨਸ਼ਿਆ ਖਿਲਾਫ਼ ਸ਼ੁਰੂ ਕੀਤੀ […]

Continue Reading

ਡੀ.ਐੱਫ.ਐਸ.ਸੀ. ਤੇ ਸਮੂਹ ਖਰੀਦ ਏਜੰਸੀਆਂ ਦੇ  ਮੈਨੇਜਰਾਂ ਵੱਲੋਂ ਸਟੋਰੇਜ ਪੁਆਇੰਟਾਂ ਉੱਪਰ ਅਣਲੋਡਿੰਗ ਦੀ ਸਥਿਤੀ ਦਾ ਲਿਆ ਜਾਇਜ਼ਾ

ਮੋਗਾ 4 ਮਈਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜਿੱਥੇ ਮੰਡੀਆਂ ਵਿੱਚ ਕਣਕ ਦੀ ਖਰੀਦ ਦਾ ਕੰਮ ਪ੍ਰਭਾਵਸ਼ਾਲੀ ਢੰਗ ਨਾਲ ਚੱਲ ਰਿਹਾ ਹੈ ਉਸਦੇ ਨਾਲ ਹੀ ਮੰਡੀਆਂ ਵਿੱਚ ਖ੍ਰੀਦ ਕੀਤੀ ਗਈ ਕਣਕ ਦੀ ਲਿਫਟਿੰਗ ਵੱਲ ਵੀ ਜ਼ਿਲ੍ਹਾ ਪ੍ਰਸ਼ਾਸ਼ਨ ਖ਼ਾਸ ਧਿਆਨ ਦੇ ਰਿਹਾ ਹੈ ਤਾਂ ਕਿ ਕਿਸੇ ਵੀ ਕਿਸਾਨ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਕਤ ਦੇ […]

Continue Reading