ਪੰਜਾਬ ਸਰਕਾਰ ਵੱਲੋਂ ਜੀ. ਨਾਗੇਸ਼ਵਰ ਰਾਓ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ

ਚੰਡੀਗੜ੍ਹ, 17 ਫਰਵਰੀ ਪੰਜਾਬ ਸਰਕਾਰ ਨੇ 1995 ਬੈਚ ਦੇ ਭਾਰਤੀ ਪੁਲਿਸ ਸੇਵਾ (ਆਈ.ਪੀ.ਐਸ.) ਅਧਿਕਾਰੀ ਸ੍ਰੀ ਜੀ. ਨਾਗੇਸ਼ਵਰ ਰਾਓ ਨੂੰ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਤਾਇਨਾਤ ਕੀਤਾ ਹੈ। ਸ੍ਰੀ ਰਾਓ ਇਸ ਸਮੇਂ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏ.ਡੀ.ਜੀ.ਪੀ.) ਪ੍ਰੋਵੀਜ਼ਨਿੰਗ, ਪੰਜਾਬ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਵਿਜੀਲੈਂਸ ਬਿਊਰੋ ਦੇ ਬੁਲਾਰੇ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ […]

Continue Reading

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਸ਼ਹਿਰ ’ਚ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਦਿੱਤਾ ਜ਼ੋਰ

ਚੰਡੀਗੜ੍ਹ/ਜਲੰਧਰ, 17 ਫਰਵਰੀ:  ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸ਼ਹਿਰ ਵਿੱਚ ਸਾਫ਼-ਸਫਾਈ, ਸੁੰਦਰੀਕਰਨ, ਸੜਕਾਂ, ਰੌਸ਼ਨੀ, ਜਲ ਸਪਲਾਈ ਅਤੇ ਸੀਵਰੇਜ ਵਿਵਸਥਾ ਸਮੇਤ ਹੋਰ ਬੁਨਿਆਦੀ ਸਹੂਲਤਾਂ ਨੂੰ ਹੋਰ ਬਿਹਤਰ ਬਣਾਉਣ ’ਤੇ ਜ਼ੋਰ ਦਿੰਦਿਆਂ ਨਗਰ ਨਿਗਮ ਜਲੰਧਰ ਦੇ ਅਧਿਕਾਰੀਆਂ ਨੂੰ ਕੌਂਸਲਰਾਂ ਨਾਲ ਤਾਲਮੇਲ ਕਰਕੇ ਵਾਰਡਾਂ ਦੇ ਪ੍ਰਮੁੱਖ ਕੰਮ 3 ਮਹੀਨਿਆਂ ਦੇ ਅੰਦਰ-ਅੰਦਰ ਕਰਵਾਉਣ ਦੇ […]

Continue Reading

ਪੰਜਾਬ ਵਿੱਚ ਕਰੀਬ 3 ਸਾਲਾਂ ਦੌਰਾਨ 94 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼: ਸੌਂਦ

ਚੰਡੀਗੜ੍ਹ, 17 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪਹਿਲ ਕਦਮੀ ਸਕਦਾ ਉਦਯੋਗਾਂ ਲਈ ਰਵਾਇਤੀ ਸਟੈਂਪ ਪੇਪਰ ਦੀ ਥਾਂ ਗ੍ਰੀਨ ਸਟੈਂਪ ਪੇਪਰ ਪੰਜਾਬ ਸਰਕਾਰ ਦੀ ਇੱਕ ਵਿਲੱਖਣ ਸ਼ੁਰੂਆਤ ਹੈ। ਇਹ ਇੱਕ ਆਨ ਲਾਈਨ ਪ੍ਰਕਿਰਿਆ ਹੈ, ਜਿਸ ਨਾਲ ਜ਼ਿਆਦਾ ਪਾਰਦਰਸ਼ਤਾ ਆਈ ਹੈ ਅਤੇ ਜ਼ਮੀਨ ਪ੍ਰਾਪਤੀ ਲਈ ਧੋਖੇਬਾਜ਼ੀ ਦੀ ਗੁੰਜਾਇਸ਼ ਖਤਮ ਹੋਈ ਹੈ। ਜ਼ਮੀਨ ਪ੍ਰਾਪਤੀ ਲਈ ਜ਼ਰੂਰੀ […]

Continue Reading

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਭਵਿੱਖੀ ਸਮੱਸਿਆ ਦੇ ਟਾਕਰੇ ਲਈ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਕਿਹਾ

ਚੰਡੀਗੜ੍ਹ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿਸੂਬੇ ਵਿੱਚ ਅਨਾਜ ਦੇ ਸਟਾਕ ਨੂੰ ਤਬਦੀਲ ਕਰਨ ਦੀ ਪ੍ਰਕਿਰਿਆ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਤਾਂ ਕਿ ਭਵਿੱਖ ਵਿੱਚ ਅਨਾਜ ਦੇ ਭੰਡਾਰਨ ਵਿੱਚ ਕੋਈ ਸਮੱਸਿਆ ਨਾ ਆਵੇ ਅਤੇ ਖ਼ਰੀਦ ਪ੍ਰਕਿਰਿਆ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨੇਪਰੇ ਚੜ੍ਹ ਸਕੇ। ਇੱਥੇ ਆਪਣੀ […]

Continue Reading

ਮੁੱਖ ਮੰਤਰੀ ਦੀ ਨਵ-ਨਿਯੁਕਤ ਪੀ.ਸੀ.ਐਸ. ਅਫ਼ਸਰਾਂ ਨੂੰ ਨਸੀਹਤ; ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨੀ ਪੱਧਰ ਤੱਕ ਪੁੱਜੇ

ਚੰਡੀਗੜ੍ਹ, 17 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੋਮਵਾਰ ਨੂੰ ਨਵ-ਨਿਯੁਕਤ ਪੰਜਾਬ ਸਿਵਲ ਸਰਵਿਸ (ਪੀ.ਸੀ.ਐਸ.) ਅਫ਼ਸਰਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਆਪਣੀ ਡਿਊਟੀ ਪੂਰੇ ਸਮਰਪਣ, ਵਚਨਬੱਧਤਾ ਅਤੇ ਇਮਾਨਦਾਰੀ ਨਾਲ ਨਿਭਾਉਣ ਲਈ ਕਿਹਾ ਤਾਂ ਕਿ ਸੂਬਾ ਸਰਕਾਰ ਦੀਆਂ ਫਲੈਗਸ਼ਿਪ ਸਕੀਮਾਂ ਦਾ ਲਾਭ ਜ਼ਮੀਨ ਪੱਧਰ ਉਤੇ ਲੋਕਾਂ ਤੱਕ ਪੁੱਜੇ। ਇਨ੍ਹਾਂ ਏ-2 ਤੇ ਸੀ […]

Continue Reading

ਬਠਿੰਡਾ ਕਤਲ ਕਾਂਡ: ਪੰਜਾਬ ਪੁਲਿਸ ਵੱਲੋਂ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਦੇ ਦੋ ਸਾਥੀ ਗ੍ਰਿਫ਼ਤਾਰ; ਦੋ ਪਿਸਤੌਲਾਂ ਬਰਾਮਦ

ਚੰਡੀਗੜ੍ਹ, 17 ਫਰਵਰੀ: ਸਨਸਨੀਖੇਜ਼ ਬਠਿੰਡਾ ਕਤਲ ਕੇਸ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ ਪੰਜਾਬ ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਬਠਿੰਡਾ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਮ੍ਰਿਤਕ ਅਪਰਾਧੀ ਓਵਰਸੀਅਰ ਸਿੰਘ ਉਰਫ਼ ਸਤਿੰਦਰ ਸਿੰਘ ਉਰਫ਼ ਸੱਤੀ ਦੇ ਦੋ ਸਾਥੀਆਂ ਨੂੰ ਕਰਾਸ-ਐਫਆਈਆਰ ਵਿੱਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ .32 ਬੋਰ ਪਿਸਤੌਲਾਂ ਅਤੇ ਪੰਜ ਕਾਰਤੂਸ ਬਰਾਮਦ […]

Continue Reading

ਨੌਜਵਾਨਾਂ ਨੂੰ ਰੋਜ਼ਗਾਰ ਦੇਣ ਦੀ ਮੁਹਿੰਮ ਤਹਿਤ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਚੰਡੀਗੜ੍ਹ, 17 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਨੂੰ ਸਰਕਾਰੀ ਰੋਜ਼ਗਾਰ ਦੇਣ ਦੀ ਵਿੱਢੀ ਮੁਹਿੰਮ ਤਹਿਤ ਅੱਜ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਵਿਭਾਗ ਵਿੱਚ 44 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਭਵਨ ਵਿਖੇ ਹੋਏ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ. ਮੁੰਡੀਆ ਨੇ ਨਿਯੁਕਤੀ ਪੱਤਰ ਸੌਂਪਦਿਆਂ ਕਿਹਾ […]

Continue Reading

ਡਿਪਟੀ ਕਮਿਸ਼ਨਰ ਨੇ ਇੰਡੀਆ ਸੁਪਰ ਫਾਸਟ ਟਰੈਵਲਜ਼ ਵੀਜ਼ਾ ਕੰਸਲਟੈਂਸੀ ਦਾ ਲਾਇਸੈਂਸ ਕੀਤਾ ਰੱਦ

ਫ਼ਤਹਿਗੜ੍ਹ ਸਾਹਿਬ 17 ਫਰਵਰੀ:-                 ਡਿਪਟੀ ਕਮਿਸ਼ਨਰ-ਕਮ-ਲਾਇਸੈਂਸਿੰਗ ਅਥਾਰਟੀ ਫ਼ਤਹਿਗੜ੍ਹ ਸਾਹਿਬ ਡਾ. ਸੋਨਾ ਥਿੰਦ ਨੇ ਪੰਜਾਬ ਮਨੁੱਖੀ ਤਸਕਰੀ ਰੋਕਥਾਮ ਐਕਟ 2012 (ਪੰਜਾਬ ਐਕਟ 2 ਆਫ 2013) ਦੇ ਸੈਕਸ਼ਨ 6 (1)(ਜੀ) ਤਹਿਤ ਮਿਲੀਆਂ ਸ਼ਕਤੀਆ ਦੀ ਵਰਤੋਂ ਕਰਦੇ ਹੋਏ ਮੈਸ. ਇੰਡੀਆ ਸੁਪਰ ਫਾਸਟ ਟਰੈਵਲਜ਼, ਵੀਜਾ ਕੰਸਲਟੈਂਸੀ, ਸ਼ਾਪ-ਕਮ-ਆਫਿਸ ਨੰਬਰ 55, ਸੈਕਟਰ 4-ਏ, ਗੁਰੂ ਨਾਨਕ ਕਲੌਨੀ ਮੰਡੀ ਗੋਬਿੰਦਗੜ੍ਹ, ਤਹਿਸੀਲ ਅਮਲੋਹ, ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ।                 ਪ੍ਰਾਪਤ ਜਾਣਕਾਰੀ ਅਨੁਸਾਰ ਸ਼੍ਰੀ ਪਵਨ ਜੋਸ਼ੀ […]

Continue Reading

ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਕੈਬਨਿਟ ਮੰਤਰੀ ਨੇ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ  17 ਫਰਵਰੀ                               ਡਾ. ਬਲਜੀਤ ਕੌਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਮੰਤਰੀ ਪੰਜਾਬ ਨੇ ਸਪੌਂਸਰਸਿ਼ਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਅੱਜ  ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਕੀਤੀ ।ਕੈਬਨਿਟ ਮੰਤਰੀ ਨੇ ਇਸ ਮੌਕੇ ਤੇ […]

Continue Reading

ਪੰਜਾਬ ਸਰਕਾਰ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਦਹਾਕਿਆਂ ਤੋਂ ਚੱਲ ਰਹੀ ਨਸ਼ਿਆਂ ਦੀ ਭੈੜੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਲਗਾਤਾਰ ਯਤਨਸ਼ੀਲ-ਸ੍ਰੀ ਮਨਜਿੰਦਰ ਸਿੰਘ ਲਾਲਪੁਰਾ

ਤਰਨ ਤਾਰਨ, 17 ਫਰਵਰੀ :ਪੰਜਾਬ ਸਰਕਾਰ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਦਹਾਕਿਆਂ ਤੋਂ ਚੱਲ ਰਹੀ ਨਸ਼ਿਆਂ ਦੀ ਭੈੜੀ ਬਿਮਾਰੀ ਨੂੰ ਜੜੋਂ ਖਤਮ ਕਰਨ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਲੋਕਾਂ ਦੇ ਸਹਿਯੋਗ ਤੇ ਪੁਲਿਸ ਪ੍ਰਸ਼ਾਸਨ ਦੇ ਯਤਨਾਂ ਸਦਕਾ ਨਸ਼ਿਆਂ ‘ਤੇ ਕਾਬੂ ਪਾਇਆ ਜਾਵੇਗਾ।ਇਹਨਾਂ ਸਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਖਡੂਰ […]

Continue Reading