ਹਰਜੋਤ ਬੈਂਸ ਵੱਲੋਂ ਨੰਗਲ ਦੀ ਗੁਆਚੀ ਸ਼ਾਨ ਬਹਾਲ ਕਰਨ ਲਈ ਕੇਂਦਰੀ ਬਿਜਲੀ ਮੰਤਰੀ ਤੋਂ ਦਖ਼ਲ ਮੰਗਿਆ

ਚੰਡੀਗੜ੍ਹ, 19 ਅਪ੍ਰੈਲ: ਨੰਗਲ ਦੀ ਗੁਆਚੀ ਸ਼ਾਨ ਨੂੰ ਬਹਾਲ ਕਰਨ ਅਤੇ ਸ਼ਹਿਰ ਦੇ ਵਸਨੀਕਾਂ ਦੇ ਜੀਵਨ-ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਅਤੇ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਸ. ਹਰਜੋਤ ਸਿੰਘ ਬੈਂਸ ਨੇ ਅੱਜ ਚੰਡੀਗੜ੍ਹ ਵਿਖੇ ਕੇਂਦਰੀ ਬਿਜਲੀ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਨਾਲ ਮੁਲਾਕਾਤ ਕੀਤੀ ਅਤੇ ਭਾਖੜਾ ਨੰਗਲ ਡੈਮ ਦੇ ਆਲੇ-ਦੁਆਲੇ […]

Continue Reading

ਯੁੱਧ ਨਸ਼ਿਆਂ ਵਿਰੁੱਧ : ਮਾਡਲ ਹਾਊਸ ’ਚ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਦੀ ਗੈਰ-ਕਾਨੂੰਨੀ ਉਸਾਰੀ ਢਾਹੀ

ਚੰਡੀਗੜ੍ਹ/ ਜਲੰਧਰ, 19 ਅਪ੍ਰੈਲ :  ਪੰਜਾਬ ਸਰਕਾਰ ਵਲੋਂ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਦੀ ਅਗਵਾਈ ਵਿੱਚ ਅੱਜ ਕਮਿਸ਼ਨਰੇਟ ਪੁਲਿਸ ਜਲੰਧਰ ਨੇ ਨਸ਼ਾ ਤਸਕਰਾਂ ਖਿਲਾਫ ਇਕ ਹੋਰ ਵੱਡੀ ਕਾਰਵਾਈ ਕੀਤੀ। ਨਗਰ ਨਿਗਮ ਅਤੇ ਕਮਿਸ਼ਨਰੇਟ ਪੁਲਿਸ ਜਲੰਧਰ ਵਲੋਂ ਨਸ਼ਾ ਤਸਕਰਾਂ ਦੇ ਗੈਰ-ਕਾਨੂੰਨੀ ਕਬਜ਼ਿਆਂ ਨੂੰ ਢਾਹੁਣ ਦੀ ਚੱਲ ਰਹੀ ਇਸ ਮੁਹਿੰਮ ਤਹਿਤ ਥਾਣਾ […]

Continue Reading

ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ  ਦੀ ਮਲਕੀਅਤ : ਹਰਭਜਨ ਸਿੰਘ ਈਟੀਓ

ਚੰਡੀਗੜ੍ਹ, 18 ਅਪ੍ਰੈਲ: ਪੰਜਾਬ ਰਾਜ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਅੱਜ ਇੱਥੇ ਇੱਕ ਬਿਆਨ ਜਾਰੀ ਕਰਦਿਆਂ ਹਿਮਾਚਲ ਪ੍ਰਦੇਸ਼ ਦੇ ਉੱਪ ਮੁੱਖ ਮੰਤਰੀ ਅਤੇ ਸਹਿਕਾਰਤਾ ਮੰਤਰੀ ਸ੍ਰੀ ਮੁਕੇਸ਼ ਅਗਨੀਹੋਤਰੀ ਵੱਲੋਂ ਸ਼ਾਨਨ ਪਾਵਰ ਪ੍ਰੋਜੈਕਟ ਸਬੰਧੀ ਦਿੱਤੇ ਗਏ ਬਿਆਨ ਨੂੰ ਮੁੱਢੋਂ ਰੱਦ ਕਰਦਿਆਂ, ਕਿਹਾ ਕਿ ਸ਼ਾਨਨ ਪਾਵਰ ਪ੍ਰੋਜੈਕਟ ਪੰਜਾਬ ਰਾਜ ਦੀ ਮਲਕੀਅਤ ਹੈ ਅਤੇ ਇਸ […]

Continue Reading

ਛੱਪੜਾਂ ਦੀ ਸਫਾਈ ਦਾ ਜਾਇਜ਼ਾ ਲੈਣ ਗਰਾਊਂਡ ਜ਼ੀਰੋ ‘ਤੇ ਉੱਤਰੇ ਪੰਚਾਇਤ ਮੰਤਰੀ ਤਰੁਨਪ੍ਰੀਤ ਸੌਂਦ

ਚੰਡੀਗੜ੍ਹ/ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਗਲੇ ਕੁਝ ਹਫ਼ਤਿਆਂ ਵਿੱਚ ਸੂਬੇ ਦੇ ਸਾਰੇ ਪਿੰਡਾਂ ਦੇ ਕਰੀਬ 15000 ਛੱਪੜਾਂ ਦੀ ਸਫ਼ਾਈ ਕਰਨ ਲਈ ਤਿਆਰ ਹੈ। ਇਸ ਸਬੰਧੀ ਕਾਰਜ ਪੰਜਾਬ ਦੇ ਕਈ ਪਿੰਡਾਂ ਵਿੱਚ ਸ਼ੁਰੂ ਵੀ ਹੋ ਚੁੱਕੇ ਹਨ। ਇਹ ਜਾਣਕਾਰੀ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ […]

Continue Reading

ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਜ਼ਬਰਦਸਤ ਸਮਰਥਨ ਮਿਲਿਆ, ਜਲਦੀ ਹੀ 300 ਥਾਵਾਂ ‘ਤੇ ਯੋਗਾ ਸੈਸ਼ਨ ਆਯੋਜਿਤ ਕੀਤੇ ਜਾਣਗੇ**

ਫਾਜ਼ਿਲਕਾ, 18 ਅਪ੍ਰੈਲ  ਹਰ ਪਿੰਡ ਵਿੱਚ ਯੋਗ” ਦੇ ਟੀਚੇ ਨੂੰ ਸਾਕਾਰ ਕਰਨ ਵੱਲ, ਪੰਜਾਬ ਸਰਕਾਰ ਦੀ ਸੀ.ਐਮ. ਯੋਗਸ਼ਾਲਾ ਮੁਹਿੰਮ ਲਗਾਤਾਰ ਅੱਗੇ ਵਧ ਰਹੀ ਹੈ। ਸਿਹਤ ਪ੍ਰਤੀ ਜਨਤਕ ਜਾਗਰੂਕਤਾ ਫੈਲਾਉਣ ਅਤੇ ਨਾਗਰਿਕਾਂ ਨੂੰ ਬਿਮਾਰੀ ਮੁਕਤ ਜੀਵਨ ਵੱਲ ਪ੍ਰੇਰਿਤ ਕਰਨ ਲਈ, ਇਹ ਯੋਜਨਾ ਫਾਜ਼ਿਲਕਾ ਜ਼ਿਲ੍ਹੇ ਵਿੱਚ ਦੁੱਗਣੀ ਗਤੀ ਨਾਲ ਅੱਗੇ ਵਧ ਰਹੀ ਹੈ। ਇਹ ਜਾਣਕਾਰੀ ਐਸ ਡੀ […]

Continue Reading

ਸਰਕਾਰ ਨੇ ਏਜੀ ਦਫ਼ਤਰ ਵਿਚ ਐੱਸਸੀ ਭਾਈਚਾਰੇ ਲਈ ਰਾਖਵਾਂਕਰਨ ਦੇ ਕੇ ਇਤਿਹਾਸ ਸਿਰਜਿਆ – ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ

ਪੱਟੀ 18 ਅਪ੍ਰੈਲ ( ) ਪੰਜਾਬ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਤਿਹਾਸ ਵਿੱਚ ਪਹਿਲੀ ਵਾਰ ਐਡਵੋਕੇਟ ਜਨਰਲ ਦਫ਼ਤਰ ਵਿੱਚ ਰਾਖਵਾਂਕਰਨ ਸ਼ੁਰੂ ਕਰ ਕੇ ਡਾ. ਬੀ. ਆਰ. ਅੰਬੇਡਕਰ ਦੇ ਸੁਪਨੇ ਨੂੰ ਸਾਕਾਰ ਕੀਤਾ ਹੈ। ਇਹ ਗੱਲਾਂ ਪੱਟੀ ਤੋਂ ਵਿਧਾਇਕ ਲਾਲਜੀਤ ਸਿੰਘ ਭੁੱਲਰ ਟਰਾਂਸਪੋਰਟ ਅਤੇ ਜੇਲ੍ਹ ਮੰਤਰੀ ਪੰਜਾਬ ਨੇ ਆਪਣੇ ਪੱਟੀ ਦਫ਼ਤਰ […]

Continue Reading

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਤਲਵਾੜਾ ਵਿੱਚ ‘ਨੇਚਰ ਅਵੇਅਰਨੈਸ ਕੈਂਪ’ ਦਾ ਰੱਖਿਆ ਨੀਂਹ ਪੱਥਰ   

ਤਲਵਾੜਾ/ਹੁਸ਼ਿਆਰਪੁਰ, 18 ਅਪ੍ਰੈਲ:   ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਮੰਤਰੀ ਲਾਲ ਚੰਦ ਕਟਾਰੂਚਕ ਨੇ ਦਸੂਹਾ ਦੇ ਵਿਧਾਇਕ ਕਰਮਬੀਰ ਸਿੰਘ ਘੁੰਮਣ ਦੀ ਮੌਜੂਦਗੀ ਵਿੱਚ ਦਸੂਹਾ ਮੰਡਲ ਦੀ ਤਲਵਾੜਾ-2 ਰੇਂਜ ਦੇ ਸਰਕਾਰੀ ਜੰਗਲ ਕਰਨਪੁਰ ਸੀ-3(ਬੀ) ਸਥਿਤ ਹਵਾ ਮਹਿਲ ਵਿਖੇ ‘ਨੇਚਰ ਅਵੇਅਰਨੈੱਸ ਕੈਂਪ’ ਦਾ ਨੀਂਹ ਪੱਥਰ ਰੱਖਿਆ।   ਕੈਬਨਿਟ ਮੰਤਰੀ ਨੇ ਦੱਸਿਆ ਕਿ ਇਹ ਪ੍ਰੋਜੈਕਟ ਈਕੋ-ਟੂਰਿਜ਼ਮ […]

Continue Reading

ਨਸ਼ਿਆਂ ਦੇ ਕਾਲੇ ਕਾਰੋਬਾਰ ਨਾਲ ਜੁੜੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ : ਤਰੁਨਪ੍ਰੀਤ ਸਿੰਘ ਸੌਂਦ

ਸੰਗਰੂਰ, 17 ਅਪ੍ਰੈਲ: ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਅੱਜ ਪੇਂਡੂ ਵਿਕਾਸ ਤੇ ਪੰਚਾਇਤ, ਉਦਯੋਗ ਤੇ ਵਣਜ, ਪੂੰਜੀ ਨਿਵੇਸ਼ ਪ੍ਰੋਤਸਾਹਨ , ਕਿਰਤ ਅਤੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਜ਼ਿਲ੍ਹੇ ਦੇ ਪ੍ਰਸ਼ਾਸਨਿਕ […]

Continue Reading

ਪੰਜਾਬ ਪੁਲਿਸ ਨੇ ਸੰਖੇਪ ਗੋਲੀਬਾਰੀ ਤੋਂ ਬਾਅਦ ਲੰਡਾ ਹਰੀਕੇ ਅਤੇ ਸੱਤਾ ਨੌਸ਼ਹਿਰਾ ਗਿਰੋਹ ਦੇ ਦੋ ਕਾਰਕੁੰਨਾਂ ਨੂੰ ਕੀਤਾ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ

ਚੰਡੀਗੜ੍ਹ/ਤਰਨਤਾਰਨ, 18 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ  ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਨੇ ਤਰਨਤਾਰਨ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਵਿੱਚ  ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਅਤੇ ਗੈਂਗਸਟਰ ਸਤਨਾਮ ਸਿੰਘ ਉਰਫ਼ ਸੱਤਾ ਨੌਸ਼ਹਿਰਾ ਗੈਂਗ ਦੇ ਦੋ ਮੁੱਖ ਕਾਰਕੁਨਾਂ ਨੂੰ ਜ਼ਿਲ੍ਹਾ ਤਰਨਤਾਰਨ […]

Continue Reading

ਹਲਕਾ ਵਿਧਾਇਕ ਗਿੱਦੜਬਾਹਾ ਨੇ ਦਾਣਾ ਮੰਡੀ ਆਸਾ ਬੁੱਟਰ ਅਤੇ ਮੱਲਣ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਦੋਦਾ , ਸ੍ਰੀ ਮੁਕਤਸਰ ਸਾਹਿਬ 18 ਅਪ੍ਰੈਲ                                       ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਅਗਵਾਈ ਵਾਲੀ ਸਰਕਾਰ ਵਲੋਂ ਅਨਾਜ ਮੰਡੀਆਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਤਾਂ ਜੋ ਇੱਥੇ ਕਿਸਾਨਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ ਜਾਣਕਾਰੀ ਸ.ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕਾ ਵਿਧਾਇਕ ਗਿੱਦੜਬਾਹਾ ਨੇ ਦਾਣਾ ਮੰਡੀ ਆਸਾ ਬੁੱਟਰ ਅਤੇ ਮੱਲਣ ਦਾ ਨਵੀਨੀਕਰਨ […]

Continue Reading