ਤਰੁਨਪ੍ਰੀਤ ਸਿੰਘ ਸੌਂਦ ਨੇ ਮੰਡੀ ਗੋਬਿੰਦਗੜ੍ਹ ਵਿਖੇ ਕਰਵਾਈ ਮੈਰਾਥਨ ਵਿੱਚ ਲਿਆ ਹਿੱਸਾ

ਚੰਡੀਗੜ੍ਹ/ਮੰਡੀ ਗੋਬਿੰਦਗੜ੍ਹ, 18 ਅਪ੍ਰੈਲ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਨਗਰ ਕੌਂਸਲ ਮੰਡੀ ਗੋਬਿੰਦਗੜ੍ਹ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਵੀਰਵਾਰ ਸਵੇਰੇ ਇਨਡੋਰ ਸਟੇਡੀਅਮ ਤੋਂ ਸ਼ੁਰੂ ਕਰਵਾਈ ਮੈਰਾਥਨ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਸਮਾਜ ਦੇ ਹਰ ਵਰਗ ਦਾ ਸਹਿਯੋਗ ਲਾਜ਼ਮੀ ਹੈ ਪਰ ਹਰ ਮੁਹਿੰਮ ਦੀ ਸਫਲਤਾ […]

Continue Reading

ਬੰਪਰ ਫ਼ਸਲ ਹੋਣ ਕਾਰਨ ਪੰਜਾਬ ਦੀਆਂ ਮੰਡੀਆਂ ‘ਚ  125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ – ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਰੂਪਨਗਰ, 18 ਅਪ੍ਰੈਲ: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਰੂਪਨਗਰ ਦੀ ਦਾਣਾ ਮੰਡੀ ਵਿਖੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ।ਉਨ੍ਹਾਂ ਆਖਿਆ ਕਿ ਪੰਜਾਬ ’ਚ ਇਸ ਵਾਰ ਕਣਕ ਦੀ ਬੰਪਰ ਫ਼ਸਲ ਹੋਈ ਹੈ ਅਤੇ ਇਸ ਸੀਜ਼ਨ ਦੌਰਾਨ ਲਗਭਗ 125 ਲੱਖ ਮੀਟ੍ਰਿਕ ਟਨ ਕਣਕ ਆਉਣ ਦੀ ਸੰਭਾਵਨਾ […]

Continue Reading

‘ਆਪ ਸਰਕਾਰ’ ਡਾ. ਅੰਬੇਦਕਰ ਦੇ ਸਿਧਾਂਤਾਂ ਉੱਤੇ ਚਲਦਿਆਂ ਸਮਾਜਿਕ ਨਿਆਂ ਤੇ ਸਮਾਨਤਾ ਪ੍ਰਤੀ ਵਚਨਬੱਧ: ਬਰਿੰਦਰ ਕੁਮਾਰ ਗੋਇਲ

ਚੰਡੀਗੜ੍ਹ/ਲਹਿਰਾਗਾਗਾ, 18 ਅਪ੍ਰੈਲ: ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਐਡਵੋਕੇਟ ਜਨਰਲ ਦਫ਼ਤਰ ਵਿੱਚ ਰਾਖਵਾਂਕਰਨ ਲਾਗੂ ਕਰਕੇ ਡਾ. ਬੀ.ਆਰ. ਅੰਬੇਦਕਰ ਦੇ ਸੁਪਨੇ ਨੂੰ ਸਾਕਾਰ ਕਰ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਸਮਾਜਿਕ […]

Continue Reading

ਕੈਬਨਿਟ ਮੰਤਰੀ ਨੇ ਲੱਗਭਗ 1.44 ਕਰੋੜ ਰੁਪਏ ਦੀ ਲਾਗਤ ਨਾਲ ਮੁੜ ਤਿਆਰ ਹੋਣ ਵਾਲੇ ਪੱਕੇ ਖਾਲਿਆਂ ਦਾ ਕੀਤਾ ਉਦਘਾਟਨ

ਮਲੋਟ 18 ਅਪ੍ਰੈਲ                                      ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਦੀ ਸਿੰਚਾਈ ਲਈ ਪੂਰਾ ਪਾਣੀ ਪਹੁੰਚਾਇਆ ਜਾ ਰਿਹਾ ਹੈ, ਇਹ ਪ੍ਰਗਟਾਵਾ ਡਾ.ਬਲਜੀਤ ਕੌਰ ਸਮਾਜਿਕ ਸੁਰੱਖਿਆ, ਇਸਤਰੀ, ਬਾਲ ਵਿਕਾਸ ਮੰਤਰੀ ਪੰਜਾਬ ਨੇ ਪਿੰਡ ਘੁਮਿਆਰਾਂ ਖੇੜਾ […]

Continue Reading

ਪਿੰਡ ਮਾਂਗੇਵਾਲ ਅਤੇ ਮਨਾਲ ਵਿੱਚ ਯੁੱਧ ਨਸ਼ਿਆਂ ਵਿਰੁੱਧ ਤਹਿਤ ਜਾਗਰੂਕਤਾ ਸਮਾਗਮ

ਮਹਿਲ ਕਲਾਂ, 18 ਅਪ੍ਰੈਲ   ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਜ਼ਿਲ੍ਹਾ ਬਰਨਾਲਾ ਵਿਚ ਡਿਪਟੀ ਕਮਿਸ਼ਨਰ ਸ੍ਰੀ ਟੀ ਬੈਨਿਥ ਦੀ ਅਗਵਾਈ ਹੇਠ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।     ਇਸ ਲੜੀ ਤਹਿਤ ਐੱਸ ਡੀ ਐਮ ਹਰਕੰਵਲਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਮਾਂਗੇਵਾਲ ਅਤੇ ਮਨਾਲ ਵਿੱਚ ਜਾਗਰੂਕਤਾ ਸਮਾਗਮ ਕਰਵਾਏ ਗਏ। ਇਸ ਮੌਕੇ ਐੱਸ ਡੀ ਐਮ […]

Continue Reading

ਫਰੀਦਕੋਟ ਜਿਲ੍ਹੇ ਵਿੱਚ ਹੁਣ ਤੱਕ ਚਾਰ ਅਣ-ਅਧਿਕਾਰਤ ਨਸ਼ਾ ਛੁਡਾਊ ਕੇਂਦਰ ਸੀਲ-ਸਿਵਲ ਸਰਜਨ

ਫ਼ਰੀਦਕੋਟ, 17 ਅਪ੍ਰੈਲ (           ) ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਵਿਸ਼ੇਸ਼ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਦੇ ਅਧੀਨ ਡਿਪਟੀ ਕਮਿਸ਼ਨਰ ਫਰੀਦਕੋਟ ਸ਼੍ਰੀਮਤੀ ਪੂਨਮਦੀਪ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਫਰੀਦਕੋਟ ਡਾ ਚੰਦਰ ਸ਼ੇਖਕ ਕੱਕੜ ਦੀ ਅਗਵਾਈ ਹੇਠ ਜਿਲ੍ਹੇ ਅੰਦਰ ਚੱਲ ਰਹੇ ਅਣਅਧਿਕਾਰਤ ਨਸ਼ਾ ਛੁਡਾਊ ਕੇਂਦਰਾਂ ਵਿਰੁੱਧ ਕਾਰਵਾਈ ਕਰਨ ਲਈ ਵਿਸ਼ੇਸ਼ ਟੀਮਾਂ ਦਾ ਗਠਨ ਕੀਤਾ […]

Continue Reading

ਮਲੇਰੀਆ ਅਤੇ ਡੇਂਗੂ ਤੋਂ ਬਚਾਅ ਲਈ ਸਕੂਲਾਂ ‘ਚ  ਦਿੱਤੀ ਗਈ ਜਾਣਕਾਰੀ ਅਤੇ ਸਿਖਲਾਈ: ਸਿਵਲ ਸਰਜਨ ਬਰਨਾਲਾ

ਬਰਨਾਲਾ, 17 ਅਪ੍ਰੈਲ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਸਾਰੇ ਵਿੱਦਿਅਕ ਅਦਾਰਿਆਂ ਵਿੱਚ ਡੇਂਗੂ ਅਤੇ ਮਲੇਰੀਏ ਤੋਂ ਬਚਾਅ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਜਾਗਰੂਕ ਕੀਤਾ ਗਿਆ ਅਤੇ ਟ੍ਰੇਨਿੰਗ ਦਿੱਤੀ ਗਈ । ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ.ਗੁਰਮਿੰਦਰ ਕੌਰ ਔਜਲਾ ਵੱਲੋਂ ਕੀਤਾ ਗਿਆ ।ਇਸ ਤਰ੍ਹਾਂ ਗਤੀਵਿਧੀਆਂ ਨਾਲ ਸਮੇਂ ਸਿਰ […]

Continue Reading

ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਅਸ਼ੋਕ ਸਿੰਗਲਾ ਵੱਲੋਂ ਸਰਕਾਰੀ ਗਊਸ਼ਾਲਾ ਕਲਾਨੌਰ ਦਾ ਦੌਰਾ

ਕਲਾਨੌਰ/ਗੁਰਦਾਸਪੁਰ, 17 ਅਪ੍ਰੈਲ (        ) – ਪੰਜਾਬ ਰਾਜ ਗਊ ਸੇਵਾ ਕਮਿਸ਼ਨ ਦੇ ਚੇਅਰਮੈਨ ਸ੍ਰੀ ਅਸ਼ੋਕ ਕੁਮਾਰ ਸਿੰਗਲਾ ਵੱਲੋਂ ਅੱਜ ਕਲਾਨੌਰ ਵਿਖੇ ਬਣੇ ਕੈਟਲ ਪੌਂਡ (ਸਰਕਾਰੀ ਗਊਸ਼ਾਲਾ) ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਐੱਸ.ਡੀ.ਐੱਮ. ਕਲਾਨੌਰ ਸ੍ਰੀਮਤੀ ਜਯੋਤਸਨਾ ਸਿੰਘ, ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਡਾ. ਜਸਪ੍ਰੀਤ ਸਿੰਘ ਨਾਗਪਾਲ ਤੋਂ ਇਲਾਵਾ ਬੇ-ਜ਼ੁਬਾਨ-ਬੇ-ਸਹਾਰਾ […]

Continue Reading

ਪੰਜਾਬ ਸਿੱਖਿਆ ਕ੍ਰਾਂਤੀ’: ਚੌਥੇ ਦਿਨ ਬਰਿੰਦਰ ਕੁਮਾਰ ਗੋਇਲ ਵੱਲੋਂ ਲਹਿਰਾ ਹਲਕੇ ਦੇ ਅੱਠ ਸਕੂਲਾਂ ਵਿੱਚ 1.61 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ

ਚੰਡੀਗੜ੍ਹ/ਖਨੌਰੀ/ਲਹਿਰਾ, 17 ਅਪ੍ਰੈਲ: ਲਹਿਰਾਗਾਗਾ ਹਲਕੇ ਦੇ ਸਕੂਲਾਂ ਵਿੱਚ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨ ਦੀ ਲੜੀ ਤਹਿਤ ਅੱਜ ਚੌਥੇ ਦਿਨ ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ‘ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਅੱਠ ਸਰਕਾਰੀ ਸਕੂਲਾਂ ਵਿੱਚ ਲਗਭਗ 1.61 ਕਰੋੜ ਰੁਪਏ ਦੇ ਵਿਕਾਸ ਕਾਰਜ ਵਿਦਿਆਰਥੀਆਂ ਨੂੰ ਸਮਰਪਿਤ ਕੀਤੇ। ਇਸ ਦੌਰਾਨ ਉਨ੍ਹਾਂ ਕਿਹਾ […]

Continue Reading

’ਪੰਜਾਬ ਸਿੱਖਿਆ ਕ੍ਰਾਂਤੀ’ ਤਹਿਤ ਬਦਲੀ ਜਾ ਰਹੀ ਹੈ ਸਕੂਲਾਂ ਦੀ ਤਸਵੀਰ : ਜੈ ਕ੍ਰਿਸ਼ਨ ਸਿੰਘ ਰੌੜੀ

ਗੜ੍ਹਸ਼ੰਕਰ/ਹੁਸ਼ਿਆਰਪੁਰ, 17 ਅਪ੍ਰੈਲ : ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਰਾਜ ਸਰਕਾਰ ਵਲੋਂ ਸ਼ੁਰੂ ਕੀਤੀ ਗਈ ’ਪੰਜਾਬ ਸਿੱਖਿਆ ਕ੍ਰਾਂਤੀ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦਾ ਪੱਧਰ ਉਚਾ ਚੁੱਕਣ ਲਈ ਵੱਡੇ ਪੱਧਰ ਦੇ ਬਦਲਾਅ ਕੀਤੇ ਜਾ ਰਹੇ ਹਨ। ਇਸ ਮੁਹਿੰਮ ਤਹਿਤ ਰਾਜ ਦੇ […]

Continue Reading