ਨਗਰ ਕੌਂਸਲ ਤਰਨ ਤਾਰਨ ਲਈ ਚੋਣ ਅਬਜ਼ਰਵਰ ਸ਼੍ਰੀਮਤੀ ਬਲਦੀਪ ਕੌਰ ਦੀ ਹਾਜ਼ਰੀ ਵਿੱਚ ਹੋਈ ਨਾਮਜ਼ਦਗੀ ਪੱਤਰਾਂ ਦੀ ਪੜਤਾਲ

ਤਰਨ ਤਾਰਨ, 21 ਫਰਵਰੀ :ਨਗਰ ਕੌਂਸਲ ਤਰਨ ਤਾਰਨ ਦੀਆਂ ਚੋਣਾਂ ਲਈ ਉਮੀਦਵਾਰਾਂ ਵੱਲੋਂ ਦਾਖ਼ਲ ਕਰਵਾਏ ਗਏ ਨਾਮਜ਼ਦਗੀ ਪੇਪਰਾਂ ਦੀ ਪੜਤਾਲ ਰਿਟਰਨਿੰਗ ਅਫ਼ਸਰ ਕਮ- ਜ਼ਿਲਾ ਵਿਕਾਸ ਤੇੇ ਪੰਚਾਇਤ ਅਫਸਰ (ਵਾਰਡ ਨੰਬਰ 1 ਤੋਂ 13) ਸ੍ਰੀ ਹਰਜਿੰਦਰ ਸਿੰਘ ਸੰਧੂ ਅਤੇ ਰਿਟਰਨਿੰਗ ਅਫਸਰ-ਕਮ-ਤਹਿਸੀਲਦਾਰ ਤਰਨ ਤਾਰਨ (ਵਾਰਡ ਨੰਬਰ 14 ਤੋਂ 25) ਸੀ੍ਮਤੀ ਰੋਬਿਨਜੀਤ ਕੌਰ ਵੱਲੋਂ ਅੱਜ ਪੇਂਡੂ ਵਿਕਾਸ ਭਵਨ […]

Continue Reading

ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ-ਬੋਲੀ ਦਿਵਸ 2025 ਮਨਾਇਆ

ਚੰਡੀਗੜ੍ਹ, 21 ਫਰਵਰੀ: ਪੰਜਾਬ ਰਾਜ ਸੂਚਨਾ ਕਮਿਸ਼ਨ ਨੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ -2025 ਮਨਾਉਣ ਲਈ ਚੰਡੀਗੜ੍ਹ ਸਥਿਤ ਆਪਣੇ ਦਫ਼ਤਰ ਵਿਖੇ ਇੱਕ ਵਿਸ਼ੇਸ਼ ਸਮਾਗਮ ਕਰਵਾਇਆ। ਇਸ ਮੌਕੇ ਮੁੱਖ ਰਾਜ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੇ ਪੰਜਾਬੀ ਭਾਸ਼ਾ ਦੀ ਮਹੱਤਤਾ ਨੂੰ ਸਮਰਪਿਤ ਇੱਕ ਦਸਤਾਵੇਜ਼ੀ ਫਿਲਮ ਅਤੇ ਇੱਕ ਤਸਵੀਰੀ ਕਿਤਾਬਚਾ ਜਾਰੀ ਕੀਤਾ। ਚਿੱਤਰਕਾਰੀ ਦਾ ਕੰਮ ਰਾਜ ਸੂਚਨਾ ਕਮਿਸ਼ਨਰ […]

Continue Reading

ਡਿਪਟੀ ਕਮਿਸ਼ਨਰ ਨੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ, 20 ਫਰਵਰੀ: ਸ਼ਹਿਰ ਵਾਸੀਆਂ ਨੂੰ ਸੀਵਰੇਜ ਸਬੰਧੀ ਆ ਰਹੀਆਂ ਸਮੱਸਿਆਵਾਂ ਦੇ ਪੁਖ਼ਤਾ ਹੱਲ ਲਈ ਅੱਜ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਬੱਲ੍ਹਮਗੜ੍ਹ ਰੋਡ ’ਤੇ ਬਣੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ ਕੀਤਾ। ਇਸ ਮੌਕੇ ਕਾਰਜ ਸਾਧਕ ਅਫ਼ਸਰ ਸ੍ਰੀ ਰਜਨੀਸ਼ ਕੁਮਾਰ, ਐਸ.ਡੀ.ਓ ਪਬਲਿਕ ਹੈਲਥ ਸ੍ਰੀ ਜਗਮੋਹਣ ਸਿੰਘ ਤੋਂ ਇਲਾਵਾ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜ਼ਰ […]

Continue Reading

ਸਲੱਮ ਏਰੀਏ ਵਿਚ ਲਗਾਇਆ ਜਾਗਰੂਕਤਾ ਕੈਂਪ

ਬਰਨਾਲਾ, 20 ਫਰਵਰੀਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਕੁਲਵਿੰਦਰ ਸਿੰਘ ਰੰਧਾਵਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਬਰਨਾਲਾ ਦੀ ਰਹਿਨੁਮਾਈ ਹੇਠ ਅਨਾਜ ਮੰਡੀ ਵਿਖੇ ਮੌਜੂਦ ਸਲੱਮ ਏਰੀਏ ਦੇ ਉਨ੍ਹਾਂ ਬੱਚਿਆ ਨੂੰ ਸਟੇਸ਼ਨਰੀ ਦਾ ਸਮਾਨ ਵੰਡਿਆ ਗਿਆ ਜੋ ਕਿ ਵੱਖ ਵੱਖ ਸਕੂਲਾਂ ਵਿੱਚ ਸਿੱਖਿਆ ਪ੍ਰਾਪਤ ਕਰ ਰਹੇ ਹਨ ਅਤੇ ਸ਼ਾਮ ਦੇ […]

Continue Reading

ਭਾਸ਼ਾ ਵਿਭਾਗ ਪੰਜਾਬ ਵੱਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਸਬੰਧੀ ਸਮਾਗਮਾਂ ਦਾ ਦੂਸਰਾ ਦਿਨ

ਪਟਿਆਲਾ 20 ਫਰਵਰੀ ਭਾਸ਼ਾ ਵਿਭਾਗ ਪੰਜਾਬ ਵੱਲੋਂ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਨੂੰ ਸਮਰਪਿਤ ਸਮਾਗਮਾਂ ਦੀ ਲੜੀ ’ਚ ਅੱਜ ਦੂਸਰੇ ਦਿਨ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸੂਫ਼ੀ ਗਾਇਕ ਬੀਰ ਸਿੰਘ ਦੀ ਸੱਭਿਅਕ ਗਾਇਕੀ ਦਾ ਆਯੋਜਨ ਕੀਤਾ ਗਿਆ। ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਕਰਵਾਏ ਗਏ ਇਸ ਸਮਾਗਮ ਦੌਰਾਨ ਬੀਰ ਸਿੰਘ ਨੇ ਵੱਡੀ ਗਿਣਤੀ […]

Continue Reading

ਸਰਸ ਮੇਲੇ ’ਚ ਲੰਮੀ ਹੇਕ ਤੇ ਸਿੱਠਣੀਆਂ ਦੇ ਕਰਵਾਏ ਮੁਕਾਬਲੇ

ਪਟਿਆਲਾ, 20 ਫਰਵਰੀ:ਸਾਰਸ ਮੇਲੇ ਦੌਰਾਨ ਕਰਵਾਏ ਜਾ ਰਹੇ ਵੱਖ ਵੱਖ ਮੁਕਾਬਲਿਆਂ ਤਹਿਤ ਅੱਜ ਪੰਜਾਬ ਦੀ ਅਮੀਰ ਵਿਰਾਸਤ ਨੂੰ ਸੁਰਜੀਤ ਕਰਨ ਦੇ ਯਤਨ ਵੱਜੋ ਲੰਮੀ ਹੇਕ ਅਤੇ ਸਿੱਠਣੀਆਂ ਦੇ ਮੁਕਾਬਲੇ ਕਰਵਾਏ ਗਏ।  ਮੇਲੇ ਵਿਚ ਸਭਿਆਚਾਰਕ ਪ੍ਰੋਗਰਾਮਾਂ ਦੇ ਮੇਜ਼ਬਾਨ ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਅਨੁਪ੍ਰਿਤਾ ਜੌਹਲ ਦੀ ਅਗਵਾਈ ਹੇਠ ਅੱਜ ਸਿੱਠਣੀਆਂ […]

Continue Reading

ਜਨਵਰੀ-ਮਾਰਚ ਦੀ ਤਿਮਾਹੀ ਲਈ ਵੰਡੀ ਜਾ ਰਹੀ ਕਣਕ 28 ਫਰਵਰੀ ਤੱਕ ਰਾਸ਼ਨ ਡਿਪੂਆਂ ਉੱਤੇ ਪਹੁੰਚਾਈ ਜਾਵੇ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, ਫਰਵਰੀ 20: ਵਿਭਾਗੀ ਕੰਮ ਕਾਰ ਵਿੱਚ ਹੋਰ ਪਾਰਦਰਸ਼ਿਤਾ ਅਤੇ ਤੇਜ਼ੀ ਲਿਆਉਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਪੰਜਾਬ, ਸ੍ਰੀ ਲਾਲ ਚੰਦ ਕਟਾਰੂਚੱਕ ਵੱਲੋਂ ਅੱਜ ਵਿਭਾਗ ਦੇ ਮੁੱਖ ਦਫਤਰ, ਅਨਾਜ ਭਵਨ ਵਿਖੇ ਅਧਿਕਾਰੀਆਂ ਸਮੇਤ ਸਮੂਹ ਡਿਪਟੀ ਡਾਇਰੈਕਟਰ (ਫੀਲਡ) ਅਤੇ ਜਿਲਾ ਕੰਟਰੋਲਰਾਂ ਨਾਲ ਸਮੀਖਿਆ ਮੀਟਿੰਗ ਕੀਤੀ ਗਈ। ਉਨ੍ਹਾਂ ਵੱਲੋਂ ਸਾਰੇ ਫੀਲਡ ਅਧਿਕਾਰੀਆਂ ਨੂੰ ਸਮੇਂ […]

Continue Reading

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਵੱਲੋਂ ਅੱਤਵਾਦੀ ਲਖਬੀਰ ਲੰਡਾ ਦਾ ਸਹਿਯੋਗੀ ਗ੍ਰਿਫ਼ਤਾਰ ; ਇੱਕ ਪਿਸਤੌਲ ਬਰਾਮਦ

ਚੰਡੀਗੜ੍ਹ, 20 ਫਰਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਵੀਰਵਾਰ ਨੂੰ  ਕਿ ਵਿਦੇਸ਼ੀ ਅੱਤਵਾਦੀ ਲਖਬੀਰ ਸਿੰਘ ਉਰਫ਼ ਲੰਡਾ ਹਰੀਕੇ ਦੇ ਇੱਕ ਸਾਥੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ […]

Continue Reading

ਸਰਕਾਰੀ ਮੁਲਾਜ਼ਮ ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਵਾਲਾ  ਵਿਅਕਤੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਚੰਡੀਗੜ੍ਹ, 20 ਫਰਵਰੀ:ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਆਮ ਵਿਅਕਤੀਜਗਤ ਰਾਮ, ਵਾਸੀ ਮੁੱਲਾਪੁਰ ਦਾਖਾ, ਜ਼ਿਲ੍ਹਾ ਲੁਧਿਆਣਾ ਨੂੰ ਸਰਕਾਰੀ ਅਧਿਕਾਰੀ  ਬਣ ਕੇ 42.60 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।ਅੱਜ ਇਹ ਖੁਲਾਸਾ ਕਰਦੇ ਹੋਏ, ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਸ਼ਿਕਾਇਤਕਰਤਾ ਰਾਕੇਸ਼ ਸਚਦੇਵਾ, […]

Continue Reading

ਕੈਬਨਿਟ ਸਬ-ਕਮੇਟੀ ਨੇ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਚੁੱਕੇ ਫੈਸਲਾਕੁੰਨ ਕਦਮ

ਚੰਡੀਗੜ੍ਹ, 20 ਫਰਵਰੀ ਮੁਲਾਜ਼ਮਾਂ ਦੇ ਮਸਲਿਆਂ ਦੇ ਹੱਲ ਲਈ ਬਣਾਈ ਗਈ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਕੂਲ ਸਿੱਖਿਆ ਵਿਭਾਗ ਨੂੰ 27 ਫਰਵਰੀ ਨੂੰ ਹੋਣ ਵਾਲੀ ਕੈਬਨਿਟ ਸਬ-ਕਮੇਟੀ ਦੀ ਮੀਟਿੰਗ ਵਿੱਚ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਵਿਭਾਗ ਵੱਲੋਂ ਬਣਾਈ ਅਫ਼ਸਰ ਕਮੇਟੀ ਦੇ ਮੈਂਬਰਾਂ ਨੂੰ ਸ਼ਾਮਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ […]

Continue Reading