ਵਿਧਾਇਕ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਮਾਰਕਿਟ ਕਮੇਟੀ ਬਟਾਲਾ ਦੇ ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ ਦੀ ਤਾਜ਼ਪੋਸ਼ੀ ਸਮਾਗਮ ਨੇ ਧਾਰਿਆ ਰੈਲੀ ਦਾ ਰੂਪ

ਬਟਾਲਾ, 29 ਮਾਰਚ  (  ) ਬਟਾਲਾ ਦੇ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਮੌਜੂਦਗੀ ਵਿੱਚ ਮਾਰਕਿਟ ਕਮੇਟੀ ਬਟਾਲਾ ਦੇ ਨਵ-ਨਿਯੁਕਤ ਚੇਅਰਮੈਨ ਮਾਨਿਕ ਮਹਿਤਾ ਨੇ ਅਹੁਦਾ ਸੰਭਾਲਿਆ। ਅੱਜ ਇਸ ਮੌਕੇ ਕਰਵਾਏ ਤਾਜਪੋਸ਼ੀ ਸਮਾਗਮ ਨੇ ਇੱਕ ਵੱਡੀ ਰੈਲੀ ਦਾ ਰੂਪ ਧਾਰ ਲਿਆ ਤੇ ਪਾਰਟੀ ਦੇ ਵਲੰਟੀਅਰਾਂ, ਪੰਚਾਂ-ਸਰਪੰਚਾਂ, ਵਰਕਰਾਂ ਤੇ ਆਗੂਆਂ ਤੇ ਬਟਾਲਾ ਸ਼ਹਿਰ ਦੀਆਂ […]

Continue Reading

ਓਪਰੇਸ਼ਨ ਕਾਸੋ: ਏ.ਡੀ.ਜੀ.ਪੀ. ਨਰੇਸ਼ ਅਰੋੜਾ ਦੀ ਨਿਗਰਾਨੀ ‘ਚ ਚੱਲੀ ਸਰਚ

ਹੁਸ਼ਿਆਰਪੁਰ, 29 ਮਾਰਚ:  ਪੰਜਾਬ ਸਰਕਾਰ ਵੱਲੋਂ ਇੱਕ ਮਾਰਚ ਤੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਜ਼ਿਲੇ ਵਿੱਚ ਐਡੀਸ਼ਨਲ ਡਾਇਰੈਕਟਰ ਜਨਰਲ ਆਫ ਪੁਲਿਸ (ਮਨੁੱਖੀ ਅਧਿਕਾਰ) ਨਰੇਸ਼ ਅਰੋੜਾ ਦੀ ਨਿਗਰਾਨੀ ਅਤੇ ਐਸ. ਐਸ.ਪੀ. ਸੰਦੀਪ ਕੁਮਾਰ ਮਲਿਕ ਦੀ ਅਗਵਾਈ ਵਿਚ ਕਾਸੋ ਆਪ੍ਰੇਸ਼ਨ ਚਲਾਇਆ ਗਿਆ ਜਿਸ ਦੌਰਾਨ 600 ਤੋਂ ਵੱਧ ਪੁਲਿਸ ਅਫਸਰਾਂ ਤੇ ਮੁਲਾਜ਼ਮਾਂ ਨੇ 34 ਥਾਵਾਂ ‘ਤੇ ਸਰਚ ਕਰਕੇ ਲੋੜੀਂਦੀ ਕਾਰਵਾਈ ਕੀਤੀ। […]

Continue Reading

ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸੂਬੇ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ: ਮੁੱਖ ਮੰਤਰੀ

ਘਨੌਰੀ ਕਲਾਂ (ਸੰਗਰੂਰ), 29 ਮਾਰਚ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬੇ ਦੇ ਸੀਨੀਅਰ ਆਈ.ਏ.ਐਸ. ਅਤੇ ਆਈ.ਪੀ.ਐਸ. ਅਧਿਕਾਰੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਦੇ ਰਾਹ ਦਸੇਰੇ ਬਣਨਗੇ ਤਾਂ ਕਿ ਜੀਵਨ ਵਿੱਚ ਬੁਲੰਦੀਆਂ ਛੂਹਣ ਲਈ ਉਨ੍ਹਾਂ ਦਾ ਮਾਰਗਦਰਸ਼ਨ ਕੀਤਾ ਜਾ ਸਕੇ।ਅੱਜ ਇੱਥੇ ‘ਸਕੂਲ ਆਫ ਐਮੀਨੈਂਸ’ ਵਿਖੇ ਹੋਈ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ.) ਦੌਰਾਨ […]

Continue Reading

ਰੋਟਰੀ ਕਲੱਬ ਵੱਲੋਂ ਪਿੰਡ ਸੰਧਵਾਂ ’ਚ ਮੁਫ਼ਤ ਮੈਡੀਕਲ ਚੈੱਕਅੱਪ ਅਤੇ ਕੈਂਸਰ ਚੈੱਕਅੱਪ ਕੈਂਪ ਦੌਰਾਨ 144 ਲੋਕਾਂ ਦੀ ਜਾਂਚ ਕੀਤੀ

ਫ਼ਰੀਦਕੋਟ, 29 ਮਾਰਚ (   ) :-  ਰੋਟਰੀ ਕਲੱਬ ਫ਼ਰੀਦਕੋਟ ਵੱਲੋਂ ਸਿਵਲ ਹਸਤਪਾਲ ਫ਼ਰੀਦਕੋਟ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈੱਲਥ ਸਾਇੰਸਿਜ਼ ਫ਼ਰੀਦਕੋਟ ਦੇ ਸਹਿਯੋਗ ਨਾਲ ਆਮ ਲੋਕਾਂ ਨੂੰ ਚੰਗੀ ਸਿਹਤ ਪ੍ਰਦਾਨ ਕਰਨ ਵਾਸਤੇ ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ ਦੇ ਸਹਿਯੋਗ ਸਦਕਾ ਆਰੰਭ ਕੀਤੀ ਲੜੀ ਤਹਿਤ ਪਿੰਡ ਸੰਧਵਾਂ ਵਿਖੇ ਕੈਂਸਰ ਦੀ ਜਾਂਚ ਅਤੇ ਹੋਰ ਬੀਮਾਰੀਆਂ ਦੀ ਜਾਂਚ ਵਾਸਤੇ […]

Continue Reading

ਸੂਬੇ ਦੇ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ: ਵਿਧਾਇਕ ਰੁਪਿੰਦਰ ਸਿੰਘ ਹੈਪੀ

ਬੱਸੀ ਪਠਾਣਾਂ/ ਫ਼ਤਹਿਗੜ੍ਹ ਸਾਹਿਬ, 29 ਮਾਰਚ  ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ, ਜਿਸ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆ ਦੇ ਮਿਆਰ ਨੂੰ ਹੋਰ ਉਚਾਈਆਂ ‘ਤੇ ਲੈਕੇ ਜਾਂਦਿਆਂ ਆਧੁਨਿਕ ਤਕਨੀਕ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ […]

Continue Reading

ਮਹਿਰਾ ਕਲੋਨੀ ਬਹਿਰਾਮਪੁਰ ਵਿਖੇ ਨਸ਼ਾ ਤਸਕਰਾਂ ਖਿਲਾਫ ਕਰਵਾਏ ਗਏ ਕਾਸੋ ਓਪਰੇਸ਼ਨ ਚਲਾਇਆ 

ਰੂਪਨਗਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਸ਼ਿਆਂ ਦੇ ਸਮੱਗਲਰਾਂ ਵਿਰੁੱਧ ਇੱਕ ਮੁਹਿੰਮ, ਪਹਿਲੀ ਮਾਰਚ ਤੋ ਸੁਰੂ ਕੀਤੀ ਹੋਈ ਹੈ। ਇਸੇ ਤਹਿਤ ਅੱਜ ਮਹਿਰਾ ਕਲੋਨੀ ਬਹਿਰਾਮਪੁਰ ਵਿਖੇ ਨਸ਼ਾ ਤਸਕਰਾਂ ਖਿਲਾਫ ਕਰਵਾਏ ਗਏ ਕਾਸੋ ਓਪਰੇਸ਼ਨ (ਕਾਰਨਡਨ ਐਂਡ ਸਰਚ ਆਪਰੇਸ਼ਨ) ਦਾ ਐਸ.ਐਸ.ਪੀ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਨਿਰੀਖਣ ਕੀਤਾ। […]

Continue Reading

ਅਸ਼ੀਰਵਾਦ ਸਕੀਮ ਅਧੀਨ 20 ਕਰੋੜ ਰੁਪਏ ਦੀ ਰਾਸ਼ੀ ਜਾਰੀ; 3922 ਲਾਭਪਾਤਰੀ ਪਰਿਵਾਰਾਂ ਨੂੰ ਮਿਲੇਗਾ ਲਾਭ : ਡਾ. ਬਲਜੀਤ ਕੌਰ

ਚੰਡੀਗੜ੍ਹ, 29 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਅਸ਼ੀਰਵਾਦ ਸਕੀਮ ਅਧੀਨ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀ ਪਰਿਵਾਰਾਂ ਲਈ 20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ ਬਲਜੀਤ […]

Continue Reading

ਜਲ ਸਰੋਤ ਮੰਤਰੀ ਬਰਿੰਦਰ ਗੋਇਲ ਨੇ ਨਬੀਪੁਰ ਕੱਟ ਗੁਰਦਾਸਪੁਰ ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ

ਗੁਰਦਾਸਪੁਰ, 29 ਮਾਰਚ (          ) – ਸੂਬੇ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਗੁਰਦਾਸਪੁਰ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਕੈਬਨਿਟ ਮੰਤਰੀ ਸ੍ਰੀ ਬਰਿੰਦਰ ਗੋਇਲ ਵੱਲੋਂ ਅੱਜ ਪੰਜਾਬ ਸਰਕਾਰ ਵੱਲੋਂ 7.18 ਕਰੋੜ ਰੁਪਏ ਦੀ ਲਾਗਤ ਨਾਲ ਗੁਰਦਾਸਪੁਰ ਸ਼ਹਿਰ ਵਿਚੋਂ ਲੰਘਦੀ ਨਬੀਪੁਰ ਕੱਟ ਡਰੇਨ  ਨੂੰ ਪੱਕਿਆਂ ਕਰਨ ਦੇ ਪ੍ਰੋਜੈਕਟ ਦਾ […]

Continue Reading

‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਟਿਆਲਾ ਪੁਲਿਸ ਨੇ ਜ਼ਿਲ੍ਹੇ ‘ਚ ਚਲਾਇਆ ਕਾਸੋ ਆਪ੍ਰੇਸ਼ਨ

ਪਟਿਆਲਾ, 29 ਮਾਰਚ:ਪਟਿਆਲਾ ਪੁਲਿਸ ਵੱਲੋਂ ਅੱਜ ਜ਼ਿਲ੍ਹੇ ਭਰ ‘ਚ 23 ਥਾਵਾਂ ‘ਤੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਲਾਈ ਇਸ ਮੁਹਿੰਮ ਦੀ ਅਗਵਾਈ ਕਰਦਿਆਂ ਐਸ.ਐਸ.ਪੀ. ਡਾ. ਨਾਨਕ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਡੀ.ਜੀ.ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਅਨੁਸਾਰ ਸੂਬੇ ‘ਚੋਂ ਨਸ਼ਿਆਂ ਦੀ ਖ਼ਾਤਮੇ […]

Continue Reading

ਬਟਾਲਾ ਪੁਲਿਸ ਵਲੋਂ ‘ਯੁੱਧ ਨਸ਼ਿਆਂ ਵਿਰੁੱਧ ’ ਮੁਹਿੰਮ ਤਹਿਤ ਵੱਡੀ ਕਾਰਵਾਈ

ਬਟਾਲਾ/ਚੰਡੀਗੜ੍ਹ, 29 ਮਾਰਚ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ “ਯੁੱਧ ਨਸ਼ਿਆਂ ਵਿਰੁੱਧ “ ਮੁਹਿੰਮ ਤਹਿਤ ਬਟਾਲਾ ਪੁਲਿਸ ਵੱਲੋਂ ਅੱਜ ਪਿੰਡ ਸ਼ੇਖੂਪੁਰਾ ਸਮੇਤ ਹਾਟ ਸਪਾਟ ਖੇਤਰਾਂ ਅੰਦਰ ਵੱਡੀ ਪੱਧਰ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਸ੍ਰੀ ਸੁਹੇਲ ਕਾਸਿਮ ਮੀਰ, ਐਸ ਐਸ ਪੀ ਬਟਾਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ […]

Continue Reading