ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦੇ ਜਲਦ ਹੱਲ ਲਈ ਕਰਵਾਈ ਤੀਜੀ ਮਾਸਿਕ ਆਨਲਾਈਨ ਐਨ.ਆਰ.ਆਈ. ਮਿਲਨੀ
ਚੰਡੀਗੜ੍ਹ 19 ਫਰਵਰੀ 2025: ਪ੍ਰਸ਼ਾਸਕੀ ਸੁਧਾਰਾਂ ਅਤੇ ਐਨ.ਆਰ.ਆਈ. ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਐਨ.ਆਰ.ਆਈ. ਪੰਜਾਬੀਆਂ ਦੀਆਂ ਸ਼ਿਕਾਇਤਾਂ ਅਤੇ ਚਿੰਤਾਵਾਂ ਦੇ ਹੱਲ ਲਈ ਤੀਜੀ ਆਨਲਾਈਨ ਐਨ.ਆਰ.ਆਈ. ਮਿਲਨੀ ਕੀਤੀ ਅਤੇ ਆਨਲਾਈਨ ਵੀਡੀਓ-ਕਾਨਫਰੰਸਿੰਗ ਰਾਹੀਂ ਐਨ.ਆਰ.ਆਈ. ਪੰਜਾਬੀਆਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਨੂੰ ਨਿੱਜੀ ਤੌਰ ‘ਤੇ ਸੁਣਿਆ। ਉਨ੍ਹਾਂ ਕਿਹਾ ਕਿ ਇਹ ਇੱਕ ਵਿਲੱਖਣ ਪਹਿਲਕਦਮੀ […]
Continue Reading