ਕੈਬਿਨਟ ਸਬ-ਕਮੇਟੀ ਵੱਲੋਂ ਵੱਖ-ਵੱਖ ਜਥੇਬੰਦੀਆਂ ਨਾਲ ਕੀਤੀ ਮੀਟਿੰਗ ਦੌਰਾਨ ਜਾਇਜ ਮੰਗਾਂ ਦੇ ਜਲਦੀ ਹੱਲ ਕਰਨ ਦਾ ਦਿੱਤਾ ਭਰੋਸਾ
ਚੰਡੀਗੜ੍ਹ, 19 ਫਰਵਰੀ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਵਿੱਚ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਵਚਨਬੱਧ ਹੈ ਅਤੇ ਇਸ ਦੇ ਪ੍ਰਚਾਰ ਤੇ ਪ੍ਰਸਾਰ ਲਈ ਨਿਰੰਤਰ ਉਪਰਾਲੇ ਕਰ ਰਹੀ ਹੈ। ਇਹ ਗੱਲ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਅੱਜ ਇਥੇ ਆਪਣੇ […]
Continue Reading