16.50 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਸੀ.ਸੀ.ਯੂ. ਅਗਲੇ ਸਾਲ ਬਰਨਾਲਾ ਵਾਸੀਆਂ ਨੂੰ ਹੋਵੇਗਾ ਸਮਰਪਿਤ: ਮੀਤ ਹੇਅਰ

ਬਰਨਾਲਾ, 19 ਫਰਵਰੀਸੰਗਰੂਰ ਤੋਂ ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਸਿਵਲ ਹਸਪਤਾਲ ਬਰਨਾਲਾ ਵਿਖੇ ਬਣ ਰਹੇ ਕ੍ਰਿਟੀਕਲ ਕੇਅਰ ਯੂਨਿਟ (ਸੀ.ਸੀ.ਯੂ.) ਦੀ ਇਮਾਰਤ ਦਾ ਦੌਰਾ ਕਰ ਕੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਪਲੇਟਲੈਟ ਐਜੀਟੇਟਰ ਕਮ ਇਨਕਿਊਬੇਟਰ ਮਸ਼ੀਨ ਵੀ ਮਰੀਜ਼ਾਂ ਨੂੰ ਸਮਰਪਿਤ ਕੀਤੀ।     ਸ. ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ […]

Continue Reading

ਸੜਕੀ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ-ਡੀ.ਸੀ

ਫ਼ਰੀਦਕੋਟ 19 ਫ਼ਰਵਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਕਿਹਾ ਕਿ ਵਾਹਨ ਚਾਲਕ ਟਰੈਫਿਕ ਨਿਯਮਾਂ ਵਿੱਚ ਅਣਗਹਿਲੀ ਕਰਦੇ ਹਨ ਜਿਸ ਕਾਰਨ ਮੰਦਭਾਗੀਆਂ ਸੜਕ ਘਟਨਾਵਾਂ ਵਾਪਰਦੀਆਂ ਹਨ । ਉਨਾਂ ਕਿਹਾ ਕਿ ਵਾਹਨ ਚਲਾਉਣ ਸਮੇਂ ਨਿਰਧਾਰਿਤ ਸਪੀਡ ਲਿਮਟ ਦੀ ਵਰਤੋਂ ਕੀਤੀ ਜਾਵੇ । ਵੱਖ ਵੱਖ ਵਹੀਕਲਾਂ ਦੀ ਸਪੀਡ ਲਿਮਟ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਹ ਵਹੀਕਲ […]

Continue Reading

ਡਾਇਰੈਕਟਰ ਏ.ਆਰ.ਓ ਫਿਰੋਜਪੁਰ ਨੇ ਸੀ—ਪਾਈਟ ਕੈਂਪ ਕਾਲਝਰਾਣੀ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ 19 ਫਰਵਰੀ                         ਕਰਨਲ ਸੰਦੀਪ ਕੁਮਾਰ, ਡਾਇਰੈਕਟਰ ਏ.ਆਰ.ਓ. ਫਿਰੋਜਪੁਰ ਵੱਲੋਂ ਸੀ—ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਦਾ ਵਿਸ਼ੇਸ਼ ਦੌਰਾ ਕੀਤਾ, ਜਿਸ ਦੌਰਾਨ ਉਹਨਾਂ ਵੱਲੋਂ ਯੁਵਕਾਂ ਨੂੰ ਆਰਮੀ ਅਗਨੀਵੀਰ ਯੋਜਨਾ ਬਾਬਤ ਪੂਰਨ ਜਾਣਕਾਰੀ ਦੇ ਕੇ ਆਰਮੀ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ ।      […]

Continue Reading

ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਗਰੇਵਾਲ ਨੇ ਆਜ਼ਾਦੀ ਘੁਲਾਟੀਏ ਪਰਿਵਾਰਾਂ ਦੀਆਂ ਮੁਸ਼ਕਿਲਾਂ ਸੁਣੀਆਂ

 ਮੋਗਾ 19 ਫਰਵਰੀ,ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ, ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਉੱਚਿਤ ਮਾਨ-ਸਨਮਾਨ ਦੇਣ ਲਈ ਦ੍ਰਿੜ ਵਚਨਬੱਧ ਹੈ। ਸਰਕਾਰੀ ਦਫ਼ਤਰਾਂ ਵਿੱਚ ਸੁਤੰਤਰਤਾ ਸੰਗਰਾਮੀਆਂ ਦੇ ਪਰਿਵਾਰਾਂ ਨੂੰ ਪਹਿਲ ਦੇ ਆਧਾਰ ਉਪਰ ਅਟੈਂਡ ਕਰਕੇ ਉਹਨਾਂ ਦੇ ਕੰਮ ਬਿਨ੍ਹਾਂ ਕਿਸੇ ਖੱਜਲ-ਖੁਆਰੀ ਤੋਂ ਕਰਨ, ਉਹਨਾਂ ਦੇ ਉਚਿੱਤ ਮਾਨ ਸਨਮਾਨ ਲਈ ਸਮੂਹ ਵਿਭਾਗਾਂ ਨੂੰ […]

Continue Reading

ਕ੍ਰਿਸ਼ੀ ਵਿਗਿਆਨ ਕੇਂਦਰ ਦੇ ਖੇਤੀ ਮਾਹਰਾਂ ਨੇ ਕਿਸਾਨਾਂ ਨੂੰ ਸਰੋਂ ਦੀ ਕਾਸ਼ਤ ਲਈ ਕੀਤਾ ਪ੍ਰੇਰਿਤ

ਫ਼ਤਿਹਗੜ੍ਹ ਸਾਹਿਬ, 19 ਫਰਵਰੀ  ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਖੇੜਾ ਬਲਾਕ ਦੇ ਪਿੰਡ ਰਾਮਪੁਰ ਵਿਖੇ ਸਰ੍ਹੋਂ ਦੀਆਂ ਸੁਧਰੀਆਂ ਉਤਪਾਦਨ ਅਤੇ ਸੁਰੱਖਿਆ ਤਕਨੀਕਾਂ ਸਬੰਧੀ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਪਿੰਡ ਦੇ ਲਗਭਗ 50 ਕਿਸਾਨਾਂ ਨੇ ਭਾਗ ਲਿਆ।              ਇਸ ਸਿਖਲਾਈ ਪ੍ਰੋਗਰਾਮ ਵਿੱਚ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਐਸੋਸੀਏਟ ਡਾਇਰੈਕਟਰ ਡਾ: ਵਿਪਨ ਕੁਮਾਰ ਰਾਮਪਾਲ ਨੇ ਦੱਸਿਆ ਕਿ ਹਾੜ੍ਹੀ ਰੁੱਤ ਦੌਰਾਨ ਪੀਲੀ […]

Continue Reading

ਵਿਜੀਲੈਂਸ ਬਿਊਰੋ ਦੇ ਨਵੇਂ ਮੁਖੀ ਨਾਗੇਸ਼ਵਰ ਰਾਓ ਨੇ ਅਹੁਦਾ ਸੰਭਾਲਿਆ – ਭ੍ਰਿਸ਼ਟਾਚਾਰ ਪ੍ਰਤੀ ਕੋਈ ਲਿਹਾਜ਼ ਨਾ ਵਰਤਣ ਦਾ ਸੰਕਲਪ

ਚੰਡੀਗੜ੍ਹ, 18 ਫਰਵਰੀ: ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਸ੍ਰੀ ਜੀ. ਨਾਗੇਸ਼ਵਰ ਰਾਓ, ਆਈ.ਪੀ.ਐਸ., ਨੇ ਅੱਜ ਐਸ.ਏ.ਐਸ. ਨਗਰ ਦੇ ਵਿਜੀਲੈਂਸ ਬਿਊਰੋ ਭਵਨ ਵਿਖੇ ਪੰਜਾਬ ਵਿਜੀਲੈਂਸ ਬਿਊਰੋ ਦੇ ਮੁੱਖ ਡਾਇਰੈਕਟਰ ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਭ੍ਰਿਸ਼ਟਾਚਾਰ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸ੍ਰੀ ਰਾਓ ਨੇ ਸਪੱਸ਼ਟ ਕਿਹਾ […]

Continue Reading

ਨਿਊਜ਼ੀਲੈਂਡ ਦੇ ਵਫ਼ਦ ਵੱਲੋਂ ਪੰਜਾਬ ਦੇ ਡੇਅਰੀ ਅਤੇ ਪਸ਼ੂ ਪਾਲਣ ਸੈਕਟਰ ਵਿੱਚ ਸਹਿਯੋਗੀ ਮੌਕਿਆਂ ਦੀ ਪਹਿਚਾਣ

ਚੰਡੀਗੜ੍ਹ, 18 ਫਰਵਰੀ: ਨਿਊਜ਼ੀਲੈਂਡ ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਅੱਜ ਪੰਜਾਬ ਦੇ ਪਸ਼ੂ ਪਾਲਣ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਰਾਹੁਲ ਭੰਡਾਰੀ ਨਾਲ ਮੁਲਾਕਾਤ ਕੀਤੀ, ਜਿਸ ਦੌਰਾਨ ਪਸ਼ੂ ਪਾਲਣ ਖੇਤਰ ਵਿੱਚ ਆਪਸੀ ਸਹਿਯੋਗ ਬਾਰੇ ਚਰਚਾ ਕੀਤੀ ਗਈ ਅਤੇ ਪਸ਼ੂ ਪ੍ਰਜਨਨ ਤੇ ਡੇਅਰੀ ਸਿਸਟਮ ਵਿੱਚ ਲੱਗੇ ਛੋਟੇ ਕਿਸਾਨਾਂ ‘ਤੇ ਵਿਸ਼ੇਸ਼ ਧਿਆਨ ਕੇਂਦਰਿਤ ਕੀਤਾ ਗਿਆ। ਦੱਸਣਯੋਗ ਹੈ ਕਿ […]

Continue Reading

ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ 15.95 ਕਰੋੜ ਰੁਪਏ ਜਾਰੀ: ਡਾ. ਬਲਜੀਤ ਕੌਰ

ਚੰਡੀਗੜ੍ਹ, 18 ਫਰਵਰੀ ਪੰਜਾਬ ਸਰਕਾਰ ਨੇ ਮਿਸ਼ਨ ਜੀਵਨਜੋਤ ਅਤੇ ਬੇਸਹਾਰਾ ਬੱਚਿਆਂ ਲਈ ਚਾਲੂ ਸਾਲ 2024-25 ਤਹਿਤ 15.95 ਕਰੋੜ ਰੁਪਏ ਜਾਰੀ ਕੀਤੇ ਹਨ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ […]

Continue Reading

 ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਵਚਨਬੱਧ ਤੇ ਯਤਨਸ਼ੀਲ : ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ

ਚੰਡੀਗੜ੍ਹ/ਬਠਿੰਡਾ, 18 ਫਰਵਰੀ :  ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਆਮ ਲੋਕਾਂ ਨੂੰ ਸੁਚੱਜਾ ਪ੍ਰਸ਼ਾਸਨ ਦੇਣ ਲਈ ਹਮੇਸ਼ਾ ਹੀ ਵਚਨਬੱਧ ਤੇ ਯਤਨਸ਼ੀਲ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨੇ ਸਥਾਨਕ ਦਫਤਰ ਨਿਗਰ ਨਿਗਮ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। […]

Continue Reading

ਟੀਚਾਬੱਧ ਮੁਹਿੰਮ ਸਦਕਾ ਪੰਜਾਬ ਦਾ ਜੀਐਸਟੀ ਅਧਾਰ ਵਧਿਆ: ਦੋ ਸਾਲਾਂ ਵਿੱਚ 79,000 ਤੋਂ ਵੱਧ ਨਵੇਂ ਟੈਕਸਦਾਤਾ ਹੋਏ ਸ਼ਾਮਲ: ਹਰਪਾਲ ਸਿੰਘ ਚੀਮਾ

 ਚੰਡੀਗੜ੍ਹ, 18 ਫਰਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਆਬਕਾਰੀ ਅਤੇ ਕਰ ਵਿਭਾਗ ਵੱਲੋਂ ਵਸਤਾਂ ਤੇ ਸੇਵਾਵਾਂ ਕਰ (ਜੀਐਸਟੀ) ਆਧਾਰ ਨੂੰ ਵਿਸ਼ਾਲ ਕਰਨ ਲਈ ਟੀਚਾਬੱਧ ਜੀਐਸਟੀ ਰਜਿਸਟ੍ਰੇਸ਼ਨ ਮੁਹਿੰਮ ਚਲਾਏ ਜਾਣ ਦੇ ਨਤੀਜੇ ਵਜੋਂ ਸਾਲ 2023-24 ਵਿੱਚ 46,338 ਅਤੇ ਦਸੰਬਰ 2024 ਤੱਕ ਲਗਭਗ 33000 ਨਵੇਂ […]

Continue Reading