ਹਰਜੋਤ ਬੈਂਸ ਕੈਬਨਿਟ ਮੰਤਰੀ ਨੇ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਮੌਕੇ ਤੇ ਹੀ ਅਧਿਕਾਰੀਆਂ ਨੂੰ ਹੱਲ ਕਰਨ ਦੇ ਦਿੱਤੇ ਨਿਰਦੇਸ਼

ਨੰਗਲ 04  ਮਈ () ਸਾਡਾ.ਐਮ.ਐਲ.ਏ.ਸਾਡੇ ਵਿੱਚ ਮੁਹਿੰਮ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਨਿਰੰਤਰ ਜਾਰੀ ਹੈ। ਕੈਬਨਿਟ ਮੰਤਰੀ ਸ.ਹਰਜੋਤ ਸਿੰਘ ਬੈਂਸ ਵੱਲੋ ਲਗਾਏ ਜਾ ਰਹੇ ਵਿਸੇਸ਼ ਕੈਂਪ ਵਿਚ ਇਲਾਕੇ ਦੇ ਵੱਡੀ ਗਿਣਤੀ ਲੋਕ ਆਪਣੀਆਂ ਸਮੱਸਿਆਵਾ/ਮੁਸ਼ਕਿਲਾਂ ਲੈ ਕੇ ਪਹੁੰਚਦੇ ਹਨ, ਕੈਬਨਿਟ ਮੰਤਰੀ ਵੱਲੋਂ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਿਲਾ ਹੱਲ ਕਰਨ ਦੇ ਨਿਰਦੇਸ਼ ਦੇ ਕੇ ਆਮ ਲੋਕਾਂ ਨੂੰ ਵੱਡੀ ਰਾਹਤ ਪਹੁੰਚਾਈ ਜਾ […]

Continue Reading

ਹੋਣਹਾਰ ਨੌਜਵਾਨ ਐਡਵੋਕੇਟ ਸਾਹਿਲ ਚੋਧਰੀ ਦੀ ਅਸਿਸਟੈਂਟ ਐਡਵੋਕੇਟ ਜਨਰਲ ਵੱਜੋਂ ਨਿਯੁਕਤੀ ਤੇ ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਵਧਾਈ

ਨੰਗਲ 02 ਮਈ () ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਵਰਗ ਨੂੰ ਮਾਨ ਸਨਮਾਨ ਦੇ ਕੇ ਸਮਾਜ ਵਿਚ ਸਮਾਨਤਾ ਨੂੰ ਕਾਇਮ ਕੀਤਾ ਹੈ। ਸਾਡੇ ਇਲਾਕੇ ਦੇ ਬਾਹਤੀ ਸਮਾਜ ਦੇ ਹੋਣਹਾਰ ਨੌਜਵਾਨ ਐਡਵੋਕੇਟ ਸਾਹਿਲ ਚੋਧਰੀ ਨੂੰ ਪੰਜਾਬ ਹਾਈਕੋਰਟ ਦੇ ਐਡਵੋਕੇਟ ਜਨਰਲ ਦਫਤਰ ਵਿੱਚ ਅਸਿਸਟੈਂਟ ਐਡਵੋਕੇਟ ਜਨਰਲ ਨਿਯੁਕਤ ਕੀਤਾ ਹੈ।     […]

Continue Reading

ਮਾਨ ਸਰਕਾਰ ਹੈਮਸ ਤਕਨਾਲੋਜੀ ਨਾਲ ਆਵਾਜਾਈ ਸੇਵਾਵਾਂ ਵਿੱਚ ਬਿਹਤਰ ਪਾਰਦਰਸ਼ਤਾ ਯਕੀਨੀ ਬਣਾਏਗੀ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ / ਰੂਪਨਗਰ, 28 ਅਪ੍ਰੈਲ:ਹੈਮਸ ਤਕਨਾਲੋਜੀ ਅਪਣਾਉਣ ਨਾਲ ਪੰਜਾਬ ਦੀਆਂ ਟਰਾਂਸਪੋਰਟ ਸੇਵਾਵਾਂ ‘ਚ ਹੋਰ ਪਾਰਦਰਸ਼ਤਾ ਆਵੇਗੀ ਅਤੇ ਇਹ ਪਾਇਲਟ ਪ੍ਰੋਜੈਕਟ ਲਾਗੂ ਕਰਨ ਉਪਰੰਤ ਸੂਬੇ ਦੇ ਸਾਰੇ ਡਰਾਇਵਿੰਗ ਟੈਸਟ ਟਰੈਕਾਂ ਦੀ ਕਾਰਗੁਜ਼ਾਰੀ ‘ਚ ਜ਼ਿਕਰਯੋਗ ਸੁਧਾਰ ਹੋਵੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਆਰ.ਟੀ.ਓ ਦਫਤਰ ਰੋਪੜ ਦਾ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ […]

Continue Reading

ਕੈਬਨਿਟ ਮੰਤਰੀ ਹਰਜੋਤ ਬੈਂਸ ਦਾ ਨੰਗਲ ਵਾਸੀਆਂ ਦੀਆਂ ਮੁਸ਼ਕਿਲਾਂ ਹੱਲ ਕਰਨ ਦਾ ਨਿਵੇਕਲਾਂ ਉਪਰਾਲਾ

ਨੰਗਲ, 20 ਅਪ੍ਰੈਲ:ਸਭ ਦਾ ਸਾਂਝਾ ਲੋਕ ਮਿਲਣੀ ਪੋ੍ਰਗਰਾਮ “ ਸਾਡਾ ਐਮ ਐਲ ਏ ਸਾਡੇ ਵਿੱਚ” ਨਿਰੰਤਰ ਜਾਰੀ ਹੈ। ਤਿੰਨ ਸਾਲ ਪਹਿਲਾਂ ਅਸੀਂ ਇਸ ਨਿਵੇਕਲੇ ਉਪਰਾਲੇ ਦੀ ਸੁਰੂਆਤ ਸ੍ਰੀ ਅਨੰਦਪੁਰ ਸਾਹਿਬ ਹਲਕੇ ਵਿੱਚ ਕੀਤੀ ਸੀ ਜਿਸ ਨਾਲ ਪਿੰਡਾਂ ਦੀਆਂ ਸਾਂਝੀਆਂ ਸੱਥਾਂ ਵਿੱਚ ਬੈਠ ਕੇ ਲੋਕਾਂ ਦੇ ਮਸਲੇ ਬਰੂਹਾ ਤੇ ਹੱਲ ਕਰਨੇ ਸੁਰੂ ਕੀਤੇ ਸਨ ਇਸ ਨਾਲ […]

Continue Reading

ਮੰਡੀਆਂ ਵਿੱਚ ਹੁਣ ਤੱਕ ਕੁੱਲ 597 ਮੀਟ੍ਰਿਕ ਟਨ ਕਣਕ ਪਹੁੰਚੀ- ਜਸਪ੍ਰੀਤ ਸਿੰਘ ਐਸ.ਡੀ.ਐਮ

ਸ੍ਰੀ ਅਨੰਦਪੁਰ ਸਾਹਿਬ 16 ਅਪ੍ਰੈਲ () ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਪੰਜਾਬ ਹਲਕਾ ਵਿਧਾਇਕ ਸ੍ਰੀ ਅਨੰਦਪੁਰ ਸਾਹਿਬ ਦੀਆਂ ਹਦਾਇਤਾਂ ਹਨ ਕਿ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਨਾ ਹੋਵੇ। ਸ਼੍ਰੀ ਵਰਜੀਤ ਵਾਲੀਆ ਡਿਪਟੀ ਕਮਿਸ਼ਨਰ ਰੂਪਨਗਰ ਦੀ ਅਗਵਾਈ ਵਿੱਚ ਜ਼ਿਲ੍ਹੇ ਭਰ ਦੀਆਂ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਸੁਚਾਰੂ ਢੰਗ ਨਾਲ ਚੱਲ ਰਹੀ ਹੈ। ਸ੍ਰੀ ਅਨੰਦਪੁਰ ਸਾਹਿਬ ਦੀਆਂ ਸਾਰੀਆਂ […]

Continue Reading

ਜ਼ਿਲ੍ਹਾ ਪੁਲਿਸ ਨੇ 420 ਨਸ਼ੀਲੀਆਂ ਗੋਲੀਆਂ ਅਤੇ 25 ਗ੍ਰਾਮ ਨਸ਼ੀਲਾ ਪਾਊਡਰ ਸਮੇਤ 2 ਵਿਅਕਤੀ ਕੀਤੇ ਗ੍ਰਿਫਤਾਰ

ਰੂਪਨਗਰ, 08 ਅਪ੍ਰੈਲ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅਤੇ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਰੂਪਨਗਰ ਰੇਂਜ ਰੂਪਨਗਰ ਸ. ਹਰਚਰਨ ਸਿੰਘ ਭੁੱਲਰ ਦੀ ਅਗਵਾਈ ਹੇਠ ਰੂਪਨਗਰ ਪੁਲਿਸ ਵੱਲੋਂ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਖਿਲਾਫ ਚਲਾਈ ਜਾ ਰਹੀ […]

Continue Reading

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਰਾਮ ਨੋਮੀ ਮੋਕੇ ਸ਼ੋਭਾ ਯਾਤਰਾ ਵਿੱਚ ਕੀਤੀ ਸ਼ਿਰਕਤ

ਸ਼੍ਰੀ ਅਨੰਦਪੁਰ ਸਾਹਿਬ 06 ਅਪ੍ਰੈਲ () ਹਲਕਾ ਵਿਧਾਇਕ ਅਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਬੀਤੇ ਦਿਨੀਂ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਸਨਾਤਨ ਧਰਮ ਸਭਾ ਵੱਲੋਂ ਸਜਾਈ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕੀਤੀ ਗਈ।ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਮੂਹ ਸੰਗਤਾਂ ਨੂੰ ਰਾਮ ਨੋਮੀ ਦੇ ਪਵਿੱਤਰ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।       ਇਸ ਮੋਕੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ […]

Continue Reading

ਬੱਚਿਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ ਮਾਨਸਿਕ ਸਿਹਤ ਵੀ ਬਹੁਤ ਜਰੂਰੀ

ਰੂਪਨਗਰ, 03 ਅਪ੍ਰੈਲ: ਸਿਵਲ ਸਰਜਨ ਰੂਪਨਗਰ ਡਾ. ਤਰਸੇਮ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵਲੋਂ ਮਾਡਲ ਮਿਡਲ ਸਕੂਲ ਰੂਪਨਗਰ ਵਿਖੇ ਮਾਨਸਿਕ ਸਿਹਤ ਸੰਬੰਧੀ ਇੱਕ ਜਾਗਰੂਕਤਾ ਕੈਂਪ ਲਗਾਇਆ ਗਿਆ।  ਇਸ ਮੌਕੇ ਤੇ ਡੀ ਅਡੀਕਸ਼ਨ ਸੈਂਟਰ ਦੇ ਕਾਊਂਸਲਰ ਪ੍ਰਭਜੋਤ ਕੌਰ ਅਤੇ ਓਟ ਕੌਂਸਲਰ ਜਸਜੀਤ ਕੌਰ ਨੇ ਦੱਸਿਆ ਕਿ ਅੱਜ ਕੱਲ ਬੱਚਿਆਂ ਦੀ ਸਰੀਰਕ ਸਿਹਤ ਦੇ ਨਾਲ-ਨਾਲ […]

Continue Reading

3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ 48 ਗ੍ਰਾਮ ਨਸ਼ੀਲਾ ਪਾਊਡਰ ਤੇ 7000/- ਡਰੱਗ ਮਨੀ ਬ੍ਰਾਮਦ ਕੀਤੀ 

ਰੂਪਨਗਰ, 31 ਮਾਰਚ: ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਪ੍ਰੈਸ ਨੋਟ ਰਾਹੀਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਰੂਪਨਗਰ ਪੁਲਿਸ ਵਲੋ 3 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨਾਂ ਪਾਸੋ 48 ਗ੍ਰਾਮ ਨਸ਼ੀਲਾ ਪਾਊਡਰ ਅਤੇ 7000/- ਡਰੱਗ ਮਨੀ ਬ੍ਰਾਮਦ ਕੀਤੀ ਗਈ ਅਤੇ ਉਨ੍ਹਾਂ ਖਿਲਾਫ ਐਨ.ਡੀ.ਪੀ.ਐਸ. ਐਕਟ […]

Continue Reading

ਰੂਪਨਗਰ ਪੁਲਿਸ ਨੇ 5 ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਪਾਸੋਂ 29 ਗ੍ਰਾਮ ਨਸ਼ੀਲਾ ਪਾਊਡਰ ਬਰਾਮਦ ਕੀਤਾ 

ਰੂਪਨਗਰ, 30 ਮਾਰਚ: ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਲਈ ਜ਼ਿਲ੍ਹਾ ਰੂਪਨਗਰ ਪੁਲਿਸ ਵੱਲੋਂ ਨਸ਼ੇ ਨੂੰ ਵੇਚਣ ਵਾਲਿਆਂ ਵਿਰੁੱਧ ਕਾਰਵਾਈਆਂ ਨਿਰੰਤਰ ਜਾਰੀ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਕਪਤਾਨ ਪੁਲਿਸ ਰੂਪਨਗਰ ਸ. ਗੁਲਨੀਤ ਸਿੰਘ ਖੁਰਾਣਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਪੁਲਿਸ ਪੰਜਾਬ ਸ਼੍ਰੀ ਗੌਰਵ ਯਾਦਵ […]

Continue Reading