ਡੀ ਸੀ ਆਸ਼ਿਕਾ ਜੈਨ ਤੇ ਐਸ ਐਸ ਪੀ ਦੀਪਕ ਪਾਰਿਕ ਝੋਨੇ ਦੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਪੁੱਜੇ

*ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਅਕਤੂਬਰ , 2024:* ਜ਼ਿਲ੍ਹੇ ਦੀਆਂ ਮੰਡੀਆਂ ’ਚ ਝੋਨੇ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਅਤੇ ਐਸ ਐਸ ਪੀ ਦੀਪਕ ਪਾਰਿਕ ਅੱਜ ਸਨੇਟਾ ਮੰਡੀ ਪੁੱਜੇ। ਇਸ ਮੌਕੇ ਐਸ ਡੀ ਐਮ ਮੋਹਾਲੀ ਦਮਨਦੀਪ ਕੌਰ ਅਤੇ ਡੀ ਐਸ ਪੀ ਸਿਟੀ-2 ਮੋਹਾਲੀ ਹਰਸਿਮਰਨ ਸਿੰਘ ਬੱਲ ਵੀ ਮੌਜੂਦ ਸਨ। […]

Continue Reading

ਸੀ ਐਮ ਦੀ ਯੋਗਸ਼ਾਲਾ ਤਹਿਤ ਲੱਗ ਰਹੀਆਂ ਯੋਗਾ ਕਲਾਸਾਂ ਲੋਕਾਂ ਦੇ ਜੀਵਨ ਨੂੰ ਬਣਾ ਰਹੀਆ ਨੇ ਰੋਗ ਮੁਕਤ

ਐਸ.ਏ.ਐਸ. ਨਗਰ, 26 ਅਕਤੂਬਰ:  ਸੀ ਐਮ ਦੀ ਯੋਗਸ਼ਾਲਾ ਦੇ ਤਹਿਤ ਲਾਈਆਂ ਜਾ ਰਹੀਆਂ ਯੋਗਾ ਕਲਾਸਾਂ ਵਿੱਚ ਮੋਹਾਲੀ ਦੇ ਫੇਜ਼-4 ਦੇ ਬੋਗਨਵਿਲੀਆ ਪਾਰਕ ਵਿੱਚ ਵੱਧ ਭਾਰ, ਡਿਪਰੈਸ਼ਨ ਅਤੇ ਕਮਰ ਦਰਦ ਦੀਆਂ ਸਮੱਸਿਆਵਾਂ ਤੋਂ ਪੀੜਤ ਲੋਕਾਂ ਲਈ ਵਰਦਾਨ ਸਾਬਤ ਹੋ ਰਹੀਆਂ ਹਨ।       ਉਕਤ ਜਾਣਕਾਰੀ ਦਿੰਦਿਆਂ ਨਗਰ ਨਿਗਮ ਮੋਹਾਲੀ ਦੇ ਕਮਿਸ਼ਨਰ ਅਤੇ ਜ਼ਿਲ੍ਹਾ ਨੋਡਲ ਅਫ਼ਸਰ, ਸੀ […]

Continue Reading

ਡੀ ਆਈ ਜੀ ਨੀਲਾਂਬਰੀ ਜਗਦਲੇ ਅਤੇ ਐਸ ਐਸ ਪੀ ਦੀਪਕ ਪਾਰੀਕ ਨੇ ਕੁਰਾਲੀ ਮੰਡੀ ਦਾ ਦੌਰਾ ਕੀਤਾ

ਕੁਰਾਲੀ (ਐਸ.ਏ.ਐਸ. ਨਗਰ), 24 ਅਕਤੂਬਰ, 2024: ਝੋਨੇ ਦੀ ਖਰੀਦ ਦੇ ਚੱਲ ਰਹੇ ਸੀਜ਼ਨ ਦੌਰਾਨ ਸਬੰਧਤ ਧਿਰਾਂ ਵਿੱਚ ਖਰੀਦ ਦੀ ਵਚਨਬੱਧਤਾ ਅਤੇ ਕਾਨੂੰਨ ਵਿਵਸਥਾ ਪ੍ਰਤੀ ਵਿਸ਼ਵਾਸ਼ ਬਣਾਈ ਰੱਖਣ ਦੇ ਮੰਤਵ ਨਾਲ, ਡਿਪਟੀ ਇੰਸਪੈਕਟਰ ਜਨਰਲ ਆਫ ਪੁਲਿਸ, ਰੂਪਨਗਰ ਰੇਂਜ, ਨੀਲਾਂਬਰੀ ਜਗਦਲੇ ਨੇ ਅੱਜ ਸੀਨੀਅਰ ਪੁਲਿਸ ਕਪਤਾਨ ਦੀਪਕ ਪਾਰੀਕ ਨਾਲ ਕੁਰਾਲੀ ਮੰਡੀ ਦਾ ਦੌਰਾ ਕੀਤਾ।  ਉਨ੍ਹਾਂ ਕਿਸਾਨਾਂ, ਕਮਿਸ਼ਨ […]

Continue Reading

ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਤੈਰਾਕੀ ਦੇ ਰਾਜ ਪੱਧਰੀ ਮੁਕਾਬਲ਼ੇ ਅੱਜ ਸਮਾਪਤ 

ਐਸ.ਏ.ਐਸ.ਨਗਰ, 24 ਅਕਤੂਬਰ, 2024: ਖੇਡਾਂ ਵਤਨ ਪੰਜਾਬ ਦੀਆਂ-2024 ਤਹਿਤ ਤੈਰਾਕੀ ਦੇ ਰਾਜ ਪੱਧਰੀ ਮੁਕਾਬਲ਼ੇ ਅੱਜ ਸਮਾਪਤ ਹੋ ਗਏ। ਇਹ ਰਾਜ ਪੱਧਰੀ ਮੁਕਾਬਲੇ 21 ਅਕਤੂਬਰ ਤੋਂ 24 ਅਕਤੂਬਰ ਤੱਕ ਚੱਲੇ, ਜਿਸ ਵਿੱਚ ਪੰਜਾਬ ਦੇ ਸਾਰੇ ਜਿਲਿਆਂ ਦੇ ਖਿਡਾਰੀਆਂ ਨੇ ਭਾਗ ਲਿਆ। ਇਹ ਖੇਡ ਮੁਕਾਬਲੇ ਵੱਖ ਵੱਖ ਉਮਰ ਵਰਗਾ ਵਿੱਚ ਕਰਵਾਏ ਗਏ, ਜਿਸ ਵਿੱਚ ਲੜਕੇ ਤੇ ਲੜਕੀਆਂ […]

Continue Reading

ਅਧਿਕਾਰੀ ਪ੍ਰਾਜੈਕਟਾਂ ਦਾ ਸਮੇਂ-ਬੱਧ ਢੰਗ ਨਾਲ ਮੁਕੰਮਲ ਹੋਣਾ ਯਕੀਨੀ ਬਣਾਉਣ: ਹਰਦੀਪ ਸਿੰਘ ਮੁੰਡੀਆਂ

ਐਸ.ਏ.ਐਸ. ਨਗਰ (ਮੁਹਾਲੀ) , 24 ਅਕਤੂਬਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸੀ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਵਿਭਾਗ ਦੇ ਕੰਮ-ਕਾਜ ਵਿੱਚ ਹੋਰ ਪਾਰਦਰਸ਼ਤਾ ਲਿਆਂਦੀ ਜਾਵੇ ਅਤੇ ਚਲਾਏ ਜਾ ਰਹੇ ਵਿਕਾਸ ਦੇ ਕੰਮ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰਨਾ ਯਕੀਨੀ ਬਣਾਇਆ ਜਾਵੇ। ਅੱਜ ਇੱਥੇ ਪੁੱਡਾ ਭਵਨ ਵਿਖੇ ਪੁੱਡਾ ਅਤੇ ਗਮਾਡਾ ਦੇ ਇੰਜੀਨੀਅਰਿੰਗ ਵਿੰਗ ਵੱਲੋਂ ਚਲਾਏ […]

Continue Reading

ਖੇਤੀਬਾੜੀ ਮੰਤਰੀ ਪੰਜਾਬ ਨੇ ਝੋਨੇ ਦੀ ਪਰਾਲੀ ਖੇਤਾਂ ਵਿਚ ਮਿਲਾਉਣ ਦਾ  ਦਿੱਤਾ ਸੁਨੇਹਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਅਕਤੂਬਰ: ਖੇਤੀਬਾੜੀ ਮੰਤਰੀ ਪੰਜਾਬ ਨੇ ਝੋਨੇ ਦੀ ਪਰਾਲੀ ਖੇਤਾਂ ਵਿਚ ਮਿਲਾਉਣ ਦਾ ਸੁਨੇਹਾ ਦਿੱਤਾ। ਮੁੱਖ ਖੇਤਬਾੜੀ ਅਫਸਰ ਡਾ. ਗੁਰਮੇਲ ਸਿੰਘ ਨੇ ਖੇਤਬਾੜੀ ਮੰਤਰੀ ਪੰਜਾਬ ਸ.ਗੁਰਮੀਤ ਸਿੰਘ ਖੁੱਡੀਆ ਦੀ ਹਾਜ਼ਰੀ ਵਿੱਚ ਜ਼ਿਲ੍ਹੇ ਦੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤਾਂ ਵਿੱਚ ਗਾਲਣ ਲਈ ਪੂਸਾ ਬਾਇਓ ਡੀਕੰਪੋਜ਼ਰ ਦੀ ਵੰਡ ਸ਼ੂਰੁ ਕਰਵਾਈ। ਇਹ ਡੀਕੰਪੋਜ਼ਰ […]

Continue Reading

ਸੀ ਐਮ ਦੀ ਯੋਗਸ਼ਾਲਾ ਦਾ ਮੋਹਾਲੀ  ਵਸਨੀਕ ਲੈ ਰਹੇ ਨੇ ਭਰਪੂਰ ਲਾਹਾ

ਐਸ.ਏ.ਐਸ.ਨਗਰ, 23 ਅਕਤੂਬਰ, 2024:ਅੱਜ ਦੇ ਭੱਜਦਦੌੜ ਦੇ ਸਮੇਂ ਵਿੱਚ ਲੋਕਾਂ ਦਾ ਜੀਵਨ ਤਨਾਅ ਮੁਕਤ ਕਰਨ ਅਤੇ ਸਿਹਤ ਨੂੰ ਤੰਦਰੁਸਤ ਰੱਖਣ ਲਈ ਸ਼ੁਰੂ ਕੀਤੀ ਗਈ ਸੀ ਐਮ ਦੀ ਯੋਗਸ਼ਾਲਾ ਲੋਕਾਂ ਲਈ ਬਹੁਤ ਲਾਹੇਵੰਦ ਸਾਬਤ ਹੋ ਰਹੀ ਹੈ। ਲੋਕ ਇਸ ਯੋਗਸ਼ਾਲਾ ਵਿੱਚ ਹਿੱਸਾ ਲੈ ਕੇ ਆਪਣੀ ਸਿਹਤ ਨੂੰ ਯੋਗ ਆਸਣਾਂ ਰਾਹੀਂ ਪੁਰਾਣੀਆਂ ਬਿਮਾਰੀਆਂ ਤੋਂ ਨਿਜਾਤ ਪਾ ਰਹੇ […]

Continue Reading

ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ: ਕੁਲਦੀਪ ਸਿੰਘ ਧਾਲੀਵਾਲ

ਚੰਡੀਗੜ੍ਹ/ਐਸ.ਏ.ਐਸ ਨਗਰ (ਮੁਹਾਲੀ), 22 ਅਕਤੂਬਰ: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਗੁਣਾਤਮਿਕ ਸਿੱਖਿਆ ਪ੍ਰਦਾਨ ਕਰਨ ਲਈ ਮਾਪੇ-ਅਧਿਆਪਕ ਮਿਲਣੀ ਇੱਕ ਸਕਾਰਾਤਮਕ ਕਦਮ ਹੈ ਅਤੇ ਇਹ ਉਪਰਾਲਾ ਵਿਦਿਆਰਥੀਆਂ ਨੂੰ ਸਮੇਂ ਦੇ ਹਾਣ ਦਾ ਬਣਾਉਣ ਅਤੇ ਉਨ੍ਹਾਂ ਦੇ ਬਹੁਪੱਖੀ ਵਿਕਾਸ ਵਿੱਚ ਸਹਾਈ ਸਿੱਧ ਹੋਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ […]

Continue Reading

ਮੈਗਾ ਪੇਰੈਂਟ ਟੀਚਰ ਮੀਟ, ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ, ਸਮਾਜਿਕ ਸੁਰੱਖਿਆ ਮੰਤਰੀ ਡਾ. ਬਲਜੀਤ ਕੌਰ 

 ਚੰਡੀਗੜ੍ਹ/ਐਸ.ਏ.ਐਸ.ਨਗਰ, 22 ਅਕਤੂਬਰ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਭਲਾਈ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਦੇ ਮੈਗਾ ਪੀ.ਟੀ.ਐਮ (ਮਾਪੇ ਅਧਿਆਪਕ ਮਿੱਲਣੀ) ਨੂੰ ਪੰਜਾਬ ਭਰ ਦੇ ਸਰਕਾਰੀ ਸਕੂਲਾਂ ਦਾ ਪੱਧਰ ਉੱਚਾ ਚੁੱਕਣ ਲਈ ਭਗਵੰਤ ਮਾਨ ਸਰਕਾਰ ਦਾ ਸ਼ਲਾਘਾਯੋਗ ਕਦਮ ਕਰਾਰ ਦਿੱਤਾ।         ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੋਹਾਣਾ (ਮੁਹਾਲੀ) ਵਿਖੇ ਇਸ ਮੁਹਿੰਮ ਦਾ ਜਾਇਜ਼ਾ ਲੈਂਦਿਆ […]

Continue Reading

ਪ੍ਰਮੁੱਖ ਸਕੱਤਰ ਜਸਪ੍ਰੀਤ ਤਲਵਾੜ ਨੇ ਮੈਗਾ ਪੀਟੀਐਮ ਡਰਾਈਵ ਦਾ ਜਾਇਜ਼ਾ ਲੈਣ ਲਈ ਮੁਹਾਲੀ ਫੇਜ਼ 11 ਅਤੇ ਮੌਲੀ ਬੈਦਵਾਨ ਸਕੂਲਾਂ ਦਾ ਦੌਰਾ ਕੀਤਾ

ਐਸ.ਏ.ਐਸ.ਨਗਰ, 22 ਅਕਤੂਬਰ, 2024: ਪ੍ਰਮੁੱਖ ਸਕੱਤਰ ਰੋਜ਼ਗਾਰ ਉਤਪਤੀ ਅਤੇ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਇੰਚਾਰਜ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਸਕੂਲ ਆਫ਼ ਐਮੀਨੈਂਸ, ਫੇਜ਼ 11 ਅਤੇ ਸਰਕਾਰੀ ਹਾਈ ਸਕੂਲ, ਮੌਲੀ ਬੈਦਵਾਨ ਦਾ ਦੌਰਾ ਕਰਕੇ ਮੈਗਾ ਮਾਪੇ-ਅਧਿਆਪਕ ਮਿਲਣੀ ਮੁਹਿੰਮ ਦਾ ਜਾਇਜ਼ਾ ਲਿਆ।           ਸਕੂਲ ਆਫ਼ ਐਮੀਨੈਂਸ, ਫੇਜ਼ 11 […]

Continue Reading