ਡਿਪਟੀ ਕਮਿਸ਼ਨਰ ਵੱਲੋਂ ਸ਼ਹਿਰੀ ਆਵਾਸ ਯੋਜਨਾ ਅਧੀਨ ਬਣਨ ਵਾਲੇ ਮਕਾਨਾਂ ਦੀ ਸਮੀਖਿਆ
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਦਸੰਬਰ, 2024:ਪ੍ਰਧਾਨ ਮੰਤਰੀ ਸ਼ਹਿਰੀ ਅਵਾਸ ਯੋਜਨਾ ਤਹਿਤ ਜ਼ਿਲ੍ਹੇ ਦੀਆਂ ਸਥਾਨਕ ਸਰਕਾਰ ਸੰਸਥਾਂਵਾਂ ਅਧੀਨ 4366 ਲਾਭਪਾਤਰੀਆਂ ਨੂੰ ਦਿੱਤੀ ਗਈ ਪੱਕੇ ਮਕਾਨ ਬਣਾਉਣ ਦੀ ਵਿੱਤੀ ਸਹਾਇਤਾ ਸਕੀਮ ਤਹਿਤ ਹੁਣ ਤੱਕ 3234 ਮਕਾਨ ਬਣ ਕੇ ਮੁਕੰਮਲ ਹੋ ਗਏ ਹਨ ਜਦਕਿ 1132 ਮਕਾਨਾਂ ਦਾ ਲਾਭਪਾਤਰੀਆਂ ਵੱਲੋਂ ਨਿਰਮਾਣ ਕਰਵਾਇਆ ਜਾ ਰਿਹਾ ਹੈ।ਇਹ ਜਾਣਕਾਰੀ ਡਿਪਟੀ ਕਮਿਸ਼ਨਰ […]
Continue Reading