ਸੀ.ਐਮ.ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਵਿੱਚ ਵੱਖ-ਵੱਖ ਥਾਵਾਂ ਤੇ ਯੋਗਾ ਕੈਪਾਂ ਦਾ ਆਯੋਜਨ- ਐਸ.ਡੀ.ਐਮ. ਅਮਿਤ ਗੁਪਤਾ

ਐੱਸ.ਏ.ਐੱਸ. ਨਗਰ, 14 ਨਵੰਬਰ, 2024: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਲੋਕਾਂ ਦੀ ਮੰਗ ਅਤੇ ਨਿਰੋਗਤਾ ਨੂੰ ਮੁੱਖ ਰੱਖਦਿਆਂ ਸਿਹਤਮੰਦ ਪੰਜਾਬ ਮਿਸ਼ਨ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਅਧੀਨ ਜ਼ਿਲ੍ਹਾ ਐੱਸ.ਏ.ਐੱਸ. ਨਗਰ ਵਿੱਚ ਰੋਜ਼ ਹੀ ਅਲੱਗ- ਅਲੱਗ ਥਾਵਾਂ ਤੇ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਲੋਕਾਂ ਵੱਲੋਂ ਵੱਡੀ ਗਿਣਤੀ ਵਿੱਚ […]

Continue Reading

ਗਰਭ ਅਵਸਥਾ ਦੌਰਾਨ ਲਿੰਗ ਜਾਂਚ ਕਰਨਾ ਤੇ ਕਰਵਾਉਣਾ ਗੰਭੀਰ ਅਪਰਾਧ : ਡਾ. ਰੇਨੂੰ ਸਿੰਘ

ਸਾਹਿਬਜ਼ਾਦਾ ਅਜੀਤਿ ਸਿੰਘ ਨਗਰ, 13 ਨਵੰਬਰ :  ਜ਼ਿਲ੍ਹੇ ’ਚ ਲਿੰਗ ਅਨੁਪਾਤ ਵਿਚ ਹੋਰ ਸੁਧਾਰ ਲਿਆਉਣ, ਪੀ.ਸੀ.ਪੀ.ਐਨ.ਡੀ.ਟੀ. ਐਕਟ ਨੂੰ ਹੋਰ ਸਖ਼ਤੀ ਨਾਲ ਲਾਗੂ ਕਰਨ ਅਤੇ ਸਕੈਨਿੰਗ ਸੈਂਟਰਾਂ ਦੀ ਰਜਿਸਟ੍ਰੇਸ਼ਨ ਨੂੰ ਨਵਿਆਉਣ ਸਮੇਤ ਵੱਖ-ਵੱਖ ਏਜੰਡਿਆਂ ‘ਤੇ  ਜ਼ਿਲ੍ਹਾ ਪੀ.ਸੀ.ਪੀ.ਐਨ.ਡੀ.ਟੀ. ਸਲਾਹਕਾਰ ਕਮੇਟੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਕੀਤੀ। ਮੀਟਿੰਗ ਮਗਰੋਂ ਡਾ. […]

Continue Reading

ਡੇਂਗੂ ਸਬੰਧੀ ਜਾਗਰੂਕਤਾ ਲਈ ਰੈਲੀ ਦਾ ਆਯੋਜਨ

ਐੱਸ.ਏ.ਐੱਸ. ਨਗਰ, 13 ਨਵੰਬਰ, 2024: ਸਿਵਲ ਸਰਜਨ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਘੜੂੰਆਂ ਡਾ. ਅਰਵਿੰਦਪਾਲ ਸਿੰਘ ਦੀ ਅਗਵਾਈ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਪਿੰਡ ਘੜੂੰਆਂ ਵਿਖੇ ਡੇਂਗੂ ਵਿਰੁੱਧ ਜਾਗਰੂਕਤਾ ਰੈਲੀ ਕੱਢੀ ਗਈ।ਸਿਹਤ ਵਿਭਾਗ ਦੇ ਪੈਰਾਮੈਡੀਕਲ ਸਟਾਫ ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਤੇ ਸਰਸਵਤੀ ਨਰਸਿੰਗ ਕਾਲਜ ਘੜੂੰਆਂ ਦੇ ਵਿਦਿਆਰਥੀਆਂ ਨਾਲ ਮਿਲਕੇ ਵੱਖ-ਵੱਖ ਗਲੀਆਂ ਵਿਚੋਂ […]

Continue Reading

ਖੇਡਾਂ ਵਤਨ ਪੰਜਾਬ 2024 ਤਹਿਤ ਰਾਜ ਪੱਧਰੀ ਸ਼ੂਟਿੰਗ ਮੁਕਾਬਲਿਆਂ ਦਾ ਵਿਧਾਇਕ ਅਨਮੋਲ ਗਗਨ ਮਾਨ ਨੇ ਕੀਤਾ ਉਦਘਾਟਨ

ਐਸ.ਏ.ਐਸ. ਨਗਰ, 13 ਨਵੰਬਰ 2024:ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਅਤੇ ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਸਹਿਯੋਗ ਨਾਲ ਖੇਡਾਂ ਵਤਨ ਪੰਜਾਬ ਦੀਆਂ 2024 ਤਹਿਤ ਰਾਜ ਪੱਧਰੀ ਖੇਡ ਮੁਕਾਬਲੇ (ਗੇਮ ਸ਼ੂਟਿੰਗ) ਸ਼ੂਟਿੰਗ ਰੇਂਜ, ਫੇਸ 6, ਮੋਹਾਲੀ (ਨੇੜੇ ਸਰਕਾਰੀ ਕਾਲਜ) ਵਿਖੇ ਅੱਜ ਸ਼ਾਨੋ-ਸ਼ੌਕਤ ਨਾਲ ਸ਼ੁਰੂ ਹੋਏ।      ਇਹਨਾਂ ਖੇਡ ਮੁਕਾਬਲਿਆਂ ਦਾ ਉਦਘਾਟਨ ਵਿਧਾਇਕ ਅਨਮੋਲ ਗਗਨ […]

Continue Reading

ਵਿਦਿਆਰਥੀ ਵੱਖ-ਵੱਖ ਖੇਤਰਾਂ ਦੀ ਚੋਣ ਕਿਵੇਂ ਕਰਨ ਸਬੰਧੀ ਜਾਗਰੂਕਤਾ ਪ੍ਰੋਗਰਾਮ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 12 ਨਵੰਬਰ, 2024:ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਜ਼ਿਲ੍ਹਾ ਸਿੱਖਿਆ ਵਿਭਾਗ ਵੱਲੋਂਂ 9ਵੀਂ, 10ਵੀਂ ਅਤੇ 11ਵੀਂ ਅਤੇ 10+2 ਦੇ ਵਿਦਿਆਰਥੀਆਂ ਦੇ ਪੱਥ ਪ੍ਰਦਰਸ਼ਕ ਪ੍ਰੋਗਰਾਮ ਤਹਿਤ ਵੱਖ ਵੱਖ ਖੇਤਰਾਂ ਵਿੱਚ, ਕਿਸ ਤਰੀਕੇ ਆਪਣੀ ਮੰਜਿਲ ਤਲਾਸ਼ ਸਕਦੇ ਹਨ, ਵਿਸ਼ੇ ’ਤੇ ਸਕੂਲਾਂ ਵਿਚ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ।ਅੱਜ ਇਸ ਲੜੀ […]

Continue Reading

ਪੀ.ਐਚ.ਸੀ. ਬੂਥਗੜ੍ਹ ਦੇ ਪਿੰਡਾਂ ਵਿਚ ਡੇਂਗੂ ਵਿਰੁਧ ਜਾਂਚ ਤੇ ਜਾਗਰੂਕਤਾ ਮੁਹਿੰਮ ਜਾਰੀ ਐਸ.ਐਮ.ਓ. ਵਲੋਂ ਲੋਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ 

ਬੂਥਗੜ੍ਹ, 10 ਨਵੰਬਰ ( ) : ਪ੍ਰਾਇਮਰੀ ਹੈਲਥ ਸੈਂਟਰ ਬੂਥਗੜ੍ਹ ਅਧੀਨ ਪੈਂਦੇ ਪਿੰਡਾਂ ਵਿਚ ਡੇਂਗੂ ਬੁਖ਼ਾਰ ਵਿਰੁਧ ਜਾਗਰੂਕਤਾ ਅਤੇ ਸਰਵੇ ਦਾ ਕੰਮ ਜ਼ੋਰ-ਸ਼ੋਰ ਨਾਲ ਚੱਲ ਰਿਹਾ ਹੈ। ਇਸ ਸਬੰਧ ’ਚ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਅਲਕਜੋਤ ਕੌਰ ਨੇ ਦਸਿਆ ਕਿ ਜਿਥੇ ਕਿਤੇ ਡੇਂਗੂ ਦਾ ਕੇਸ ਸਾਹਮਣੇ ਆਉਂਦਾ ਹੈ ਤਾਂ ਸਿਹਤ ਟੀਮਾਂ ਉਸ ਜਗ੍ਹਾ ਦੇ […]

Continue Reading

 ਲੋਕ ਪੁਰਾਣੀਆਂ ਬਿਮਾਰੀਆਂ ਤੋਂ ਮੁਕਤ ਹੋ ਕੇ ਹੋਰਾਂ ਨੂੰ ਵੀ ਦੱਸ ਰਹੇ ਨੇ ਯੋਗਾ ਦੇ ਲਾਭ –ਐਸ ਡੀ ਐਮ ਦਮਨਦੀਪ ਕੌਰ

 ਸਾਹਿਬਜ਼ਾਦਾ ਅਜੀਤ ਸਿੰਘ ਨਗਰ, 10 ਨਵੰਬਰ, 2024:   ਸੀ ਐਮ ਦੀ ਯੋਗਸ਼ਾਲਾ ਤਹਿਤ ਲਾਏ ਜਾ ਰਹੇ ਯੋਗਾ ਸੈਸ਼ਨਾਂ ਵਿੱਚ ਲੋਕ ਪੁਰਾਣੇ ਰੋਗਾਂ ਤੋਂ ਮੁਕਤ ਹੋ ਰਹ ਹਨ। ਮੋਹਾਲੀ ਦੇ ਸੈਕਟਰ 71, 77, 78, 88 ਅਤੇ ਫੇਜ਼-1 ’ਚ ਰੋਜ਼ਾਨਾ 6 ਯੋਗਾ ਸੈਸ਼ਨ ਲਗਾਏ ਜਾ ਰਹੇ ਹਨ, ਜਿਨ੍ਹਾਂ ’ਚ 150 ਤੋਂ ਵਧੇਰੇ ਸ਼ਹਿਰ ਵਾਸੀ ਸ਼ਾਮਿਲ ਹੋ ਕੇ ਆਪਣੀ […]

Continue Reading

 ਪੁਰਾਣੀਆਂ ਤੇ ਘਾਤਕ ਬਿਮਾਰੀਆਂ ਯੋਗਾ ਨਾਲ ਹੋ ਰਹੀਆਂ ਨੇ ਖਤਮ: ਐਸ.ਡੀ.ਐਮ. ਅਮਿਤ ਗੁਪਤਾ

 ਜ਼ੀਰਕਪੁਰ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 09 ਨਵੰਬਰ, 2024: ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦੇ ਜੀਵਨ ਨੂੰ ਸਿਹਤਮੰਦ ਅਤੇ ਤਣਾਅ ਮੁਕਤ ਕਰਨ ਦੇ ਮਕਸਦ ਨਾਲ ਸ਼ੁਰੂ ਕੀਤੀ, ਸੀ ਐਮ ਦੀ ਯੋਗਸ਼ਾਲਾ ਹੁਣ ਆਮ ਲੋਕਾਂ ਲਈ ਖਿੱਚ ਦਾ ਕੇਂਦਰ ਬਣ ਰਹੀ ਹੈ। ਯੋਗਾ ਕਲਾਸਾਂ ’ਚ ਲੋਕਾਂ ਦੀ ਗਿਣਤੀ ਦਿਨੋ ਦਿਨ ਵਧਦੀ ਜਾ ਰਹੀ ਹੈ ਅਤੇ ਲੋਕ […]

Continue Reading

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਵਿਧਾਇਕ ਕੁਲਵੰਤ ਸਿੰਘ ਨਾਲ ਮੋਹਾਲੀ ਸ਼ਹਿਰ ਦੇ ਮਸਲਿਆਂ ਸਬੰਧੀ ਮੀਟਿੰਗ

ਐਸ.ਏ.ਐਸ. ਨਗਰ, 08 ਨਵੰਬਰ, 2024 ਮੋਹਾਲੀ ਸ਼ਹਿਰ ਦੇ ਮਹੱਤਵਪੂਰਣ ਮਸਲਿਆਂ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੁਲਵੰਤ ਸਿੰਘ, ਹਲਕਾ ਵਿਧਾਇਕ, ਐਸ.ਏ.ਐਸ. ਨਗਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਐਸ.ਐਸ.ਪੀ. ਦੀਪਕ ਪਾਰਿਕ ਦੀ ਹਾਜ਼ਰੀ ਵਿੱਚ ਹੋਈ।     ਮੀਟਿੰਗ ਵਿੱਚ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਅਧਿਕਾਰੀਆਂ ਲਈ ਰਿਹਾਇਸ਼ ਦਾ ਪ੍ਰਬੰਧ, ਜ਼ਿਲ੍ਹਾ ਪੁਲਿਸ ਲਾਈਨ ਲਈ ਜਗ੍ਹਾ ਨਿਰਧਾਰਿਤ ਕਰਨਾ, ਮੌਜੂਦਾ ਹੈਬੀਟੇਟ […]

Continue Reading

ਪੰਜਾਬ ਫਾਰਮੇਸੀਕੌਂਸਲ ਦੀਆਂ ਚੋਣਾਂ-2024 ਦਾ ਨਤੀਜਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ: ਪੰਜਾਬ ਫਾਰਮੇਸੀ ਕੌਂਸਲ ਦੇ 06 ਮੈਂਬਰਾਂ ਦੀ ਚੋਣ ਦੀ ਪ੍ਰਕਿਰਿਆ ਮਿਤੀ05/11/2024 ਨੂੰ ਪੂਰੀ ਹੋ ਗਈ ਹੈ, ਜੋ ਕਿ ਮਿਤੀ 20/7/2024 ਨੂੰ ਵੱਖ-ਵੱਖ ਅਖਬਾਰਾਂ ਵਿੱਚ ਛਪੇ ਚੋਣ ਪ੍ਰੋਗਰਾਮ ਦੇ ਅਨੁਸਾਰ ਸੀ। ਕੁੱਲ 15 ਉਮੀਦਵਾਰਾਂ ਨੇ ਚੋਣਾਂ ਵਿੱਚ ਹਿੱਸਾ ਲਿਆ। ਯੋਗ ਵੋਟਰਾਂ ਦੀ ਕੁੱਲ ਸੰਖਿਆ 39737 ਸੀ, ਜਿਸ ਵਿੱਚੋਂ 14478 ਵੋਟਾਂ […]

Continue Reading