ਪੰਜਾਬ ਫਾਰਮੇਸੀਕੌਂਸਲ ਦੀਆਂ ਚੋਣਾਂ-2024 ਦਾ ਨਤੀਜਾ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 7 ਨਵੰਬਰ: ਪੰਜਾਬ ਫਾਰਮੇਸੀ ਕੌਂਸਲ ਦੇ 06 ਮੈਂਬਰਾਂ ਦੀ ਚੋਣ ਦੀ ਪ੍ਰਕਿਰਿਆ ਮਿਤੀ05/11/2024 ਨੂੰ ਪੂਰੀ ਹੋ ਗਈ ਹੈ, ਜੋ ਕਿ ਮਿਤੀ 20/7/2024 ਨੂੰ ਵੱਖ-ਵੱਖ ਅਖਬਾਰਾਂ ਵਿੱਚ ਛਪੇ ਚੋਣ ਪ੍ਰੋਗਰਾਮ ਦੇ ਅਨੁਸਾਰ ਸੀ। ਕੁੱਲ 15 ਉਮੀਦਵਾਰਾਂ ਨੇ ਚੋਣਾਂ ਵਿੱਚ ਹਿੱਸਾ ਲਿਆ। ਯੋਗ ਵੋਟਰਾਂ ਦੀ ਕੁੱਲ ਸੰਖਿਆ 39737 ਸੀ, ਜਿਸ ਵਿੱਚੋਂ 14478 ਵੋਟਾਂ […]

Continue Reading

ਵਿਧਾਇਕ ਕੁਲਵੰਤ ਸਿੰਘ ਨੇ ਮੋਹਾਲੀ ਸ਼ਹਿਰ ਵਿੱਚ ਸਫਾਈ ਲਈ 2 ਹੋਰ ਨਵੀਆਂ ਮਕੈਨੀਕਲ ਸਵੀਪਿੰਗ ਮਸ਼ੀਨਾਂ ਨੂੰ ਦਿੱਤੀ ਹਰੀ ਝੰਡੀ

ਐੱਸ ਏ ਐੱਸ ਨਗਰ, 07 ਨਵੰਬਰ,2024: ਮੋਹਾਲੀ ਵਿਖੇ ਪਿਛਲੇ ਲਗਪਗ 2 ਸਾਲਾਂ ਤੋਂ ਵਧੇਰੇ ਸਮੇਂ ਤੋਂ ਮੁੱਖ ਸੜਕਾਂ ਦੀ ਸਾਫ਼-ਸਫ਼ਾਈ ਮਕੈਨੀਕਲ ਮਸ਼ੀਨਾਂ ਨਾਲ ਨਾ ਹੋਣ ਕਾਰਨ ਸ਼ਹਿਰ ਵਿੱਚ ਸਾਫ਼-ਸਫ਼ਾਈ ਦੇ ਕੰਮ ਵਿੱਚ ਲਗਾਤਾਰ ਆ ਰਹੀ ਗਿਰਾਵਟ ਦੇ ਮੱਦੇਨਜ਼ਰ ਸ. ਕੁਲਵੰਤ ਸਿੰਘ, ਹਲਕਾ ਵਿਧਾਇਕ ਐਸ.ਏ.ਐਸ. ਨਗਰ ਵੱਲੋਂ ਸ਼ਹਿਰ ਵਿੱਚ ਸਫ਼ਾਈ ਦੇ ਕੰਮਾਂ ਵਿੱਚ ਸੁਧਾਰ ਲਿਆਉਣ ਲਈ […]

Continue Reading

ਮੋਹਾਲੀ  ਜ਼ਿਲ੍ਹੇ  ‘ਚ 40 ਆਮ ਆਦਮੀ ਕਲੀਨਿਕ ਦੇ ਰਹੇ ਸਥਾਨਕ ਪੱਧਰ ਤੇ ਬੇਹਤਰੀਨ ਸਿਹਤ ਸੇਵਾਵਾਂ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 6 ਨਵੰਬਰ, 2024: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਦੇ ਮਕਸਦ ਨਾਲ ਸਿਹਤ ਸਹੂਲਤ ਲਈ 872 ਆਮ ਆਦਮੀ ਕਲੀਨਿਕ ਸ਼ਹਿਰੀ ਖੇਤਰਾਂ ਅਤੇ ਪੇਂਡੂ ਖੇਤਰਾਂ ‘ਚ ਕਾਰਜਸ਼ੀਲ ਹਨ।        ਇਸੇ ਲੜੀ ‘ਚ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੇ ਸ਼ਹਿਰੀ […]

Continue Reading

ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਮਾਸ ਕਾਊਂਸਲਿੰਗ ਦਾ ਪ੍ਰੋਗਰਾਮ ਸ਼ੁਰੂ

ਐਸ.ਏ.ਐਸ ਨਗਰ, 05 ਨਵੰਬਰ, 2024: ਡਿਪਟੀ ਡਾਇਰੈਕਟਰ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ, ਐਸ.ਏ.ਐਸ ਨਗਰ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਅਤੇ ਸਟੇਟ ਗਾਈਡੈਂਸ ਐਂਡ ਕਾਊਂਸਲਿੰਗ ਸੈੱਲ ਦੇ ਇੰਚਾਰਜ ਸ਼ਰੂਤੀ ਸ਼ੁਕਲਾ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਐਸ.ਏ.ਐਸ ਨਗਰ ਗਿੰਨੀ ਦੁੱਗਲ ਦੀ ਅਗਵਾਈ ਹੇਠ ਨਵੰਬਰ ਦੇ ਪੂਰੇ ਮਹੀਨੇ ਵਿੱਚ ਜ਼ਿਲ੍ਹੇ ਦੇ ਸੀਨੀਅਰ ਸੈਕੰਡਰੀ ਅਤੇ ਹਾਈ ਸਕੂਲਾਂ ਵਿੱਚ ਮਾਸ […]

Continue Reading

ਕਿਸਾਨਾਂ ਨਾਲ ਮੰਡੀਆਂ ’ਚ ਕਿਸੇ ਕਿਸਮ ਦੀ ਜ਼ਿਆਦਤੀ ਨਹੀਂ ਹੋਣ ਦਿੱਤੀ ਜਾਵੇਗੀ-ਐਮ ਐਲ ਏ ਕੁਲਜੀਤ ਸਿੰਘ ਰੰਧਾਵਾ

ਡੇਰਾਬੱਸੀ, 5 ਨਵੰਬਰ, 2024:ਐਮ ਐਲ ਏ ਡੇਰਾਬੱਸੀ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਇੱਥੇ ਸਪੱਸ਼ਟ ਆਖਿਆ ਕਿ ਕਿਸਾਨਾਂ ਨਾਲ ਮੰਡੀ ’ਚ ਕਿਸੇ ਕਿਸਮ ਦੀ ਜ਼ਿਆਦਤੀ ਜਾਂ ਲੁੱਟ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਜੇਕਰ ਅਜਿਹਾ ਕੋਈ ਵੀ ਮਾਮਲਾ ਸਾਹਮਣੇ ਆਇਆ ਤਾਂ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇਗੀ।ਅੱਜ ਡੇਰਾਬੱਸੀ ਵਿਖੇ ਧਰਨੇ ’ਤੇ ਬੈਠੇ ਕਿਸਾਨਾਂ ਨੂੰ ਮਿਲਣ ਪੁੱਜੇ ਵਿਧਾਇਕ ਰੰਧਾਵਾ […]

Continue Reading

ਡੇਂਗੂ ਬੁਖ਼ਾਰ ਹੋਣ ’ਤੇ ਤਰਲ ਪਦਾਰਥਾਂ ਦਾ ਵੱਧ ਤੋਂ ਵੱਧ ਸੇਵਨ ਕੀਤਾ ਜਾਵੇ : ਸਿਵਲ ਸਰਜਨ

ਸਾਹਿਬਜ਼ਾਦਾ ਅਜੀਤ ਸਿੰਘ ਨਗਰ,  4 ਨਵੰਬਰ : ਜ਼ਿਲ੍ਹਾ ਸਿਹਤ ਵਿਭਾਗ ਨੇ ਲੋਕਾਂ ਨੂੰ ਡੇਂਗੂ ਬੁਖ਼ਾਰ ਤੋਂ ਬਚਾਅ ਲਈ ਇਕ ਵਾਰ ਫਿਰ ਅਪੀਲ ਕੀਤੀ ਹੈ। ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਅਤੇ ਐਪੀਡੀਮੋਲੋਜਿਸਟ ਡਾ. ਹਰਮਨਦੀਪ ਕੌਰ ਨੇ ਆਖਿਆ ਕਿ ਅੱਜਕਲ ਡੇਂਗੂ ਬੁਖ਼ਾਰ ਦਾ ਮੌਸਮ ਚੱਲ ਰਿਹਾ ਹੈ, ਜਿਸ ਕਾਰਨ ਸਾਰਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ […]

Continue Reading

ਵਿਧਾਇਕ ਰੰਧਾਵਾ ਵੱਲੋਂ ਡੇਰਾਬੱਸੀ ਦੇ ਪ੍ਰਸ਼ਾਸਨਕ, ਪੁਲਿਸ ਤੇ ਮਿਉਂਸਪਲ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਡੇਰਾਬੱਸੀ/ਐਸ.ਏ.ਐਸ ਨਗਰ, 04 ਨਵੰਬਰ, 2024: ਹਲਕਾ ਡੇਰਾਬੱਸੀ ਦੇ ਵਿਧਾਇਕ ਸ. ਕੁਲਜੀਤ ਸਿੰਘ ਰੰਧਾਵਾ ਵੱਲੋਂ ਡੇਰਾਬਸੀ ਵਿਖੇ ਉਪ ਮੰਡਲ ਮੈਜਿਸਟ੍ਰੇਟ, ਅਮਿਤ ਗੁਪਤਾ ਦੀ ਮੌਜੂਦਗੀ ਵਿੱਚ ਹਲਕੇ ਦੀ ਮਿਉਂਸਪਲ ਕਮੇਟੀ ਦੇ ਅਧਿਕਾਰੀਆਂ, ਡੀ.ਐਸ.ਪੀ. ਡੇਰਾਬੱਸੀ ਅਤੇ ਜ਼ੀਰਕਪੁਰ ਨਾਲ ਸ਼ਹਿਰ ਵਿਖੇ ਚਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਅਤੇ ਕਾਨੂੰਨ-ਵਿਵਸਥਾ ਸਬੰਧੀ ਸਮੀਖਿਆ ਮੀਟਿੰਗ ਕੀਤੀ ਗਈ।    ਇਸ ਮੌਕੇ ਉਨ੍ਹਾਂ ਮੀਟਿੰਗ ਵਿੱਚ […]

Continue Reading

ਜ਼ਿਲ੍ਹੇ ਵਿੱਚ ਨਵੀਆਂ ਵੋਟਾਂ ਬਨਾਉਣ ਲਈ ਵਿਸ਼ੇਸ਼ ਪ੍ਰਬੰਧ – ਆਸ਼ਿਕਾ ਜੈਨ

ਸ਼ਹਿਬਜਾਦਾ ਅਜੀਤ ਸਿੰਘ ਨਗਰ, 04 ਨਵੰਬਰ, 2024: ਜ਼ਿਲ੍ਹੇ ਵਿੱਚ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ  ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਵਿਚ ਜ਼ਿਲ੍ਹਾ ਚੋਣ ਦਫਤਰ ਅਤੇ ਸਵੀਪ ਟੀਮ ਵੱਲੋਂ ਵੱਖ-ਵੱਖ ਵਿਦਿਅਕ ਅਦਾਰਿਆਂ ਅਤੇ ਸਮਾਜ ਸੇਵੀ ਸੰਸਥਾਵਾਂ ਨਾਲ ਮਿਲ ਕੇ ਨਵੰਬਰ ਮਹੀਨੇ […]

Continue Reading

ਆਪਣੀ ਅੰਦਰੂਨੀ ਸ਼ਕਤੀ ਨੂੰ ਪਹਿਚਾਣ ਕੇ ਨੌਜਵਾਨ ਵਿਦਿਆਰਥੀ ਲਾ ਸਕਦੇ ਨੇ ਅੰਬਰਾਂ ਵਿੱਚ ਉਡਾਰੀਆਂ – ਰਾਜ ਲਾਲੀ ਗਿੱਲ

ਮੋਹਾਲੀ ,(     ) 3 ਨਵੰਬਰ:  ਕੋਈ ਮੁਸ਼ਕਿਲ ਅਜਿਹੀ ਨਹੀਂ ਹੁੰਦੀ ਜਿਸ ਦਾ ਹੱਲ ਨਾ ਹੋਵੇ । ਮੁਸ਼ਕਿਲ ਸਮਾਂ ਤੇ ਗੁੰਜਲਦਾਰ ਸਥਿਤੀ ਇਨਸਾਨ ਨੂੰ ਮਜਬੂਤ ਬਣਾਉਂਦੀ ਹੈ । ਆਪਣੇ ਆਪ ਨੂੰ ਮਜਬੂਤ ਬਣਾਉਣ ਲਈ ਕਿਤੇ ਕਿਸੇ ਕੋਲ ਜਾਣ ਦੀ ਲੋੜ ਨਹੀਂ ਸਗੋਂ ਜਰੂਰਤ ਹੈ ਆਪਣੀ ਅੰਦਰੂਨੀ ਸ਼ਕਤੀ ਨੂੰ ਪਹਿਚਾਨਣ ਦੀ । ਆਪਣੀ ਅੰਦਰੂਨੀ ਸ਼ਕਤੀ ਪਹਿਚਾਣ ਕੇ ਹੀ  ਨੌਜਵਾਨ […]

Continue Reading

ਮੋਹਾਲੀ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨੇ ਦੀ ਖਰੀਦ ਹੋਈ-ਡੀ ਸੀ ਆਸ਼ਿਕਾ ਜੈਨ 

ਸਾਹਿਬਜ਼ਾਦਾ ਅਜੀਤ ਸਿੰਘ ਨਗਰ 3 ਨਵੰਬਰ, 2024:  ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਨਿਰਵਿਘਨ ਚੱਲ ਰਹੀ ਹੈ ਅਤੇ ਐਤਵਾਰ ਸ਼ਾਮ ਤੱਕ 1,66,383 ਮੀਟਰਿਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।      ਇਹ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ ਇਹ […]

Continue Reading