ਡੇਅਰੀ ਵਿਕਾਸ ਵਿਭਾਗ ਨੇ ਲਗਾਇਆ ਦੁੱਧ ਉਤਪਾਦਕ ਜਾਗਰੂਕਤਾ ਕੈਂਪ

ਨਵਾਂਸ਼ਹਿਰ, 21 ਜਨਵਰੀ :        ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਡੇਅਰੀ ਵਿਕਾਸ ਵਿਭਾਗ ਨਵਾਂਸ਼ਹਿਰ ਵੱਲੋਂ ਅੱਜ ਬਲਾਕ ਨਵਾਂਸ਼ਹਿਰ ਦੇ ਪਿੰਡ ਸੈਦਪੁਰ ਕਲਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਹ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ, ਸ਼ਹੀਦ ਭਗਤ ਸਿੰਘ ਨਗਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਪਿੰਡ ਸੈਦਪੁਰ ਕਲਾਂ ਅਤੇ ਆਸਪਾਸ ਦੇ ਪਿੰਡਾਂ ਵਿਚੋਂ […]

Continue Reading

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿੱਚ ਸਫਾਈ ਵਿਵਸਥਾ ਨੂੰ ਹੋਰ ਸੁਚਾਰੂ ਕਰਨ ਲਈ 8 ਈ-ਰਿਕਸ਼ਾ ਅਤੇ 3 ਟਾਟਾ ਏਸ ਨਗਰ ਕੌਂਸਲ ਨੂੰ ਸੌਂਪੇ 

ਸੁਨਾਮ ਊਧਮ ਸਿੰਘ ਵਾਲਾ, 13 ਜਨਵਰੀ – ਪੰਜਾਬ ਦੇ ਨਵੀ ਤੇ ਨਵਿਆਉਣਯੋਗ ਊਰਜਾ ਸਰੋਤ, ਛਪਾਈ ਤੇ ਲਿਖਣ ਸਮੱਗਰੀ, ਪ੍ਰਸ਼ਾਸਕੀ ਸੁਧਾਰ ਤੇ ਸ਼ਿਕਾਇਤ ਨਿਵਾਰਣ ਅਤੇ ਰੋਜ਼ਗਾਰ ਉਤਪਤੀ ਤੇ ਸਿਖਲਾਈ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿਖੇ ਸਫਾਈ ਵਿਵਸਥਾ ਵਿੱਚ ਹੋਰ ਸੁਧਾਰ ਨੂੰ ਯਕੀਨੀ ਬਣਾਉਣ ਲਈ ਲਗਭਗ 42 ਲੱਖ ਰੁਪਏ ਦੀ ਲਾਗਤ ਵਾਲੇ 8 ਈ-ਰਿਕਸ਼ਾ ਅਤੇ […]

Continue Reading

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਨਵਾਂਸ਼ਹਿਰ, 2 ਜਨਵਰੀ :            ਜ਼ਿਲ੍ਹਾ ਮੈਜਿਸਟ੍ਰੇਟ ਰਾਜੇਸ਼ ਧੀਮਾਨ ਨੇ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਦੋਪਹੀਆ ਵਾਹਨ ਚਲਾਉਂਦੇ ਹੋਏ ਮੂੰਹ ਢੱਕ ਕੇ/ਮੂੰਹ ਬੰਨ੍ਹ ਕੇ ਡਰਾਈਵਿੰਗ ਕਰਨ ‘ਤੇ ਪਾਬੰਦੀ ਲਗਾਈ ਹੈ। ਇਹ […]

Continue Reading

ਮੁੱਖ ਮੰਤਰੀ ਵੱਲੋਂ ਕੰਢੀ ਖੇਤਰ ਦੇ ਲੋਕਾਂ ਨੂੰ ਤੋਹਫ਼ਾ; ਪੀ.ਏ.ਯੂ. ਦਾ ਪਹਿਲਾ ਖੇਤੀਬਾੜੀ ਕਾਲਜ ਕੀਤਾ ਲੋਕਾਂ ਨੂੰ ਸਮਰਪਿਤ

ਬੱਲੋਵਾਲ ਸੌਂਖੜੀ (ਸ਼ਹੀਦ ਭਗਤ ਸਿੰਘ ਨਗਰ), 16 ਮਾਰਚ: ਸੂਬੇ ਦੇ ਕੰਢੀ ਖੇਤਰ ਵਿੱਚ ਖੇਤੀਬਾੜੀ ਨੂੰ ਵੱਡਾ ਹੁਲਾਰਾ ਦੇਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਦਾ ਖੇਤੀਬਾੜੀ ਕਾਲਜ ਲੋਕਾਂ ਨੂੰ ਸਮਰਪਿਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਇਸ ਕਾਲਜ ਦੀ ਸਥਾਪਨਾ ਪੀ.ਏ.ਯੂ. ਵੱਲੋਂ […]

Continue Reading