Sports Archives - Latest News, Breaking News, Crime News, Business News, Punjab News Updates: LiveGeoNews.com https://livegeonews.com/category/sports/ Latest News, Breaking News, Crime News, Business News, Punjab News Updates: LiveGeoNews.com Sun, 17 Nov 2024 16:02:36 +0000 en-US hourly 1 https://wordpress.org/?v=6.7.1 https://livegeonews.com/wp-content/uploads/2024/01/cropped-logo-32x32.jpg Sports Archives - Latest News, Breaking News, Crime News, Business News, Punjab News Updates: LiveGeoNews.com https://livegeonews.com/category/sports/ 32 32 ਅੰਡਰ 17 ਉਮਰ ਵਰਗ ਵਿੱਚ ਖਿਡਾਰੀਆਂ ਨੇ ਆਪਣੇ ਸਰਵਉਤਮ ਪ੍ਰਦਰਸ਼ਨ ਦਿਖਾਇਆ https://livegeonews.com/the-players-in-the-under-17/ Sun, 17 Nov 2024 16:02:35 +0000 http://livegeonews.com/?p=25448 ਮਾਨਸਾ, 17 ਨਵੰਬਰ :           ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਚੱਲ ਰਹੇ ਮੁੰਡਿਆਂ ਦੇ ਅੰਡਰ 17 ਉਮਰ ਵਰਗ ਦੇ ਜੂਡੋ ਮੁਕਾਬਲਿਆਂ ਵਿੱਚ ਗੁਰਦਾਸਪੁਰ ਦੇ ਦਕਸ਼ ਕੁਮਾਰ ਨੇ 45 ਕਿਲੋ ਭਾਰ ਵਰਗ ਵਿੱਚ ਸਰਵਉਤਮ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ 50 ਕਿਲੋ ਭਾਰ ਵਰਗ ਵਿੱਚ ਗੁਰਦਾਸਪੁਰ ਦੇ ਹੀ ਰਘੂ ਮਿਹਰਾ […]

The post ਅੰਡਰ 17 ਉਮਰ ਵਰਗ ਵਿੱਚ ਖਿਡਾਰੀਆਂ ਨੇ ਆਪਣੇ ਸਰਵਉਤਮ ਪ੍ਰਦਰਸ਼ਨ ਦਿਖਾਇਆ appeared first on Latest News, Breaking News, Crime News, Business News, Punjab News Updates: LiveGeoNews.com.

]]>
ਮਾਨਸਾ, 17 ਨਵੰਬਰ :

          ਖੇਡਾਂ ਵਤਨ ਪੰਜਾਬ ਦੀਆਂ ਤਹਿਤ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਚੱਲ ਰਹੇ ਮੁੰਡਿਆਂ ਦੇ ਅੰਡਰ 17 ਉਮਰ ਵਰਗ ਦੇ ਜੂਡੋ ਮੁਕਾਬਲਿਆਂ ਵਿੱਚ ਗੁਰਦਾਸਪੁਰ ਦੇ ਦਕਸ਼ ਕੁਮਾਰ ਨੇ 45 ਕਿਲੋ ਭਾਰ ਵਰਗ ਵਿੱਚ ਸਰਵਉਤਮ ਪ੍ਰਦਰਸ਼ਨ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਅਤੇ 50 ਕਿਲੋ ਭਾਰ ਵਰਗ ਵਿੱਚ ਗੁਰਦਾਸਪੁਰ ਦੇ ਹੀ ਰਘੂ ਮਿਹਰਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸ ਸਬੰਧੀ ਜਾਣਕਾਰੀ ਜ਼ਿਲ੍ਹਾ ਖੇਡ ਅਫ਼ਸਰ ਮਾਨਸਾ ਸ਼੍ਰੀ ਨਵਜੋਤ ਸਿੰਘ ਧਾਲੀਵਾਲ ਨੇ ਖੇਡਾਂ ਦੇ ਨਤੀਜਿਆਂ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੀਤਾ।

ਉਨ੍ਹਾ ਦੱਸਿਆ ਕਿ 55 ਕਿਲੋ ਭਾਰ ਵਰਗ ਵਿੱਚ ਹੁਸ਼ਿਆਰਪੁਰ ਦੇ ਆਰੂਸ਼ ਦੱਤਾ, 60 ਕਿਲੋ ਵਿੱਚ ਗੁਰਦਾਸਪੁਰ ਦੇ ਪਰਵ ਕੁਮਾਰ, 66 ਕਿਲੋ ਵਿੱਚ ਮੋਹਾਲੀ ਦੇ ਨਵਦੀਪ ਸਿੰਘ, 73 ਕਿਲੋ ਵਿੱਚ ਗੁਰਦਾਸਪੁਰ ਦੇ ਹਰਸ਼ਵਰ ਸ਼ਰਮਾ, 81 ਕਿਲੋ ਚ ਗੁਰਦਾਸਪੁਰ ਦੇ ਰਿਹਾਨ ਸ਼ਰਮਾ, 90 ਕਿਲੋ ਵਿੱਚ ਗੁਰਦਾਸਪੁਰ ਦੇ ਨੈਤਿਕ ਡੋਗਰਾ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਜ਼ਿਲ੍ਹਾ ਖੇਡ ਅਫ਼ਸਰ ਨੇ ਦੱਸਿਆ ਕਿ ਲੜਕੀਆਂ ਦੇ ਅੰਡਰ-17 ਦੇ 36 ਕਿਲੋਗ੍ਰਾਮ ਭਾਰ ਵਰਗ ਵਿੱਚ ਪਟਿਆਲਾ ਦੀ ਕਰਿਸ਼ਮਾ, 40 ਕਿਲੋਗ੍ਰਾਮ ਵਿੱਚ ਜਲੰਧਰ ਦੀ ਖਣਕ, 44 ਕਿਲੋ ਵਿੱਚ ਲੁਧਿਆਣਾ ਦੀ ਮਾਨਵੀ, 48 ਕਿਲੋ ਭਾਰ ਵਰਗ ਵਿੱਚ ਫਾਜ਼ਿਲਕਾ ਦੀ ਦੀਪਿਕਾ, 52 ਕਿਲੋ ਭਾਰ ਵਰਗ ਵਿੱਚ ਪਟਿਆਲਾ ਦੀ ਵੰਸ਼ਿਕਾ, 57 ਕਿਲੋ ਭਾਰ ਵਰਗ ਵਿੱਚ ਹੁਸ਼ਿਆਰਪੁਰ ਦੀ ਇਸ਼ਮੀਤ ਕੌਰ, 63 ਕਿਲੋ ਭਾਰ ਵਰਗ ਵਿੱਚ ਪਟਿਆਲਾ ਦੀ ਜੇਸ਼ਨਾ ਅਹੁਜਾ, 70 ਕਿਲੋ ਭਾਰ ਵਰਗ ਵਿੱਚ ਮਲੇਰਕੋਟਰ ਦੀ ਜੋਤੀ ਕੌਰ ਅਤੇ 70 ਕਿਲੋਗ੍ਰਾਮ ਤੋਂ ਵੱਧ ਭਾਰ ਵਰਗ ਵਿੱਚ ਗੁਰਦਾਸਪੁਰ ਦੀ ਹਰਪੁਨੀਤ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ।

ਇਸ ਮੌਕੇ ਸਕੱਤਰ ਪੰਜਾਬ ਕੁਸ਼ਤੀ ਐਸੋਸੀਏਸ਼ਨ ਪੰਜਾਬ ਸ਼੍ਰੀ ਸ਼ਾਹਬਾਜ ਸਿੰਘ, ਰਾਮਨਾਥ ਸਿੰਘ ਧੀਰਾ ਅਤੇ ਮਨਪ੍ਰੀਤ ਸਿੰਘ ਸਿੱਧੂ ਤੋਂ ਇਲਾਵਾ ਕੋਚ ਅਤੇ ਖਿਡਾਰੀ ਮੌਜੂਦ ਸਨ।

The post ਅੰਡਰ 17 ਉਮਰ ਵਰਗ ਵਿੱਚ ਖਿਡਾਰੀਆਂ ਨੇ ਆਪਣੇ ਸਰਵਉਤਮ ਪ੍ਰਦਰਸ਼ਨ ਦਿਖਾਇਆ appeared first on Latest News, Breaking News, Crime News, Business News, Punjab News Updates: LiveGeoNews.com.

]]>
38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਦੇ ਵਿਖੇ ਜਨਵਰੀ 2025 ਚ। https://livegeonews.com/38th-national-games-at/ Fri, 15 Nov 2024 12:55:33 +0000 http://livegeonews.com/?p=25352 ਚੰਡੀਗੜ੍ਹ, ਪੱਤਰ ਪ੍ਰੇਰਕ। 38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਸੂਬੇ ਵਿਖੇ ਜਨਵਰੀ 2025 ਦੌਰਾਨ ਹੋਣ ਜਾ ਰਹੀਆਂ ਹਨ। ਜਿਸ ਲਈ ਗੌਰਮਿੰਟ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਪਟਿਆਲਾ ਵਿਖੇ ਸਵੇਰ 10 ਵਜੇ 17 ਨਵੰਬਰ ਨੂੰ ਨੈੱਟਬਾਲ ਟਰਾਇਲ ਹੋਣਗੇ। ਇਹ ਜਾਣਕਾਰੀ ਰਾਸ਼ਟਰੀ ਨੈੱਟਬਾਲ ਕੌਚ ਅਤੇ ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਰਜਿ. ਪੰਜਾਬ ਦੇ ਜੁਆਇੰਟ ਸਕੱਤਰ ਖੁਸ਼ਦੀਪ ਸਿੰਘ ਨੇ ਦਿੱਤੀ। ਜੁਆਇੰਟ ਸਕੱਤਰ ਖੁਸ਼ਦੀਪ […]

The post 38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਦੇ ਵਿਖੇ ਜਨਵਰੀ 2025 ਚ। appeared first on Latest News, Breaking News, Crime News, Business News, Punjab News Updates: LiveGeoNews.com.

]]>
ਚੰਡੀਗੜ੍ਹ, ਪੱਤਰ ਪ੍ਰੇਰਕ।

38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਸੂਬੇ ਵਿਖੇ ਜਨਵਰੀ 2025 ਦੌਰਾਨ ਹੋਣ ਜਾ ਰਹੀਆਂ ਹਨ। ਜਿਸ ਲਈ ਗੌਰਮਿੰਟ ਕਾਲਜ ਆਫ ਫਿਜ਼ੀਕਲ ਐਜੂਕੇਸ਼ਨ ਪਟਿਆਲਾ ਵਿਖੇ ਸਵੇਰ 10 ਵਜੇ 17 ਨਵੰਬਰ ਨੂੰ ਨੈੱਟਬਾਲ ਟਰਾਇਲ ਹੋਣਗੇ। ਇਹ ਜਾਣਕਾਰੀ ਰਾਸ਼ਟਰੀ ਨੈੱਟਬਾਲ ਕੌਚ ਅਤੇ ਨੈੱਟਬਾਲ ਪ੍ਰਮੋਸ਼ਨ ਐਸੋਸੀਏਸ਼ਨ ਰਜਿ. ਪੰਜਾਬ ਦੇ ਜੁਆਇੰਟ ਸਕੱਤਰ ਖੁਸ਼ਦੀਪ ਸਿੰਘ ਨੇ ਦਿੱਤੀ।

ਜੁਆਇੰਟ ਸਕੱਤਰ ਖੁਸ਼ਦੀਪ ਸਿੰਘ ਨੇ ਇਹ ਵੀ ਦੱਸਿਆ ਹੈ ਕਿ ਸੂਬੇ ਦੀ ਖੇਡ ਸੰਸਥਾ ਨੈਟਬਾਲ ਪ੍ਰਮੋਸ਼ਨ ਐਸੋਏਸ਼ਨ ਰਜਿ. ਪੰਜਾਬ ਦੀ ਟਰੈਡਸ਼ਨਲ ਨੈਟਬਾਲ ਦੀ ਮਹਿਲਾ ਟੀਮ ਅਤੇ ਫਾਸਟ-5 ਪੁਰਸ਼ ਅਤੇ ਮਹਿਲਾ ਦੋਨੋਂ ਟੀਮਾਂ ਕੁਆਲੀਫਾਈ ਹੋਈਆਂ ਹਨ। ਇਸ ਪ੍ਰਤਿਯੋਗਿਤਾ ਲਈ ਜੋ ਪਟਿਆਲਾ ਵਿਖੇ ਟਰਾਇਲ ਹੋ ਰਹੇ ਹਨ, ਉਸ ਵਿੱਚ ਓਹੋ ਖਿਡਾਰੀ ਭਾਗ ਲੈ ਸਕਣਗੇ, ਜਿੰਨਾ ਖਿਡਾਰੀਆਂ ਕੋਲੇ ਸਾਲ 2024-25 ਦਾ ਭਾਰਤੀ ਨੈਟਬਾਲ ਸੰਘ ਦਾ ਖਿਡਾਰੀ ਰਜਿਸਟਰੇਸ਼ਨ ਨੰਬਰ ਹੋਵੇਗਾ। ਓਹਨਾ ਇਹ ਵੀ ਦੱਸਿਆ ਕਿ ਟਰਾਇਲ ਭਾਰਤੀ ਨੈਟਬਾਲ ਸੰਘ ਵੱਲੋਂ ਨਿਯੁਕਤ ਕੀਤੇ ਜਾ ਰਹੇ ਅਬਜਰਵਰ ਜਾਂ ਨਿਯੁਕਤ ਕਮੇਟੀ ਮੈਂਬਰ ਦੀ ਦੇਖ-ਰੇਖ ਵਿੱਚ ਹੋਣਗੇ।     

The post 38ਵੀਂ ਰਾਸ਼ਟਰੀ ਖੇਡਾਂ ਉੱਤਰਾਖੰਡ ਦੇ ਵਿਖੇ ਜਨਵਰੀ 2025 ਚ। appeared first on Latest News, Breaking News, Crime News, Business News, Punjab News Updates: LiveGeoNews.com.

]]>
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਤੈਰਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦਾ ਦੂਜਾ ਦਿਨ https://livegeonews.com/the-second-day-of-the-district/ Thu, 03 Oct 2024 13:00:12 +0000 http://livegeonews.com/?p=22858  ਅੰਮ੍ਰਿਤਸਰ 3 ਅਕਤੂਬਰ 2024:(   )—-ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੇਮ ਤੈਰਾਕੀ ਦੇ ਟੂਰਨਾਮੈਟ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਚੱਲ ਰਹੇ ਹਨ। ਟੂਰਨਾਂਮੈਟ ਦੇ ਦੂਜੇ ਦਿਨ ਸ੍ਰ: ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਖਿਡਾਰੀਆ ਨੂੰ ਸੰਬੋਧਿਤ ਕਰਦਿਆ ਹੋਇਆ ਨਸ਼ਿਆ ਜਿਹੀਆ ਬੁਰਾਈਆ ਤੋ ਦੂਰ ਰਹਿਣ ਅਤੇ ਵੱਧ ਤੋ ਵੱਧ […]

The post ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਤੈਰਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦਾ ਦੂਜਾ ਦਿਨ appeared first on Latest News, Breaking News, Crime News, Business News, Punjab News Updates: LiveGeoNews.com.

]]>
 ਅੰਮ੍ਰਿਤਸਰ 3 ਅਕਤੂਬਰ 2024:(   )—-ਪੰਜਾਬ ਸਰਕਾਰ, ਖੇਡ ਵਿਭਾਗ ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਜਿਲ੍ਹਾ ਪੱਧਰੀ ਖੇਡਾਂ ਵਿੱਚ ਗੇਮ ਤੈਰਾਕੀ ਦੇ ਟੂਰਨਾਮੈਟ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਚੱਲ ਰਹੇ ਹਨ। ਟੂਰਨਾਂਮੈਟ ਦੇ ਦੂਜੇ ਦਿਨ ਸ੍ਰ: ਸੁਖਚੈਨ ਸਿੰਘ ਕਾਹਲੋ ਜਿਲ੍ਹਾ ਖੇਡ ਅਫਸਰ, ਅੰਮ੍ਰਿਤਸਰ ਵੱਲੋ ਖਿਡਾਰੀਆ ਨੂੰ ਸੰਬੋਧਿਤ ਕਰਦਿਆ ਹੋਇਆ ਨਸ਼ਿਆ ਜਿਹੀਆ ਬੁਰਾਈਆ ਤੋ ਦੂਰ ਰਹਿਣ ਅਤੇ ਵੱਧ ਤੋ ਵੱਧ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕੀਤਾ। ਅੱਜ ਦੇ ਨਤੀਜੇ ਇਸ ਪ੍ਰਕਾਰ ਹਨ।

ਉਨ੍ਹਾਂ  ਕਿਹਾ ਕਿ ਗੇਮ ਤੈਰਾਕੀ ਦੀਆ ਜਿਲ੍ਹਾ ਪੱਧਰੀ ਖੇਡਾਂ ਖਾਲਸਾ ਕਾਲਜ ਅੰਮ੍ਰਿਤਸਰ ਵਿਖੇ ਚੱਲ ਰਹੀਆ ਹਨ। ਅੰ-14 ਲੜਕਿਆ ਦੇ 100 ਮੀਟਰ ਫ੍ਰੀ ਸਟਾਈਲ ਈਵੈਟ ਵਿੱਚ ਹਰਸੀਰਤ ਕੌਰ ਨੇ ਪਹਿਲਾ ਸਥਾਨ, ਸੀਰਤ ਕੌਰ ਨੇ ਦੂਜਾ ਸਥਾਨ ਅਤੇ ਅਨੀਜਾ ਸ਼ਰਮਾ ਅਤੇ ਅਨੁਸ਼ਾ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 50 ਮੀਟਰ ਬਟਰ ਫਲਾਏ ਈਵੈਟ ਵਿੱਚ ਰਮਨਜੋਤ ਨੇ ਪਹਿਲਾ ਸਥਾਨ, ਲਵਲੀਨ ਕੌਰ ਨੇ ਦੂਜਾ ਸਥਾਨ ਅਤੇ ਅਨੁਸ਼ਾ ਸ਼ਰਮਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 50 ਮੀਟਰ ਫ੍ਰੀ ਸਟਾਈਲ ਵਿੱਚ ਹਰਸੀਰਤ ਕੌਰ ਨੇ ਪਹਿਲਾ ਸਥਾਨ, ਹੇਜਲ ਗੁਪਤਾ ਨੇ ਦੂਜਾ ਸਥਾਨ ਅਤੇ ਲਵਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 100 ਮੀਟਰ ਬੈਕ ਸਟ੍ਰੋਕ ਈਵੈਟ ਵਿੱਚ ਏਕਮਜੋਤ ਕੌਰ ਨੇ ਪਹਿਲਾ ਸਥਾਨ, ਹੀਨਾ ਸ਼ਰਮਾ ਨੇ ਦੂਜਾ ਸਥਾਨ ਅਤੇ ਏਕਨੂਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ।  ਅੰ-17 ਲੜਕੀਆ ਦੇ 50 ਮੀਟਰ ਫ੍ਰੀ ਸਟਾਈਲ ਈਵੈਟ ਦੇ ਮੁਕਾਬਲੇ ਵਿੱਚ ਮਨਕੀਰਤ ਕੌਰ ਨੇ ਪਹਿਲਾ ਸਥਾਨ, ਅਨਹਦਜੀਤ ਕੌਰ ਨੇ ਦੂਜਾ ਸਥਾਨ ਅਤੇ ਪ੍ਰਭਨੂਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

The post ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਗੇਮ ਤੈਰਾਕੀ ਦੇ ਜਿਲ੍ਹਾ ਪੱਧਰੀ ਟੂਰਨਾਮੈਟ ਦਾ ਦੂਜਾ ਦਿਨ appeared first on Latest News, Breaking News, Crime News, Business News, Punjab News Updates: LiveGeoNews.com.

]]>
ਜ਼ਿਲ੍ਹਾ ਅਥਲੈਟਿਕਸ ਮੀਟ-2024 ਦੀ ਸ਼ੁਰੂਆਤ https://livegeonews.com/beginning-of-district-athletics/ Mon, 23 Sep 2024 12:41:31 +0000 http://livegeonews.com/?p=22176 ਮਾਨਸਾ, 23 ਸਤੰਬਰ:ਸਕੂਲੀ ਖੇਡਾਂ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਅਥਲੈਟਿਕਸ ਮੀਟ-2024 ਦੀ ਸ਼ੁਰੂਆਤ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਹੋਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਅਥਲੈਟਿਕਸ ਮੀਟ-2024 ਵਿਚ ਵਿਦਿਆਰਥੀਆਂ ਦਾ ਵੱਡੀ ਗਿਣਤੀ ਵਿਚ ਭਾਗ ਲੈਣਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਵਿਦਿਆਰਥੀਆਂ ਨੂੰ ਵੀ ਇੰਨ੍ਹਾਂ […]

The post ਜ਼ਿਲ੍ਹਾ ਅਥਲੈਟਿਕਸ ਮੀਟ-2024 ਦੀ ਸ਼ੁਰੂਆਤ appeared first on Latest News, Breaking News, Crime News, Business News, Punjab News Updates: LiveGeoNews.com.

]]>
ਮਾਨਸਾ, 23 ਸਤੰਬਰ:
ਸਕੂਲੀ ਖੇਡਾਂ ਦੀ ਲਗਾਤਾਰਤਾ ਵਿਚ ਜ਼ਿਲ੍ਹਾ ਅਥਲੈਟਿਕਸ ਮੀਟ-2024 ਦੀ ਸ਼ੁਰੂਆਤ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ, ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਹੋਈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਭੁਪਿੰਦਰ ਕੌਰ ਨੇ ਦੱਸਿਆ ਕਿ ਅੱਜ ਜ਼ਿਲ੍ਹਾ ਅਥਲੈਟਿਕਸ ਮੀਟ-2024 ਵਿਚ ਵਿਦਿਆਰਥੀਆਂ ਦਾ ਵੱਡੀ ਗਿਣਤੀ ਵਿਚ ਭਾਗ ਲੈਣਾ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਵਿਦਿਆਰਥੀਆਂ ਨੂੰ ਵੀ ਇੰਨ੍ਹਾਂ ਤੋਂ ਪ੍ਰੇਰਿਤ ਹੋ ਕੇ ਖੇਡ ਮੈਦਾਨਾਂ ਵੱਲ ਆਉਣਾ ਚਾਹੀਦਾ ਹੈ।
ਇਸ ਦੌਰਾਨ ਜ਼ਿਲ੍ਹਾ ਖੇਡ ਕੋਆਰਡੀਨੇਟਰ ਅਮ੍ਰਿਤਪਾਲ ਸਿੰਘ ਨੇ ਖੇਡ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅੰਡਰ 19 ਸਾਲ ਉਮਰ ਵਰਗ ਵਿਚ ਲੜਕੇ 800 ਮੀਟਰ ਦੌੜ ਵਿੱਚ ਗੁਰਪਿਆਰ ਸਿੰਘ ਪਹਿਲੇ, ਭੁਪਿੰਦਰ ਸਿੰਘ ਦੂਜੇ ਅਤੇ ਕਮਲਦੀਪ ਸਿੰਘ ਤੀਜੇ ਸਥਾਨ ’ਤੇ ਰਹੇ। ਇਸੇ ਤਰ੍ਹਾਂ ਅੰਡਰ-17 ਲੜਕਿਆਂ ਵਿਚ ਗੁਰਨੂਰ ਸਿੰਘ ਪਹਿਲੇ, ਡੈਵੀ ਸ਼ਰਮਾ ਦੂਜੇ ਅਤੇ ਗਗਨਦੀਪ ਸਿੰਘ ਤੀਜੇ ਸਥਾਨ ’ਤੇ ਰਿਹਾ। ਇਸੇ ਤਰ੍ਹਾਂ 800 ਮੀਟਰ ਦੌੜ ਲੜਕੀਆਂ ਅੰਡਰ-19 ਵਿਚ ਰਮਨਦੀਪ ਕੌਰ ਪਹਿਲੇ, ਕਿਰਨਵੀਰ ਕੌਰ ਦੂਜੇ ਅਤੇ ਖੁਸ਼ਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੇ। 800 ਮੀਟਰ ਅੰਡਰ-17 ਵਿਚ ਮਹਿਕਦੀਪ ਕੌਰ ਪਹਿਲੇ, ਜਸਪ੍ਰੀਤ ਕੌਰ ਦੂਜੇ ਅਤੇ ਨੀਤੂ ਤੀਜੇ ਸਥਾਨ ਤੇ ਰਹੀ।
ਇਸੇ ਤਰ੍ਹਾਂ 600 ਮੀਟਰ ਦੌੜ ਅੰਡਰ-14 ਲੜਕੀਆਂ ਵਿਚ ਸਿਮਰਨਜੀਤ ਕੌਰ ਪਹਿਲੇ, ਰਾਜਵੀਰ ਕੌਰ ਦੂਜੇ ਅਤੇ ਸਿਮਰਨ ਤੀਜੇ ਸਥਾਨ ’ਤੇ ਰਹੇ। 600 ਮੀਟਰ ਅੰਡਰ-14 ਲੜਕੇ ਵਿਚ ਆਰੀਆਨ ਪਹਿਲੇ, ਏਕਮਦੀਪ ਸਿੰਘ ਦੂਜੇ ਅਤੇ ਗੁਰਨੂਰ ਸਿੰਘ ਤੀਜੇ ਸਥਾਨ ’ਤੇ ਰਿਹਾ। ਸ਼ਾੱਟ ਪੁੱਟ ਅੰਡਰ-14 ਸਾਲ ਲੜਕੀਆਂ ਵਿਚ ਸੀਰਾ ਕੌਰ ਪਹਿਲੇ ਸਨੇਹ ਇੰਦਰਪ੍ਰੀਤ ਕੌਰ ਦੂਜੇ ਅਤੇ ਗੁਰਦੀਪ ਕੌਰ ਤੀਜੇ ਸਥਾਨ ’ਤੇ ਰਹੇ। ਅੰਡਰ 17 ਲੜਕੀਆਂ ਵਿਚ ਬੀਰਪ੍ਰੀਤ ਕੌਰ ਪਹਿਲੇ, ਖੁਸ਼ਦੀਪ ਕੌਰ ਦੂਜੇ ਅਤੇ ਹਰਮਨਦੀਪ ਕੌਰ ਤੀਜੇ ਸਥਾਨ ’ਤੇ ਰਹੇ।
ਅੰਡਰ 19 ਸਾਲ ਲੜਕੀਆਂ ਵਿੱਚ ਜੈਸਮੀਨ ਕੌਰ ਪਹਿਲੇ, ਕਮਲਦੀਪ ਕੌਰ ਦੂਜੇ ਅਤੇ ਪ੍ਰਭਜੋਤ ਕੌਰ ਤੀਜੇ ਸਥਾਨ ’ਤੇ ਰਹੇ। ਲੰਬੀ ਛਾਲ ਵਿੱਚ ਅੰਡਰ 19 ਸਾਲ ਲੜਕੀਆਂ ਵਿੱਚ ਪਰਨੀਤ ਕੌਰ ਪਹਿਲੇ, ਅਨੀਤਾ ਦੂਜੇ ਅਤੇ ਖੁਸ਼ਪ੍ਰੀਤ ਕੌਰ ਤੀਜੇ ਸਥਾਨ ’ਤੇ ਰਹੇ। ਇਸੇ ਤਰ੍ਹਾਂ ਲੰਬੀ ਛਾਲ ਅੰਡਰ 19 ਲੜਕੇ ਵਿੱਚ ਜਗਸੀਰ ਸਿੰਘ ਪਹਿਲੇ, ਦਿਲਪ੍ਰੀਤ ਸਿੰਘ ਦੂਜੇ ਅਤੇ ਲਖਵਿੰਦਰ ਸਿੰਘ ਤੀਜੇ ਸਥਾਨ ’ਤੇ ਰਹੇ।
ਇਸ ਮੌਕੇ ਲੈਕਚਰਾਰ ਅਮਨਦੀਪ ਸਿੰਘ, ਜੀਆ, ਸਰਬਜੀਤ ਕੌਰ, ਬਲਵਿੰਦਰ ਸਿੰਘ, ਗੁਰਦੀਪ ਸਿੰਘ, ਨਿਰਮਲ ਸਿੰਘ, ਪਾਲਾ ਸਿੰਘ, ਵਿਨੋਦ ਕੁਮਾਰ ਅਤੇ ਜਗਸੀਰ ਸਿੰਘ ਆਦਿ ਹਾਜ਼ਰ ਸਨ।

The post ਜ਼ਿਲ੍ਹਾ ਅਥਲੈਟਿਕਸ ਮੀਟ-2024 ਦੀ ਸ਼ੁਰੂਆਤ appeared first on Latest News, Breaking News, Crime News, Business News, Punjab News Updates: LiveGeoNews.com.

]]>
ਕੈਬਨਿਟ ਮੰਤਰੀ  ਹਰਭਜਨ ਸਿੰਘ ਈਟੀਓ  ਲਗਾਤਾਰ ਦੂਸਰੇ ਦਿਨ ਰਹੇ ਪਿੰਡਾਂ ‘ਚ ਵੰਡਦੇ ਰਹੇ ਗਰਾਂਟਾਂ ਦੇ ਗੱਫੇ https://livegeonews.com/cabinet-minister-harbhajan-singh-3/ Sun, 22 Sep 2024 15:07:36 +0000 http://livegeonews.com/?p=22163 ਅੰਮ੍ਰਿਤਸਰ 21 ਸਤੰਬਰ –ਕੈਬਨਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਲਗਾਤਾਰ ਦੂਸਰੇ ਦਿਨ ਆਪਣੇ ਹਲਕੇ ਜੰਡਿਆਲਾ ਗੁਰੂ ਦੇਪਿੰਡਾਂ ਵਿੱਚ ਰਹੇ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਕੇ ਮੌਕੇ ‘ਤੇ ਹੀ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਸਾਰੇ ਕੰਮਾਂ ਨੂੰ ਪੂਰਾ ਕਰਨ ਲਈ ਹਰੇਕ ਕੰਮ ਦੀ ਸਮਾਂ ਸੀਮਾ ਨਿਰਧਾਰਤ ਪਰਮ ਦੀ ਹਦਾਇਤ ਕੀਤੀ।  ਉਹਨਾਂ […]

The post ਕੈਬਨਿਟ ਮੰਤਰੀ  ਹਰਭਜਨ ਸਿੰਘ ਈਟੀਓ  ਲਗਾਤਾਰ ਦੂਸਰੇ ਦਿਨ ਰਹੇ ਪਿੰਡਾਂ ‘ਚ ਵੰਡਦੇ ਰਹੇ ਗਰਾਂਟਾਂ ਦੇ ਗੱਫੇ appeared first on Latest News, Breaking News, Crime News, Business News, Punjab News Updates: LiveGeoNews.com.

]]>
ਅੰਮ੍ਰਿਤਸਰ 21 ਸਤੰਬਰ –ਕੈਬਨਟ ਮੰਤਰੀ ਸ ਹਰਭਜਨ ਸਿੰਘ ਈ ਟੀ ਓ ਲਗਾਤਾਰ ਦੂਸਰੇ ਦਿਨ ਆਪਣੇ ਹਲਕੇ ਜੰਡਿਆਲਾ ਗੁਰੂ ਦੇਪਿੰਡਾਂ ਵਿੱਚ ਰਹੇ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਮੁਸ਼ਕਲਾਂ ਨੂੰ ਸੁਣਕੇ ਮੌਕੇ ‘ਤੇ ਹੀ ਮੁਸ਼ਕਲਾਂ ਦਾ ਨਿਪਟਾਰਾ ਕਰਨ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਅਤੇ ਸਾਰੇ ਕੰਮਾਂ ਨੂੰ ਪੂਰਾ ਕਰਨ ਲਈ ਹਰੇਕ ਕੰਮ ਦੀ ਸਮਾਂ ਸੀਮਾ ਨਿਰਧਾਰਤ ਪਰਮ ਦੀ ਹਦਾਇਤ ਕੀਤੀ।

 ਉਹਨਾਂ ਨੇ ਅੱਜ ਦੂਸਰੇ ਦਿਨ ਦਸ ਪਿੰਡਾਂ ਨੂੰ ਇਕ ਕਰੋੜ 72 ਲੱਖ ਰੁਪਏ ਦੀਆਂ ਗਰਾਂਟਾਂ ਵੰਡੀਆਂ। ਜਿਨਾਂ ਵਿੱਚ ਪਿੰਡ ਮਾਲੋਵਾਲ ਨੂੰ 9.10 ਲੱਖ, ਤਲਵੰਡੀ ਨੂੰ 5 ਲੱਖ,  ਜੱਬੋਵਾਲ ਵਾਲ ਨੂੰ 13.44  ਲੱਖ,  ਮੁੱਛਲ ਨੂੰ 14 ਲੱਖ,  ਜੋਧਾਨਗਰੀ ਨੂੰ 11 ਲੱਖ , ਕੋਟ ਖਹਿਰਾ ਨੂੰ 8 ਲੱਖ,  ਡੇਹਰੀਵਾਲ ਨੂੰ 60 ਲੱਖ,  ਰੁਮਾਣਾ ਚੱਕ ਨੂੰ 9 ਲੱਖ, ਕੋਟ ਹਯਾਤ ਨੂੰ 4 ਲੱਖ ਅਤੇ ਸੈਦਪੁਰ ਨੂੰ 9 ਲੱਖ ਰੁਪਏ ਦੀ ਗਰਾਂਟ ਦਿੱਤੀ।  ਇਸ ਤੋਂ ਇਲਾਵਾ ਉਨਾਂ ਨੇ ਗ੍ਰਾਮ ਪੰਚਾਇਤ ਤਾਰਾਗੜ੍ਹ ਦੇ ਬਾਜ਼ਾਰ ਦੀ ਉਸਾਰੀ ਜੋ ਕਿ 13 ਲੱਖ ਰੁਪਏ ਨਾਲ ਹੋਣੀ ਹੈ ਦਾ ਕੰਮ ਸ਼ੁਰੂ ਕਰਵਾਇਆ ਅਤੇ ਬਾਜ਼ਾਰ ਵਿੱਚ ਲਾਈਟਾਂ ਲਗਾਉਣ ਲਈ ਪੌਣੇ ਦੋ ਲੱਖ ਰੁਪਏ ਦੀ ਗਰਾਂਟ ਦਿੱਤੀ।

                ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ  ਕੈਬਨਟ ਮੰਤਰੀ ਸਰਦਾਰ ਹਰਭਜਨ ਸਿੰਘ ਨੇ ਜੰਡਿਆਲਾ ਗੁਰੂ ਹਲਕੇ ਦੇ ਪਿੰਡ ਵਾਸੀਆਂ  ਨੂੰ ਆਪਣੀ ਪੰਚਾਇਤ ਸਰਬਸੰਮਤੀ ਨਾਲ ਚੁਨਣ ਦਾ ਸੱਦਾ ਦਿੰਦਿਆਂ ਕਿਹਾ ਕਿ ਇਸ ਨਾਲ ਜਿਥੇ ਪਿੰਡਾਂ ਵਿੱਚ ਭਾਈਚਾਰਕ ਸਾਂਝ ਵਧੇਗੀ, ਉਥੇ ਹੀ ਧੜੇਬੰਦੀ ਖਤਮ ਹੋਵੇਗੀ ਤੇ ਪਿੰਡ ਤੇਜ਼ੀ ਨਾਲ ਵਿਕਾਸ ਕਰਨਗੇ। ਉਨ੍ਹਾਂ ਕਿਹਾ ਕਿ ਜਿਹੜਾ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਪਿੰਡ ਨੂੰ ਪੰਜਾਬ ਸਰਕਾਰ ਵੱਲੋਂ 5 ਲੱਖ ਰੁਪਏ ਦੀ ਗਰਾਂਟ ਤੋਂ ਇਲਾਵਾ ਸਟੇਡੀਅਮ ਜਾਂ ਸਕੂਲ ਜਾਂ ਹਸਪਤਾਲ ਦਿੱਤਾ ਜਾਵੇਗਾ।

                ਆਪਣੇ ਦੌਰੇ ਦੌਰਾਨ ਕੈਬਨਿਟ ਮੰਤਰੀ ਨੇ  ਮਨਰੇਗਾ ਕਾਮਿਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਅਧਿਕਾਰੀਆਂ ਨੂੰ ਮਨਰੇਗਾ ਕਾਮਿਆਂ ਨੂੰ ਲਗਾਤਾਰ ਕੰਮ ਦੇਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਜਿਹੜੇ ਪਿੰਡਾਂ ਵਿੱਚ ਮਨਰੇਗਾ ਦਾ ਕੰਮ ਘੱਟ ਹੈ, ਉਥੇ ਰਜਵਾਹਿਆਂ ਜਾ ਸੜਕਾਂ ‘ਤੇ ਬੂਟੇ ਲਗਾਉਣ ਸਮੇਤ ਹੋਰ ਸਾਧਨ ਰਾਹੀਂ ਕੰਮ ਪੈਦਾ ਕੀਤਾ ਜਾ ਸਕਦਾ ਹੈ।

  ਉਹਨਾਂ ਕਿਹਾ ਕਿ ਪੰਜਾਬ ਸਰਕਾਰ ਕੋਲ ਪਿੰਡਾਂ ਦੇ ਵਿਕਾਸ ਲਈ ਪੈਸੇ ਦੀ ਕੋਈ ਘਾਟ ਨਹੀਂ ਹੈ ਪਰ ਤੁਸੀਂ ਇਹ ਪੈਸਾ ਆਪਣੀ ਲੋੜ ਅਨੁਸਾਰ ਅਤੇ ਗੁਣਵੱਤਾ ਨਾਲ ਕੰਮ ਕਰਵਾਉਂਦੇ ਹੋਏ ਲਗਾਓ ਤਾਂ ਜੋ ਤੁਹਾਡੇ ਹੀ ਦਿੱਤੇ ਹੋਏ ਇਸ ਪੈਸੇ ਦੀ ਸਹੀ ਵਰਤੋਂ ਹੋਵੇ ਅਤੇ ਉਸ ਦਾ ਪਿੰਡ ਵਾਸੀਆਂ ਨੂੰ ਸੁੱਖ ਮਿਲੇ। ਉਹਨਾਂ ਕਿਹਾ ਕਿ ਜੋ ਵੀ ਪਿੰਡ ਪੈਸੇ ਦੀ ਸੁਚੱਜੀ ਵਰਤੋਂ ਕਰੇਗਾ ਉਸ ਨੂੰ ਭਵਿੱਖ ਵਿੱਚ ਹੋਰ ਵੀ ਗਰਾਂਟਾਂ ਦਿੱਤੀਆਂ ਜਾਣਗੀਆਂ।

ਇਸ ਮੌਕੇ  ਬਲਾਕ ਪ੍ਰਧਾਨ , ਚੇਅਰਮੈਨ,  ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਤੇ ਪਿੰਡਾਂ ਦੇ ਮੋਹਤਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

The post ਕੈਬਨਿਟ ਮੰਤਰੀ  ਹਰਭਜਨ ਸਿੰਘ ਈਟੀਓ  ਲਗਾਤਾਰ ਦੂਸਰੇ ਦਿਨ ਰਹੇ ਪਿੰਡਾਂ ‘ਚ ਵੰਡਦੇ ਰਹੇ ਗਰਾਂਟਾਂ ਦੇ ਗੱਫੇ appeared first on Latest News, Breaking News, Crime News, Business News, Punjab News Updates: LiveGeoNews.com.

]]>
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬੁਢਲਾਡਾ ਅਤੇ ਝੁਨੀਰ ਵਿਖੇ ਬਲਾਕ ਪੱਧਰੀ ਖੇਡਾਂ ਵਿਚ ਖਿਡਾਰੀਆਂ ਨੇ ਵਿਖਾਏ ਜੌਹਰ https://livegeonews.com/sportsmen-showed-bravery/ Sun, 08 Sep 2024 11:51:19 +0000 http://livegeonews.com/?p=21259 ਮਾਨਸਾ, 08 ਸਤੰਬਰ:     ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੁਢਲਾਡਾ ਅਤੇ ਝੁਨੀਰ ਵਿਖੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਆਪਣੇ ਜੌਹਰ ਵਿਖਾਏ।   ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀ ਵਧ […]

The post ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬੁਢਲਾਡਾ ਅਤੇ ਝੁਨੀਰ ਵਿਖੇ ਬਲਾਕ ਪੱਧਰੀ ਖੇਡਾਂ ਵਿਚ ਖਿਡਾਰੀਆਂ ਨੇ ਵਿਖਾਏ ਜੌਹਰ appeared first on Latest News, Breaking News, Crime News, Business News, Punjab News Updates: LiveGeoNews.com.

]]>
ਮਾਨਸਾ, 08 ਸਤੰਬਰ:

    ਖੇਡਾਂ ਵਤਨ ਪੰਜਾਬ ਦੀਆਂ ਤਹਿਤ ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਬੁਢਲਾਡਾ ਅਤੇ ਝੁਨੀਰ ਵਿਖੇ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀਆਂ ਨੇ ਆਪਣੇ ਜੌਹਰ ਵਿਖਾਏ।

  ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਲਾਕ ਪੱਧਰੀ ਖੇਡ ਮੁਕਾਬਲਿਆਂ ਵਿਚ ਖਿਡਾਰੀ ਵਧ ਚੜ੍ਹ ਕੇ ਹਿੱਸਾ ਲੈ ਰਹੇ ਨੇ ਅਤੇ ਉਨ੍ਹਾਂ ਵਿਚ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਝੁਨੀਰ ਵਿਖੇ ਬਲਾਕ ਪੱਧਰੀ ਖੇਡਾਂ ਦਾ ਅੱਜ ਦੂਜਾ ਦਿਨ ਹੈ ਜਦਕਿ ਬੁਢਲਾਡਾ ਵਿਖੇ ਚੌਥੇ ਦਿਨ ਦੀਆਂ ਖੇਡਾਂ ਕਰਵਾਈਆਂ ਗਈਆਂ।

   ਉਨ੍ਹਾਂ ਦੱਸਿਆ ਕਿ ਝੁਨੀਰ ਵਿਖੇ ਅੰਡਰ-17 ਲੜਕੇ ਫੁੱਟਬਾਲ ਵਿਚ ਪਿੰਡ ਬਾਜੇਵਾਲਾ ਪਹਿਲੇ ਅਤੇ ਬੁਰਜ ਭਲਾਈਕੇ ਦੂਜੇ ਸਥਾਨ ‘ਤੇ ਰਿਹਾ। ਇਸੇ ਤਰ੍ਹਾਂ ਅੰਡਰ-17 ਲੜਕੀਆਂ ਦੇ ਫੁੱਟਬਾਲ ਮੁਕਾਬਲਿਆਂ ਵਿਚ ਸ.ਸ.ਸ. ਬਾਜੇਵਾਲਾ ਅੱਵਲ ਰਿਹਾ। ਉਨ੍ਹਾਂ ਦੱਸਿਆ ਕਿ ਬੁਢਲਾਡਾ ਵਿਖੇ ਅਥਲੈਟਿਕਸ ਅੰਡਰ-21 ਵਿਚ ਸਤੁਤੀ ਬੁਢਲਾਡਾ ਪਹਿਲੇ, ਪ੍ਰਨੀਤ ਸ.ਸ.ਸ. ਬਰੇਟਾ (ਲੜਕੇ) ਦੂਜੇ ਅਤੇ ਤਨੂ ਬੁਢਲਾਡਾ ਤੀਜੇ ਸਥਾਨ ‘ਤੇ ਰਹੇ।

  ਅੰਡਰ-21 ਲੜਕੇ 200 ਮੀਟਰ ਦੌੜ ਵਿਚ ਹਰਵਿੰਦਰ ਸਿੰਘ ਰਾਮਪੁਰ ਪਹਿਲੇ ਅਤੇ ਸੁਖਵੀਰ ਸਿੰਘ ਦੂਜੇ ਸਥਾਨ ‘ਤੇ ਰਹੇ। ਅੰਡਰ-21 ਲੜਕੀਆਂ 400 ਮੀਟਰ ਵਿਚ ਸਤੁਤੀ ਬੁਢਲਾਡਾ ਨੇ ਬਾਜ਼ੀ ਮਾਰੀ। ਅੰਡਰ-21 ਲੜਕੇ 400 ਮੀਟਰ ਵਿਚ ਨਵਜੋਤ ਸਿੰਘ ਬੁਢਲਾਡਾ ਨੇ ਪਹਿਲਾ, ਕਮਲਦੀਪ ਸਿੰਘ ਭਾਵਾ ਨੇ ਦੂਜਾ ਅਤੇ ਅਨੁਜ ਬੁਢਲਾਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। 

  ਅੰਡਰ-21 ਲੜਕੀਆਂ 800 ਮੀਟਰ ਵਿਚ ਸੁਖਪ੍ਰੀਤ ਕੌਰ ਪਹਿਲੇ ਅਤੇ ਤਨੂ ਦੂਜੇ ਸਥਾਨ ‘ਤੇ ਰਹੇ। ਅੰਡਰ-21 ਲੜਕੇ 800 ਮੀਟਰ ਵਿਚ ਜਸਦੀਪ ਸਿੰਘ ਗੁਰੂ ਨਾਨਕ ਕਾਲਜ ਬੁਢਲਾਡਾ ਪਹਿਲੇ, ਵਕੀਲ ਸਿੰਘ ਰੰਘੜਿਆਲ ਦੂਜੇ ਅਤੇ ਗੋਬਿੰਦ ਸਿੰਘ ਬੁਢਲਾਡਾ ਤੀਜੇ ਸਥਾਨ ‘ਤੇ ਰਹੇ।

  ਲੰਬੀ ਛਾਲ (ਲੜਕੇ) ਵਿਚ ਕੁਲਜੀਤ ਸਿੰਘ ਨੇ ਪਹਿਲਾ, ਸੁਖਮਨਪ੍ਰੀਤ ਸਿੰਘ ਮਲਕਪੁਰ ਨੇ ਦੂਜਾ ਅਤੇ ਦਿਲਪ੍ਰੀਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ। ਗੋਲਾ ਸੁੱਟਣ ਵਿਚ ਲਖਵਿੰਦਰ ਸਿੰਘ ਭਾਦੜਾ ਅੱਵਲ ਰਹੇ ਜਦਕਿ ਆਕਾਸ਼ਦੀਪ ਬੋੜਾਵਾਲ ਦੂਜੇ ਅਤੇ ਗੁਰਵਿੰਦਰ ਸਿੰਘ ਤੀਜੇ ਸਥਾਨ ‘ਤੇ ਰਹੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅਥਲੈਟਿਕਸ ਵਿਚ ਵੱਖ ਵੱਖ ਉਮਰ ਵਰਗ ਦੇ ਹੋਰ ਮੁਕਾਬਲੇ ਕਰਵਾਏ ਗਏ ਜਿਸ ਵਿਚ ਖਿਡਾਰੀਆਂ ਨੇ ਵਧ ਚੜ੍ਹ ਕੇ ਹਿੱਸਾ ਲਿਆ।

The post ਖੇਡਾਂ ਵਤਨ ਪੰਜਾਬ ਦੀਆਂ ਤਹਿਤ ਬੁਢਲਾਡਾ ਅਤੇ ਝੁਨੀਰ ਵਿਖੇ ਬਲਾਕ ਪੱਧਰੀ ਖੇਡਾਂ ਵਿਚ ਖਿਡਾਰੀਆਂ ਨੇ ਵਿਖਾਏ ਜੌਹਰ appeared first on Latest News, Breaking News, Crime News, Business News, Punjab News Updates: LiveGeoNews.com.

]]>
ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਫੇਜ-2 ਦਾ ਦੂਜਾ ਦਿਨ  https://livegeonews.com/the-second-day-of-phase-2/ Sun, 08 Sep 2024 11:47:43 +0000 http://livegeonews.com/?p=21256 ਅੰਮ੍ਰਿਤਸਰ 8 ਸਤੰਬਰ 2024– ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।  ਇਹਨਾਂ ਖੇਡਾਂ ਦੇ ਅੱਜ ਦੂਜੇ ਫੇਜ ਵਿੱਚ ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਨੇ ਦਸਿੱਆ ਕਿ […]

The post ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਫੇਜ-2 ਦਾ ਦੂਜਾ ਦਿਨ  appeared first on Latest News, Breaking News, Crime News, Business News, Punjab News Updates: LiveGeoNews.com.

]]>
ਅੰਮ੍ਰਿਤਸਰ 8 ਸਤੰਬਰ 2024–

ਖੇਡ ਵਿਭਾਗ, ਪੰਜਾਬ ਵੱਲੋ ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ, ਜਿਲ੍ਹਾ ਪੱਧਰੀ ਅਤੇ ਰਾਜ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ।  ਇਹਨਾਂ ਖੇਡਾਂ ਦੇ ਅੱਜ ਦੂਜੇ ਫੇਜ ਵਿੱਚ ਸ੍ਰੀ ਘਨਸ਼ਾਮ ਥੋਰੀ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਦੀ ਰਹਿਨੁਮਾਈ ਹੇਠ ਵੱਖ ਵੱਖ ਬਲਾਕਾਂ ਵਿੱਚ ਬਲਾਕ ਪੱਧਰੀ ਟੂਰਨਾਂਮੈਂਟ ਕਰਵਾਏ ਗਏ। ਇਹ ਜਾਣਕਾਰੀ ਦਿੰਦਿਆ ਹੋਇਆ ਸ੍ਰੀ ਸੁਖਚੈਨ ਸਿੰਘ ਜਿਲ੍ਹਾ ਸਪੋਰਟਸ ਅਫਸਰ, ਅੰਮ੍ਰਿਤਸਰ ਨੇ ਦਸਿੱਆ ਕਿ ਬਲਾਕ ਪੱਧਰ ਟੂਰਨਾਂਮੈਂਟ ਵਿੱਚ ਕੁੱਲ 5 ਗੇਮਾਂ (ਫੁੱਟਬਾਲ, ਕਬੱਡੀ ਨੈਸ਼ਨਲ ਸਟਾਈਲ ਅਤੇ ਕਬੱਡੀ ਸਰਕਲ ਸਟਾਈਲ, ਖੋਹ-ਖੋਹ, ਐਥਲੈਟਿਕਸ, ਵਾਲੀਬਾਲ ਸਮੈਸਿੰਗ ਅਤੇ ਵਾਲੀਬਾਲ ਸੂਟਿੰਗ ) ਕਰਵਾਈਆ ਜਾ ਰਹੀਆਂ ਹਨ।

ਬਲਾਕ ਅਟਾਰੀ  :- ਵਿੱਚ  ਓਲੰਪਿਅਨ ਸ਼ਮਸ਼ੇਰ ਸਿੰਘ ਸੀ:ਸੈ:ਸਕੂਲ ਅਟਾਰੀ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ।  ਗੇਮ ਫੁੱਟਬਾਲ :  ਵਿੱਚ 17 ਲੜਕਿਆ ਦੇ ਮੁਕਾਬਲੇ ਵਿੱਚ ਓਲੰਪਿਅਨ ਸਮਸ਼ੇਰ ਸਿੰਘ ਸੀ:ਸੈ:ਸਕੂਲ ਅਟਾਰੀ ਨੇ ਪਹਿਲਾ ਸਥਾਨ ਅਤੇ ਅਕਾਲ ਅਕੈਡਮੀ ਬਾਸਰਕੇ ਨੇ ਦੂਜਾ ਸਥਾਨ ਪ੍ਰਾਪਤ ਕੀਤਾ।  ਇਹਨਾਂ ਖੇਡਾਂ ਵਿੱਚ ਲਗਭਗ  200 ਖਿਡਾਰੀਆਂ ਨੇ ਭਾਗ ਲਿਆ।

ਬਲਾਕ ਰਈਆ :-  ਵਿੱਚ ਸ:ਸੀ:ਸੈ:ਸਕੂਲ ਖਲਚੀਆ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ। ਗੇਮ ਫੁੱਟਬਾਲ :  ਵਿੱਚ  ਗੇਮ ਖੋਹ-ਖੋਹ  ਵਿੱਚ ਅੰ-17 ਲੜਕੀਆਂ ਦੇ ਮੁਕਾਬਲੇ ਵਿੱਚ ਸ਼ਹੀਦ ਭਗਤ ਸਿੰਘ ਕਲੱਬ ਧੂਲਕਾ ਨੇ ਪਹਿਲਾ ਸਥਾਨ ਅਤੇ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਸਕੂਲ ਰਈਆ ਨੇ ਦੂਜਾ ਸਥਾਨ ਪ੍ਰਾਪਤ ਕੀਤਾ ਜਦਕਿ ਲੜਕਿਆ ਦੇ ਮੁਕਾਬਲੇ ਵਿੱਚ ਸ:ਹਾਈ ਸਕੂਲ ਵੰਡਾਲਾ ਕਲਾਂ ਨੇ ਪਹਿਲਾ ਸਥਾਨ ਅਤੇ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਪਬਲਿਕ ਸਕੂਲ ਰੱਈਆ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 550 ਖਿਡਾਰੀਆਂ ਨੇ ਭਾਗ ਲਿਆ।

ਬਲਾਕ ਵੇਰਕਾ  :ਵਿੱਚ ਮੈਰੀਟੋਰੀਅਸ ਸਕੂਲ ਵਿਖੇ ਬਲਾਕ ਪੱਧਰੀ ਖੇਡਾਂ ਕਰਵਾਈਆ ਗਈਆ।  ਗੇਮ ਵਾਲੀਬਾਲ  ਵਿੱਚ ਅੰ-17  ਲੜਕਿਆ ਦੇ ਮੁਕਾਬਲੇ ਵਿੱਚ ਸ: ਹਾਈ :ਸਕੂਲ ਦਬੁਰਜੀ ਲੁਬਾਣਾ ਨੇ ਪਹਿਲਾ ਸਥਾਨ ਅਤੇ ਭਗਤ ਪੂਰਨ ਸਿੰਘ ਆਦਰਸ਼ ਸਕੂਲ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਖੋਹ-ਖੋਹ-ਵਿੱਚ ਅੰ-17 ਲੜਕੀਆ ਦੇ ਮੁਕਾਬਲੇੇ ਵਿੱਚ ਭਗਤ ਪੂਰਨ ਸਿੰਘ ਮਾਨਾਵਾਲਾ ਨੇ ਪਹਿਲਾ ਸਥਾਨ ਅਤੇ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਫੁੱਟਬਾਲ  ਵਿੱਚ ਅੰ-17 ਲੜਕੀਆ ਦੇ ਮੁਕਾਬਲੇ ਵਿੱਚ ਦਾ ਮਿਲੇਨੀਅਮ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਅਤੇ ਮੈਰੀਟੋਰੀਅਸ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਜਦਕਿ ਲੜਕਿਆ ਵਿੱਚ ਮੈਰੀਟੋਰੀਅਸ ਸਕੂਲ ਦੀ ਟੀਮ ਨੇ ਪਹਿਲਾ ਸਥਾਨ ਅਤੇ ਮਿਲੇਨੀਅਮ ਸਕੂਲ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਗੇਮ ਕਬੱਡੀ ਸਕਰਲ ਸਟਾਈਲ ਵਿੱਚ ਅੰ-17 ਲੜਕੀਆ ਦੇ ਮੁਕਾਬਲੇ ਵਿੱਚ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਜਦਕਿ ਲੜਕਿਆ ਦੇ ਮੁਕਾਬਲੇ ਵਿੱਚ ਮੈਰੀਟੋਰੀਅਸ ਸਕੂਲ ਅੰਮ੍ਰਿਤਸਰ ਦੀ ਟੀਮ ਨੇ ਪਹਿਲਾ ਸਥਾਨ ਅਤੇ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਅੰਮ੍ਰਿਤਸਰ ਦੀ ਟੀਮ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 250 ਖਿਡਾਰੀਆਂ ਨੇ ਭਾਗ ਲਿਆ।

ਬਲਾਕ ਤਰਸਿੱਕਾ  ਵਿੱਚ ਬਲਾਕ ਪੱਧਰੀ ਖੇਡਾਂ ਸ:ਸੀ:ਸੈ:ਸਕੂਲ ਤਰਸਿੱਕਾ ਵਿਖੇ ਕਰਵਾਈਆ ਗਈਆ। ਗੇਮ ਖੋਹ-ਖੋਹ ਵਿੱਚ ਅੰ-17 ਲੜਕਿਆ ਦੇ ਮੁਕਾਬਲੇ ਵਿੱਚ ਸ੍ਰੀ ਗੁਰੂ ਹਰਿਗੋਬਿੰਦ ਸੀ:ਸੈ:ਸਕੂਲ ਖਜਾਲਾ ਨੇ ਪਹਿਲਾ ਸਥਾਨ ਅਤੇ ਸ:ਸ:ਸ:ਸਕੂਲ ਤਰਸਿੱਕਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ।ਗੇਮ ਐਥਲੈਟਿਕਸ  ਵਿੱਚ ਅੰ-17 ਲੜਕਿਆ ਦੇ ਲੌਗ ਜੰਪ ਵਿੱਚ ਜਸ਼ਨਪ੍ਰੀਤ ਸਿੰਘ ਨੇ ਪਹਿਲਾ ਸਥਾਨ, ਅਵਿਨਾਸ ਸਿੰਘ ਨੇ ਦੂਜਾ ਅਤੇ ਅਕਾਸ਼ਦੀਪ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 390 ਖਿਡਾਰੀਆਂ ਨੇ ਭਾਗ ਲਿਆ।

ਬਲਾਕ ਜੰਡਿਆਲਾ ਗੁਰੂ : -ਵਿੱਚ ਬਲਾਕ ਪੱਧਰੀ ਖੇਡਾਂ ਸ਼ਹੀਦ ਜਸਬੀਰ ਸਿੰਘ ਸ:ਸੀ:ਸੈ:ਸਕੂਲ ਬੰਡਾਲਾ ਵਿਖੇ ਕਰਵਾਈਆ ਗਈਆ। ਗੇਮ ਐਥਲੈਟਿਕਸ  ਵਿੱਚ ਅੰ-17 ਲੜਕੀਆਂ ਦੇ 200 ਮੀਟਰ ਦੌੜ ਵਿੱਚ ਸੁਭਜੀਤ ਕੌਰ (ਸ੍ਰੀ ਗੁਰੂ ਅਰਜਨ ਦੇਵ ਸਕੂਲ ਬੰਡਾਲਾ) ਨੇ ਪਹਿਲਾ ਸਥਾਨ, ਕਮਲਪ੍ਰੀਤ ਕੌਰ (ਸੇਂਟ ਸੋਲਜਰ ਸਕੂਲ) ਨੇ ਦੂਜਾ ਸਥਾਨ  ਅਤੇ ਮਨਦੀਪ ਕੌਰ (ਸੇਂਟ ਸੋਲਜਰ ਸਕੂਲ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਜਦਕਿ ਲੜਕੀਆ ਦੀ 200 ਦੌੜ ਵਿੱਚ ਸਰਤਾਜਜੀਤ ਸਿੰਘ (ਸੇਂਟ ਸੋਲਜਰ ਸਕੂਲ) ਨੇ ਪਹਿਲਾ ਸਥਾਨ, ਸੁਖਦੇਵ ਸਿੰਘ (ਸ੍ਰੀ ਗੁਰੂ ਹਰਗੋਬਿੰਦ ਸ:ਸ:ਮੱਲੀਆ ) ਨੇ ਦੂਜਾ ਸਥਾਨ ਅਤੇ ਅਨਮੋਲਦੀਪ ਸਿੰਘ (ਬੇਰਿੰਗ ਜੰਡਿਆਲਾ ) ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਗੇਮ ਖੋਹ-ਖੋਹ :- ਵਿੱਚ ਅੰ-17 ਲੜਕੀਆਂ ਦੇ ਮੁਕਾਬਲੇ ਵਿੱਚ ਸੰਤ ਡੇ ਬੋਰਡਿੰਗ ਸਕੂਲ ਜੰਡਿਆਲਾ ਗੁਰੂ ਨੇ ਪਹਿਲਾ ਸਥਾਨ ਅਤੇ ਸ੍ਰੀ ਗੁਰੂ ਹਰਿਗੋਬਿੰਦ ਪਬਲਿਕ ਸਕੂਲ ਮੱਲੀਆ ਦੀ ਟੀਮ ਨੇ ਦੂਜਾ ਅਤੇ ਬੇਰਿੰਗ ਸਕੂਲ ਜੰਡਿਆਲਾ ਗੁਰੂ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 300  ਖਿਡਾਰੀਆਂ ਨੇ ਭਾਗ ਲਿਆ।

ਬਲਾਕ ਮਜੀਠਾ :-ਵਿੱਚ ਬਲਾਕ ਪੱਧਰੀ ਖੇਡਾਂ ਸ੍ਰੀ ਦਸਮੇਸ ਪਬਲਿਕ ਸੀ:ਸੈ:ਸਕੂਲ ਮਜੀਠਾ, ਕੋਟਲਾ ਸੁਲਤਾਨ ਸਿੰਘ ਵਿਖੇ ਕਰਵਾਈਆ ਗਈਆ।  ਗੇਮ ਖੋਹ-ਖੋਹ ਵਿੱਚ ਅੰ-17 ਲੜਕੀਆਂ ਦੇ ਮੁਕਾਬਲੇ ਵਿੱਚ ਸ: ਹਾਈ ਸਕੂਲ ਪਾਖਰਪੁਰਾ ਦੀ ਟੀਮ ਨੇ ਪਹਿਲਾ ਸਥਾਨ ਅਤੇ ਗੁਰੂ ਖਾਲਸਾ ਸਕੂਲ ਸ਼ਾਮਨਗਰ ਦੀ ਟੀਮ ਨੇ ਦੂਜਾ ਸਥਾਨ ਪ੍ਰ਼ਾਪਤ ਕੀਤਾ। ਇਹਨਾਂ ਖੇਡਾਂ ਵਿੱਚ ਲਗਭਗ 390 ਖਿਡਾਰੀਆਂ ਨੇ ਭਾਗ ਲਿਆ।

The post ਖੇਡਾਂ ਵਤਨ ਪੰਜਾਬ ਦੀਆਂ 2024 ਅਧੀਨ ਬਲਾਕ ਪੱਧਰੀ ਟੂਰਨਾਂਮੈਂਟ ਦਾ ਫੇਜ-2 ਦਾ ਦੂਜਾ ਦਿਨ  appeared first on Latest News, Breaking News, Crime News, Business News, Punjab News Updates: LiveGeoNews.com.

]]>
कोहली ने दिया रूट को मुंहतोड़ जवाब, देखते रहे इंग्लिश कप्तान https://livegeonews.com/kohli-reply-to-the-routed-reply-seeing-the-english-captain/ Thu, 02 Aug 2018 11:20:28 +0000 http://livegeonews.com/?p=4223 Mumbai:LGN:भारतीय कप्तान विराट कोहली मैदान पर अपनी आक्रामकता के लिए जाने जाते हैं। इंग्लैंड के साथ टेस्ट सीरीज़ के पहले दिन भी कोहली ने अपनी इस आक्रामकता की झलक दिखाई। कोहली ने जो रूट को रन आउट करने के बाद जिस तरह से जश्न मनाया अब वो सुर्खियां बटोर रहा है। कोहली ने एजबेस्टन टेस्ट […]

The post कोहली ने दिया रूट को मुंहतोड़ जवाब, देखते रहे इंग्लिश कप्तान appeared first on Latest News, Breaking News, Crime News, Business News, Punjab News Updates: LiveGeoNews.com.

]]>
Mumbai:LGN:भारतीय कप्तान विराट कोहली मैदान पर अपनी आक्रामकता के लिए जाने जाते हैं। इंग्लैंड के साथ टेस्ट सीरीज़ के पहले दिन भी कोहली ने अपनी इस आक्रामकता की झलक दिखाई। कोहली ने जो रूट को रन आउट करने के बाद जिस तरह से जश्न मनाया अब वो सुर्खियां बटोर रहा है। कोहली ने एजबेस्टन टेस्ट के पहले दिन 80 रन पर खेल रहे जो रूट को रन आउट करने के बाद मैदान पर जमकर जश्न मनाया।
इंग्लैंड के कप्तान जो रूट भारत के खिलाफ एक बार फिर से शतक की ओर बढ़ रहे थे। अश्विन की गेंद पर रूट ने शॉट खेला और दो रन के लिए दौड़ पड़े, लेकिन दूसरी तरफ कोहली ने अपनी शानदार फील्डिंग और सटीक थ्रो से रूट के मंसूबों पर पानी फेरते हुए न सिर्फ उन्हें रन आउट किया बल्कि उन्हें शतक से भी रोक दिया। इसके बाद कोहली ने मैदान पर जमकर जश्न मनाया। इतना ही नहीं कोहली ने रूट को उसी अंदाज़ में विदाई दी। जिस तरह इंग्लैंड के कप्तान ने पिछले महीने भारत पर वनडे सीरीज में इंग्लैंड को 2-1 की जीत दिलाने के बाद किया था।रूट ने इंग्लैंड को जीत दिलाने के बाद हाथ से बल्ला छोड़ दिया था। इस अंदाज़ को ‘माइक ड्रॉप’ कहते हैं।
कोहली के ऐसा करने के बाद अब इसे बदले के रूप में देखा जा रहा है और सोशल मीडिया पर इसकी चर्चा हो रही है।
भले ही इस मैच मेंं रूट 80 रन बनाकर आउट हो गए हों, लेकिन उन्होंने इस टेस्ट सीरीज़ के पहले ही दिन ढेर सारे रिकॉर्ड भी अपने नाम कर लिए। जो रूट टेस्ट क्रिकेट में 6 बज़ार रन बनाने वाले तीसरे सबसे युवा खिलाड़ी बन गए। जो रूट ने ये मुकाम 27 साल 214 दिन में हासिल किया। उनसे पहले भारत के महान बल्लेबाज सचिन तेंदुलकर और इंग्लैंड के ही एलिस्टर कुक हैं।

रूट ने अपने टेस्ट करियर का पर्दापण के बाद रूट ने केवल 2058 दिन में 6000 रन पूरे कर लिए। इस लिस्ट में वह नंबर वन बल्लेबाज है।
जो रूट का बल्ला भारत के खिलाफ ज्यादा ही चलता है, भारतीय गेंदबाजी उन्हें अच्छी खासी पसंद आती है। तभी तो इंग्लैंड के इस बल्लेबाज ने भारत के खिलाफ लगातार 12वें मैच में अर्धशतक लगाया है। साल 2012 में खेले गए नागपुर टेस्ट से लेकर इस मैच में रूट ने 12 टेस्ट खेले हैं और हर मैच में अर्धशतक जरूर लगाया है। इससे पहले दुनिया के किसी बल्लेबाज ने किसी भी टीम के खिलाफ लगातार 10 मैच में भी अर्धशतक नहीं लगाया है। रूट ने भारत के खिलाफ केवल 12 टेस्ट में करीब 70 की औसत से 1200 से ज्यादा रन बनाए हैं।

The post कोहली ने दिया रूट को मुंहतोड़ जवाब, देखते रहे इंग्लिश कप्तान appeared first on Latest News, Breaking News, Crime News, Business News, Punjab News Updates: LiveGeoNews.com.

]]>
वनडे rankings: Captain Virat Kohli सिखर पर बरकरार https://livegeonews.com/odi-ranking-captain-virat-kohli-retained-on-the-summit/ Tue, 26 Jun 2018 11:17:30 +0000 http://livegeonews.com/?p=3788 Mumbai:LGN: England को Australia के खिलाफ वनडे सीरीज में मिली 5-0 की क्लीन स्वीप की बदौलत उसके क्रिकेटर यानि Janie Bairstow, Jos Buttler, Jason Roy को आई.सी.सी की सोमवार को जारी ताजा वनडे ranking का फ़ायदा मिला है जबकि England दौरे के लिए पोहचे भारती कॅप्टन विराट वनडे ranking में चोटी पर बरकरार है। आई.सी.सी […]

The post वनडे rankings: Captain Virat Kohli सिखर पर बरकरार appeared first on Latest News, Breaking News, Crime News, Business News, Punjab News Updates: LiveGeoNews.com.

]]>
Mumbai:LGN: England को Australia के खिलाफ वनडे सीरीज में मिली 5-0 की क्लीन स्वीप की बदौलत उसके क्रिकेटर यानि Janie Bairstow, Jos Buttler, Jason Roy को आई.सी.सी की सोमवार को जारी ताजा वनडे ranking का फ़ायदा मिला है जबकि England दौरे के लिए पोहचे भारती कॅप्टन विराट वनडे ranking में चोटी पर बरकरार है। आई.सी.सी की वनडे बल्लेबाजी ranking में विराट अपने 909 रेटिंग अंको के साथ सिखर पर बरकरार है जबकि Shikhar Dhawan एक स्थान के फायदे के साथ 11 से 10 स्थान पर आ गए है और चोटी के 10 बल्लेबाजों में शामिल हो गए है। रोहित शर्मा अपने चौथे स्थान पर बरकरार है। वहां ही वनडे गेंदबाजों में Jaspreet Bumrah चोटी पर बने हुए है। Yuzvendra Chahal को भी एक स्थान का फ़ायदा हुआ है और अब England के Adil Rashid के साथ संयुक्त 8वे स्थान पर आ गए है। England और Wales की मेजबानी में वर्ष 2019 में 30 मई से 14 जुलाई तक आयोजित होने वाले आई.सी.सी वनडे वर्ल्ड कप से पहले इंग्लिश टीम के खिलाड़ियों को ranking में जरुरी बढ़त मिली है। Bairstow, Butler और Jason को वनडे बल्लेबाजी ranking का फ़ायदा मिला है। Bairstow चार स्थान के फायदे के साथ 11वे स्थान पर आ गए है। उन्होंने सीरीज में 300 से अधिक रन बनाए है।

The post वनडे rankings: Captain Virat Kohli सिखर पर बरकरार appeared first on Latest News, Breaking News, Crime News, Business News, Punjab News Updates: LiveGeoNews.com.

]]>
Tendulkar: अच्छा प्रोग्राम नहीं वनडे में दो गेंदों का इस्तेमाल https://livegeonews.com/tendulkar-not-good-program-use-two-balls-in-odi/ Sat, 23 Jun 2018 10:47:54 +0000 http://livegeonews.com/?p=3769 Mumbai:LGN: वनडे मैचों में हालहि में पड़े दौड़ो में बारिश से फिकरमंद Champion cricketer Sachin Tendulkar ने इस फरमैट में दो नई गेंदों के इस्तेमाल की आलोचना करते हुए कहा कि यह असफलता को सुनेहा देने जैसा है। इंग्लैंड ने हाल ही में Australia के खिलाफ वनडे में सब से अधिक रन बनाए। Tendulkar ने […]

The post Tendulkar: अच्छा प्रोग्राम नहीं वनडे में दो गेंदों का इस्तेमाल appeared first on Latest News, Breaking News, Crime News, Business News, Punjab News Updates: LiveGeoNews.com.

]]>
Mumbai:LGN: वनडे मैचों में हालहि में पड़े दौड़ो में बारिश से फिकरमंद Champion cricketer Sachin Tendulkar ने इस फरमैट में दो नई गेंदों के इस्तेमाल की आलोचना करते हुए कहा कि यह असफलता को सुनेहा देने जैसा है। इंग्लैंड ने हाल ही में Australia के खिलाफ वनडे में सब से अधिक रन बनाए।
Tendulkar ने ट्विटर पर लिखा कि वनडे में नई दो गेंदों का इस्तेमाल असफलता को सुनेहा देने जैसा है। गेंदों को उतना समय ही नहीं मिलता कि Reverse swing मिल सके। हम Death overs में लम्बे समय से Reverse swing नहीं देखी। इंग्लैंड ने Australia के खिलाफ तीसरे वनडे में 6विकेट्स और 481 रन बनाए। अगले वनडे में 312 रन का टीचा 45 ओवरों में हासिल कर लिया।

The post Tendulkar: अच्छा प्रोग्राम नहीं वनडे में दो गेंदों का इस्तेमाल appeared first on Latest News, Breaking News, Crime News, Business News, Punjab News Updates: LiveGeoNews.com.

]]>