ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਧਿਗਾਨਾ ਮਾਈਨਰ ਦੇ ਨਵੀਨੀਕਰਨ ਦਾ ਕੀਤਾ ਉਦਘਾਟਨ

ਸ੍ਰੀ ਮੁਕਤਸਰ ਸਾਹਿਬ 19 ਮਾਰਚਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੇ ਖੇਤਾਂ ਤੱਕ ਪੂਰਾ ਨਹਿਰੀ ਪਾਣੀ ਪੁੱਜਦਾ ਕਰਨ ਲਈ ਲਗਾਤਾਰ ਨਹਿਰਾਂ ਅਤੇ ਖਾਲਿਆਂ ਨੂੰ ਪੱਕਾ ਕੀਤਾ ਜਾ ਰਿਹਾ ਹੈ। ਇਸੇ ਲੜੀ ਤਹਿਤ ਜਿ਼ਲ੍ਹਾ ਸ੍ਰੀ  ਮੁਕਤਸਰ ਸਾਹਿਬ ਦੇ ਪਿੰਡ ਧਿਗਾਣਾ ਵਿਖੇ ਕੰਕਰੀਟ ਲਾਈਨਿੰਗ ਆਫ ਧਿਗਾਣਾ ਮਾਈਨਰ ਆਰ ਡੀ 0—3250 […]

Continue Reading

ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ ਨੀਟ ਦੀ ਪ੍ਰੀਖਿਆ

ਸ੍ਰੀ ਮੁਕਤਸਰ ਸਾਹਿਬ, 19 ਮਾਰਚ, ਨੈਸ਼ਨਲ ਟੈਸਟਿੰਗ ਏਜੰਸੀ (ਐਨਟੀਏ) ਵੱਲੋਂ ਕਰਵਾਈ ਜਾਣ ਵਾਲੀ ਨੀਟ ਦੀ ਪ੍ਰੀਖਿਆ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਹੇਠ ਹੋਵੇਗੀ। ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਗੁਰਪ੍ਰੀਤ ਸਿੰਘ ਥਿੰਦ ਨੇ ਇਸ ਸਬੰਧੀ ਬਣੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਬੈਠਕ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨਾਂ ਨੇ ਇਸ ਮੌਕੇ ਸਬੰਧਿਤ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਪਾਰਦਰਸ਼ੀ […]

Continue Reading

ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਵਿਕਾਸ ਕੰਮਾਂ ਸਬੰਧੀ ਹੋਈ ਸਮੀਖਿਆ ਬੈਠਕ

ਸ੍ਰੀ ਮੁਕਤਸਰ ਸਾਹਿਬ 17 ਮਾਰਚ ਇਤਿਹਾਸਕ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਲਈ ਅੱਜ ਇੱਥੇ ਇੱਕ ਬੈਠਕ ਹੋਈ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਅਭੀਜੀਤ ਕਪਲਿਸ਼ ਨੇ ਕੀਤੀ, ਜਦੋਂ ਕਿ ਸ਼੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਸ ਜਗਦੀਪ ਸਿੰਘ ਕਾਕਾ ਬਰਾੜ ਅਤੇ ਨਗਰ ਕੌਂਸਲ ਦੇ ਪ੍ਰਧਾਨ ਸ੍ਰੀ ਕ੍ਰਿਸ਼ਨ ਕੁਮਾਰ ਸ਼ੰਮੀ ਤੇਰੀਆ ਵੀ ਵਿਸ਼ੇਸ਼ ਤੌਰ ਤੇ ਇਸ […]

Continue Reading

ਨਸ਼ਾ ਤਸਕਰ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ ਇਮਾਰਤ ਤੇ ਚੱਲਿਆ ਬੁਲਡੋਜਰ

ਸ੍ਰੀ ਮੁਕਤਸਰ ਸਾਹਿਬ/ ਚੰਡੀਗੜ੍ਹ, 12 ਮਾਰਚ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਰੰਭ ਕੀਤੇ ਯੁੱਧ ਨਸ਼ਿਆਂ ਦੇ ਵਿਰੁੱਧ ਮੁਹਿੰਮ ਦੇ ਤਹਿਤ ਸਰਕਾਰ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕਾਰਵਾਈ ਜਾਰੀ ਹੈ। ਇਸੇ ਲੜੀ ਤਹਿਤ ਅੱਜ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਪਿੰਡ ਮਦਰਸਾ ਵਿੱਚ ਇੱਕ ਵਿਅਕਤੀ ਵੱਲੋਂ ਗੈਰ ਕਾਨੂੰਨੀ ਤਰੀਕੇ ਨਾਲ ਬਣਾਈ […]

Continue Reading

ਰਾਸ਼ਨ ਲੈਣ ਲਈ ਲਾਭਪਾਤਰੀਆਂ ਦੀ ਈ.ਕੇ.ਵਾਈ.ਸੀ. ਜ਼ਰੂਰੀ: ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ

ਸ੍ਰੀ ਮੁਕਤਸਰ ਸਾਹਿਬ, 12 ਮਾਰਚ: ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਜਨਵਰੀ 2025 ਤੋਂ ਮਾਰਚ 2025 ਤੱਕ ਦੇ ਫੇਜ਼ ਦੀ 96% ਕਣਕ ਦੀ ਵੰਡ ਲਾਭਪਾਤਰੀਆਂ ਨੂੰ ਕੀਤੀ ਜਾ ਚੁੱਕੀ ਹੈ, ਜੋ ਕਿ ਰਾਜ ਵਿੱਚ ਸਭ ਤੋਂ ਵੱਧ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਜ਼ਿਲ੍ਹਾ ਖੁਰਾਕ ਤੇ ਸਪਲਾਈਜ਼ ਕੰਟਰੋਲਰ ਸ੍ਰੀ ਸੁਖਵਿੰਦਰ ਸਿੰਘ ਗਿੱਲ ਨੇ ਜ਼ਿਲ੍ਹੇ ਦੇ ਸਮੂਹ ਨਿਰੀਖਕਾਂ ਅਤੇ […]

Continue Reading

ਸਰਪੰਚ, ਨੰਬਰਦਾਰ ਅਤੇ ਕੌਂਸਲਰ ਆਨਲਾਈਨ ਤਸਦੀਕ ਕਰਨਗੇ ਅਰਜ਼ੀਆਂ – ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 6 ਮਾਰਚ : ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸਰਪੰਚ, ਨੰਬਰਦਾਰ ਅਤੇ ਮਿਉਂਸਪਲ ਕੌਂਸਲਰ (ਐਮ.ਸੀਜ਼) ਵੱਖ-ਵੱਖ ਸਰਟੀਫਿਕੇਟਾਂ ਲਈ ਅਰਜ਼ੀਆਂ ਦੀ ਆਨਲਾਈਨ ਤਸਦੀਕ ਕਰਨਗੇ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਅਭਿਜੀਤ ਕਪਲਿਸ਼ ਨੇ ਦੱਸਿਆ ਕਿ ਇਸ ਨਵੀਂ ਪਹਿਲਕਦਮੀ ਨੂੰ ਸ਼ੁਰੂ ਕਰਨ ਦਾ ਉਦੇਸ਼ ਨਾਗਰਿਕਾਂ ਨੂੰ ਸਰਪੰਚਾਂ, ਨੰਬਰਦਾਰਾਂ ਅਤੇ ਐਮ.ਸੀਜ਼. ਤੋਂ ਦਸਤਖ਼ਤ ਕਰਵਾਉਣ ਲਈ ਉਨ੍ਹਾਂ ਕੋਲ […]

Continue Reading

ਸ਼ਹਿਰੀ ਖੇਤਰ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਕਰਨ ਲਈ ਕੀਤੇ ਜਾਣ ਉਚੇਚੇ ਪ੍ਰਬੰਧ

ਸ੍ਰੀ ਮੁਕਤਸਰ ਸਾਹਿਬ 4 ਮਾਰਚ                         ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਸ਼ਹਿਰੀ ਖੇਤਰ ਅਤੇ        ਪੇਂਡੂ ਖੇਤਰਾਂ ਵਿੱਚ ਅਵਾਰਾ ਪਸ਼ੂਆਂ ਦੀ ਰੋਕਥਾਮ ਲਈ ਜਿ਼ਲ੍ਹੇ ਦੇ ਕਾਰਜ ਸਾਧਕ ਅਫਸਰਾਂ ਅਤੇ ਬੀ.ਡੀ.ਪੀ.ਓ ਨਾਲ ਅਹਿਮ ਮੀਟਿੰਗ ਕੀਤੀ।      ਉਹਨਾਂ ਨਗਰ ਕੌਸਲ […]

Continue Reading

ਜਿ਼ਲ੍ਹਾ ਜੇਲ੍ਹ ਵਿੱਚ ਕੈਦੀਆਂ ਅਤੇ ਹਵਾਲਾਤੀਆਂ ਲਈ ਕਿੱਤਾ ਮੁੱਖੀ ਟਰੇਨਿੰਗ ਪ੍ਰੋਗਰਾਮ ਦਾ ਆਯੋਜਨ ਅਤੇ ਜੇਲ੍ਹ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ 3 ਮਾਰਚ                         ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੀਆਂ ਹਦਾਇਤਾਂ ਅਨੁਸਾਰ ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ […]

Continue Reading

ਕੇ.ਵੀ.ਕੇ.ਵਿਖੇ 24ਵੀਂ ਵਿਗਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ 1 ਮਾਰਚ                  ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵਲੋਂ ਵਿਗਿਆਨਕ ਸਲਾਹਕਾਰ ਕਮੇਟੀ ਦੀ ਮੀਟਿੰਗ ਡਾ. ਤਰਸੇਮ ਸਿੰਘ ਢਿੱਲੋਂ,ਵਧੀਕ ਨਿਰਦੇਸ਼ਕ ਪਸਾਰ ਸਿੱਖਿਆ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੀ ਅਗਵਾਈ ਵਿੱਚ ਆਯੋਜਿਤ ਹੋਈ।                  ਇਸ  ਮੀਟਿੰਗ ਵਿੱਚ ਡਾ. ਗੁਰਮੇਲ ਸਿੰਘ, […]

Continue Reading

ਡਾਇਰੈਕਟਰ ਏ.ਆਰ.ਓ ਫਿਰੋਜਪੁਰ ਨੇ ਸੀ—ਪਾਈਟ ਕੈਂਪ ਕਾਲਝਰਾਣੀ ਦਾ ਕੀਤਾ ਦੌਰਾ

ਸ੍ਰੀ ਮੁਕਤਸਰ ਸਾਹਿਬ 19 ਫਰਵਰੀ                         ਕਰਨਲ ਸੰਦੀਪ ਕੁਮਾਰ, ਡਾਇਰੈਕਟਰ ਏ.ਆਰ.ਓ. ਫਿਰੋਜਪੁਰ ਵੱਲੋਂ ਸੀ—ਪਾਈਟ ਕੈਂਪ, ਕਾਲਝਰਾਣੀ (ਬਠਿੰਡਾ) ਦਾ ਵਿਸ਼ੇਸ਼ ਦੌਰਾ ਕੀਤਾ, ਜਿਸ ਦੌਰਾਨ ਉਹਨਾਂ ਵੱਲੋਂ ਯੁਵਕਾਂ ਨੂੰ ਆਰਮੀ ਅਗਨੀਵੀਰ ਯੋਜਨਾ ਬਾਬਤ ਪੂਰਨ ਜਾਣਕਾਰੀ ਦੇ ਕੇ ਆਰਮੀ ਵਿੱਚ ਭਰਤੀ ਹੋਣ ਲਈ ਉਤਸ਼ਾਹਿਤ ਕੀਤਾ ।      […]

Continue Reading