ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਗਾਏ ਗਏ ਕਿਸਾਨ ਜਾਗਰੂਕਤਾਂ ਕੈਂਪ

ਗਿੱਦੜਬਾਹਾ / ਸ੍ਰੀ ਮੁਕਤਸਰ ਸਾਹਿਬ, 4 ਅਕਤੂਬਰ                                         ਖੇਤੀਬਾੜੀ ਵਿਭਾਗ ਵਲੋਂ ਪਰਾਲੀ ਨੂੰ ਅੱਗ ਤੋਂ ਬਚਾਉਣ ਲਈ ਲਗਾਤਾਰ ਕਿਸਾਨ ਜਾਗਰੂਕਤਾ ਕੈਂਪ ਲਗਾਏ ਜਾ ਰਹੇ ਹਨ ਤਾਂ ਜੋ ਵਾਤਾਵਰਣ ਨੂੰ ਗੰਧਲਾ ਹੋਣ ਤੋਂ ਬਚਾਇਆ ਜਾ ਸਕੇ।    […]

Continue Reading

ਜਿ਼ਲ੍ਹਾ ਮੈਜਿਸਟਰੇਟ ਨੇ ਅਸਲਾ ਲਾਇਸੰਸੀਆਂ ਨੂੰ ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਲਗਾਈ ਪਾਬੰਦੀ

ਸ੍ਰੀ ਮੁਕਤਸਰ ਸਾਹਿਬ 4  ਅਕਤੂਬਰ                                    ਸ੍ਰੀ ਰਾਜੇਸ਼ ਤ੍ਰਿਪਾਠੀ ਜਿਲ੍ਹਾ ਮੈਜਿਸਟਰੇਟ, ਸ੍ਰੀ ਮੁਕਤਸਰ ਸਾਹਿਬ ਸਾਹਿਬ ਨੇ ਪੰਚਾਇਤੀ ਚੋਣਾਂ ਨੂੰ ਸਫਲਤਾ ਪੂਰਵਕ ਨੇਪਰੇ ਚੜਾਉਣ ਲਈ ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ […]

Continue Reading

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਲਈ ਜਿਲ੍ਹਾ ਪ੍ਰਸਾਸ਼ਨ ਵੱਲੋਂ ਚੁੱਕੇ ਜਾ ਰਹੇ ਹਨ ਅਹਿਮ ਕਦਮ

ਗਿੱਦੜਬਾਹਾ/ਮਲੋਟ/ਸ੍ਰੀ ਮੁਕਤਸਰ ਸਾਹਿਬ, 3 ਅਕਤੂਬਰ ਜ਼ਿਲ੍ਹਾ ਪ੍ਰਸ਼ਾਸ਼ਨ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਯਤਨਸ਼ੀਲ ਹੈ, ਇਹਨਾਂ ਮਾਮਲਿਆਂ ਨੂੰ ਜ਼ੀਰੋ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਸੰਦ ਵੀ ਸਬਸਿਡੀ ਉੱਪਰ ਦਿੱਤੇ ਜਾ ਰਹੇ ਹਨ, ਜਿਹੜੇ ਫ਼ਸਲ ਦੀ ਰਹਿੰਦ ਖੂਹੰਦ ਨੂੰ ਬਿਨਾਂ ਅੱਗ ਲਗਾਏ ਅਗਲੀ ਫਸਲ ਦੀ ਬਿਜਾਈ ਨੂੰ ਪੂਰਨ […]

Continue Reading

ਜੀ.ਐਸ.ਟੀ. ਵਿਭਾਗ ਵੱਲੋਂ ਬਜ਼ਾਰਾਂ ’ਚ ਕੀਤੀ ਗਈ ਅਚਨਚੇਤ ਚੈਕਿੰਗ

ਸ੍ਰੀ ਮੁਕਤਸਰ ਸਾਹਿਬ, 03 ਅਕਤੂਬਰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਟੈਕਸ ਚੋਰੀ ਦੇ ਮਾਮਲਿਆਂ ਨੂੰ ਠੱਲ੍ਹ ਪਾਉਣ ਲਈ ਜੀ.ਐਸ.ਟੀ. ਵਿਭਾਗ ਵੱਲੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਹੈ, ਇਸੇ ਲੜੀ ਤਹਿਤ ਸਹਾਇਕ ਕਮਿਸ਼ਨਰ ਰਾਜ ਕਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਰੋਹਿਤ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਭਾਗ ਦੇ ਅਫ਼ਸਰਾਂ ਵੱਲੋਂ ਬਾਜ਼ਾਰਾਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਵਿਭਾਗ […]

Continue Reading

‘ਸਵੱਛਤਾ ਹੀ ਸੇਵਾ’ ਅਭਿਆਨ ਨੂੰ ਬਣਾਉਣਾ ਚਾਹੀਦਾ ਹੈ ਜ਼ਿੰਦਗੀ ਦਾ ਹਿੱਸਾ- ਐਸ.ਡੀ.ਐਮ. ਮਲੋਟ

ਮਲੋਟ/ਸ੍ਰੀ ਮੁਕਤਸਰ ਸਾਹਿਬ, 02 ਅਕਤੂਬਰ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਅਤੇ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਸ਼੍ਰੀ ਰਾਜੇਸ਼ ਤ੍ਰਿਪਾਠੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਲੋਟ ਵਿਖੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਬਠਿੰਡਾ ਚੌਂਕ ਤੋਂ ਤਹਸੀਲ ਰੋਡ ਤੱਕ ਦੋਨੋਂ ਸਾਈਡਾਂ ‘ਤੇ ਸਫ਼ਾਈ ਦੀ ਸ਼ੁਰੂਆਤ ਐਸ.ਡੀ.ਐਮ. ਮਲੋਟ ਡਾ. ਸੰਜੀਵ ਕੁਮਾਰ ਵੱਲੋਂ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਮਲੋਟ ਵੱਲੋਂ ਜਿਨ੍ਹਾਂ ਥਾਵਾਂ ‘ਤੇ ਇਹ ਸਫਾਈ […]

Continue Reading

‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਰੈਡ ਕਰਾਸ ਵਿਖੇ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 02 ਅਕਤੂਬਰ ਅੱਜ 02 ਅਕਤੂਬਰ ਨੂੰ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸਮਰਪਿਤ ਗਾਂਧੀ ਜਯੰਤੀ ਮੌਕੇ ‘ਸਵੱਛਤਾ ਹੀ ਸੇਵਾ’ ਮੁਹਿੰਮ ਤਹਿਤ ਕਰਵਾਏ ਗਏ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਦੀ ਸ਼ੁਰੂਆਤ ਜ਼ਿਲ੍ਹਾ ਰੈਡ ਕਰਾਸ ਤੋਂ ਜਲ ਸਪਲਾਈ ਅਤੇ ਸੈਨੀਟੇਂਸ਼ਨ ਵਿਭਾਗ (ਪੇਂਡੂ) ਵੱਲੋਂ ਕੀਤੀ ਗਈ, ਜਿਸਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕੀਤੀ ਅਤੇ ਇਸ ਮੌਕੇ ਉਨ੍ਹਾਂ ਨਾਲ […]

Continue Reading

ਜ਼ਿਲ੍ਹਾ ਸੈਸ਼ਨ ਜੱਜ ਵੱਲੋਂ ਜ਼ਿਲ੍ਹਾ ਜੇਲ ਅਤੇ ਮਾਨਵਤਾ ਬਾਲ ਆਸ਼ਰਮ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ, 01 ਅਕਤੂਬਰ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਅਤੇ ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਵੱਲੋ ਅੱਜ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਜਿਕਰਯੋਗ ਹੈ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ […]

Continue Reading

ਜਿ਼ਲ੍ਹਾ ਮੈਜਿਸਟਰੇਟ ਨੇ ਸ਼ਾਮ ਸਮੇਂ ਝੋਨੇ ਦੀ ਕਟਾਈ ਕਰਨ ਤੇ  ਲਗਾਈ ਰੋਕ

ਸ੍ਰੀ ਮੁਕਤਸਰ ਸਾਹਿਬ 30 ਸਤੰਬਰ                             ਸ੍ਰੀ ਰਾਜੇਸ਼ ਤ੍ਰਿਪਾਠੀ ਜਿ਼ਲ੍ਹਾ ਮੈਜਿਸਟਰੇਟ  ਸ੍ਰੀ ਮੁਕਤਸਰ ਸਾਹਿਬ ਨੇ  ਭਾਰਤੀਯ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜਿ਼ਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਸ਼ਾਮ 6.00 ਵਜੇ ਤੋਂ ਸਵੇਰੇ 10.00 ਵਜੇ […]

Continue Reading

ਖੇਤਾਂ ਵਿੱਚ ਕੰਬਾਇਨਾ ਚਲਾਉਣ ਦਾ ਸਮਾਂ ਕੀਤਾ ਨਿਰਧਾਰਤ

ਸ੍ਰੀ ਮੁਕਤਸਰ ਸਾਹਿਬ 27 ਸਤੰਬਰ :  ਜਿਲਾ ਪ੍ਰਸਾਸ਼ਨ ਵੱਲੋਂ ਜਿਲੇ ਵਿੱਚ ਝੋਨੇ ਦੀ ਕਟਾਈ ਅਤੇ ਖਰੀਦ ਸਬੰਧੀ ਕੀਤੇ ਜਾ ਰਹੇ ਕੰਮਾਂ ਦੀ ਸਮੀਖਿਆ ਕਰਦਿਆਂ ਅੱਜ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਕਿਹਾ ਕਿ ਖੇਤਾਂ ਵਿੱਚ ਕੰਬਾਇਨਾਂ ਚਲਾਉਣ ਦਾ ਸਮਾਂ ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਨਿਰਧਾਰਤ ਕੀਤਾ ਜਾਦਾਂ ਹੈ।ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਅੱਜ […]

Continue Reading

ਸ੍ਰੀ ਮੁਕਤਸਰ ਸਹਿਰ ਸੈਰ ਸਪਾਟੇ ਦੇ ਤੌਰ ਤੇ ਇੱਕ ਵਿਕਸਤ ਸ਼ਹਿਰ — ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 27 ਸਤੰਬਰ :                             ਜਿ਼ਲ੍ਹਾ ਪ੍ਰਸ਼ਾਸਨ ਵਲੋਂ ਅੱਜ ਵੱਖ-ਵੱਖ ਵਿਭਾਗਾਂ ਦੇ  ਸਹਿਯੋਗ ਨਾਲ ਵਰਲਡ ਟੂਰਿਜ਼ਮ  ਡੇਅ ਮੁਕਤੇ-ਮਿਨਾਰ ਸ੍ਰੀ ਮੁਕਤਸਰ ਸਾਹਿਬ ਵਿਖੇ ਆਯੋਜਿਤ ਕੀਤਾ ਗਿਆ, ਇਸ ਸਮਾਗਮ ਦੀ ਪ੍ਰਧਾਨਗੀ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਕੀਤੀ।      […]

Continue Reading