ਨਰਮੇਂ ਦੇ ਖੇਤਾਂ ਦਾ ਰੋਜ਼ਾਨਾ ਕੀਤਾ ਜਾਵੇ ਸਰਵੇਖਣ: ਮੁੱਖ ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 22 ਅਗਸਤ:             ਸ. ਗੁਰਮੀਤ ਸਿੰਘ ਖੁੱਡੀਆਂ, ਕੈਬਨਿਟ ਮੰਤਰੀ ਪੰਜਾਬ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀ ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਅਗਵਾਈ ਵਿੱਚ ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਵਿੱਚ ਪਿੰਡ ਪੱਧਰ ’ਤੇ ਕਿਸਾਨ ਸਿਖ਼ਲਾਈ ਕੈਂਪ ਲਗਾਏ ਜਾ ਰਹੇ ਹਨ, ਇਹ ਜਾਣਕਾਰੀ ਸ਼੍ਰੀ ਗੁਰਨਾਮ […]

Continue Reading

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਪੰਜਾਬ ਸਰਕਾਰ ਵੱਡੇ ਪੱਧਰ ਤੇ ਕਰ ਰਹੀ ਹੈ ਉਪਰਾਲੇ -ਸੁਖਜਿੰਦਰ ਸਿੰਘ ਕਾਉਣੀ

ਸ੍ਰੀ ਮੁਕਤਸਰ ਸਾਹਿਬ 21 ਅਗਸਤ                                    ਸਕੂਲਾਂ ਦੇ ਜਿ਼ਲ੍ਹਾ ਪੱਧਰੀ ਖੋਖੋ ਮੁਕਾਬਲਿਆਂ ਦੀ ਸ਼ੁਰੂਆਤ ਸਰਕਾਰੀ ਹਾਈ ਸਮਾਰਟ ਸਕੂਲ ਬੁੱਟਰ ਸਰੀਂਹ ਵਿੱਚ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸੁਖਜਿੰਦਰ ਸਿੰਘ ਕਾਉਣੀ ਵੱਲੋਂ ਕਰਵਾਈ ਗਈ।                […]

Continue Reading

ਤੀਆਂ ਦਾ ਸਭਿਆਚਾਰਕ ਮੇਲਾ ਕਰਵਾਉਣ ਲਈ ਤਾਲਮੇਲ ਕਮੇਟੀਆਂ ਦਾ ਕੀਤਾ ਗਠਨ

ਸ੍ਰੀ ਮੁਕਤਸਰ ਸਾਹਿਬ 20 ਅਗਸਤ                                ਰਾਜ ਪੱਧਰ ਦਾ ਤੀਆਂ ਦਾ ਮੇਲਾ ਕਰਵਾਉਣ ਲਈ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ  ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਵਿਸ਼ੇਸ਼ ਮੀਟਿੰਗ ਦਾ ਆਯੋਜਨ ਕੀਤਾ ਗਿਆ।  ਮੀਟਿੰਗ ਦੀ ਪ੍ਰਧਾਨਗੀ ਕਰਦਿਆਂ […]

Continue Reading

“ਊਰਜਾ ਸੰਭਾਲ” ਵਿਸ਼ੇ ਸਬੰਧੀ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਸ੍ਰੀ ਮੁਕਤਸਰ ਸਾਹਿਬ, 20 ਅਗਸਤ ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਲੁਧਿਆਣਾ ਦੀ ਅਗਵਾਈ ਹੇਠ ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸ਼੍ਰੀ ਮੁਕਤਸਰ ਸਾਹਿਬ ਨੇ ਖੇਤੀਬਾੜੀ ਡਿਮਾਂਡ ਸਾਈਡ ਮੈਨੇਜਮੈਂਟ (AgDSM) ਅਧੀਨ ਪੰਜਾਬ ਊਰਜਾ ਵਿਕਾਸ ਏਜੰਸੀ (PEDA) ਦੇ ਸਹਿਯੋਗ ਨਾਲ ਅੱਜ “ਊਰਜਾ ਸੰਭਾਲ” ਬਾਰੇ ਸਿਖਲਾਈ ਅਤੇ ਜਾਗਰੂਕਤਾ ਪ੍ਰੋਗਰਾਮ ਕਰਵਾਇਆ।  ਇਸ ਸਮਾਗਮ ਵਿੱਚ 62 ਕਿਸਾਨ ਵੀਰ ਅਤੇ ਕਿਸਾਨ ਬੀਬੀਆਂ ਨੇ ਊਰਜਾ ਅਤੇ ਪਾਣੀ ਦੀ ਸੰਭਾਲ […]

Continue Reading

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ  ਗੁਰਦੁਆਰਾ ਸਾਹਿਬ ਅਤੇ  ਸਿ਼ਵ ਮੰਦਰ ਵਿਖੇ ਹੋਏ ਨਤਮਸਤਕ

ਸ੍ਰੀ ਮੁਕਤਸਰ ਸਾਹਿਬ 19 ਅਗਸਤ                  ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਨਵ ਨਿਯੁਕਤ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਤ੍ਰਿਪਾਠੀ ਆਈ ਏ ਐਸ ਨੇ ਅੱਜ ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸ੍ਰੀ ਮੁਕਤਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਦੀ ਅਰਦਾਸ ਕੀਤੀ ਅਤੇ ਗੁਰੂ ਸਾਹਿਬ ਤੋਂ ਆਸ਼ੀਰਵਾਦ ਪ੍ਰਾਪਤ ਕੀਤਾ। ਇਸ […]

Continue Reading

ਜ਼ਿਲ੍ਹਾ ਜੇਲ੍ਹ ਦੇ ਦੌਰੇ ਦੌਰਾਨ ਲੀਗਲ ਏਡ ਡੀਫੈਂਸ ਕਾਊਂਸਲ ਦੇ ਦਫਤਰ, ਮੈਡੀਕਲ ਕੈਂਪ , ਆਰ.ਓ ਸਿਸਟਮ ਦਾ ਕੀਤਾ ਗਿਆ ਉਦਘਾਟਨ

ਸ੍ਰੀ ਮੁਕਤਸਰ ਸਾਹਿਬ, 18 ਅਗਸਤਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੱਤਰ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਅਧੀਨ— ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਵੱਲੋ ਜ਼ਿਲ੍ਹਾ ਜੇਲ੍ਹ, ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਹਨਾਂ ਜੇਲ੍ਹ ਵਿਚ ਬੰਦ ਹਵਾਲਾਤੀ/ਕੈਦੀਆਂ ਨਾਲ ਗੱਲਬਾਤ ਕੀਤੀ ਗਈ ਅਤੇ ਉਹਨਾ […]

Continue Reading

ਪੰਚਾਇਤੀ ਚੋਣਾਂ ਵਿੱਚ ਵਰਤੀਆਂ ਜਾਣ ਵਾਲੀ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ 20 ਤੋਂ 22 ਅਗਸਤ ਤੱਕ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ— ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 18 ਅਗਸਤ                                 ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਕਮ ਜਿ਼ਲ੍ਹਾ ਚੋਣ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ  ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਰਾਜ ਵਿੱਚ ਹੋਣ ਵਾਲੀਆਂ ਗਰਾਮ ਪੰਚਾਇਤਾਂ ਦੀਆਂ ਆਮ ਚੋਣਾਂ ਦੀਆਂ ਤਿਆਰੀਆਂ ਲਈ ਢੁਕਵੇਂ […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਗਉਸ਼ਾਲਾ ਵਿੱਚ ਵਾਤਾਵਰਨ ਨੂੰ ਬਚਾਉਣ ਲਈ ਲਗਾਏ ਗਏ ਪੌਦੇ

ਸ੍ਰੀ ਮੁਕਤਸਰ ਸਾਹਿਬ, 16 ਅਗਸਤ: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਭਰ 30 ਸਤੰਬਰ ਤੱਕ ਵਾਤਾਵਰਨ ਬਚਾਉਣ ਲਈ ਚਲਾਈ ਮੁਹਿੰਮ ਤਹਿਤ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜ ਕੁਮਾਰ ਵੱਲੋ ਅੱਜ ਗਊਸ਼ਾਲਾ, ਸ੍ਰੀ ਮੁਕਤਸਰ ਸਾਹਿਬ ਵਿਖੇ ਵੱਖ-ਵੱਖ ਤਰ੍ਹਾਂ ਦੇ ਫਲਦਾਰ ਪੌਦੇ ਲਗਾਏ ਗਏ। ਇਸ ਮੌਕੇ ਸੀ.ਜੀ.ਐੱਮ/ਸਕੱਤਰ ਡਾ. ਗਗਨਦੀਪ ਕੌਰ ਵੀ ਹਾਜ਼ਰ ਸਨ।                ਸ੍ਰੀ ਰਾਜ […]

Continue Reading

ਸ੍ਰੀ ਰਾਜੇਸ਼ ਤ੍ਰਿਪਾਠੀ ਆਈ.ਏ.ਐਸ. ਨੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਜੋਂ ਸੰਭਾਲਿਆ  ਆਪਣਾ ਆਹੁਦਾ

ਸ੍ਰੀ ਮੁਕਤਸਰ ਸਾਹਿਬ, 16 ਅਗਸਤ                                 2016 ਬੈਚ ਦੇ ਆਈ. ਏ. ਐਸ. ਸ੍ਰੀ ਰਾਜੇਸ਼ ਤ੍ਰਿਪਾਠੀ ਨੇ ਅੱਜ ਬਤੌਰ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਵਜੋਂ ਆਪਣਾ ਆਹੁਦਾ ਸੰਭਾਲ ਲਿਆ ਹੈ।                          […]

Continue Reading

ਝੋਨੇ/ਬਾਸਮਤੀ ਦੀ ਸਿੱਧੀ ਬਿਜਾਈ ਕਰਨ ਵਿੱਚ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਬਣਿਆ ਮੋਹਰੀ:

ਸ੍ਰੀ ਮੁਕਤਸਰ ਸਾਹਿਬ, 16 ਅਗਸਤ:               ਪੰਜਾਬ ਸਰਕਾਰ ਵੱਲੋਂ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ  ਤਕਨੀਕ ਨੂੰ ਪੰਜਾਬ ਰਾਜ ਵਿੱਚ ਵੱਡੇ ਪੱਧਰ ਤੇ ਲਾਗੂ ਕਰਨ ਲਈ ਅਹਿਮ ਉਪਰਾਲੇ ਕਰਦੇ ਹੋਏ ਸਿੱਧੀ ਬਿਜਾਈ ਵਾਲੇ ਕਿਸਾਨਾਂ ਨੂੰ 1500/-ਰੁ: ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ […]

Continue Reading