ਸੜਕੀ ਦੁਰਘਟਨਾਵਾਂ ਨੂੰ ਰੋਕਣ ਲਈ ਚੁੱਕੇ ਜਾਣ ਸਖਤ ਕਦਮ – ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ, 31 ਦਸੰਬਰ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਜ਼ਿਲ੍ਹਾ ਸੜਕ ਸੁਰੱਖਿਆ ਸਬੰਧੀ ਮੀਟਿੰਗ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਹੋਈ, ਇਸ ਮੌਕੇ ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਸ੍ਰੀ ਗੁਰਦਰਸ਼ਨ ਲਾਲ ਕੁੰਡਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ), ਡਾ.ਸੰਜੀਵ ਕੁਮਾਰ ਆਰ.ਟੀ.ਓ. ਸ੍ਰੀ ਮੁਕਤਸਰ ਸਾਹਿਬ, ਸ੍ਰੀਮਤੀ ਬਲਜੀਤ ਕੌਰ ਐਸ.ਡੀ.ਐਮ. ਸ੍ਰੀ ਮੁਕਤਸਰ ਸਾਹਿਬ ਤੋਂ ਇਲਾਵਾ ਸਬੰਧਿਤ ਵਿਭਾਗਾਂ […]
Continue Reading