ਪਸ਼ੂ ਪਾਲਣ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ

 ਸ੍ਰੀ ਮੁਕਤਸਰ ਸਾਹਿਬ, 4 ਜੁਲਾਈ ਪਸ਼ੂ ਪਾਲਣ ਵਿਭਾਗ ਵੱਲੋਂ 6 ਜੁਲਾਈ ਨੂੰ ਸ੍ਰੀ ਮੁਕਤਸਰ ਸਾਹਿਬ ਵਿਖੇ ਵਿਸ਼ਵ ਜਿਨੋਸਿਸ ਦਿਵਸ ਦੇ ਸਬੰਧ ਵਿੱਚ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਵਿਭਾਗ ਦੇ ਸੰਯੁਕਤ ਨਿਰਦੇਸ਼ਕ ਡਾ. ਸਾਮ ਸਿੰਘ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ। ਇਸ ਮੌਕੇ ਉਨਾਂ ਨੇ ਦੱਸਿਆ ਕਿ 6 ਜੁਲਾਈ […]

Continue Reading

05 ਜੁਲਾਈ ਨੂੰ ‘ਸਰਕਾਰ ਤੁਹਾਡੇ ਦੁਆਰ’ ਤਹਿਤ ਲੱਖੇਵਾਲੀ ਵਿਖੇ ਲਗਾਇਆ ਜਾਵੇਗਾ ਸਵਿਧਾ ਕੈਂਪ: ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 04 ਜੁਲਾਈ ਪੰਜਾਬ ਸਰਕਾਰ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ, ਇਸੇ ਲੜੀ ਤਹਿਤ ‘ਸਰਕਾਰ ਤੁਹਾਡੇ ਦੁਆਰ’ ਤਹਿਤ ਜ਼ਿਲ੍ਹੇ ਦੇ ਪਿੰਡ ਲੱਖੇਵਾਲੀ,  ਸਥਾਨ ਸੱਥ ਵਾਲੀ ਧਰਮਸ਼ਾਲਾ ਵਿਖੇ 05 ਜੁਲਾਈ ਨੂੰ ਸਵੇਰੇ 9.30 ਵਜੇ ਲੋਕ ਸੁਵਿਧਾ ਕੈਂਪ ਲਗਾਇਆ ਜਾ ਰਿਹਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ […]

Continue Reading

ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਦਾ ਸੰਭਾਲਿਆ ਚਾਰਜ਼

ਸ੍ਰੀ ਮੁਕਤਸਰ ਸਾਹਿਬ 2 ਜੁਲਾਈ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ: ਕਰਨਜੀਤ ਸਿੰਘ ਗਿੱਲ ਨੇ ਮੁੱਖ ਖੇਤੀਬਾੜੀ ਅਫ਼ਸਰ, ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦਾ ਚਾਰਜ਼ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਆਪਣੀਆਂ ਸੇਵਾਵਾਂ ਜਿ਼ਲ੍ਹਾ ਬਠਿੰਡਾ ਵਿਖੇ ਮੁੱਖ ਖੇਤੀਬਾੜੀ ਅਫ਼ਸਰ ਵਜੋਂ ਨਿਭਾ ਰਹੇ ਸਨ। ਇਸ ਮੌਕੇ ਸਮੂਹ ਸਟਾਫ਼ ਨੇ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ।  ਇਸ ਮੌਕੇ […]

Continue Reading

ਕਬਰ ਵਾਲਾ ਵਿਖੇ ਜਮੀਨ ਅਕੁਵਾਇਰ ਕਰਨ ਦੀ ਕੋਈ ਯੋਜਨਾ ਨਹੀਂ ਹੈ- ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ  1 ਜੁਲਾਈ                             ਸ਼੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਕਿਹਾ ਹੈ ਕਿ ਫਿਲਹਾਲ ਮਲੋਟ ਉਪਮੰਡਲ ਅਧੀਨ ਕਬਰ ਵਾਲਾ ਅਤੇ ਇਸ ਦੇ ਆਸ ਪਾਸ ਦੇ ਪਿੰਡਾਂ ਵਿੱਚ ਕੋਈ ਵੀ ਜਮੀਨ ਅਕੁਵਾਇਰ ਕਰਨ ਦੀ ਪ੍ਰਸ਼ਾਸਨ ਦੀ […]

Continue Reading

ਹਲਕਾ ਵਿਧਾਇਕ ਸ.ਜਗਦੀਪ ਸਿੰਘ ਕਾਕਾ ਬਰਾੜ ਨੇ ਜਿਲ੍ਹੇ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਬੈਠਕ

ਸ੍ਰੀ ਮੁਕਤਸਰ ਸਾਹਿਬ 1 ਜੁਲਾਈ                                ਸ. ਜਗਦੀਪ ਸਿੰਘ ਕਾਕਾ ਬਰਾੜ ਹਲਕਾ ਵਿਧਾਇਕ ਸ੍ਰੀ ਮੁਕਤਸਰ ਸਾਹਿਬ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿੱਚ ਸ਼ਹਿਰ ਵਿੱਚ ਚੱਲ ਰਹੇ ਵਿਕਾਸ ਕੰਮਾਂ ਦਾ ਜਾਇਜਾ ਲਿਆ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਹਰਪ੍ਰੀਤ ਸਿੰਘ […]

Continue Reading

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਮੁਕਤਸਰ ਸਾਹਿਬ ਵੱਲੋ ਵਾਤਾਵਰਨ ਨੂੰ ਬਚਾਉਣ ਲਈ ਪੌਦੇ ਲਗਾਉਣ ਦੀ ਮੁਹਿੰਮ ਦੀ ਕੀਤੀ  ਸ਼ੁਰੂਆਤ

ਸ੍ਰੀ ਮੁਕਤਸਰ ਸਾਹਿਬ  1 ਜੁਲਾਈ      ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪੰਜਾਬ ਭਰ ਵਿਚ 30 ਸਤੰਬਰ 2024 ਤੱਕ ਵਾਤਾਵਰਨ ਬਚਾਉਣ ਲਈ ਮੁਹਿੰਮ ਦੀ ਸ਼ੁਰੂਆਤ ਕੀਤੀ।                              ਇਸ ਮੁਹਿੰਮ ਦੀ  ਪ੍ਰਧਾਨਗੀ ਸ੍ਰੀ ਰਾਜ ਕੁਮਾਰ ਜਿ਼ਲ੍ਹਾ ਅਤੇ ਸੈਸ਼ਨਜ਼ ਜੱਜ਼ […]

Continue Reading

ਜਿ਼ਲ੍ਹੇ ਦੇ ਪਿੰਡ ਛੱਤੇਆਣਾ ਵਿਖੇ ਲਗਾਇਆ ਗਿਆ ਲੋਕ ਸੁਵਿਧਾ ਕੈਂਪ

ਸ੍ਰੀ ਮੁਕਤਸਰ ਸਾਹਿਬ, 28 ਜੂਨਸ: ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਹੀ ਸਰਕਾਰੀ ਸਹੁਲਤਾਂ ਮੁਹਈਆ ਕਰਵਾਉਣ ਦੇ ਉਦੇਸ਼ ਨਾਲ ਗਿੱਦੜਬਾਹਾ ਸਬ ਡਵੀਜ਼ਨ ਦੇ ਪਿੰਡ ਛੱਤੇਆਣਾ ਵਿਖੇ  ਡਾ.ਅਜੀਤਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ ਦੀ ਪ੍ਰਧਾਗੀ ਹੇਠ ਲੋਕ ਸੁਵਿਧਾ ਕੈਂਪ ਦਾ ਆਯੋਜਨ ਕੀਤਾ ਗਿਆ।ਇਸ ਮੌਕੇ ਐਸ.ਡੀ.ਐਮ. ਨੇ […]

Continue Reading

ਡਿਪਟੀ ਕਮਿਸ਼ਨਰ ਨੇ ਸਾਲ 2024-25 ਦੌਰਾਨ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਬਾਇਓਮਾਸ ਇੰਡਸਟਰੀਜ਼, ਐਗਰੀਗੇਟਰ ਅਤੇ ਐਨ.ਜੀ.ਓ ਨਾਲ ਕੀਤੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ 28 ਜੂਨਸ਼੍ਰੀ ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ.,ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫ਼ਤਰ, ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ, ਬਾਇਓਮਾਸ ਇੰਡਸਟਰੀਜ਼, ਐਗਰੀਗੇਟਰ ਅਤੇ ਐਨ.ਜੀ.ਓ ਦੇ ਮੁੱਖੀਆਂ ਅਤੇ ਨੁਮਾਇੰਦਿਆਂ ਨਾਲ ਸਾਲ 2024-25 ਲਈ ਝੋਨੇ ਦੀ ਪਰਾਲੀ ਦੀ ਸਾਂਭ ਸੰਭਾਲ ਲਈ ਅਹਿਮ ਮੀਟਿੰਗ ਕੀਤੀ […]

Continue Reading

ਜਿ਼ਲ੍ਹੇ ਦੀਆਂ ਯੋਗਸ਼ਾਲਾਵਾਂ ਵਿੱਚ ਲਗਾਈਆਂ ਜਾ ਰਹੀਆਂ ਹਨ ਰੋਜਾਨਾ 102 ਕਲਾਸਾਂ– ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ 28 ਜੂਨ               ਪੰਜਾਬ ਸਰਕਾਰ ਦੀ ਸੀਐਮ ਦੀ ਯੋਗਸ਼ਾਲਾ ਦੇ ਬੈਨਰ ਹੇਠ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਵੱਖ-ਵੱਖ ਥਾਵਾਂ ਤੇ ਲੋਕਾਂ ਵੱਲੋਂ ਯੋਗਾ ਕੀਤਾ ਜਾ ਰਿਹਾ ਹੈ  ਅਤੇ ਆਪਣੇ ਆਪ ਨੂੰ ਸਿਹਤਮੰਦ ਰੱਖ ਰਹੇ ਹਨ।                          […]

Continue Reading

ਜਿ਼ਲ੍ਹੇ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ

ਸ੍ਰੀ ਮੁਕਤਸਰ ਸਾਹਿਬ 27 ਜੂਨ                ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈਏਐਸ ਨੇ ਦੱਸਿਆ ਹੈ ਕਿ ਮਾਨਸੂਨ ਸੀਜਨ 2024 ਦੇ ਮੱਦੇ ਨਜ਼ਰ ਅਗੇਤੇ ਹੜ ਰੋਕੂ ਪ੍ਰਬੰਧਾਂ ਦੀ ਲੜੀ ਤਹਿਤ ਜ਼ਿਲ੍ਹੇ ਵਿੱਚ ਫਲੱਡ ਕੰਟਰੋਲ ਰੂਮ ਸਥਾਪਿਤ ਕਰ ਦਿੱਤੇ ਗਏ ਹਨ।              ਸ੍ਰੀ […]

Continue Reading