ਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ 28 ਪੈਸਟ ਸਰਵੇਲੈਂਸ ਟੀਮਾਂ ਦਾ ਕੀਤਾ ਗਠਨ: ਮੁੱਖ ਖੇਤੀਬਾੜੀ ਅਫਸਰ

ਸ੍ਰੀ ਮੁਕਤਸਰ ਸਾਹਿਬ, 21 ਜੂਨਨਰਮੇਂ ਦੀ ਫ਼ਸਲ ਨੂੰ ਕਾਮਯਾਬ ਕਰਨ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਸ਼੍ਰੀ ਮੁਕਤਸਰ ਸਾਹਿਬ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।                      […]

Continue Reading

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਬਿਰਧ ਆਸ਼ਰਮ ਦਾ ਦੌਰਾ

ਸ੍ਰੀ ਮੁਕਤਸਰ ਸਾਹਿਬ 19 ਜੂਨਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ –ਸਾਹਿਤ— ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ੍ਰੀ ਮੁਕਤਸਰ ਸਾਹਿਬ ਨੇ ਅੱਜ ਜਲਾਲਾਬਾਦ ਰੋਡ ਸਥਿਤ ਬਿਰਧ ਆਸ਼ਰਮ ਦਾ ਦੌਰਾ ਕੀਤਾ ਗਿਆ।ਇਸ ਮੌਕੇ ਮਿਸ. ਰੀਤੂ ਗਰਗ ਪਤਨੀ ਸ੍ਰੀ ਰਾਜ ਕੁਮਾਰ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ […]

Continue Reading

ਸੁਚੇਤ ਪੋਰਟਲ ਤੇ ਮੋਬਾਇਲ ਐਪ ਤੋਂ ਲਵੋ ਮੌਸਮ ਸਬੰਧੀ ਹਰ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ 18 ਜੂਨਸ੍ਰੀ ਹਰਪ੍ਰੀਤ ਸਿੰਘ ਸੂਦਨ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਚੱਲ ਰਹੀ ਗਰਮੀ ਦੀ ਲਹਿਰ ਦੇ ਮੱਦੇਨਜਰ ਜ਼ਿਲ੍ਹਾ ਵਾਸੀਆਂ ਨੂੰ ਸੁਚੇਤ ਕੀਤਾ ਹੈ ਕਿ ਉਹ ਗਰਮੀ ਤੋਂ ਬਚਣ ਲਈ ਸਾਰੀਆਂ ਸਾਵਧਾਨੀਆਂ ਵਰਤਨ।ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਦੱਸਿਆ ਕਿ ਕੌਮੀ ਆਪਦਾ ਪ੍ਰਬੰਧਨ ਅਥਾਰਟੀ ਵੱਲੋਂ ਇਕ ਸੁਚੇਤ ਨਾਂਅ ਦਾ ਪੋਰਟਲ ਚਲਾਇਆ ਗਿਆ ਹੈ […]

Continue Reading

ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਜੇਲ੍ਹ ਅਤੇ ਮੈਡੀਕਲ ਕੈਂਪ ਜਾਗਰੂਕਤਾ ਸੈਮੀਨਾਰ ਦਾ ਕੀਤਾ ਨਿਰੀਖਣ

ਸ੍ਰੀ ਮੁਕਤਸਰ ਸਾਹਿਬ  15  ਜੂਨ   ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਦੀਆਂ ਹਦਾਇਤਾਂ ਤੇ  ਸਟੈਂਡਰਡ ਓਪਰੇਟਿੰਗ ਪ੍ਰਕਿਰਿਆ ਤਹਿਤ  ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ ਅੱਜ  ਡਾ. ਗਗਨਦੀਪ ਕੌਰ, ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਨੇ ਜ਼ਿਲ੍ਹਾ ਜੇਲ੍ਹ, ਸ੍ਰੀ […]

Continue Reading

ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਕਾਉਣੀ ਵਿਖੇ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

ਸ੍ਰੀ ਮੁਕਤਸਰ ਸਾਹਿਬ, 14 ਜੂਨ          ਸ੍ਰੀ ਮੁਕਤਸਰ ਸਾਹਿਬ ਜਿ਼ਲ੍ਹੇ ਦੇ ਪਿੰਡ ਕਾਉਣੀ ਵਿਖੇ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਹੇਠ ਬਲਾਕ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ।                            ਕੈਂਪ […]

Continue Reading

ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ’ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਪ੍ਰਾਪਤ ਕਰਨ ਲਈ 24 ਜੂਨ ਤੱਕ ਰਜਿਸਟ੍ਰੇਸ਼ਨ ਕਰਾਉਣੀ ਜ਼ਰੂਰੀ: ਖੇਤੀਬਾੜੀ ਅਫ਼ਸਰ

ਸ੍ਰੀ ਮੁਕਤਸਰ ਸਾਹਿਬ, 13 ਜੂਨ: ਪੰਜਾਬ ਸਰਕਾਰ ਵੱਲੋਂ ਜ਼ਮੀਨ ਹੇਠਲੇ ਪਾਣੀ ਨੂੰ ਬਚਾਉਣ ਲਈ ਹਰ ਤਰ੍ਹਾਂ ਦੇ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪੰਜਾਬ ਰਾਜ ਵਿੱਚ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਵੱਡੇ ਪੱਧਰ ’ਤੇ ਲਾਗੂ ਕੀਤਾ ਜਾ ਰਿਹਾ ਹੈ, ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਮੁੱਖ ਖੇਤੀਬਾੜੀ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਗੁਰਨਾਮ […]

Continue Reading

ਸੀ.ਜੀ.ਐੱਮ-ਕਮ ਸਕੱਤਰ ਜਿ਼ਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜ਼ਿਲ੍ਹਾ ਜੇਲ੍ਹ  ਅਤੇ ਮਾਨਵਤਾ ਬਾਲ ਆਸ਼ਰਮ ਦਾ ਕੀਤਾ ਗਿਆ ਦੌਰਾ

ਸ੍ਰੀ ਮੁਕਤਸਰ ਸਾਹਿਬ 6 ਜੂਨ                             ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਸ੍ਰੀ ਰਾਜ ਕੁਮਾਰ, ਮਾਣਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ […]

Continue Reading

ਲੋਕ ਸਭਾ ਚੋਣਾਂ ਦੀ ਗਿਣਤੀ ਨਾਲ ਚੋਣ ਪ੍ਰਕਿਰਿਆ ਸਫਲਤਾ ਪੂਰਵਕ ਸੰਪੰਨ ਹੋਈ- ਹਰਪ੍ਰੀਤ ਸਿੰਘ ਸੂਦਨ

ਮਲੋਟ/ਸ੍ਰੀ ਮੁਕਤਸਰ ਸਾਹਿਬ, 04 ਜੂਨ 16 ਮਾਰਚ ਨੂੰ ਆਦਰਸ਼ ਚੋਣ ਜਾਬਤਾ ਲਾਗੂ ਹੋਣ ਦੇ ਨਾਲ ਸ਼ੁਰੂ ਹੋਈ ਚੋਣ ਪ੍ਰਕਿਰਿਆ ਅੱਜ ਲੋਕ ਸਭਾ ਲਈ ਪਈਆਂ ਵੋਟਾਂ ਦੀ ਗਿਣਤੀ ਨਾਲ ਸੰਪੰਨ ਹੋਈ। ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਮਲੋਟ ਤੇ ਸ੍ਰੀ ਮੁਕਤਸਰ ਸਾਹਿਬ ਹਲਕਿਆਂ ਦੀ ਗਿਣਤੀ ਸੀ.ਆਰ.ਸੀ. ਬਿਲਡਿੰਗ ਮਲੋਟ ਵਿਖੇ ਹੋਈ । ਇਹ ਜਾਣਕਾਰੀ ਜ਼ਿਲੇ ਦੇ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ […]

Continue Reading

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਗਿਣਤੀ ਕੇਂਦਰ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ

ਸ੍ਰੀ ਮੁਕਤਸਰ ਸਾਹਿਬ, 03 ਜੂਨ ਜ਼ਿਲ੍ਹਾ ਮੈਜਿਸਟਰੇਟ ਸ੍ਰੀ ਮੁਕਤਸਰ ਸਾਹਿਬ ਸ. ਹਰਪ੍ਰੀਤ ਸਿੰਘ ਸੂਦਨ, ਆਈ.ਏ.ਐਸ ਨੇ ਫੌਜਦਾਰੀ ਜਾਬਤਾ ਸੰਘਤਾ 1973  ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾ ਦੀ ਵਰਤੋਂ ਕਰਦੇ ਹੋਏ ਗਿਣਤੀ ਵਾਲੇ ਸਥਾਨ ਬਲੈਕ ਰੋਜ਼ ਕਲੱਬ (ਹਾਲ) ਸੀ.ਆਰ.ਸੀ. ਬਿਲਡਿੰਗ ਪੁੱਡਾ ਕਲੌਨੀ, ਮਲੋਟ ਦੇ 100 ਮੀਟਰ ਦੇ ਘੇਰੇ ਨੂੰ ‘ਨੋ ਵਹੀਕਲ ਜੋਨ’ ਘੋਸ਼ਿਤ ਕੀਤਾ ਹੈ ਅਤੇ ਇਸ ਗਿਣਤੀ ਵਾਲੇ […]

Continue Reading

ਸ੍ਰੀ ਮੁਕਤਸਰ ਸਾਹਿਬ ਜ਼ਿਲੇ ਵਿੱਚ ਸਥਾਪਿਤ ਕੀਤੇ ਗਏ 04 ਗ੍ਰੀਨ ਪੋਲਿੰਗ ਬੂਥ- ਜ਼ਿਲ੍ਹਾ ਚੋਣ ਅਫ਼ਸਰ

 ਸ੍ਰੀ ਮੁਕਤਸਰ ਸਾਹਿਬ, 01 ਜੂਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਇਸ ਵਾਰ ਗਰੀਨ ਬੂਥਾਂ ਰਾਹੀਂ ਜਿੱਥੇ ਵੋਟਰਾਂ ਨੂੰ ਮਤਦਾਨ ਦਾ ਇਕ ਨਵਾਂ ਅਨੁਭਵ ਦਿੱਤਾ ਗਿਆ। ਇੱਥੇ ਮਤਦਾਨ ਕਰਨ ਆਉਣ ਵਾਲੇ ਵੋਟਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਪੌਦੇ ਵੰਡ ਕੇ ਵਾਤਾਵਰਣ ਨਾਲ ਜੁੜਣ ਲਈ ਪ੍ਰੇਰਿਤ ਕੀਤਾ।  ਜ਼ਿਲ੍ਹਾ ਚੋਣ ਅਫ਼ਸਰ, ਸ੍ਰੀ ਮੁਕਤਸਰ ਸਾਹਿਬ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਗ੍ਰੀਨ […]

Continue Reading